PUNJABMAILUSA.COM

ਕਾਂਗਰਸ ਵੱਲੋਂ ਤੇਲੰਗਾਨਾ ‘ਚ 7 ਦਸੰਬਰ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

ਕਾਂਗਰਸ ਵੱਲੋਂ ਤੇਲੰਗਾਨਾ ‘ਚ 7 ਦਸੰਬਰ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

ਕਾਂਗਰਸ ਵੱਲੋਂ ਤੇਲੰਗਾਨਾ ‘ਚ 7 ਦਸੰਬਰ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ
November 13
17:20 2018

ਹੈਦਰਾਬਾਦ, 13 ਨਵੰਬਰ (ਪੰਜਾਬ ਮੇਲ)- ਕਾਂਗਰਸ ਨੇ ਆਪਣੀ ਕੇਂਦਰੀ ਚੋਣ ਕਮੇਟੀ ਅਤੇ ਪਾਰਟੀ ਦੇ ਪ੍ਰਮੁੱਖ ਨੇਤਾਵਾਂ ਨਾਲ ਹੋਈ ਕਈ ਦੌਰ ਦੀ ਬੈਠਕ ਦੇ ਬਾਅਦ 7 ਦਸੰਬਰ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰਦਿਆਂ 65 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ। ਪਾਰਟੀ ਸੂਤਰਾਂ ਨੇ ਦੱਸਿਆ ਕਿ ਉਮੀਦਵਾਰਾਂ ਦੀ ਪਹਿਲੀ ਸੂਚੀ ਸੋਮਵਾਰ ਦੇਰ ਰਾਤ ਜਾਰੀ ਕੀਤੀ ਗਈ। ਉਮੀਦਵਾਰਾਂ ਦੀ ਸੂਚੀ ਵਿਚ ਭੰਗ ਵਿਧਾਨਸਭਾ ਦੀ ਪਾਰਟੀ ਦੇ ਸਾਰੇ ਮੈਂਬਰ ਅਤੇ ਸਾਲ 2014 ਦੀਆਂ ਚੋਣਾਂ ਵਿਚ ਜਿੱਤ ਹਾਸਲ ਨਹੀ ਕਰਨ ਵਾਲੇ ਸਾਬਕਾ ਮੰਤਰੀਆਂ ਦੇ ਨਾਮ ਸ਼ਾਮਲ ਹਨ।
ਤੇਲੰਗਾਨਾ ਕਾਂਗਰਸ ਪ੍ਰਧਾਨ ਉੱਤਮ ਕੁਮਾਰ ਰੈਡੀ ਅਤੇ ਉਨ੍ਹਾਂ ਦੀ ਪਤਨੀ ਪਦਮਾਵਤੀ ਰੈਡੀ ਨੂੰ ਕ੍ਰਮਵਾਰ ਹੁਜੁਰਨਗਰ ਅਤੇ ਕੋਡਾਡ ਵਿਧਾਨਸਭਾ ਸੀਟ ਤੋਂ ਚੋਣ ਲੜਨ ਲਈ ਟਿਕਟ ਦਿੱਤਾ ਗਿਆ ਹੈ। ਕਾਂਗਰਸ ਵਿਧਾਨ ਮੰਡਲ ਦੇ ਨੇਤਾ ਕੇ. ਜਨਾ ਰੈਡੀ ਨਾਗਅਰਜੁਨਸਾਗਰ ਤੋਂ ਜਦਕਿ ਵਿਧਾਨ ਪ੍ਰੀਸ਼ਦ ਵਿਚ ਵਿਰੋਧੀ ਧਿਰ ਦੇ ਨੇਤਾ ਕਾਮਰੈਡੀ ਸੀਟ ਤੋਂ ਚੋਣ ਲੜਨਗੇ। ਸਾਲ 2014 ਵਿਚ ਕਾਂਗਰਸ ਸਰਕਾਰ ਵਿਚ ਮੰਤਰੀ ਰਹੇ 7 ਨੇਤਾਵਾਂ ਨੂੰ ਵੀ ਟਿਕਟ ਦਿੱਤਾ ਗਿਆ ਹੈ। ਸਾਬਕਾ ਕੇਂਦਰੀ ਸੱਤਯਨਾਰਾਇਣ ਅਤੇ ਪੀ. ਬਲਰਾਮ ਨਾਈਕ ਨੂੰ ਕ੍ਰਮਵਾਰ ਸਿਕੰਦਰਾਬਾਦ ਛਾਊਣੀ ਅਤੇ ਮਹਿਬੂਬਾਬਾਦ (ਐੱਸ.ਟੀ.) ਸੀਟ ਤੋਂ ਚੋਣ ਲੜਨ ਲਈ ਟਿਕਟ ਦਿੱਤਾ ਗਿਆ ਹੈ।
ਹਾਲ ਹੀ ਵਿਚ ਤੇਲਗੁ ਦੇਸ਼ਮ ਪਾਰਟੀ (ਤੇਦੇਪਾ) ਤੋਂ ਕਾਂਗਰਸ ਵਿਚ ਸ਼ਾਮਲ ਹੋਣ ਵਾਲੇ ਵੀ. ਪ੍ਰਤਾਪ ਰੈਡੀ ਨੂੰ ਕਾਰਜਕਾਰੀ ਮੁੱਖ ਮੰਤਰੀ ਦੇ ਚੰਦਰਸ਼ੇਖਰ ਰਾਓ ਨੂੰ ਟੱਕਰ ਦੇਣ ਲਈ ਗਾਜਵੇਲ ਸੀਟ ਤੋਂ ਚੋਣ ਲੜਨ ਲਈ ਟਿਕਟ ਦਿੱਤਾ ਗਿਆ ਹੈ। ਰੈਡੀ ਨੇ ਸਾਲ 2014 ਦੀਆਂ ਵਿਧਾਨਸਭਾ ਚੋਣਾਂ ਵਿਚ ਤੇਦੇਪਾ ਦੇ ਟਿਕਟ ਤੋਂ ਰਾਓ ਵਿਰੁੱਧ ਚੋਣ ਲੜੀ ਸੀ ਜਿਸ ਵਿਚ ਉਨ੍ਹਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਕਾਂਗਰਸ ਦੀ ਸੂਚੀ ਜਾਰੀ ਹੋਣ ਦੇ ਬਾਅਦ ਕਾਂਗਰਸ ਦੀ ਅਗਵਾਈ ਵਾਲੇ ਮਹਾਗਠਜੋੜ ਦੇ ਪ੍ਰਮੁੱਖ ਸਹਿਯੋਗੀ ਦਲ ਤੇਦੇਪਾ ਨੇ ਵੀ ਆਪਣੇ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ। ਗਠਜੋੜ ਹੋਰ ਸਹਿਯੋਗੀ ਦਲ ਭਾਰਤੀ ਕਮਿਊਨਿਸਟ ਪਾਰਟੀ ਨੇ ਆਪਣੇ ਉਮੀਦਵਾਰਾਂ ਦੀ ਸੂਚੀ ਪਹਿਲਾਂ ਹੀ ਜਾਰੀ ਕਰ ਦਿੱਤੀ ਹੈ। ਸਹਿਯੋਗੀ ਦਲ ਤੇਲੰਗਾਨਾ ਜਨ ਕਮੇਟੀ ਦੇ ਵੀ ਇਕ-ਦੋ ਦਿਨ ਵਿਚ ਸੂਚੀ ਜਾਰੀ ਕਰਨ ਦੀ ਸੰਭਾਵਨਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਫੁਟਬਾਲ ਮੈਚ ਵੇਖ ਰਹੇ ਪਰਿਵਾਰ ‘ਤੇ ਅਨ੍ਹੇਵਾਹ ਫਾਇਰਿੰਗ, 4 ਦੀ ਮੌਤ

