PUNJABMAILUSA.COM

ਕਾਂਗਰਸ ਪੂਰੇ ਪੰਜਾਬ ’ਚ ਸਾੜੇਗੀ ‘ਚਿੱਟੇ ਰਾਵਣ’

ਕਾਂਗਰਸ ਪੂਰੇ ਪੰਜਾਬ ’ਚ ਸਾੜੇਗੀ ‘ਚਿੱਟੇ ਰਾਵਣ’

ਕਾਂਗਰਸ ਪੂਰੇ ਪੰਜਾਬ ’ਚ ਸਾੜੇਗੀ  ‘ਚਿੱਟੇ ਰਾਵਣ’
October 14
21:28 2016

cong
ਚੰਡੀਗੜ੍ਹ, 14 ਅਕਤੂਬਰ (ਪੰਜਾਬ ਮੇਲ)- ਪੰਜਾਬ ਪ੍ਰਦੇਸ਼ ਕਾਂਗਰਸ ਨੇ ਸ਼੍ਰੋੋਮਣੀ ਅਕਾਲੀ ਦਲ ਵਿਰੁੱਧ ਹਮਲਾਵਰ ਰੁਖ ਅਪਣਾਉਂਦਿਆ ਸੂਬੇ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਵਿੱਚ ‘ਚਿੱਟੇ ਰਾਵਣ’ (ਨਸ਼ੀਲੇ ਪਦਾਰਥ) ਦੇ ਪੁਤਲੇ ਸਾੜਨ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਕਾਂਗਰਸ ਪਾਰਟੀ ਨੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰੀ ਕੋਠੀ ਅੱਗੇ ਉਦੋਂ ਤੱਕ ਧਰਨਾ ਜਾਰੀ ਰੱਖਣ ਦਾ ਫੈਸਲਾ ਕੀਤਾ ਹੈ ਜਦੋਂ ਤੱਕ ਸਰਕਾਰ ਲੁਧਿਆਣਾ ਦੇ ਕਮਿਸ਼ਨਰ ਜਤਿੰਦਰ ਔਲਖ ਨੂੰ ਬਦਲਦੀ ਨਹੀਂ ਅਤੇ ਏਡੀਸੀਪੀ ਜਸਵਿੰਦਰ ਸਿੰਘ ਨੂੰ ਮੁਅੱਤਲ ਨਹੀਂ ਕਰਦੀ।
ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਪਾਰਟੀ ਦੇ ਵਿਧਾਇਕ, ਸੰਸਦ ਮੈਂਬਰਾਂ ਤੇ ਧਰਨਾਕਾਰੀਆਂ ਨੂੰ ਮਿਲਣ ਗਏ ਤੇ ਕੁੱਝ ਸਮਾਂ ਧਰਨੇ ਵਿੱਚ ਬੈਠੇ। ਧਰਨਕਾਰੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਬਾਦਲ ਦੀ ਕੋਠੀ ਅੱਗੇ ਧਰਨਾ ‘ਚਿੱਟੇ ਰਾਵਣ’ ਤੇ ਅਕਾਲੀ-ਭਾਜਪਾ ਦੇ ਰਾਜਭਾਗ ਨੂੰ ਜੜ੍ਹੋਂ ਉਖੇੜਨ ਦੀ ਸ਼ੁਰੂਆਤ ਹੈ ਤੇ ਅਸੀਂ ਚਿੱਟੇ ਰਾਵਣ ਨੂੰ ਸੂਬੇ ਵਿੱਚ ਖਤਮ ਕਰ ਕੇ ਹੀ ਦਮ ਲਵਾਂਗੇ। ਉਨ੍ਹਾਂ ਕਿਹਾ ਕਿ ਲੁਧਿਆਣਾ ਵਿੱਚ ਪਾਰਟੀ ਆਗੂਆਂ ਵਿਰੁੱਧ ਪੁਲੀਸ ਵੱਲੋਂ ਦਸਹਿਰੇ ਵਾਲੇ ਦਿਨ ਬਣਾਏ ਕਥਿਤ ਝੂਠੇ ਕੇਸ ਵਾਪਸ ਲਏ ਜਾਣ ਤੇ ਪੁਲੀਸ ਅਧਿਕਾਰੀਆਂ ਖਿਲਾਫ਼ ਕਾਰਵਾਈ ਕੀਤੀ ਜਾਵੇ। ਜ਼ਿਕਰਯੋਗ ਹੈ ਕਿ ਲੁਧਿਆਣਾ ਹੀ ਨਹੀਂ ਸਗੋਂ ਅੰਮ੍ਰਿਤਸਰ ਵਿੱਚ ਵੀ ਦਸਹਿਰੇ ਵਾਲੇ ਦਿਨ ਮੁੱਖ ਮੰਤਰੀ ਬਾਦਲ ਅਤੇ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਦੇ ਪੁਤਲੇ ਸਾੜੇ ਗਏ ਸਨ। ਸੀਨੀਅਰ ਕਾਂਗਰਸ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਪੁਤਲੇ ਬਣਾਉਣ ਵਾਲੇ ਨੂੰ ਅੰਮ੍ਰਿਤਸਰ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ ਤੇ ਉਸ ਨੂੰ ਰਿਹਾਅ ਕਰਵਾ ਕੇ ਮੁੜ ਪੁਤਲੇ ਬਣਵਾਏ ਗਏ ਤੇ ਸਾੜੇ ਗਏ। ਇਸ ਮੌਕੇ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਉਹ ਮੁੱਖ ਮੰਤਰੀ ਬਾਦਲ ਨੂੰ ਪੁੱਛਣਾ ਚਾਹੁੰਦੇ ਹਨ ਕਿ ਜੇਕਰ ਉਹ ਆਪਣੇ ਸਾਥੀ ਵਿਧਾਇਕਾਂ ਅਤੇ ਪਾਰਲੀਮੈਂਟ ਮੈਂਬਰਾਂ ਨੂੰ ਇਨਸਾਫ ਨਹੀਂ ਦੇ ਸਕਦੇ ਤਾਂ ਆਮ ਲੋਕਾਂ ਨੂੰ ਕੀ ਇਨਸਾਫ ਦੇਣਗੇ। ਉਨ੍ਹਾਂ ਕਿਹਾ ਕਿ ਉਨਾਂ ਨੂੰ ਇਨਸਾਫ ਲੈਣ ਲਈ ਧਰਨੇ ’ਤੇ ਬੈਠਣਾ ਪਿਆ ਹੈ। ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਦੀ ਇੰਚਾਰਜ ਆਸ਼ਾ ਕੁਮਾਰੀ,ਪੰਜਾਬ ਕਾਂਗਰਸ ਦੇ ਸੀਨੀਅਰ ਮੀਤ ਪ੍ਰਧਾਲ ਲਾਲ ਸਿੰਘ, ਰਾਣਾ ਗੁਰਜੀਤ ਸਿੰਘ, ਤ੍ਰਿਪਤ ਰਾਜਿੰਦਰ ਬਾਜਵਾ, ਵਿਧਾਇਕ ਦਲ ਦੇ ਨੇਤਾ ਚਰਨਜੀਤ ਸਿੰਘ ਚੰਨੀ , ਸੀਨੀਅਰ ਵਿਧਾਇਕ ਸੁਨੀਲ ਜਾਖੜ, ਬਲਬੀਰ ਸਿੰਘ ਸਿੱਧੂ, ਕੁਲਜੀਤ ਨਾਗਰਾ, ਰਣਦੀਪ ਨਾਭਾ, ਤਰਲੋਚਨ ਸੂੰਢ, ਪਰਮਿੰਦਰ ਪਿੰਕੀ, ਅਰੁਣਾ ਚੌਧਰੀ, ਹਰਚੰਦ ਕੌਰ, ਭਾਰਤ ਭੂਸ਼ਨ ਆਸ਼ੂ, ਸੁਰਿੰਦਰ ਡਾਵਰ ਤੇ ਹੋਰ ਕਾਂਗਰਸ ਆਗੂ ਹਾਜ਼ਰ ਸਨ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article