PUNJABMAILUSA.COM

ਕਾਬੁਲ ‘ਚ ਆਤਮਘਾਤੀ ਹਮਲਾ, 48 ਲੋਕਾਂ ਦੀ ਮੌਤ

ਕਾਬੁਲ ‘ਚ ਆਤਮਘਾਤੀ ਹਮਲਾ, 48 ਲੋਕਾਂ ਦੀ ਮੌਤ

ਕਾਬੁਲ ‘ਚ ਆਤਮਘਾਤੀ ਹਮਲਾ, 48 ਲੋਕਾਂ ਦੀ ਮੌਤ
August 16
16:45 2018

ਕਾਬੁਲ, 16 ਅਗਸਤ (ਪੰਜਾਬ ਮੇਲ)- ਕਾਬੁਲ ਵਿਚ ਇਕ ਆਤਮਘਾਤੀ ਹਮਲੇ ਵਿਚ ਘੱਟ ਤੋਂ ਘੱਟ 48 ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ। ਇਹ ਵਿਸਫੋਟ ਅਫ਼ਗਾਨਿਸਤਾਨ ਦੀ ਰਾਜਧਾਨੀ ਕਾਬੁਲ ਦੇ ਪੱਛਮੀ ਕਿਨਾਰੇ ‘ਤੇ ਸਥਿਤ ਦਸ਼ਤ ਏ ਬਰਚੀ ਇਲਾਕੇ ਵਿਚ ਇਕ ਸਿੱਖਿਅਕ ਸੰਸਥਾਨ ਦੇ ਕੋਲ ਹੋਇਆ। ਆਤਮਘਾਤੀ ਹਮਲਾਵਰ ਨੇ ਇੱਥੇ ਚਲ ਰਹੀ Îਇਕ ਟਰੇਨਿੰਗ ਕਲਾਸ ਨੂੰ ਨਿਸ਼ਾਨਾ ਬਣਾਉਂਦੇ ਹੋਏ ਖੁਦ ਨੂੰ ਉਡਾ ਲਿਆ। ਵਿਸਫੋਟ ਤੋਂ ਬਾਅਦ ਪੂਰੇ ਇਲਾਕੇ ਵਿਚ ਚੀਕ ਚਿਹਾੜਾ ਪੈ ਗਿਆ ਅਤੇ ਜਾਨ ਬਚਾਉਂਦੇ ਹੋਏ ਲੋਕ ਇਧਰ ਉਧਰ ਦੌੜਦੇ ਦੇਖੇ ਗਏ। ਹਾਲਾਂਕਿ ਅਜੇ ਤੱਕ ਕਿਸੇ ਵੀ ਸੰਗਠਨ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ। ਇਸ ਇਲਾਕੇ ਵਿਚ 9 ਮਈ ਨੂੰ ਹਮਲਾ ਹੋਇਆ ਸੀ। ਕਾਬੁਲ ਵਿਚ ਅੱਤਵਾਦੀ ਸੰਗਠਨ ਤਾਲਿਬਾਨ ਲਗਾਤਾਰ ਸਿੱਖਿਅਕ ਸੰਸਥਾਨਾਂ ਅਤੇ ਸੈਨਿਕਾਂ ਨੂੰ ਅਪਣਾ ਨਿਸ਼ਾਨਾ ਬਣਾ ਰਹੇ ਹਨ। ਇੱਥੇ ਦੇ ਸਿਹਤ ਮੰਤਰਾਲੇ ਨੇ ਦੱਸਿਆ ਕਿ 67 ਜ਼ਖਮੀਆਂ ਨੂੰ ਹਸਪਤਾਲਾਂ ਵਿਚ ਭਰਤੀ ਕਰਾਇਆ ਗਿਆ ਹੈ ਅਤੇ ਹੁਣ ਤੱਕ 48 ਲੋਕਾਂ ਦੇ ਮਾਰੇ ਜਾਣ ਦੀ ਸੂਚਨਾ ਹੈ। ਅਫਗਾਨਿਸਤਾਨ ਦੇ ਉਤਰੀ ਹਿੱਸੇ ਵਿਚ ਲੜਾਈ ਤੋਂ ਬਾਅਦ ਤਾਲਿਬਾਨ ਅੱਤਵਾਦੀਆਂ ਨੇ Îਇਕ ਸੈਨਿਕ ਅੱਡੇ ‘ਤੇ ਕਬਜ਼ਾ ਕਰ ਲਿਆ ਅਤੇ 17 ਸੈਨਿਕਾਂ ਦੀ ਹੱਤਿਆ ਕਰ ਦਿੱਤੀ। ਸਮਾਚਾਰ ਏਜੰਸੀ ਸਿੰਹੁਆ ਦੀ ਰਿਪੋਰਟ ਮੁਤਾਬਕ ਇਹ ਸੰਘਰਸ਼ ਬੀਤੇ ਸ਼ਨਿੱਚਰਵਾਰ ਨੂੰ ਸੈਂਕੜੇ ਤਾਲਿਬਾਨ ਅੱਤਵਾਦੀਆਂ ਦੇ ਕੈਂਪ ਏ ਚੇਨਾਯੀਹਾ ਅੱਡੇ ‘ਤੇ ਹਮਲਾ ਅਤੇ ਘਰ ਲੈਣ ਤੋਂ ਬਾਅਦ ਸ਼ੁਰੂ ਹੋਇਆ। ਇਹ ਸੈਨਿਕ ਅੱਡਾ ਫਰਯਾਬ ਸੂਬੇ ਸੁਦੁਰ ਘੋਰਮਾਚ ਜ਼ਿਲ੍ਹੇ ਵਿਚ ਹਨ, ਜਿਸ ਵਿਚ ਕਰੀਬ 106 ਸੈਨਿਕ ਤੈਨਾਤ ਸਨ। ਤਾਲਿਬਾਨ ਦਾ ਉਤਰ ਵਿਚ ਹਮਲਾ, ਦੱਖਣ ਪੂਰਵ ਦੇ ਗਜਨੀ ਸੂਬੇ ਵਿਚ ਸੰਘਰਸ਼ ਦੌਰਾਨ ਹੋਇਆ ਹੈ। ਗਜਨੀ ਵਿਚ ਬੀਤੇ ਹਫ਼ਤੇ ਤੋਂ ਹੋ ਰਹੇ ਸੰਘਰਸ਼ ਦੌਰਾਨ ਸੈਂਕੜੇ ਲੋਕਾਂ ਦੀ ਮੌਤ ਹੋਈ ਹੈ। ਲੜਾਈ ਦੇ ਪੰਜਵੇਂ ਦਿਨ ਵੀ ਸ਼ਹਿਰ ਵਿ ਮੰਗਲਵਾਰ ਨੂੰ ਸੰਘਰਸ਼ ਅਤੇ ਹਵਾਈ ਹਮਲਿਆ ਦੀ ਸੂਚਨਾ ਹੈ। 5 ਸੈਨਿਕ ਜ਼ਖ਼ਮੀ ਹੋਏ ਹਨ ਅਤੇ ਪੰਜ ਨੂੰ ਅੱਤਵਾਦੀਆਂ ਨੇ ਬੰਧਕ ਬਣਾ ਲਿਆ ਹੈ। ਜਦਕਿ ਬਹੁਤ ਸਾਰੇ ਸੈÎਨਿਕ ਆਸ ਪਾਸ ਦੇ ਪਿੰਡਾਂ ਅਤੇ ਪਹਾੜੀ ਖੇਤਰਾਂ ਵਿਚ ਭੱਜ ਗਏ ਹਨ। ਤਾਲਿਬਾਨ ਨੇ ਸੂਬੇ ਵਿਚ ਅੱਡੇ ‘ਤੇ ਕਬਜ਼ੇ ਤੋਂ ਬਾਅਦ 14 ਬਖਤਰਬੰਦ ਸੈਨਿਕ ਵਾਹਨ, ਹÎਥਿਆਰ, ਗੋਲਾ ਬਾਰੂਦੀ ‘ਤੇ ਕਬਜ਼ਾ ਕਰ ਲਿਆ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਸਖ਼ਤੀ ਦੇ ਬਾਵਜੂਦ ਵੀ ਸਭ ਤੋਂ ਜ਼ਿਆਦਾ ਐੱਚ-1ਬੀ ਵੀਜ਼ਾ ਹੋਏ ਜਾਰੀ

