PUNJABMAILUSA.COM

ਕਿਊਬਾ ’ਚ ਹਵਾਈ ਜਹਾਜ਼ ਹਾਦਸੇ ਦਾ ਸ਼ਿਕਾਰ ; 100 ਤੋਂ ਵੱਧ ਮੌਤਾਂ

May 18
22:01 2018

ਹਵਾਨਾ, 18 ਮਈ (ਪੰਜਾਬ ਮੇਲ)- ਕਿਊਬਾ ਦੀ ਸਰਕਾਰੀ ਹਵਾਈ ਸੇਵਾ ਕਿਊਬਨ ਡੀ ਏਵੀਏਸ਼ਨ ਦਾ ਇਕ ਬੋਇੰਗ 737 ਹਵਾਈ ਜਹਾਜ਼ ਅੱਜ ਰਾਜਧਾਨੀ ਹਵਾਨਾ ਦੇ ਹੋਜ਼ੇ ਮਾਰਟੀ ਹਵਾਈ ਅੱਡੇ ਤੋਂ ਉਡਾਣ ਭਰਨ ਦੇ ਫ਼ੌਰੀ ਬਾਅਦ ਹਾਦਸੇ ਦਾ ਸ਼ਿਕਾਰ ਹੋ ਗਿਆ। ਮੀਡੀਆ ਰਿਪੋਰਟਾਂ ਮੁਤਾਬਕ ਜਹਾਜ਼ ਵਿੱਚ 104 ਮੁਸਾਫ਼ਰ ਤੇ ਅਮਲੇ ਦੇ ਸੰਭਵ ਤੌਰ ’ਤੇ ਨੌਂ ਮੈਂਬਰ ਸਵਾਰ ਸਨ। ਇਨ੍ਹਾਂ ਵਿੱਚੋਂ 101 ਦੇ ਮਾਰੇ ਜਾਣ ਦਾ ਖ਼ਦਸ਼ਾ ਹੈ ਜਦੋਂਕਿ ਤਿੰਨ ਮੁਸਾਫ਼ਰ ਗੰਭੀਰ ਜ਼ਖ਼ਮੀ ਹਾਲਤ ਵਿੱਚ ਜ਼ੇਰੇ ਇਲਾਜ ਹਨ। ਘਟਨਾ ਸਥਾਨ ਦਾ ਦੌਰਾ ਕਰਨ ਪਿੱਛੋਂ ਮੁਲਕ ਦੇ ਸਦਰ ਮਿਗੁਏਲ ਡਿਆਜ਼-ਕੈਨੇਲ ਨੇ ‘ਬਹੁਤ ਸਾਰੀਆਂ ਜਾਨਾਂ’ ਜਾਣ ਦੀ ਗੱਲ ਕਹੀ ਹੈ। ਉਨ੍ਹਾਂ ਕਿਹਾ, ‘‘ਹਵਾਈ ਹਾਦਸੇ ਦੀ ਮਾੜੀ ਘਟਨਾ ਵਾਪਰੀ ਹੈ। ਜਾਪਦਾ ਹੈ ਕਿ ਕਾਫ਼ੀ ਜਾਨਾਂ ਗਈਆਂ ਹੋਣਗੀਆਂ।’’ ਕਿਊਬਾ ਦੀ ਸਰਕਾਰੀ ਖ਼ਬਰ ਏਜੰਸੀ ਪ੍ਰੇਂਸਾ ਲੈਟਿਨਾ ਨੇ ਆਪਣੀ ਰਿਪੋਰਟ ਵਿੱਚ ਕਿਹਾ ਕਿ ਜਹਾਜ਼ ਹਵਾਨਾ ਤੋਂ ਮੁਲਕ ਦੇ ਪੂਰਬੀ ਸ਼ਹਿਰ ਹੋਲਗਿਨ ਜਾ ਰਿਹਾ ਸੀ। ਇਸ ਖ਼ਬਰ ਏਜੰਸੀ ਨੂੰ ਚਸ਼ਮਦੀਦਾਂ ਨੇ ਦੱਸਿਆ ਕਿ ਜਹਾਜ਼ ‘ਕੌਮਾਂਤਰੀ ਹਵਾਈ ਅੱਡੇ ਦੇ ਬਿਲਕੁਲ ਨੇੜੇ’ ਡਿੱਗ ਕੇ ਤਬਾਹ ਹੋ ਗਿਆ। ਘਟਨਾ ਵਾਲੀ ਥਾਂ ਤੋਂ ਵੱਡੀ ਪੱਧਰ ’ਤੇ ਧੂੰਆਂ ਉਠ ਰਿਹਾ ਸੀ।

About Author

Punjab Mail USA

Punjab Mail USA

Related Articles

ads

Latest Category Posts

    ਪ੍ਰਵਾਸੀ ਪੰਜਾਬੀਆਂ ‘ਚ ਚੋਣਾਂ ਬਾਰੇ ਨਹੀਂ ਬਹੁਤਾ ਉਤਸ਼ਾਹ

Read Full Article
    ਗੁਰਦੁਆਰਾ ਸੁਧਾਰ ਕਮੇਟੀ, ਸੈਨਹੋਜ਼ੇ ਵੱਲੋਂ ਸੰਗਤਾਂ ਨੂੰ ਆਪਣੇ ਹੱਕਾਂ ਪ੍ਰਤੀ ਕੀਤਾ ਗਿਆ ਜਾਗਰੂਕ

