PUNJABMAILUSA.COM

ਕਾਂਗਰਸ ਨੂੰ ਪੰਜ ਰਾਜਾਂ ‘ਚ ਝਟਕਾ, ਆਸਾਮ ‘ਚ ਆਈ ਬੀਜੇਪੀ ਸਰਕਾਰ

ਕਾਂਗਰਸ ਨੂੰ ਪੰਜ ਰਾਜਾਂ ‘ਚ ਝਟਕਾ, ਆਸਾਮ ‘ਚ ਆਈ ਬੀਜੇਪੀ ਸਰਕਾਰ

ਕਾਂਗਰਸ ਨੂੰ ਪੰਜ ਰਾਜਾਂ ‘ਚ ਝਟਕਾ, ਆਸਾਮ ‘ਚ ਆਈ ਬੀਜੇਪੀ ਸਰਕਾਰ
May 19
21:35 2016

rahul-upsetAFP
ਨਵੀਂ ਦਿੱਲੀ, 19 ਮਈ (ਪੰਜਾਬ ਮੇਲ)- ਪੰਜ ਰਾਜਾਂ ਦੇ ਵਿਧਾਨ ਸਭਾ ਚੋਣ ਨਤੀਜਿਆਂ ਵਿੱਚ ਕਾਂਗਰਸ ਨੂੰ ਵੱਡੀ ਨਮੋਸ਼ੀ ਝੱਲਣੀ ਪਈ ਹੈ। ਪੱਛਮੀ ਬੰਗਾਲ, ਆਸਾਮ, ਕੇਰਲ ਤੇ ਤਾਮਿਲਨਾਡੂ ਵਿੱਚ ਕਾਂਗਰਸ ਚੋਣ ਨਤੀਜਿਆਂ ਵਿੱਚ ਬੁਰੀ ਤਰ੍ਹਾਂ ਪਛੜੀ ਨਜ਼ਰ ਆਈ। ਕਾਂਗਰਸ ਨੂੰ ਸਿਰਫ਼ ਪੁੱਡੂਚੇਰੀ ਵਿੱਚ ਸਹਾਰਾ ਮਿਲਦਾ ਨਜ਼ਰ ਆ ਰਿਹਾ ਹੈ ਪਰ ਉਹ ਵੀ ਪੂਰਨ ਰੂਪ ਵਿੱਚ ਨਹੀਂ। ਸਭ ਤੋਂ ਵੱਡਾ ਉਲਟ-ਫੇਰ ਆਸਾਮ ਵਿੱਚ ਹੋਇਆ ਹੈ ਜਿੱਥੇ ਪਹਿਲੀ ਵਾਰ ਬੀਜੇਪੀ ਦੀ ਸਰਕਾਰ ਬਣੀ ਹੈ।
ਪੱਛਮੀ ਬੰਗਾਲ ਵਿੱਚ ਮਮਤਾ ਬੈਨਰਜੀ, ਤਾਮਿਲਨਾਡੂ ਵਿੱਚ ਜੈਲਲਿਤਾ ਤੇ ਆਸਾਮ ਵਿੱਚ ਸਰਬੋਨੰਦ ਸੋਨਵਾਲਾ ਦੇ ਮੁੱਖ ਮੰਤਰੀ ਬਣਨ ਦਾ ਰਾਹ ਸਾਫ਼ ਹੋ ਗਿਆ ਹੈ। ਕੇਰਲਾ ਵਿੱਚ ਵੀ ਖੱਬੇ ਪੱਖੀਆਂ ਦੀ ਸਰਕਾਰ ਬਣਦੀ ਨਜ਼ਰ ਆ ਰਹੀ ਹੈ। ਆਸਾਮ ਵਿੱਚ ਬੀਜੇਪੀ ਨੂੰ 66, ਕਾਂਗਰਸ 18 ਤੇ AIUDF+11 ਤੇ ਹੋਰਨਾਂ ਨੂੰ ਪੰਜ ਸੀਟਾਂ ਮਿਲੀਆਂ ਹਨ। ਕਾਂਗਰਸ ਨੇ ਚੋਣ ਨਤੀਜਿਆਂ ਤੋਂ ਬਾਅਦ ਆਖਿਆ ਹੈ ਕਿ ਪਾਰਟੀ ਹਾਰ ਦੇ ਕਾਰਨਾਂ ਦੀ ਸਮੀਖਿਆ ਕਰ ਰਹੀ ਹੈ।
ਦੂਜੇ ਪਾਸੇ ਪੱਛਮੀ ਬੰਗਾਲ ਦੇ ਚੋਣ ਨਤੀਜਿਆਂ ਨੇ ਵੀ ਖੱਬੀਆਂ ਧਿਰਾਂ ਦੀ ਸੱਤਾ ਵਿੱਚ ਵਾਪਸੀ ਦੀਆਂ ਕੋਸ਼ਿਸ਼ਾਂ ਨੂੰ ਫ਼ੇਲ੍ਹ ਕਰ ਦਿੱਤਾ ਹੈ। ਮਮਤਾ ਬੈਨਰਜੀ ਨੇ ਨਾ ਸਿਰਫ਼ ਸੱਤਾ ਵਿੱਚ ਵਾਪਸੀ ਕੀਤੀ ਹੈ ਸਗੋਂ ਪਹਿਲਾਂ ਨਾਲੋਂ ਵੀ ਵੱਧ ਸੀਟਾਂ ਉੱਤੇ ਕਬਜ਼ਾ ਕੀਤਾ ਹੈ। ਪੱਛਮੀ ਬੰਗਾਲ ਦੇ ਚੋਣ ਨਤੀਜਿਆਂ ਨੇ ਦਰਸਾ ਦਿੱਤਾ ਹੈ ਕਿ ਇੱਥੋਂ ਦੇ ਵੋਟਰ ਖੱਬੀਆਂ ਧਿਰਾਂ ਦੀਆਂ ਨੀਤੀਆਂ ਦੇ ਖ਼ਿਲਾਫ਼ ਹਨ। ਇਸੇ ਤਰ੍ਹਾਂ ਤਾਮਿਲਨਾਡੂ ਵਿੱਚ ਸ਼ੁਰੂਆਤੀ ਤੌਰ ਉੱਤੇ ਕਰੁਣਾਨਿਧੀ ਤੇ ਜੈਲਲਿਤਾ ਵਿੱਚ ਜ਼ਬਰਦਸਤ ਟੱਕਰ ਦੇਖਣ ਨੂੰ ਮਿਲੀ ਪਰ ਅੰਤ ਵਿੱਚ ਜੈਲਲਿਤਾ ਨੇ ਬਾਜ਼ੀ ਮਾਰ ਲਈ। ਜੈਲਲਿਤਾ ਦੂਜੀ ਵਾਰ ਸੂਬੇ ਦੀ ਮੁੱਖ ਮੰਤਰੀ ਦੀ ਕੁਰਸੀ ਸੰਭਾਲਣਗੇ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article
    ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

Read Full Article
    ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

Read Full Article
    ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ

ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ

Read Full Article