PUNJABMAILUSA.COM

ਕਿਮ ਜੋਂਗ ਉਨ ਵੱਲੋਂ ਪਿਓਂਗਯਾਂਗ ‘ਤੇ ਲੱਗੀਆਂ ਅਮਰੀਕੀ ਪਾਬੰਦੀਆਂ ਹਟਾਉਣ ਲਈ ਚੀਨ ਦੇ ਰਾਸ਼ਟਰਪਤੀ ਤੋਂ ਮਦਦ ਦੀ ਅਪੀਲ

ਕਿਮ ਜੋਂਗ ਉਨ ਵੱਲੋਂ ਪਿਓਂਗਯਾਂਗ ‘ਤੇ ਲੱਗੀਆਂ ਅਮਰੀਕੀ ਪਾਬੰਦੀਆਂ ਹਟਾਉਣ ਲਈ ਚੀਨ ਦੇ ਰਾਸ਼ਟਰਪਤੀ ਤੋਂ ਮਦਦ ਦੀ ਅਪੀਲ

ਕਿਮ ਜੋਂਗ ਉਨ ਵੱਲੋਂ ਪਿਓਂਗਯਾਂਗ ‘ਤੇ ਲੱਗੀਆਂ ਅਮਰੀਕੀ ਪਾਬੰਦੀਆਂ ਹਟਾਉਣ ਲਈ ਚੀਨ ਦੇ ਰਾਸ਼ਟਰਪਤੀ ਤੋਂ ਮਦਦ ਦੀ ਅਪੀਲ
July 01
16:30 2018