    ਵਿਸ਼ਵ ਗੱਤਕਾ ਫੈਡਰੇਸ਼ਨ ਵਲੋਂ ਦਿੱਲੀ ਦੀ ਨਿੱਜੀ ਫਰਮ ਵਲੋਂ ”ਗੱਤਕਾ ਤੇ ਸਿੱਖ ਮਾਰਸ਼ਲ ਆਰਟ” ਸ਼ਬਦ ਨੂੰ ਪੇਟੈਂਟ ਕਰਾਉਣ ਦਾ ਲਿਆ ਗਿਆ ਸਖਤ ਨੋਟਿਸ

    ਜਲ੍ਹਿਆਂਵਾਲਾ ਬਾਗ ਦੇ ਸਾਕੇ ਦੀ 100ਵੀਂ ਬਰਸੀ ਸੈਕਰਾਮੈਂਟੋ ‘ਚ 6 ਤੇ 7 ਅਪ੍ਰੈਲ ਨੂੰ

    ਇੰਡੋ-ਅਮੈਰੀਕਨ ਹੈਰੀਟੇਜ ਫੋਰਮ ਵਲੋਂ ‘ਮੇਲਾ ਗਦਰੀ ਬਾਬਿਆਂ ਦਾ’ 31 ਮਾਰਚ ਨੂੰ

    ਅਮਰੀਕਾ ‘ਚ ਭਾਰਤੀ ਜੋੜਾ ਮਨੁੱਖੀ ਤਸਕਰੀ ਦਾ ਦੋਸ਼ੀ ਕਰਾਰ; ਹੋ ਸਕਦੀ ਹੈ 20-20 ਸਾਲ ਦੀ ਕੈਦ

    ਯੂਕ੍ਰੇਨ ਸੰਘਰਸ਼ ਨੂੰ ਲੈ ਕੇ ਅਮਰੀਕਾ, ਕੈਨੇਡਾ ਅਤੇ ਯੂਰਪੀਨ ਸੰਘ ਨੇ ਰੂਸ ‘ਤੇ ਨਵੀਆਂ ਪਾਬੰਦੀਆਂ ਲਾਈਆਂ

    ਅਮਰੀਕਾ ਨੇ ਵਿਦੇਸ਼ਾਂ ‘ਚ ਸਥਿਤ ਸਾਰੇ ਇੰਮੀਗ੍ਰੇਸ਼ਨ ਦਫ਼ਤਰ ਕਰੇਗਾ ਬੰਦ !

    ਫੇਸਬੁੱਕ, ਇੰਸਟਾਗ੍ਰਾਮ ਅਤੇ ਵ੍ਹਟਸਐਪ ਦੀ ਵਰਤੋਂ ‘ਚ ਆਈ ਦਿੱਕਤ

    ਜੌਨਸਨ ਐਂਡ ਜੌਨਸਨ ਪਾਊਡਰ ਦੀ ਵਰਤੋਂ ਨਾਲ ਹੋਇਆ ਕੈਂਸਰ, ਮਿਲੇਗਾ 201 ਕਰੋੜ ਮੁਆਵਜ਼ਾ

    ਅਮਰੀਕਾ ਅਤੇ ਕੈਨੇਡਾ ਨੇ ਵੀ ਬੋਇੰਗ 737 ਮੈਕਸ ਜਹਾਜ਼ਾਂ ‘ਤੇ ਰੋਕ ਲਾਈ

    ਅਮਰੀਕਾ ਦੇ ਕਈ ਖੇਤਰਾਂ ‘ਚ ਤੇਜ਼ ਰਫ਼ਤਾਰ ਹਵਾਵਾਂ ਨਾਲ ਜਨਜੀਵਨ ਉਥਲ-ਪੁਥਲ

    ਭਾਰਤੀ ਮੂਲ ਦੇ ਵਿਵਾਦਤ ਅਧਿਕਾਰੀ ਨੂੰ ‘ਗੂਗਲ’ ਨੇ ਅਦਾ ਕੀਤੇ ਸਾਢੇ ਚਾਰ ਕਰੋੜ ਡਾਲਰ

    ਭਾਰਤ ‘ਚ ਵਜਿਆ ਲੋਕ ਸਭਾ ਚੋਣਾਂ ਦਾ ਬਿਗੁਲ

ਭਾਰਤ ‘ਚ ਵਜਿਆ ਲੋਕ ਸਭਾ ਚੋਣਾਂ ਦਾ ਬਿਗੁਲ

Read Full Article
    ਪ੍ਰਵਾਸੀ ਪੰਜਾਬੀਆਂ ‘ਚ ਕਿਸੇ ਵੀ ਰਾਜਸੀ ਧਿਰ ਦੀ ਹਮਾਇਤ ਲਈ ਉਤਸ਼ਾਹ ਨਹੀਂ