PUNJABMAILUSA.COM

ਕਾਬੁਲ ‘ਚ ਆਤਮਘਾਤੀ ਹਮਲੇ ‘ਚ 15 ਕੈਡੇਟਸ ਦੀ ਮੌਤ

ਕਾਬੁਲ ‘ਚ ਆਤਮਘਾਤੀ ਹਮਲੇ ‘ਚ 15 ਕੈਡੇਟਸ ਦੀ ਮੌਤ

ਕਾਬੁਲ ‘ਚ ਆਤਮਘਾਤੀ ਹਮਲੇ ‘ਚ 15 ਕੈਡੇਟਸ ਦੀ ਮੌਤ
October 21
16:58 2017

ਕਾਬੁਲ, 21 ਅਕਤੂਬਰ (ਪੰਜਾਬ ਮੇਲ)-ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ‘ਚ ਮਿਲਟਰੀ ਯੂਨੀਵਰਸਿਟੀ ਦੇ ਗੇਟ ਨੇੜੇ ਬੱਸ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਆਤਮਘਾਤੀ ਹਮਲੇ ‘ਚ 15 ਕੈਡੇਟਸ ਦੀ ਮੌਤ ਹੋ ਗਈ ਜਦੋਂ ਕਿ 4 ਜ਼ਖਮੀ ਹੋ ਗਏ। ਸਥਾਨਕ ਮੀਡੀਆ ਦੇ ਸੂਤਰਾਂ ਮੁਤਾਬਕ, ਕਾਬੁਲ ਦੇ ਪੀ.ਡੀ.5 ਜ਼ਿਲੇ ‘ਚ ਮਾਰਸ਼ਲ ਫਹੀਮ ਮਿਲਟਰੀ ਅਕੈਡਮੀ, ਕੰਬਰ ਸਕਾਇਰ ਦੇ ਮੁੱਖ ਗੇਟ ‘ਤੇ ਧਮਾਕਾ ਹੋਇਆ। ਫੌਜ ਦੇ ਬੁਲਾਰੇ ਦੌਲਤ ਵਜੀਰੀ ਨੇ ਇਸ ਹਮਲੇ ‘ਚ 15 ਕੈਡੇਟਸ ਦੇ ਮਾਰੇ ਜਾਣ ਦੀ ਪੁਸ਼ਟੀ ਕੀਤੀ ਹੈ। ਇਸ ਤੋਂ ਠੀਕ ਪਹਿਲਾਂ ਸ਼ਨੀਵਾਰ ਸਵੇਰੇ ਤਕਰੀਬਨ 6 ਵਜੇ ਕੰਬਰ ਸਕਾਇਰ ਨੇੜੇ ਅੱਤਵਾਦੀਆਂ ਨੇ ਰਾਕੇਟ ਨਾਲ ਹਮਲਾ ਕੀਤਾ ਸੀ। ਅੱਤਵਾਦੀਆਂ ਨੇ ਵਿਦੇਸ਼ੀ ਸਾਮਾਨਾਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਘੱਟੋ-ਘੱਟ ਤਿੰਨ ਰਾਕੇਟ ਨਾਲ ਹਮਲਾ ਕੀਤਾ। ਤੁਹਾਨੂੰ ਦੱਸ ਦਈਏ ਕਿ ਸ਼ੁੱਕਰਵਾਰ ਨੂੰ ਅਫਗਾਨਿਸਤਾਨ ਦੇ ਕਾਬੁਲ ਅਤੇ ਗੋਰ ਸੂਬੇ ‘ਚ ਹੋਏ ਦੋ ਆਤਮਘਾਤੀ ਹਮਲਿਆਂ ‘ਚ 72 ਲੋਕਾਂ ਦੀ ਮੌਤ ਹੋ ਗਈ ਸੀ ਜਦੋਂ ਕਿ 83 ਹੋਰ ਜ਼ਖਮੀ ਹੋ ਗਏ ਸਨ। ਨਿਊਜ਼ ਏਜੰਸੀ ਮੁਤਾਬਕ ਇਸਲਾਮਿਕ ਸਟੇਟ (ਆਈ.ਐਸ.) ਅੱਤਵਾਦੀ ਧੜੇ ਨੇ ਸ਼ੁੱਕਰਵਾਰ ਸ਼ਾਮ ਹੋਏ ਇਸ ਹਮਲੇ ਦੀ ਜਿੰਮੇਵਾਰੀ ਲਈ। ਕਾਬੁਲ ਦੇ ਦਸ਼ਤ-ਏ-ਬਾਰਚੀ ਨੇੜੇ ਇਮਾਮ ਜਾਮਮ ਮਸਜਿਦ ‘ਚ ਇਕ ਆਤਮਘਾਤੀ ਹਮਲਾਵਰ ਨੇ ਧਮਾਕਾ ਕੀਤਾ, ਜਿਸ ‘ਚ 41 ਲੋਕਾਂ ਦੀ ਮੌਤ ਹੋ ਗਈ ਅਤੇ 61 ਹੋਰ ਜ਼ਖਮੀ ਹੋ ਗਏ। ਇਸ ਮਸਜਿਦ ‘ਚ ਮੁੱਖ ਤੌਰ ‘ਤੇ ਸ਼ੀਆ ਹਜ਼ਾਰਾ ਘੱਟ ਗਿਣਤੀ ਮੌਜੂਦ ਸਨ। ਉਥੇ ਹੀ ਕੰਧਾਰ ਸੂਬੇ ‘ਚ ਇਕ ਫੌਜੀ ਅੱਡੇ ‘ਤੇ ਵੀਰਵਾਰ (19 ਅਕਤੂਬਰ) ਨੂੰ ਤਾਲਿਬਾਨ ਵਲੋਂ ਕੀਤੇ ਗਏ ਹਮਲੇ ‘ਚ ਘੱਟੋ-ਘੱਟ 43 ਫੌਜੀ ਮਾਰੇ ਗਏ ਸਨ।

About Author

Punjab Mail USA

Punjab Mail USA

Related Articles

ads

Latest Category Posts

    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article