PUNJABMAILUSA.COM

ਕਾਨਪੁਰ ਸਿੱਖ ਕਤਲੇਆਮ ਮਾਮਲੇ ’ਚ ਸੁਪਰੀਮ ਕੋਰਟ ਨੇ ਸਰਕਾਰ ਨੂੰ ਆਪਣਾ ਪੱਖ ਰਖਣ ਲਈ ਦਿੱਤਾ ਆਖਿਰੀ ਮੌਕਾ

ਕਾਨਪੁਰ ਸਿੱਖ ਕਤਲੇਆਮ ਮਾਮਲੇ ’ਚ ਸੁਪਰੀਮ ਕੋਰਟ ਨੇ ਸਰਕਾਰ ਨੂੰ ਆਪਣਾ ਪੱਖ ਰਖਣ ਲਈ ਦਿੱਤਾ ਆਖਿਰੀ ਮੌਕਾ

ਕਾਨਪੁਰ ਸਿੱਖ ਕਤਲੇਆਮ ਮਾਮਲੇ ’ਚ ਸੁਪਰੀਮ ਕੋਰਟ ਨੇ ਸਰਕਾਰ ਨੂੰ ਆਪਣਾ ਪੱਖ ਰਖਣ ਲਈ ਦਿੱਤਾ ਆਖਿਰੀ ਮੌਕਾ
October 05
17:33 2017

