PUNJABMAILUSA.COM

ਕਿਤਾਬ ‘ਚ ਡੋਨਾਲਡ ਟਰੰਪ ਬਾਰੇ ਵੱਡਾ ਖੁਲਾਸਾ

 Breaking News

ਕਿਤਾਬ ‘ਚ ਡੋਨਾਲਡ ਟਰੰਪ ਬਾਰੇ ਵੱਡਾ ਖੁਲਾਸਾ

ਕਿਤਾਬ ‘ਚ ਡੋਨਾਲਡ ਟਰੰਪ ਬਾਰੇ ਵੱਡਾ ਖੁਲਾਸਾ
January 05
21:51 2018

ਆਪਣੇ ਦੋਸਤਾਂ ਦੀਆਂ ਪਤਨੀਆਂ ਨਾਲ ਬਣਾਉਂਦੇ ਸਨ ਸਰੀਰਕ ਸਬੰਧ
ਵਾਸ਼ਿੰਗਟਨ, 5 ਜਨਵਰੀ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਬਾਰੇ ਮੀਡੀਆ ‘ਚ ਅਨੇਕਾਂ ਗੱਲਾਂ ਆਉਂਦੀਆਂ ਰਹਿੰਦੀਆਂ ਹਨ। ਕਦੇ ਚੋਣਾਂ ‘ਚ ਰੂਸ ਤੋਂ ਮਦਦ ਲੈਣ ਨੂੰ ਲੈ ਕੇ ਤਾਂ ਕਦੇ ਕਿਸੇ ਖਿਲਾਫ ਇਤਰਾਜ਼ਯੋਗ ਭਾਸ਼ਣ ਦੇ ਇਸਤੇਮਾਲ ਦੇ ਚੱਲਦੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਕਸਰ ਹੀ ਵਿਵਾਦਾਂ ਦੇ ਚੱਲਦੇ ਚਰਚਾਵਾਂ ‘ਚ ਰਹਿੰਦੇ ਹਨ। ਹਾਲ ਹੀ ‘ਚ ਇਕ ਕਿਤਾਬ ‘ਚ ਡੋਨਾਲਡ ਟਰੰਪ ਦੇ ਬਾਰੇ ‘ਚ ਇਕ ਖੁਲਾਸਾ ਕੀਤਾ ਗਿਆ ਹੈ ਕਿ ਉਨ੍ਹਾਂ ਦੇ ਆਪਣੇ ਕਈ ਦੋਸਤਾਂ ਦੀਆਂ ਪਤਨੀਆਂ ਦੇ ਨਾਲ ਸਰੀਰਕ ਸਬੰਧ ਰਹੇ ਹਨ। ਆਖਿਰ ਅਮਰੀਕੀ ਰਾਸ਼ਟਰਪਤੀ ਕਿਵੇਂ ਆਪਣੇ ਦੋਸਤਾਂ ਦੀਆਂ ਪਤਨੀਆਂ ਨੂੰ ਰੁਝਾ ਕੇ ਉਨ੍ਹਾਂ ਦੇ ਨਾਲ ਸਰੀਰਕ ਸਬੰਧ ਬਣਾਉਂਦੇ ਆਏ ਹਨ।
ਇਕ ਅੰਗ੍ਰੇਜ਼ੀ ਅਖਬਾਰ ਮੁਤਾਬਕ ਡੋਨਾਲਡ ਟਰੰਪ ਦੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਹੈਰਾਨ ਕਰਨ ਵਾਲਾ ਖੁਲਾਸਾ ਮਾਇਕਲ ਵਾਲਫ ਨਾਂ ਦੇ ਰਾਇਟਰ ਨੇ ਆਪਣੀ ਨਵੀਂ ਕਿਤਾਬ ‘ਚ ਕੀਤਾ ਹੈ। ਮਾਇਕਲ ਵਾਲਫ ਦੀ ਇਹ ਕਿਤਾਬ ਆਉਣ ਵਾਲੀ 9 ਜਨਵਰੀ ਨੂੰ ਰਿਲੀਜ਼ ਕੀਤੀ ਜਾਵੇਗੀ।
ਡੋਨਾਲਡ ਟਰੰਪ ਦੇ ਬਾਰੇ ‘ਚ ਅਨੇਕਾਂ ਖੁਲਾਸਿਆਂ ਕਰਨ ਵਾਲੀ ਇਸ ਕਿਤਾਬ ਦੇ ਰਿਲੀਜ਼ ਹੋਣ ਤੋਂ ਪਹਿਲਾਂ ਹੀ ਇਸ ਨੂੰ ਆਨਲਾਈਨ ਸਰਕੁਲੇਟ ਕੀਤਾ ਗਿਆ ਹੈ। ਇਸ ਕਿਤਾਬ ‘ਚ ਟਰੰਪ ਦੇ ਬਾਰੇ ‘ਚ ਕਈ ਹੋਰ ਹੈਰਾਨ ਕਰਨ ਵਾਲੇ ਖੁਲਾਸੇ ਵੀ ਕੀਤੇ ਗਏ ਹਨ।
