PUNJABMAILUSA.COM

ਕਿਮ ਨਾਲ ਸਿਖਰ ਬੈਠਕ ਤੋਂ ਪਹਿਲਾਂ ਅਮਰੀਕਾ ਨੇ ਜਾਰੀ ਕੀਤਾ ‘ਯਾਦਗਾਰੀ ਸਿੱਕਾ’

 Breaking News

ਕਿਮ ਨਾਲ ਸਿਖਰ ਬੈਠਕ ਤੋਂ ਪਹਿਲਾਂ ਅਮਰੀਕਾ ਨੇ ਜਾਰੀ ਕੀਤਾ ‘ਯਾਦਗਾਰੀ ਸਿੱਕਾ’

ਕਿਮ ਨਾਲ ਸਿਖਰ ਬੈਠਕ ਤੋਂ ਪਹਿਲਾਂ ਅਮਰੀਕਾ ਨੇ ਜਾਰੀ ਕੀਤਾ ‘ਯਾਦਗਾਰੀ ਸਿੱਕਾ’
May 24
16:57 2018

ਵਾਸ਼ਿੰਗਟਨ, 24 ਮਈ (ਪੰਜਾਬ ਮੇਲ) ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਉੱਤਰੀ ਕੋਰੀਆ ਦੇ ਨੇਤਾ ਕਿਮ ਜੋਂਗ ਉਨ ਵਿਚਕਾਰ 12 ਜੂਨ ਨੂੰ ਹੋਣ ਵਾਲੀ ਸ਼ਿਖਰ ਬੈਠਕ ਤੋਂ ਪਹਿਲਾਂ ਵ੍ਹਾਈਟ ਹਾਊਸ ਨੇ ਇਕ ‘ਯਾਦਗਾਰੀ ਸਿੱਕਾ’ ਜਾਰੀ ਕੀਤਾ ਹੈ। ਇਹ ਸਿੱਕਾ ਵ੍ਹਾਈਟ ਹਾਊਸ ਸੰਚਾਰ ਏਜੰਸੀ ਨੇ ਕੱਲ ਜਾਰੀ ਕੀਤਾ। ਇਸ ਸਿੱਕੇ ਵਿਚ ਉੱਤਰੀ ਕੋਰੀਆ ਦੇ ਨੇਤਾ ਕਿਮ ਜੋਂਗ ਨੂੰ ‘ਸਰਵ ਉੱਚ ਨੇਤਾ’ ਦੱਸਿਆ ਗਿਆ ਹੈ। ਇਸ ਸਿਖਰ ਬੈਠਕ ਨੂੰ ਸ਼ਾਂਤੀ ਵਾਰਤਾ ਦੇ ਤੌਰ ‘ਤੇ ਦੱਸਿਆ ਗਿਆ ਹੈ। ਦੋਵਾਂ ਨੇਤਾਵਾਂ ਵਿਚਕਾਰ ਇਹ ਬੈਠਕ 12 ਜੂਨ ਨੂੰ ਸਿੰਗਾਪੁਰ ਵਿਚ ਹੋਣੀ ਹੈ। ਗੌਰਤਲਬ ਹੈ ਕਿ ਬੀਤੇ ਹਫਤੇ ਉੱਤਰੀ ਕੋਰੀਆ ਨੇ ਬੈਠਕ ਨੂੰ ਰੱਦ ਕਰਨ ਦੀ ਧਮਕੀ ਦਿੱਤੀ ਸੀ ਅਤੇ ਦੋਸ਼ ਲਗਾਇਆ ਸੀ ਕਿ ਅਮਰੀਕਾ ਇਕਪਾਸੜ ਪਰਮਾਣੂ ਹਥਿਆਰਾਂ ਨੂੰ ਛੱਡਣ ਦੀ ਮੰਗ ਕਰ ਰਿਹਾ ਹੈ। ਉੱਤਰੀ ਕੋਰੀਆ ਨੇ ਅਮਰੀਕਾ ਅਤੇ ਦੱਖਣੀ ਕੋਰੀਆ ਵਿਚਕਾਰ ਮਿਲਟਰੀ ਅਭਿਆਸ ਨੂੰ ਲੈ ਕੇ ਵੀ ਸਖਤ ਨਾਰਾਜ਼ਗੀ ਜ਼ਾਹਰ ਕੀਤੀ ਸੀ। ਵ੍ਹਾਈਟ ਹਾਊਸ ਨੇ ਕਿਹਾ ਹੈ ਕਿ ਉਹ ਸ਼ਿਖਰ ਬੈਠਕ ਦੀਆਂ ਤਿਆਰੀਆਂ ਕਰ ਰਿਹਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article
    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article
    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

Read Full Article
    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

Read Full Article