ਨਵੀਂ ਦਿੱਲੀ, 5 ਅਕਤੂਬਰ (ਪੰਜਾਬ ਮੇਲ)- 1984 ਸਿੱਖ ਕਤਲੇਆਮ ਦੌਰਾਨ ਕਾਨਪੁਰ ਵਿਖੇ ਮਾਰੇ ਗਏ 127 ਸਿੱਖਾਂ ਦੇ ਮਾਮਲੇ ਦੀ ਸੁਣਵਾਈ ਕਰਦੇ ਹੋਏ ਅੱਜ ਦੇਸ਼ ਦੀ ਸਭ ਤੋਂ ਵੱਡੀ ਅਦਾਲਤ ਸੁਪਰੀਮ ਕੋਰਟ ਨੇ ਭਾਰਤ ਅਤੇ ਯੂ.ਪੀ. ਸਰਕਾਰ ਨੂੰ ਆਪਣਾ ਪੱਖ ਰਖਣ ਲਈ ਆਖਿਰੀ ਮੌਕਾ ਦਿੱਤਾ ਹੈ। ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਅਤੇ ਯੂ.ਪੀ. ਸਰਕਾਰ ਨੂੰ 2 ਅਗਸਤ 2017 ਨੂੰ ਸੁਪਰੀਮ ਕੋਰਟ ਵੱਲੋਂ ਜਾਰੀ ਕੀਤੇ ਗਏ ਨੋਟਿਸ ਦੇ ਬਾਵਜੂਦ ਦੋਨੋਂ ਸਰਕਾਰਾਂ ਵੱਲੋਂ ਅੱਜ ਆਪਣਾ ਜਵਾਬ ਦਾਖਿਲ ਕਰਨ ਲਈ 4 ਹਫ਼ਤੇ ਦਾ ਹੋਰ ਸਮਾਂ ਚੀਫ਼ ਜਸਟਿਸ਼ ਦੀਪਕ ਮਿਸ਼ਰਾ, ਜਸਟਿਸ਼ ਏ.ਐਮ. ਖਾਨਵਿਲਕਰ ਅਤੇ ਜਸਟਿਸ਼ ਡੀ.ਵਾਈ. ਚੰਦਰਚੂੜ੍ਹ ਦੀ ਬੈਂਚ ਪਾਸੋਂ ਦੇਣ ਦੀ ਮੰਗ ਕੀਤੀ ਗਈ ਸੀ।
ਬੈਂਚ ਨੇ ਦੋਨੋਂ ਸਰਕਾਰਾਂ ਦੀ ਮੰਗ ਨੂੰ ਪ੍ਰਵਾਨ ਕਰਦੇ ਹੋਏ ਅਗਲੀ ਸੁਣਵਾਈ 6 ਦਸੰਬਰ ਨੂੰ ਕਰਨ ਦਾ ਆਦੇਸ਼ ਦਿੱਤਾ। ਇਥੇ ਦੱਸ ਦੇਈਏ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਅਖਿਲ ਭਾਰਤੀ ਦੰਗਾ ਪੀੜਿਤ ਰਾਹਤ ਕਮੇਟੀ ਦੇ ਪ੍ਰਧਾਨ ਕੁਲਦੀਪ ਸਿੰਘ ਭੋਗਲ ਵੱਲੋਂ ਇਸ ਮਸਲੇ ਦੀ ਜਾਂਚ ਐਸ.ਆਈ.ਟੀ. ਜਾਂ ਸੀ.ਬੀ.ਆਈ. ਪਾਸੋਂ ਕਰਵਾਉਣ ਵਾਸਤੇ ਲੋਕ ਹਿਤ ਪਟੀਸ਼ਨ ਦਾਇਰ ਕੀਤੀ ਗਈ ਸੀ।
ਕੋਰਟ ’ਚ ਸੁਣਵਾਈ ਦੌਰਾਨ ਦਿੱਲੀ ਕਮੇਟੀ ਦੇ ਐਡਵੋਕੇਟ ਪ੍ਰਸੁੰਨ ਕੁਮਾਰ ਨਾਲ ਮੌਜੂਦ ਰਹੇ ਭੋਗਲ ਅਤੇ ਕਮੇਟੀ ਦੇ ਕਾਨੂੰਨੀ ਵਿਭਾਗ ਦੇ ਮੁਖੀ ਜਸਵਿੰਦਰ ਸਿੰਘ ਜੌਲੀ ਨੇ ਪੱਤਰਕਾਰਾਂ ਨਾਲ ਗਲਬਾਤ ਕਰਦੇ ਹੋਏ ਸਰਕਾਰਾਂ ਦੀ ਭੂਮਿਕਾ ਨੂੰ ਸਵਾਲਾਂ ਦੇ ਘੇਰੇ ’ਚ ਖੜਾ ਕੀਤਾ। ਉਕਤ ਆਗੂਆਂ ਨੇ ਦੱਸਿਆ ਕਿ ਯੂ.ਪੀ. ਦੇ ਸਾਬਕਾ ਮੁਖਮੰਤਰੀ ਅਖਿਲੇਸ਼ ਯਾਦਵ ਦੀ ਤਰਜ਼ ’ਤੇ ਮੌਜੂਦਾ ਯੋਗੀ ਸਰਕਾਰ ਵੀ ਕਾਤਲਾਂ ਨੂੰ ਕਾਨੂੰਨ ਦੇ ਸ਼ਿਕੰਜੇ ’ਚ ਲੈਣ ਤੋਂ ਕਿਨਾਰਾ ਕਰਦੀ ਨਜ਼ਰ ਆ ਰਹੀ ਹੈ। ਭਾਰਤ ਸਰਕਾਰ ਦਾ ਗ੍ਰਹਿ ਮੰਤਰਾਲੇ ਵੀ ਇਸ ਮਸਲੇ ’ਤੇ ਦੋ ਮਹੀਨੇ ਬਾਅਦ ਵੀ ਜਵਾਬ ਦਾਖਿਲ ਨਾ ਕਰਨ ਦੀ ਥਾਂ ਹੋਰ ਸਮਾਂ ਮੰਗ ਕੇ ਡੰਗ ਟਪਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਭੋਗਲ ਨੇ ਕਿਹਾ ਕਿ 32 ਸਾਲ ਬਾਅਦ ਵੀ ਸਰਕਾਰਾਂ ਵੱਲੋਂ ਸਿੱਖਾਂ ਨੂੰ ਇਨਸਾਫ਼ ਦਿਵਾਉਣ ਪ੍ਰਤੀ ਗੰਭੀਰਤਾ ਨਹੀਂ ਦਿਖਾਈ ਜਾ ਰਹੀ ਹੈ ਸਗੋਂ ਇੳੇੁਂ ਜਾਪਦਾ ਹੈ ਕਿ ਕਾਤਲਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

About Author

Punjab Mail USA

Punjab Mail USA

Related Articles

ads

Latest Category Posts

    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article
    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article
    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

Read Full Article
    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

Read Full Article
    ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

Read Full Article
    ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

Read Full Article