ਕਾਂਗਰਸ ਵੱਲੋਂ ਕਿਸਾਨਾਂ ਦੇ 8 ਦਸੰਬਰ ਦੇ ਭਾਰਤ ਬੰਦ ਨੂੰ ਪੂਰਾ ਸਮਰਥਨ

90
Share

ਨਵੀਂ ਦਿੱਲੀ, 6 ਦਸੰਬਰ (ਪੰਜਾਬ ਮੇਲ)- ਕਾਂਗਰਸ ਨੇ ਕੇਂਦਰ ਸਰਕਾਰ ਦੇ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨ ਯੂਨੀਅਨਾਂ ਵੱਲੋਂ 8 ਦਸੰਬਰ ਦੇ ਦਿੱਤੇ ‘ਭਾਰਤ ਬੰਦ’ ਦੇ ਸੱਦੇ ਨੂੰ ਆਪਣਾ ਪੂਰਾ ਸਮਰਥਨ ਦਿੱਤਾ ਹੈ ਤੇ ਐਲਾਨ ਕੀਤਾ ਕਿ ਇਸ ਦਿਨ ਉਹ ਕਿਸਾਨਾਂ ਦੀਆਂ ਮੰਗਾਂ ਦੇ ਸਮਰਥਨ ਵਿਚ ਸਾਰੇ ਜ਼ਿਲ੍ਹਾ ਅਤੇ ਸੂਬਾ ਹੈੱਡਕੁਆਰਟਰਾਂ ‘ਤੇ ਪ੍ਰਦਰਸ਼ਨ ਕਰੇਗੀ।


Share