ਫੁਟਬਾਲ ਮੈਚ ਵੇਖ ਰਹੇ ਪਰਿਵਾਰ ‘ਤੇ ਅਨ੍ਹੇਵਾਹ ਫਾਇਰਿੰਗ, 4 ਦੀ ਮੌਤ

Read Full Article
    2018-19 ‘ਚ 2 ਲੱਖ ਤੋਂ ਵੱਧ ਭਾਰਤੀ ਵਿਦਿਆਰਥੀ ਅਮਰੀਕਾ ਆਏ

2018-19 ‘ਚ 2 ਲੱਖ ਤੋਂ ਵੱਧ ਭਾਰਤੀ ਵਿਦਿਆਰਥੀ ਅਮਰੀਕਾ ਆਏ

Read Full Article
    ਟਰੰਪ ਨੇ 2020 ਦੀਆਂ ਰਾਸ਼ਟਰਪਤੀ ਚੋਣਾਂ ਲਈ ਬਿਜ਼ੀ ਪ੍ਰਚਾਰ ਮੁਹਿੰਮ ਤੋਂ ਪਹਿਲਾਂ ਕਰਵਾਈ ਮੈਡੀਕਲ ਜਾਂਚ

ਟਰੰਪ ਨੇ 2020 ਦੀਆਂ ਰਾਸ਼ਟਰਪਤੀ ਚੋਣਾਂ ਲਈ ਬਿਜ਼ੀ ਪ੍ਰਚਾਰ ਮੁਹਿੰਮ ਤੋਂ ਪਹਿਲਾਂ ਕਰਵਾਈ ਮੈਡੀਕਲ ਜਾਂਚ

Read Full Article
    ਸ਼ਿਕਾਗੋ ਤੋਂ ਵਾਸ਼ਿੰਗਟਨ ਜਾ ਰਹੇ ਜਹਾਜ਼ ‘ਚ ਗੜਬੜੀ ਕਾਰਨ ਪਿਟਸਬਰਗ ‘ਚ ਕਰਵਾਈ ਜਹਾਜ਼ ਦੀ ਐਮਰਜੈਂਸੀ ਲੈਂਡਿੰਗ

ਸ਼ਿਕਾਗੋ ਤੋਂ ਵਾਸ਼ਿੰਗਟਨ ਜਾ ਰਹੇ ਜਹਾਜ਼ ‘ਚ ਗੜਬੜੀ ਕਾਰਨ ਪਿਟਸਬਰਗ ‘ਚ ਕਰਵਾਈ ਜਹਾਜ਼ ਦੀ ਐਮਰਜੈਂਸੀ ਲੈਂਡਿੰਗ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ ਇਕ ਹੀ ਪਰਿਵਾਰ ਦੇ 5 ਲੋਕਾਂ ਦੀ ਹੱਤਿਆ

ਅਮਰੀਕਾ ‘ਚ ਗੋਲੀਬਾਰੀ ਦੌਰਾਨ ਇਕ ਹੀ ਪਰਿਵਾਰ ਦੇ 5 ਲੋਕਾਂ ਦੀ ਹੱਤਿਆ

Read Full Article
    ਦੱਖਣੀ ਕੈਲੀਫੋਰਨੀਆ ‘ਚ ਘਰ ਅੰਦਰ ਗੋਲੀਬਾਰੀ, 3 ਬੱਚਿਆਂ ਸਮੇਤ 5 ਦੀ ਮੌਤ

ਦੱਖਣੀ ਕੈਲੀਫੋਰਨੀਆ ‘ਚ ਘਰ ਅੰਦਰ ਗੋਲੀਬਾਰੀ, 3 ਬੱਚਿਆਂ ਸਮੇਤ 5 ਦੀ ਮੌਤ

Read Full Article
    ਟਰੰਪ ਦੇ ਸਭ ਤੋਂ ਲੰਬੇ ਸਮੇਂ ਤੱਕ ਸਲਾਹਕਾਰ ਰਹੇ ਰੋਜਰ ਸਟੋਨ ਝੂਠ ਬੋਲਣ ਦੇ ਮਾਮਲੇ ਵਿਚ ਦੋਸ਼ੀ ਕਰਾਰ

ਟਰੰਪ ਦੇ ਸਭ ਤੋਂ ਲੰਬੇ ਸਮੇਂ ਤੱਕ ਸਲਾਹਕਾਰ ਰਹੇ ਰੋਜਰ ਸਟੋਨ ਝੂਠ ਬੋਲਣ ਦੇ ਮਾਮਲੇ ਵਿਚ ਦੋਸ਼ੀ ਕਰਾਰ

Read Full Article
    ਨਿਊਜਰਸੀ ‘ਚ ਫੁੱਟਬਾਲ ਮੈਚ ਦੌਰਾਨ ਅਣਪਛਾਤੇ ਵਿਅਕਤੀ ਵੱਲੋਂ ਗੋਲੀਬਾਰੀ ‘ਚ 2 ਲੋਕ ਜ਼ਖਮੀ

ਨਿਊਜਰਸੀ ‘ਚ ਫੁੱਟਬਾਲ ਮੈਚ ਦੌਰਾਨ ਅਣਪਛਾਤੇ ਵਿਅਕਤੀ ਵੱਲੋਂ ਗੋਲੀਬਾਰੀ ‘ਚ 2 ਲੋਕ ਜ਼ਖਮੀ

Read Full Article
    ਅਮਰੀਕੀ ਸੈਨੇਟ ਨੇ ਸਰਬਸੰਮਤੀ ਨਾਲ ਮਤਾ ਪਾਸ ਕਰਕੇ 550ਵੇਂ ਪ੍ਰਕਾਸ਼ ਪੁਰਬ ਨੂੰ ਦਿੱਤੀ ਮਾਨਤਾ