ਸਿਓਲ/ਬੀਜਿੰਗ, 1 ਜੁਲਾਈ (ਪੰਜਾਬ ਮੇਲ)- ਉੱਤਰੀ ਕੋਰੀਆਈ ਨੇਤਾ ਕਿਮ ਜੋਂਗ ਉਨ ਨੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਨਾਲ ਹੋਈ ਇਤਿਹਾਸਕ ਮੁਲਾਕਾਤ ਤੋਂ ਬਾਅਦ ਪਿਓਂਗਯਾਂਗ ‘ਤੇ ਲੱਗੀਆਂ ਪਾਬੰਦੀਆਂ ਨੂੰ ਹਟਾਉਣ ‘ਚ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਤੋਂ ਮਦਦ ਦੀ ਅਪੀਲ ਕੀਤੀ ਹੈ। ਇਕ ਜਾਪਾਨੀ ਅਖਬਾਰ ਨੇ ਲਿਖਿਆ ਕਿ ਕਿਮ ਨੇ ਬੀਜਿੰਗ ‘ਚ ਪਿਛਲੇ ਮਹੀਨੇ ਸ਼ੀ ਦੇ ਨਾਲ ਆਪਣੀ ਤੀਜੀ ਬੈਠਕ ਦੌਰਾਨ ਇਹ ਅਪੀਲ ਕੀਤੀ ਅਤੇ ਚੀਨੀ ਰਾਸ਼ਟਰਪਤੀ ਨੇ ਇਸ ਦੇ ਲਈ ਆਪਣੇ ਵੱਲੋਂ ਵਧ ਤੋਂ ਵਧ ਯਤਨ ਕਰਨ ਦਾ ਵਾਅਦਾ ਕੀਤਾ।
ਅਖਬਾਰ ਮੁਤਾਬਕ ਕਿਮ ਨੇ ਸ਼ੀ ਨੂੰ ਕਿਹਾ, ‘ਸਾਨੂੰ ਆਰਥਿਕ ਪਾਬੰਦੀਆਂ ਕਾਰਨ ਬਹੁਤ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹੁਣ ਅਸੀਂ ਅਮਰੀਕਾ-ਉੱਤਰੀ ਕੋਰੀਆ ਵਿਚਾਲੇ ਇਤਿਹਾਸਕ ਗੱਲਬਾਤ ਸਫਲਤਾਪੂਰਵਕ ਪੂਰੀ ਕਰਨ ਲਈ ਹੈ, ਮੈਂ ਚਾਹੁੰਦਾ ਹਾਂ ਕਿ ਚੀਨ ਪਾਬੰਦੀਆਂ ਨੂੰ ਜਲਦ ਹਟਾਉਣ ਲਈ ਕੰਮ ਕਰੇ।’ ਹਾਲ ਹੀ ਦੇ ਮਹੀਨਿਆਂ ‘ਚ ਸ਼ੀਤ ਯੁੱਧ ਦੌਰ ਦੇ ਸਹਿਯੋਗੀ ਦੇਸ਼ਾਂ ਨੇ ਪਿਓਂਗਯਾਂਗ ਦੇ ਪ੍ਰਮਾਣੂ ਪ੍ਰੀਖਣਾਂ ਅਤੇ ਬਾਅਦ ‘ਚ ਉਸ ‘ਤੇ ਸੰਯੁਕਤ ਰਾਸ਼ਟਰ ਵੱਲੋਂ ਲਾਈਆਂ ਗਈਆਂ ਪਾਬੰਦੀਆਂ ਦਾ ਚੀਨ ਵੱਲੋਂ ਸਮਰਥਨ ਕੀਤੇ ਜਾਣ ਕਾਰਨ ਦੋਹਾਂ ਦੇਸ਼ਾਂ ਦੇ ਰਿਸ਼ਤਿਆਂ ‘ਚ ਆਈ ਖਟਾਸ ਨੂੰ ਦੂਰ ਕਰਨ ਦੀ ਕੋਸ਼ਿਸ਼ ਕੀਤੀ ਹੈ।
ਰਿਪੋਰਟ ‘ਚ ਕਿਹਾ ਗਿਆ ਹੈ ਕਿ ਕਿਮ ਨੇ ਸ਼ੀ ਨੂੰ ਕਿਹਾ ਕਿ ਉਹ ਪਾਬੰਦੀਆਂ ਨੂੰ ਘਟ ਕਰਨ ‘ਚ ਮਦਦ ਕਰੇ ਕਿਉਂਕਿ ਇਸ ਕਾਰਨ ਉੱਤਰੀ ਕੋਰੀਆ ਦੀ ਅਰਥਵਿਵਸਥਾ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ। ਉਨ੍ਹਾਂ ਨੇ ਚੀਨ ਤੋਂ ਵਾਸ਼ਿੰਗਟਨ ਨਾਲ ਪ੍ਰਮਾਣੂ ਹਥਿਆਰਾਂ ਨੂੰ ਤਬਾਹ ਕਰਨ ਦਾ ਸਮਰਥਨ ਕਰਨ ਦੀ ਅਪੀਲ ਕੀਤੀ। ਬਦਲੇ ‘ਚ ਸ਼ੀ ਨੇ ਕਿਮ ਨੂੰ ਕਿਹਾ ਕਿ ਉਹ, ਸਰਗਰਮ ਰੂਪ ਨਾਲ ਉੱਤਰੀ ਕੋਰੀਆ ਦੇ ਸੁਧਾਰ ਦਾ ਸਮਰਥਨ ਕਰਦੇ ਹਨ ਅਤੇ ਉਸ ਦੇ ਯਤਨਾਂ ਨਾਲ ਜੁੜੇ ਮੁੱਦਿਆਂ ‘ਚ ਸਹਿਯੋਗ ਕਰਨਗੇ। ਰਿਪੋਰਟ ਮੁਤਾਬਕ ਉਨ੍ਹਾਂ ਨੇ ਉੱਤਰੀ ਕੋਰੀਆ ਤੋਂ ਚੀਨ ਨਾਲ ਸਲਾਹ ਮਸ਼ਵਰਾ ਜਾਰੀ ਰੱਖਣ ਨੂੰ ਕਿਹਾ। ਚੀਨ ਨੇ ਪਿਛਲੇ ਸਾਲ ਸੰਕੇਤ ਦਿੱਤੇ ਸਨ ਕਿ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਪਿਓਂਗਯਾਂਗ ਖਿਲਾਫ ਦੰਡਕਾਰੀ ਕਦਮਾਂ ‘ਚ ਢਿੱਲ ‘ਤੇ ਵਿਚਾਰ ਕਰ ਸਕਦਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਹੁਣ ਹੜ੍ਹਾਂ ਦੀ ਮਾਰ ਹੇਠ ਪੰਜਾਬ ਦੇ ਲੋਕ