ਅੰਗ੍ਰੇਜ਼ੀ ਅਖਾਬਰ ‘ਡੇਲੀ ਮੇਲ’ ਮੁਤਾਬਕ ਡੋਨਾਲਡ ਟਰੰਪ ਆਪਣੇ ਦੋਸਤਾਂ ਦੀਆਂ ਪਤਨੀਆਂ ਦੀ ਹਮਦਰਦੀ ਹਾਸਲ ਕਰਕੇ ਉਨ੍ਹਾਂ ਦੇ ਕਰੀਬ ਜਾਂਦੇ ਹਨ ਅਤੇ ਫਿਰ ਸਰੀਰਕ ਸਬੰਧ ਬਣਾਉਣ ਦਾ ਯਤਨ ਕਰਦੇ ਹਨ। ਕਿਤਾਬ ‘ਚ ਲਿੱਖਿਆ ਹੈ ਕਿ ਟਰੰਪ ਨੇ ਆਪਣੇ ਇਕ ਦੋਸਤ ਦੀ ਪਤਨੀ ਨੂੰ ਇਸ ਗੱਲ ਦਾ ਅਹਿਸਾਸ ਕਰਾਇਆ ਕਿ ਉਹ ਜਿਦਾ ਸੋਚਦੀ ਹੈ ਉਸ ਦਾ ਪਤੀ ਉਦਾ ਕੁਝ ਵੀ ਨਹੀਂ ਹੈ ।
ਕਿਤਾਬ ਮੁਤਾਬਕ ਦੋਸਤਾਂ ਦੇ ਆਪਣੇ ਘਰ ਤੋਂ ਬਾਹਰ ਜਾਣ ਬਾਅਦ ਟਰੰਪ ਉਨ੍ਹਾਂ ਦੇ ਘਰ ਪਹੁੰਚ ਕੇ ਉਨ੍ਹਾਂ ਦੇ ਪਤੀਆਂ ਨਾਲ ਸਪੀਕਰ ‘ਤੇ ਫੋਨ ‘ਤੇ ਗੱਲ ਕਰਦੇ। ਇਸ ਦੌਰਾਨ ਉਹ ਇਤਰਾਜ਼ਯੋਗ ਗੱਲਾਂ ਜਿਹੀਆਂ ਅਨੈਤਿਕਤ ਸਬੰਧ ਆਦਿ ‘ਤੇ ਵੀ ਗੱਲ ਕਰਦੇ ਹਨ ਜਿਸ ਬਾਰੇ ‘ਚ ਉਨ੍ਹਾਂ ਦੇ ਦੋਸਤ ਪਤਨੀਆਂ ਨਾਲ ਨਹੀਂ ਬੋਲਦੇ ਹਨ ਪਰ ਟਰੰਪ ਨੂੰ ਦੋਸਤ ਸਮਝ ਕੇ ਖੋਲ੍ਹ ਕੇ ਬੋਲਦੇ ਹਨ। ਟਰੰਪ ਆਪਣੇ ਦੋਸਤ ਦੀ ਪਤਨੀ ਦੇ ਸਾਹਮਣੇ ਕਈ ਤਰ੍ਹਾਂ ਦੇ ਨਿੱਜੀ ਜ਼ਿੰਦਗੀ ਦੇ ਸਵਾਲ ਵੀ ਪੁੱਛਦੇ ਹਨ। ਜਿਵੇਂ ਕਿ ਕੀ ਉਸ ਨੂੰ ਆਪਣੀ ਪਤਨੀ ਨਾਲ ਸਰੀਰਕ ਸਬੰਧ ਬਣਾਉਣਾ ਪਸੰਦ ਹੈ। ਕੀ ਉਹ ਆਪਣੀ ਤੋਂ ਇਲਾਵਾ ਕਿਸੇ ਹੋਰ ਨਾਲ ਸਬੰਧ ਬਣਾਉਣਾ ਚਾਹੁੰਦਾ ਹੈ।
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਉਪਰ ਪਹਿਲਾਂ ਵੀ ਇਸ ਤਰ੍ਹਾਂ ਦੇ ਦੋਸ਼ ਲੱਗ ਚੁੱਕੇ ਹਨ। ਇਸ ਤੋਂ ਪਹਿਲਾਂ ਇਕ ਅਭਿਨੇਤਰੀ ਨੇ ਟਰੰਪ ਦੇ ਬਾਰੇ ‘ਚ ਦੱਸਿਆ ਸੀ ਕਿ ਇਕ ਵਾਰ ਉਹ ਟਰੰਪ ਨੂੰ ਆਪਣੇ ਪ੍ਰੇਮੀ ਦੇ ਜ਼ਰੀਏ ਮਿਲੀ ਸੀ। ਉਸ ਤੋਂ ਬਾਅਦ ਡੋਨਾਲਡ ਟਰੰਪ ਉਸ ਨੂੰ ਲਗਾਤਾਰ ਵਾਰ-ਵਾਰ ਫੋਨ ਕਰਦੇ ਸਨ ਅਤੇ ਉਸ ਨੂੰ ਮਿਲਣ ਲਈ ਵੀ ਕਹਿੰਦੇ ਸਨ।

About Author

Punjab Mail USA

Punjab Mail USA

Related Articles

ads

Latest Category Posts

    ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

Read Full Article
    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article