PUNJABMAILUSA.COM

ਕਾਲੀ ਸੂਚੀ ਦੇ ਮਸਲੇ ’ਤੇ ਦਿੱਲੀ ਕਮੇਟੀ ਨੇ ਕਾਨੂੰਨੀ ਲੜਾਈ ਦਾ ਮੋਰਚਾ ਖੋਲਿਆ

ਕਾਲੀ ਸੂਚੀ ਦੇ ਮਸਲੇ ’ਤੇ ਦਿੱਲੀ ਕਮੇਟੀ ਨੇ ਕਾਨੂੰਨੀ ਲੜਾਈ ਦਾ ਮੋਰਚਾ ਖੋਲਿਆ

ਕਾਲੀ ਸੂਚੀ ਦੇ ਮਸਲੇ ’ਤੇ ਦਿੱਲੀ ਕਮੇਟੀ ਨੇ ਕਾਨੂੰਨੀ ਲੜਾਈ ਦਾ ਮੋਰਚਾ ਖੋਲਿਆ
December 20
07:39 2015

manjit singh g.k, ..
ਸਿੱਖਾਂ ਨੂੰ ਨਿਧੜਕ ਹੋ ਕੇ ਆਪਣੇ ਤੱਥ ਕਮੇਟੀ ਤਕ ਪਹੁੰਚਾਉਣ ਦੀ ਜੀ.ਕੇ. ਨੇ ਕੀਤੀ ਅਪੀਲ
ਨਵੀਂ ਦਿੱਲੀ, 19 ਦਸੰਬਰ (ਪੰਜਾਬ ਮੇਲ) –ਕਾਲੀ ਸੂਚੀ ’ਚ ਸ਼ਾਮਿਲ ਸਿੱਖਾਂ ਦੇ ਨਾਂ ਹਟਾਉਣ ਦੀ ਮੁਹਿੰਮ ਦੌਰਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਕੇਂਦਰ ਸਰਕਾਰ ਦੇ ਵਕੀਲਾਂ ਨੇ ਇੱਕ ਦੂਜੇ ਦੇ ਖਿਲਾਫ਼ ਜੱਮ ਕੇ ਦਲੀਲਾਂ ਦਿੱਤੀਆਂ ਹਨ। ਦਿੱਲੀ ਹਾਈਕੋਰਟ ’ਚ ਕਮੇਟੀ ਵੱਲੋਂ ਪਾਈ ਗਈ ਪਟੀਸ਼ਨ ਦੌਰਾਨ ਚੀਫ਼ ਜਸਟਿਸ਼ ਜੀ.ਰੋਹਿਣੀ ਅਤੇ ਜਸਟਿਸ਼ ਜਯੰਤਨਾਥ ਦੇ ਬੇਂਚ ਨੇ ਇਸ ਮਸਲੇ ਤੇ ਕੇਂਦਰ ਸਰਕਾਰ ਨੂੰ ਜਵਾਬ ਦਾਖਿਲ ਕਰਨ ਦੀ ਹਿਦਾਇਤ ਦਿੰਦੇ ਹੋਏ ਮਾਮਲੇ ਦੀ ਅਗਲੀ ਸੁਣਵਾਈ 8 ਜਨਵਰੀ 2016 ਨੂੰ ਕਰਨ ਦੇ ਆਦੇਸ਼ ਦਿੱਤੇ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਦੇਸ਼ ਤੋਂ ਬਾਹਰ ਵੱਸਦੇ ਸਿੱਖਾਂ ਦੇ ਲਈ ਇਸ ਕੇਸ ਤੇ ਆਉਣ ਵਾਲੇ ਫੈਸਲੇ ਨੂੰ ਅਹਿਮ ਦੱਸਦੇ ਹੋਏ ਸੂਚੀ ਵਿਚ ਸ਼ਾਮਿਲ ਸਿੱਖਾਂ ਨੂੰ ਆਪਣਾ ਪੱਖ ਰੱਖਣ ਵਾਸਤੇ ਕਮੇਟੀ ਨਾਲ ਨਿਧੜਕ ਹੋ ਕੇ ਸੰਪਰਕ ਕਰਨ ਦੀ ਵੀ ਅਪੀਲ ਕੀਤੀ ਹੈ। ਜੀ.ਕੇ. ਨੇ ਕਿਹਾ ਕਿ ਦਿੱਲੀ ਕਮੇਟੀ ਪੰਥਕ ਹਿੱਤਾ ਲਈ ਨਿਆਪਾਲਿਕਾ ਅਤੇ ਭਾਰਤੀ ਸੰਵਿਧਾਨ ਤੇ ਆਸਥਾ ਰੱਖਦੇ ਹੋਏ ਲਗਾਤਾਰ ਸਰਕਾਰਾਂ ਵੱਲੋਂ ਬੀਤੇ ਸਮੇਂ ਦੌਰਾਨ ਕੌਮ ਨਾਲ ਕੀਤੇ ਗਏ ਧੱਕਿਆਂ ਦਾ ਹਿਸਾਬ ਲੈਣ ਦੀ ਜਦੋਜਹਿਦ ਕਰ ਰਹੀ ਹੈ। ਜੀ.ਕੇ. ਨੇ ਕਿਹਾ ਕਿ ਪਹਿਲੀ ਵਾਰ ਦਿੱਲੀ ਕਮੇਟੀ ਦੇ ਇਤਿਹਾਸ ’ਚ 1984 ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜਾਵਾਂ ਦਿਵਾਉਣ, ਸਿੱਖ ਬੰਦੀਆਂ ਦੀ ਰਿਹਾਈ, ਸਿੱਖਾਂ ਦੇ ਖਿਲਾਫ਼ ਚੁੱਟਕੁਲਿਆਂ ਨੂੰ ਰੋਕਣ ਵਾਸਤੇ ਸੁਪਰੀਮ ਕੋਰਟ ਜਾਉਣ ਸਣੇ ਕਾਲੀ ਸੂਚੀ ’ਚ ਸ਼ਾਮਿਲ ਸਿੱਖਾਂ ਦੇ ਨਾਂ ਹਟਾਉਣ ਵਾਸਤੇ ਕਮੇਟੀ ਵੱਲੋਂ ਵੱਡੇ ਪੱਧਰ ਤੇ ਸੰਜੀਦਗੀ ਨਾਲ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।
ਅਦਾਲਤੀ ਕਾਰਵਾਈ ਦਾ ਵੇਰਵਾ ਦਿੰਦੇ ਹੋਏ ਜੀ.ਕੇ. ਨੇ ਦੱਸਿਆ ਕਿ ਜਿੱਥੇ ਸਰਕਾਰ ਦੇ ਵਕੀਲਾਂ ਨੇ ਕਾਲੀ ਸੂਚੀ ਨੂੰ ਦੇਸ਼ ਹਿੱਤ ਵਿਚ ਦੱਸਿਆ ਹੈ ਉੱਥੇ ਹੀ ਕਮੇਟੀ ਦੇ ਵਕੀਲਾਂ ਨੇ ਇਸ ਸੂਚੀ ਵਿਚ ਜਿਆਦਾਤਰ ਸਿੱਖਾਂ ਦੇ ਸ਼ਾਮਿਲ ਹੋਣ ਦਾ ਹਵਾਲਾ ਦੇ ਕੇ ਇਸ ਨੂੰ ਇੱਕ ਫਿਰਕੇ ਦੇ ਖਿਲਾਫ਼ ਸਰਕਾਰੀ ਦੱਸਤਾਵੇਜ਼ ਦੱਸਦੇ ਹੋਏ ਸਰਕਾਰ ਦਾ ਫੈਸਲਾ ਗੈਰ ਕਾਨੂੰਨੀ ਤੇ ਮਨਮਾਨਾ ਹੋਣ ਦੀ ਦਲੀਲ ਦਿੱਤੀ ਹੈ।ਜੀ.ਕੇ. ਨੇ ਕਿਹਾ ਕਿ ਇਸ ਸੂਚੀ ਵਿਚ ਸ਼ਾਮਿਲ ਸਿੱਖਾਂ ਦੀ ਹੁਣ ਤੀਸਰੀ ਪੀੜ੍ਹੀ ਇਸ ਸੰਸਾਰ ’ਚ ਜਨਮ ਲੈ ਚੁੱਕੀ ਹੈ ਪਰ ਲਗਭਗ 35 ਸਾਲ ਪਹਿਲਾ 1980 ਦੇ ਦਹਾਕੇ ਦੌਰਾਨ ਪੰਜਾਬ ਛੱਡ ਕੇ ਵਿਦੇਸ਼ਾਂ ਵਿਚ ਸਿਆਸ਼ੀ ਸ਼ਰਣ ਲੈਣ ਵਾਲੇ ਉਕਤ ਸਿੱਖਾਂ ਦੇ ਨਾਲ ਹੀ ਉਨ੍ਹਾਂ ਦੇ ਬੱਚਿਆਂ ਨੂੰ ਵੀ ਕਾਲੀ ਸੂਚੀ ਵਿਚ ਸਰਕਾਰ ਵੱਲੋਂ ਸ਼ਾਮਿਲ ਕਰਨਾ ਵਿਵਹਾਰਕ ਨਹੀਂ ਹੈ।
ਜੀ.ਕੇ. ਨੇ ਸਵਾਲ ਕੀਤਾ ਕਿ ਦਾਦੇ ਦੇ ਕਿਸੇ ਕਾਰਜ ਵਾਸਤੇ ਉਸਦੇ ਪੋਤੇ ਤੇ ਪਾਬੰਦੀ ਲਾਉਣਾ ਕੀ ਜਾਇਜ਼ ਹੈ”;ਵਸ ਜੀ.ਕੇ. ਨੇ ਕਾਲੀ ਸੂਚੀ ਵਿਚ ਸ਼ਾਮਿਲ ਸਿੱਖਾਂ ਨੂੰ ਕਮੇਟੀ ਦੇ ਕਾਨੂੰਨੀ ਸੈਲ ਦੇ ਮੁਖੀ ਜਸਵਿੰਦਰ ਸਿੰਘ ਜੌਲੀ ਨਾਲ ਈ-ਮੇਲ ;ਕਪ਼;ਫਕ;;‘ ਦਤਪਠਫ।ਜਅ ਤੇ ਸੰਪਰਕ ਕਰਨ ਦੀ ਵੀ ਅਪੀਲ ਕੀਤੀ ਹੈ ਤਾਂ ਕਿ ਅਦਾਲਤ ’ਚ ਮਜ਼ਬੂਤੀ ਨਾਲ ਤੱਥਾਂ ਨੂੰ ਰੱਖਿਆ ਜਾ ਸਕੇ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article