PUNJABMAILUSA.COM

ਕਾਂਗਰਸ, ਭਾਜਪਾ ਅਤੇ ਬਾਦਲ ਦਲ ਜਮਹੂਰੀਅਤ ‘ਚ ਵਿਸ਼ਵਾਸ ਨਹੀ ਰੱਖਦੇ- ਸਿਮਰਨਜੀਤ ਸਿੰਘ ਮਾਨ

ਕਾਂਗਰਸ, ਭਾਜਪਾ ਅਤੇ ਬਾਦਲ ਦਲ ਜਮਹੂਰੀਅਤ ‘ਚ ਵਿਸ਼ਵਾਸ ਨਹੀ ਰੱਖਦੇ- ਸਿਮਰਨਜੀਤ ਸਿੰਘ ਮਾਨ

ਕਾਂਗਰਸ, ਭਾਜਪਾ ਅਤੇ ਬਾਦਲ ਦਲ ਜਮਹੂਰੀਅਤ ‘ਚ ਵਿਸ਼ਵਾਸ ਨਹੀ ਰੱਖਦੇ- ਸਿਮਰਨਜੀਤ ਸਿੰਘ ਮਾਨ
February 26
17:26 2018

ਲੁਧਿਆਣਾ, 26 ਫਰਵਰੀ (ਪੰਜਾਬ ਮੇਲ)-ਸ੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸ: ਸਿਮਰਨਜੀਤ ਸਿੰਘ ਮਾਨ ਅੱਜ ਲੁਧਿਆਣਾ ਪਹੁੰਚੇ ਜਿਥੇ ਉਨ੍ਹਾਂ ਜ਼ਿਲ੍ਹਾ ਪ੍ਰਧਾਨ ਜੱਥੇਦਾਰ ਜਸਵੰਤ ਸਿੰਘ ਚੀਮਾ ਦੀ ਹਾਜਰੀ ‘ਚ ਐਸ ਜੀ ਪੀ ਸੀ ਮੈਂਬਰ ਸੁਰਜੀਤ ਸਿੰਘ ਕਾਲਾਬੂਲਾ ਦਾ ਹਾਲ ਜਾਣਿਆ।
ਉਨ੍ਹਾਂ ਕਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੁਆਰਾ ਪੰਜਾਬ ਸਰਕਾਰ ਦੁਆਰਾ ਜਾਰੀ ਕੀਤੇ ਪ੍ਰੈਸ ਨੋਟ ਨੂੰ ਰੱਦ ਕਰਦਿਆਂ ਜੋ ਟਿੱਪਣੀ ਦਿੱਤੀ ਹੈ ਉਸ ਤੇ ਕਿਹਾ ਕਿ ਪੰਜਾਬ ਸਰਕਾਰ ਅਤੇ ਸੈਂਟਰ ਨੇ ਸਿੱਖ ਹਮਦਰਦੀ ਵਾਲੇ ਪ੍ਰਧਾਨ ਮੰਤਰੀ ਦੀ ਬੇਇਜਤੀ ਹੈ ਜਿਸਦੇ ਸਿੱਟੇ ਮਾੜੇ ਨਿਕਲਣਗੇ। ਨਗਰ ਨਿਗਮ ਚੋਣਾਂ ਵਿੱਚ ਹੋਈ ਗੁੰਡਾਗਰਦੀ ਦੀ ਨਿਖੇਧੀ ਕਰਦਿਆਂ ਉਨ੍ਹਾਂ ਇਸਨੂੰ ਮੰਦਭਾਗਾ ਕਿਹਾ। ਉਨ੍ਹਾਂ ਕਿਹਾ ਕਿ ਕਾਂਗਰਸ, ਬਾਦਲ ਦਲ ਅਤੇ ਬੀ ਜੇ ਪੀ ਅਸਲੀ ਅਰਥਾਂ ਵਿੱਚ ਜਮਹੂਰੀਅਤ ਵਿੱਚ ਵਿਸ਼ਵਾਸ ਨਹੀ ਰੱਖਦੀ ਗੁੰਡਾਗਰਦੀ ਵਿੱਚ ਵਿਸ਼ਵਾਸ ਰੱਖਦੀ ਹੈ। ਜਿਵੇਂ ਬਠਿੰਡਾ ਵਿੱਚ ਗੁੰਡਾ ਟੈਕਸ ਲਗਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਦੋਂ ਬਾਦਲ ਬੀ ਜੇ ਪੀ ਦਾ ਰਾਜ ਸੀ ਉਦੋਂ ਉਨ੍ਹਾਂ ਨੇ ਘੱਟ ਨਹੀ ਕੀਤੀ। ਵਿਰੋਧੀ ਪਾਰਟੀਆਂ ਵੱਲੋਂ ਨਗਰ ਨਿਗਮ ਦੀਆਂ ਦੁਬਾਰਾ ਚੋਣਾਂ ਕਰਵਾਉਣ ਦੇ ਬਿਆਨ ਤੇ ਉਨ੍ਹਾਂ ਕਿਹਾ ਕਿ ਸਾਡੇ ਤਿੰਨ ਉਮੀਦਵਾਰ ਖੜ੍ਹੇ ਸਨ ਜੇਕਰ ਉਹ ਚਾਹੁੰਦੇ ਹਨ ਕਿ ਚੋਣਾਂ ਦੁਬਾਰਾ ਹੋਣ ਤਾਂ ਜਰੂਰ ਹੋਣੀਆਂ ਚਾਹੀਦੀਆਂ ਹਨ।

About Author

Punjab Mail USA

Punjab Mail USA

Related Articles

ads

Latest Category Posts

    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article
    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article