ਹੁਣ ਹੜ੍ਹਾਂ ਦੀ ਮਾਰ ਹੇਠ ਪੰਜਾਬ ਦੇ ਲੋਕ

Read Full Article
    ਯੂਬਾ ਸਿਟੀ ਨਿਵਾਸੀ ਸਰਬਜੀਤ ਸਿੰਘ ਸੜਕ ਹਾਦਸੇ ‘ਚ ਹਲਾਕ

ਯੂਬਾ ਸਿਟੀ ਨਿਵਾਸੀ ਸਰਬਜੀਤ ਸਿੰਘ ਸੜਕ ਹਾਦਸੇ ‘ਚ ਹਲਾਕ

Read Full Article
    ਐਲਕ ਗਰੋਵ ਦਾ ਮੇਲਾ 24 ਅਗਸਤ ਨੂੰ

ਐਲਕ ਗਰੋਵ ਦਾ ਮੇਲਾ 24 ਅਗਸਤ ਨੂੰ

Read Full Article
    ਸਤਿੰਦਰ ਸਰਤਾਜ਼ ਦਾ ਸ਼ੋਅ ਯਾਦਗਾਰੀ ਹੋ ਨਿਬੜਿਆ

ਸਤਿੰਦਰ ਸਰਤਾਜ਼ ਦਾ ਸ਼ੋਅ ਯਾਦਗਾਰੀ ਹੋ ਨਿਬੜਿਆ

Read Full Article
    ਗਦਰੀ ਬਾਬਿਆਂ ਦਾ ਯਾਦ ‘ਚ ਕਰਵਾਏ ਜਾਣ ਵਾਲੇ ਮੇਲੇ ਦੀਆਂ ਤਿਆਰੀਆਂ ਮੁਕੰਮਲ

ਗਦਰੀ ਬਾਬਿਆਂ ਦਾ ਯਾਦ ‘ਚ ਕਰਵਾਏ ਜਾਣ ਵਾਲੇ ਮੇਲੇ ਦੀਆਂ ਤਿਆਰੀਆਂ ਮੁਕੰਮਲ

Read Full Article
    ਪੰਜਾਬੀ ਕਲਚਰਲ ਸੈਂਟਰ ਯੂ.ਐੱਸ.ਏ. ਵਿਖੇ ਸਿਹਤ ਕੈਂਪ ਦੌਰਾਨ ਕੁਦਰਤੀ ਢੰਗ ਨਾਲ ਰਿਸ਼ਟ-ਪੁਸ਼ਟ ਰਹਿਣ ਦੇ ਢੰਗ ਦੱਸੇ

ਪੰਜਾਬੀ ਕਲਚਰਲ ਸੈਂਟਰ ਯੂ.ਐੱਸ.ਏ. ਵਿਖੇ ਸਿਹਤ ਕੈਂਪ ਦੌਰਾਨ ਕੁਦਰਤੀ ਢੰਗ ਨਾਲ ਰਿਸ਼ਟ-ਪੁਸ਼ਟ ਰਹਿਣ ਦੇ ਢੰਗ ਦੱਸੇ

Read Full Article
    ਸਿਆਟਲ ‘ਚ ਫੁਲਕਾਰੀ ਤੀਆਂ ਦੇ ਮੇਲੇ ‘ਚ ਲੱਗੀਆਂ ਰੌਣਕਾਂ

ਸਿਆਟਲ ‘ਚ ਫੁਲਕਾਰੀ ਤੀਆਂ ਦੇ ਮੇਲੇ ‘ਚ ਲੱਗੀਆਂ ਰੌਣਕਾਂ

Read Full Article
    ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਆਗਮਨ ਗੁਰਪੁਰਬ ‘ਤੇ ਪਹੁੰਚਣ ਲਈ ਪਾਕਿ ਵਫਦ ਵੱਲੋਂ ਖੁੱਲ੍ਹਾ ਸੱਦਾ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਆਗਮਨ ਗੁਰਪੁਰਬ ‘ਤੇ ਪਹੁੰਚਣ ਲਈ ਪਾਕਿ ਵਫਦ ਵੱਲੋਂ ਖੁੱਲ੍ਹਾ ਸੱਦਾ

Read Full Article
    ਟਰੰਪ ਨੇ ਕਸ਼ਮੀਰ ਮੁੱਦੇ ‘ਤੇ ਫਿਰ ਕੀਤੀ ਵਿਚੋਲਗੀ ਦੀ ਪੇਸ਼ਕਸ਼

ਟਰੰਪ ਨੇ ਕਸ਼ਮੀਰ ਮੁੱਦੇ ‘ਤੇ ਫਿਰ ਕੀਤੀ ਵਿਚੋਲਗੀ ਦੀ ਪੇਸ਼ਕਸ਼

Read Full Article
    ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

Read Full Article
    ਦੱਖਣੀ ਕੈਰੋਲੀਨਾ ‘ਚ ਇਕ ਸ਼ਖਸ ਦੇ ਸਿਰ ‘ਤੇ ਡਿੱਗੀ ਆਸਮਾਨੀ ਬਿਜਲੀ

ਦੱਖਣੀ ਕੈਰੋਲੀਨਾ ‘ਚ ਇਕ ਸ਼ਖਸ ਦੇ ਸਿਰ ‘ਤੇ ਡਿੱਗੀ ਆਸਮਾਨੀ ਬਿਜਲੀ

Read Full Article
    ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

Read Full Article
    ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

Read Full Article
    ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

Read Full Article
    ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

Read Full Article