PUNJABMAILUSA.COM

ਕਾਮਾਗਾਟਾਮਾਰੂ ਦੁਖ਼ਾਂਤ ਬਾਰੇ ਮੁਆਫ਼ੀ ਮੰਗੇ ਜਾਣ ਬਾਰੇ ਮਤਾ ਪੇਸ਼ ਕਰਨ ਦੀ ਤਿਆਰੀ

ਕਾਮਾਗਾਟਾਮਾਰੂ ਦੁਖ਼ਾਂਤ ਬਾਰੇ ਮੁਆਫ਼ੀ ਮੰਗੇ ਜਾਣ ਬਾਰੇ ਮਤਾ ਪੇਸ਼ ਕਰਨ ਦੀ ਤਿਆਰੀ

ਕਾਮਾਗਾਟਾਮਾਰੂ ਦੁਖ਼ਾਂਤ ਬਾਰੇ ਮੁਆਫ਼ੀ ਮੰਗੇ ਜਾਣ ਬਾਰੇ ਮਤਾ ਪੇਸ਼ ਕਰਨ ਦੀ ਤਿਆਰੀ
February 10
10:08 2016

13
ਵੈਨਕੂਵਰ, 10 ਫਰਵਰੀ (ਪੰਜਾਬ ਮੇਲ)- ਪੂਰਬੀ ਵੈਨਕੂਵਰ ਹਲਕੇ ਤੋਂ ਐੱਨ.ਡੀ.ਪੀ. ਦੀ ਲੋਕ ਸਭਾ ਮੈਂਬਰ ਬੀਬੀ ਜੈਨੀ ਕਵਾਨ ਨੇ ਕਾਮਾਗਾਟਾਮਾਰੂ ਦੁਖਾਂਤ ਲਈ ਸਰਕਾਰ ਵੱਲੋਂ ਮੁਆਫ਼ੀ ਮੰਗੇ ਜਾਣ ਬਾਰੇ ਮਤਾ ਪੇਸ਼ ਕਰਨ ਦੀ ਤਿਆਰੀ ਕਰ ਲਈ ਹੈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ 2014 ‘ਚ ਗ਼ਦਰੀ ਬਾਬਿਆਂ ਦੇ ਮੇਲੇ ਮੌਕੇ ਕੀਤਾ ਗਿਆ ਵਾਅਦਾ ਯਾਦ ਕਰਾਇਆ, ਜਿਸ ਵਿਚ ਉਨ੍ਹਾਂ ਕਿਹਾ ਸੀ ਕਿ ਜੇਕਰ ਲੋਕਾਂ ਨੇ ਚੋਣਾਂ ‘ਚ ਲਿਬਰਲ ਪਾਰਟੀ ਨੂੰ ਸਰਕਾਰ ਬਣਾਉਣ ਦਾ ਮੌਕਾ ਦਿੱਤਾ, ਤਾਂ ਪਹਿਲੇ ਤਿੰਨ ਮਹੀਨਿਆਂ ਵਿਚ ਹੀ ਕਾਮਾਗਾਟਾਮਾਰੂ ਘਟਨਾ ਲਈ ਲੋਕ ਸਭਾ ‘ਚ ਮੁਆਫ਼ੀ ਮਤਾ ਪੇਸ਼ ਕੀਤਾ ਜਾਵੇਗਾ। ਬੀਬੀ ਜੈਨੀ ਨੇ ਜਸਟਿਨ ਟਰੂਡੋ ਨੂੰ ਸਵਾਲ ਕੀਤਾ ਕਿ ਸਰਕਾਰ ਬਣੀ ਨੂੰ ਤਾਂ 100 ਦਿਨ ਹੋਣ ਵਾਲੇ ਹਨ, ਫਿਰ ਮੁਆਫ਼ੀ ਵਾਲਾ ਵਾਅਦਾ ਕਿਥੇ ਗਿਆ? ਮੁਆਫੀ ਮੰਗੇ ਜਾਣ ਦਾ ਮੁੱਦਾ ਸਾਲ 2002 ‘ਚ ਪ੍ਰੋ. ਮੋਹਨ ਸਿੰਘ ਯਾਦਗਾਰੀ ਫਾਊਂਡੇਸ਼ਨ ਨੇ ਉਭਾਰਿਆ ਸੀ ਪਰ ਬੀਤੇ 14 ਸਾਲਾਂ ਦੌਰਾਨ ਕੰਜ਼ਰਵੇਟਿਵ ਪਾਰਟੀ ਦੀਆਂ ਸਰਕਾਰਾਂ ਵੱਲੋਂ ਇਸ ਮੰਗ ਨੂੰ ਅਣਗੌਲਿਆ ਕੀਤਾ ਜਾਂਦਾ ਰਿਹਾ। ਸੰਸਥਾ ਵੱਲੋਂ ਹਰ ਸਾਲ ਇਸੇ ਦੁਖਾਂਤ ਦੀ ਯਾਦ ‘ਚ ‘ਗ਼ਦਰੀ ਬਾਬਿਆਂ’ ਦੀ ਯਾਦ ‘ਚ ਮੇਲਾ ਕਰਾਇਆ ਜਾਂਦਾ ਹੈ। ਇਸ ਦੇ ਸ਼ਤਾਬਦੀ ਸਮਾਗਮ ਮੌਕੇ ਸ਼ਿਰਕਤ ਕਰਦਿਆਂ ਲਿਬਰਲ ਆਗੂ ਜਸਟਿਨ ਟਰੂਡੋ ਨੇ ਸਟੇਜ ਤੋਂ ਵਾਅਦਾ ਕੀਤਾ ਸੀ ਕਿ ਜੇ ਉਨ੍ਹਾਂ ਦੀ ਸਰਕਾਰ ਬਣੀ ਤਾਂ ਉਹ ਪਹਿਲੇ 90 ਦਿਨਾਂ ‘ਚ ਹੀ ਸੰਸਦ ‘ਚ ਮੁਆਫੀ ਮਤਾ ਲਿਆਉਣਗੇ। ਵਿਰੋਧੀ ਪਾਰਟੀ ਨਿਊ ਡੈਮੋਕਰੈਟਿਕ ਪਾਰਟੀ ਦੀ ਸੰਸਦ ਜੈਨੀ ਵੱਲੋਂ ਇਸ ਬਾਰੇ ਸੰਸਦ ‘ਚ ਪੇਸ਼ ਕੀਤੇ ਜਾਣ ਵਾਲੇ ਮਤੇ ਦਾ ਖਰੜਾ ਵੀ ਜਨਤਕ ਕੀਤਾ ਗਿਆ ਹੈ, ਜਿਸ ‘ਚ ਕਿਹਾ ਗਿਆ ਹੈ ਕਿ ਕਾਮਾਗਾਟਾਮਾਰੂ ਦੁਖਾਂਤ, ਜਿਸ ‘ਚ ਕਰੀਬ 400 ਭਾਰਤੀਆਂ ਨੂੰ ਕੈਨੇਡਾ ਵਿਚ ਪ੍ਰਵੇਸ਼ ਦੀ ਆਗਿਆ ਨਾ ਦੇ ਕੇ ਪੱਖਪਾਤ ਦੀ ਬੱਜਰ ਗਲਤੀ ਹੋਈ, ਜਿਸ ਲਈ ਲੋਕ ਸਭਾ ਦੱਖਣ ਏਸ਼ਿਆਈ ਭਾਈਚਾਰੇ ਤੋਂ ਮੁਆਫ਼ੀ ਮੰਗਦੀ ਹੈ। ਇਸ ਦੁਖਾਂਤ ਵਿਚ ਮਾਰੇ ਗਏ ਪੂਰਨ ਸਿੰਘ ਜਨੈਤਪੁਰ ਤੇ ਹੋਰਾਂ ਦੇ ਵਾਰਸਾਂ ਵੱਲੋਂ ਬੀਬੀ ਜੈਨੀ ਦੇ ਯਤਨਾਂ ਦੀ ਪ੍ਰਸ਼ੰਸਾ ਕੀਤੀ ਹੈ। ਕਾਮਾਗਾਟਾਮਾਰੂ ਨਾਂਅ ਦਾ ਇੱਕ ਜਹਾਜ਼, ਜਿਸ ‘ਚ 340 ਸਿੱਖ, 24 ਮੁਸਲਮਾਨ ਤੇ 12 ਹਿੰਦੂ ਸਵਾਰ ਸਨ, 23 ਮਈ 1914 ਨੂੰ ਵੈਨਕੂਵਰ ਬੰਦਰਗਾਹ ‘ਤੇ ਪਹੁੰਚਿਆ ਸੀ ਪਰ ਸਰਕਾਰ ਵੱਲੋਂ ਇਸ ਨੂੰ ਕੰਢੇ ਨਾ ਲੱਗਣ ਦੇਣ ਤੇ ਫਿਰ ਵਾਪਸ ਮੋੜਨ ਕਾਰਨ ਬਹੁਤ ਸਾਰੇ ਯਾਤਰੀ ਮਾਰੇ ਗਏ ਸਨ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article
    ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

