PUNJABMAILUSA.COM

ਕਾਲਜ ਦੇ ਵਿਦਿਆਰਥੀਆਂ ਵਲੋਂ ਪਰਵਾਸੀਆਂ ਨੂੰ ਵਾਪਸ ਭੇਜਣ ਦੀ ਟਰੰਪ ਦੀ ਯੋਜਨਾ ਦਾ ਵਿਰੋਧ

ਕਾਲਜ ਦੇ ਵਿਦਿਆਰਥੀਆਂ ਵਲੋਂ ਪਰਵਾਸੀਆਂ ਨੂੰ ਵਾਪਸ ਭੇਜਣ ਦੀ ਟਰੰਪ ਦੀ ਯੋਜਨਾ ਦਾ ਵਿਰੋਧ

ਕਾਲਜ ਦੇ ਵਿਦਿਆਰਥੀਆਂ ਵਲੋਂ ਪਰਵਾਸੀਆਂ ਨੂੰ ਵਾਪਸ ਭੇਜਣ ਦੀ ਟਰੰਪ ਦੀ ਯੋਜਨਾ ਦਾ ਵਿਰੋਧ
November 18
21:24 2016

trum
ਵਾਸ਼ਿੰਗਟਨ, 18 ਨਵੰਬਰ (ਪੰਜਾਬ ਮੇਲ)- ਅਮਰੀਕਾ ਦੇ ਨਵੇਂ ਚੁਣੇ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਪਰਵਾਸੀਆਂ ਨੂੰ ਬਾਹਰ ਕੱਢਣ ਦੀ ਯੋਜਨਾ ਨੂੰ ਦੇਖਦੇ ਹੋਏ ਕਾਲਜ ਦੇ ਵਿਦਿਆਰਥੀਆਂ ਨੇ ਮਾਰਚ ਅਤੇ ਰੈਲੀ ਕੱਢੀ ਅਤੇ ਪ੍ਰਸ਼ਾਸਨ ਨੂੰ ਕਿਹਾ ਕਿ ਵਿਦਿਆਰਥੀਆਂ ਅਤੇ ਕਰਮਚਾਰੀਆਂ ਦੀ ਰੱਖਿਆ ਕੀਤੀ ਜਾਵੇ। ‘ਹੈਸ਼ਟੈਗ ਸੈਂਕਚੁਅਰੀ ਕੈਂਪਸ’ ਦੇ ਨਾਂਅ ਤੋਂ ਸੋਸ਼ਲ ਮੀਡਆ ਵਿਚ ਮੁਹਿੰਮ ਚਲਾਈ ਗਈ।ਵਿਰੋਧ ਮਾਰਚ ਦੇ ਆਯੋਜਕਾਂ ਨੇ ਕਿਹਾ ਕਿ ਵਰਮੋਂਟ ਮਿਡਲਬਰੀ ਕਾਲਜ ਅਤੇ ਯੇਲ ਯੂਨੀਵਰਸਿਟੀ ਸਮੇਤ 80 ਤੋਂ ਜ਼ਿਆਦਾ ਸਿੱਖਿਆ ਸੰਸਥਾਵਾਂ ਵਿਚ ਵਿਰੋਧ ਪ੍ਰਦਰਸਨਾਂ ਦਾ ਆਯੋਜਨ ਕੀਤਾ ਗਿਆ ਸੀ। ਵਿਦਿਆਰਥੀਆਂ ਨੇ ਸੰਸਥਾਵਾਂ ਦੇ ਅਧਿਕਾਰੀਆਂ ਨੂੰ ਇਹ ਸੁਨਿਸ਼ਚਤ ਕਰਨ ਦੀ ਮੰਗ ਕੀਤੀ ਕਿ ਉਨ੍ਹਾਂ ਦੀ ਨਿੱਜੀ ਸੂਚਨਾ ਇਮੀਰਗੇਸ਼ਨ ਅਧਿਕਾਰੀਆਂ ਨਾਲ ਸਾਂਝਾ ਨਹੀਂ ਕੀਤੀ ਜਾਵੇਗੀ ਅਤੇ ਇਮੀਗਰੇਸ਼ਨ ਤੇ ਇਨਫੋਰਸਮੈਂਟ ਏਜੰਟਾਂ ਨੂੰ ਕੰਪਲੈਸ ਵਿਚ ਦਾਖ਼ਲ ਨਹੀਂ ਹੋਣ ਦਿੱਤਾ ਜਾਵੇਗਾ। ਮੂਵਮੈਂਟ ਕਸੋਚ ਸਮੂਹ ਦੇ ਆਯੋਜਕ ਕਾਲਰੇਸ ਰੋਜਸ ਨੇ ਕਿਹਾ ਕਿ ਕੀ ਤੁਸੀਂ ਉਸ ਡਰ ਦੀ ਕਲਪਨਾ ਕਰ ਸਕਦੇ ਹਨ ਜੋ ਏਜੰਟਾਂ ਦੇ ਦਾਖ਼ਲ ਹੋਣ ਨਾਲ ਕਾਲਜ ਕੰਪਲੈਸ ਵਿਚ ਪੈਦਾ ਹੋ ਜਾਵੇਗਾ। ਜੇਕਰ ਅਜਿਹਾ ਹੋਇਆ ਤਾਂ ਇਹ ਬਹੁਤ ਡਰਾਵਨਾ ਹੋਵੇਗਾ। ਟਰੰਪ ਦੇ ਰਾਸ਼ਟਰਪਤੀ ਚੁਣੇ ਜਾਣ ਤੋਂ ਬਾਅਦ ਕਈ ਸ਼ਹਿਰਾਂ ਵਿਚ ਹੋਏ ਵਿਰੋਧ ਪ੍ਰਦਰਸ਼ਨਾਂ ਦੇ ਕ੍ਰਮ ਵਿਚ ਕਾਲਜ ਦੇ ਵਿਦਿਆਰਥੀਆਂ ਦੇ ਇਹ ਪ੍ਰਦਰਸ਼ਨ ਹੋਏ ਹਨ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article