ਅਮਰੀਕਾ ‘ਚ ਸਖ਼ਤੀ ਦੇ ਬਾਵਜੂਦ ਵੀ ਸਭ ਤੋਂ ਜ਼ਿਆਦਾ ਐੱਚ-1ਬੀ ਵੀਜ਼ਾ ਹੋਏ ਜਾਰੀ

Read Full Article
    ਨਿਊ ਓਰਲੀਨਜ਼ ‘ਚ ਉਸਾਰੀ ਅਧੀਨ ਹੋਟਲ ਦਾ ਇਕ ਹਿੱਸਾ ਢਹਿ ਢੇਰੀ; 2 ਲੋਕਾਂ ਦੀ ਮੌਤ, 20 ਜ਼ਖਮੀ

ਨਿਊ ਓਰਲੀਨਜ਼ ‘ਚ ਉਸਾਰੀ ਅਧੀਨ ਹੋਟਲ ਦਾ ਇਕ ਹਿੱਸਾ ਢਹਿ ਢੇਰੀ; 2 ਲੋਕਾਂ ਦੀ ਮੌਤ, 20 ਜ਼ਖਮੀ

Read Full Article
    ਸ਼ਿਕਾਗੋ ਦੇ ਅਪਾਰਟਮੈਂਟ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ

ਸ਼ਿਕਾਗੋ ਦੇ ਅਪਾਰਟਮੈਂਟ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ

Read Full Article
    ਅਮਰੀਕਾ ‘ਚ ਕਾਰ ਹਾਦਸੇ ‘ਚ 10 ਤੋਂ ਵੱਧ ਲੋਕ ਜ਼ਖਮੀ

ਅਮਰੀਕਾ ‘ਚ ਕਾਰ ਹਾਦਸੇ ‘ਚ 10 ਤੋਂ ਵੱਧ ਲੋਕ ਜ਼ਖਮੀ

Read Full Article
    ਨਿਊਯਾਰਕ ਵਿਚ ਅਣਪਛਾਤੇ ਹਮਲਾਵਰਾਂ ਵਲੋਂ ਗੋਲੀਬਾਰੀ, 4 ਦੀ ਮੌਤ

ਨਿਊਯਾਰਕ ਵਿਚ ਅਣਪਛਾਤੇ ਹਮਲਾਵਰਾਂ ਵਲੋਂ ਗੋਲੀਬਾਰੀ, 4 ਦੀ ਮੌਤ

Read Full Article
    ਦੱਖਣੀ ਕੈਲੀਫੋਰਨੀਆ ਦੇ ਜੰਗਲ ‘ਚ ਹਵਾ ਨਾਲ ਫੈਲਦੀ ਜਾ ਰਹੀ ਅੱਗ

ਦੱਖਣੀ ਕੈਲੀਫੋਰਨੀਆ ਦੇ ਜੰਗਲ ‘ਚ ਹਵਾ ਨਾਲ ਫੈਲਦੀ ਜਾ ਰਹੀ ਅੱਗ

Read Full Article
    ਭਾਰਤੀ ਮੂਲ ਦੇ ਵਿਦਿਆਰਥੀ ਦੀ ਨਿਊਯਾਰਕ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਮੂਲ ਦੇ ਵਿਦਿਆਰਥੀ ਦੀ ਨਿਊਯਾਰਕ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਸਾਂਝੀਵਾਲਤਾ ਦੀ ਭਾਵਨਾ ਨਾਲ ਮਨਾਇਆ ਜਾਵੇ ਪ੍ਰਕਾਸ਼ ਪੁਰਬ