ਅਮਰੀਕੀ ਸੈਨੇਟ ਨੇ ਸਰਬਸੰਮਤੀ ਨਾਲ ਮਤਾ ਪਾਸ ਕਰਕੇ 550ਵੇਂ ਪ੍ਰਕਾਸ਼ ਪੁਰਬ ਨੂੰ ਦਿੱਤੀ ਮਾਨਤਾ

Read Full Article
    ਲੰਡਨ ਵਿਖੇ ਨਾਟੋ ਦੀ 70ਵੀਂ ਵਰ੍ਹੇਗੰਢ ਦੇ ਸਿਖਰ ਸੰਮੇਲਨ ‘ਚ ਹਿੱਸਾ ਲੈਣਗੇ ਟਰੰਪ

ਲੰਡਨ ਵਿਖੇ ਨਾਟੋ ਦੀ 70ਵੀਂ ਵਰ੍ਹੇਗੰਢ ਦੇ ਸਿਖਰ ਸੰਮੇਲਨ ‘ਚ ਹਿੱਸਾ ਲੈਣਗੇ ਟਰੰਪ

Read Full Article
    ਅਮਰੀਕੀ ਇਤਿਹਾਸ ‘ਚ ਮਹਾਦੋਸ਼ ਨੂੰ ਲੈ ਕੇ ਦੋਹਰੇ ਮਾਪਦੰਡ ਕਦੇ ਨਹੀਂ ਦੇਖੇ ਗਏ : ਟਰੰਪ

ਅਮਰੀਕੀ ਇਤਿਹਾਸ ‘ਚ ਮਹਾਦੋਸ਼ ਨੂੰ ਲੈ ਕੇ ਦੋਹਰੇ ਮਾਪਦੰਡ ਕਦੇ ਨਹੀਂ ਦੇਖੇ ਗਏ : ਟਰੰਪ

Read Full Article
    ਉਬਰ ਨੂੰ 65 ਕਰੋੜ ਡਾਲਰ ਦਾ ਜੁਰਮਾਨਾ

ਉਬਰ ਨੂੰ 65 ਕਰੋੜ ਡਾਲਰ ਦਾ ਜੁਰਮਾਨਾ

Read Full Article
    ਕੈਲੀਫੋਰਨੀਆ : ਸਕੂਲ ਵਿਚ ਗੋਲੀਬਾਰੀ ਕਰਨ ਵਾਲੇ ਹਮਲਾਵਰ ਦੀ ਹਸਪਤਾਲ ‘ਚ ਹੋਈ ਮੌਤ

ਕੈਲੀਫੋਰਨੀਆ : ਸਕੂਲ ਵਿਚ ਗੋਲੀਬਾਰੀ ਕਰਨ ਵਾਲੇ ਹਮਲਾਵਰ ਦੀ ਹਸਪਤਾਲ ‘ਚ ਹੋਈ ਮੌਤ

Read Full Article
    ਅਮਰੀਕਾ ਦੀ ਸੰਸਦ ਨੇ ਸਰਬਸੰਮਤੀ ਨਾਲ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਇਤਿਹਾਸਕ, ਸੰਸਕ੍ਰਿਤਕ ਅਤੇ ਧਾਰਮਿਕ ਮਹੱਤਵ ਨੂੰ ਮਾਨਤਾ ਦਿੰਦੇ ਹੋਏ ਮਤਾ ਪਾਸ

ਅਮਰੀਕਾ ਦੀ ਸੰਸਦ ਨੇ ਸਰਬਸੰਮਤੀ ਨਾਲ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਇਤਿਹਾਸਕ, ਸੰਸਕ੍ਰਿਤਕ ਅਤੇ ਧਾਰਮਿਕ ਮਹੱਤਵ ਨੂੰ ਮਾਨਤਾ ਦਿੰਦੇ ਹੋਏ ਮਤਾ ਪਾਸ

Read Full Article
    ਕੈਲੀਫੋਰਨੀਆ ਦੇ ਸਕੂਲ ‘ਚ ਵਿਦਿਆਰਥੀ ਵੱਲੋਂ ਗੋਲੀਬਾਰੀ ਦੌਰਾਨ 2 ਮੌਤਾਂ; 3 ਜ਼ਖਮੀ

ਕੈਲੀਫੋਰਨੀਆ ਦੇ ਸਕੂਲ ‘ਚ ਵਿਦਿਆਰਥੀ ਵੱਲੋਂ ਗੋਲੀਬਾਰੀ ਦੌਰਾਨ 2 ਮੌਤਾਂ; 3 ਜ਼ਖਮੀ

Read Full Article