Read Full Article
    ਅਮਰੀਕਾ ‘ਚ ਭਾਰਤੀ ਮੂਲ ਦੇ ਵਿਅਕਤੀ ਨੂੰ ਜਿਨਸੀ ਸ਼ੋਸ਼ਣ ਦੇ ਦੋਸ਼ ‘ਚ 30 ਸਾਲ ਜੇਲ੍ਹ ਦੀ ਸਜ਼ਾ

ਅਮਰੀਕਾ ‘ਚ ਭਾਰਤੀ ਮੂਲ ਦੇ ਵਿਅਕਤੀ ਨੂੰ ਜਿਨਸੀ ਸ਼ੋਸ਼ਣ ਦੇ ਦੋਸ਼ ‘ਚ 30 ਸਾਲ ਜੇਲ੍ਹ ਦੀ ਸਜ਼ਾ

Read Full Article
    ਫੇਸਬੁੱਕ ਨੇ ਮਾਰਕ ਜੁਕਰਬਰਗ ਦੀ ਸੁਰੱਖਿਆ ‘ਤੇ ਖਰਚ ਕੀਤੀ ਵੱਡੀ ਰਾਸ਼ੀ

ਫੇਸਬੁੱਕ ਨੇ ਮਾਰਕ ਜੁਕਰਬਰਗ ਦੀ ਸੁਰੱਖਿਆ ‘ਤੇ ਖਰਚ ਕੀਤੀ ਵੱਡੀ ਰਾਸ਼ੀ

Read Full Article