ਸਾਂਝੀਵਾਲਤਾ ਦੀ ਭਾਵਨਾ ਨਾਲ ਮਨਾਇਆ ਜਾਵੇ ਪ੍ਰਕਾਸ਼ ਪੁਰਬ

Read Full Article
    ਸੰਦੀਪ ਸਿੰਘ ਧਾਲੀਵਾਲ ਲਈ ਐਲਕ ਗਰੋਵ ‘ਚ ਹੋਇਆ ਕੈਂਡਲ ਲਾਈਟ ਦਾ ਆਯੋਜਨ

ਸੰਦੀਪ ਸਿੰਘ ਧਾਲੀਵਾਲ ਲਈ ਐਲਕ ਗਰੋਵ ‘ਚ ਹੋਇਆ ਕੈਂਡਲ ਲਾਈਟ ਦਾ ਆਯੋਜਨ

Read Full Article
    ਪੰਜਾਬੀ ਰੇਡੀਓ ਹੋਸਟ ਗੁੱਡੀ ਸਿੱਧੂ ਦੀ ਫਰਿਜ਼ਨੋ ‘ਚ ਸੜਕ ਹਾਦਸੇ ‘ਚ ਮੌਤ

ਪੰਜਾਬੀ ਰੇਡੀਓ ਹੋਸਟ ਗੁੱਡੀ ਸਿੱਧੂ ਦੀ ਫਰਿਜ਼ਨੋ ‘ਚ ਸੜਕ ਹਾਦਸੇ ‘ਚ ਮੌਤ

Read Full Article
    ਹੈਲਥ ਕੇਅਰ ਦਾ ਖਰਚਾ ਆਪਣੀ ਜੇਬ ‘ਚੋਂ ਕਰਨ ਵਾਲਿਆਂ ਨੂੰ ਹੀ ਮਿਲੇਗਾ ਅਮਰੀਕੀ ਵੀਜ਼ਾ

ਹੈਲਥ ਕੇਅਰ ਦਾ ਖਰਚਾ ਆਪਣੀ ਜੇਬ ‘ਚੋਂ ਕਰਨ ਵਾਲਿਆਂ ਨੂੰ ਹੀ ਮਿਲੇਗਾ ਅਮਰੀਕੀ ਵੀਜ਼ਾ

Read Full Article
    ਸੰਦੀਪ ਧਾਲੀਵਾਲ ਦੀ ਕੁਰਬਾਨੀ ਨੂੰ ਹਜ਼ਾਰਾਂ ਲੋਕਾਂ ਨੇ ਦਿੱਤੀ ਸ਼ਰਧਾਂਜਲੀ

ਸੰਦੀਪ ਧਾਲੀਵਾਲ ਦੀ ਕੁਰਬਾਨੀ ਨੂੰ ਹਜ਼ਾਰਾਂ ਲੋਕਾਂ ਨੇ ਦਿੱਤੀ ਸ਼ਰਧਾਂਜਲੀ

Read Full Article
    ਸਿਆਟਲ ‘ਚ ਧਾਰਮਿਕ ਨਾਟਕ ‘ਮਿਟੀ ਧੁੰਦ ਜੱਗ ਚਾਨਣ ਹੋਆ’ ਦੀਆਂ ਤਿਆਰੀਆਂ ਸ਼ੁਰੂ

ਸਿਆਟਲ ‘ਚ ਧਾਰਮਿਕ ਨਾਟਕ ‘ਮਿਟੀ ਧੁੰਦ ਜੱਗ ਚਾਨਣ ਹੋਆ’ ਦੀਆਂ ਤਿਆਰੀਆਂ ਸ਼ੁਰੂ

Read Full Article
    ਸਿਆਟਲ ‘ਚ ਸੰਦੀਪ ਧਾਲੀਵਾਲ ਨੂੰ ਕੈਂਡਲ ਮਾਰਚ ਕਰਕੇ ਦਿੱਤੀ ਸ਼ਰਧਾਂਜਲੀ

ਸਿਆਟਲ ‘ਚ ਸੰਦੀਪ ਧਾਲੀਵਾਲ ਨੂੰ ਕੈਂਡਲ ਮਾਰਚ ਕਰਕੇ ਦਿੱਤੀ ਸ਼ਰਧਾਂਜਲੀ

Read Full Article
    ਅਮਰੀਕੀ ਸਰਕਾਰ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਦੇ ਡੀ.ਐੱਨ.ਏ. ਸੈਂਪਲ ਲੈਣ ਦਾ ਫੈਸਲਾ

ਅਮਰੀਕੀ ਸਰਕਾਰ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਦੇ ਡੀ.ਐੱਨ.ਏ. ਸੈਂਪਲ ਲੈਣ ਦਾ ਫੈਸਲਾ

Read Full Article