PUNJABMAILUSA.COM

ਕਿਸਾਨ ਹੜਤਾਲ ਦਾ ਚੌਥਾ ਦਿਨ : ਸ਼ਹਿਰਾਂ ‘ਚ ਮੁੱਕੇ ਦੁੱਧ ਤੇ ਫਲ ਸਬਜ਼ੀਆਂ

ਕਿਸਾਨ ਹੜਤਾਲ ਦਾ ਚੌਥਾ ਦਿਨ : ਸ਼ਹਿਰਾਂ ‘ਚ ਮੁੱਕੇ ਦੁੱਧ ਤੇ ਫਲ ਸਬਜ਼ੀਆਂ

ਕਿਸਾਨ ਹੜਤਾਲ ਦਾ ਚੌਥਾ ਦਿਨ : ਸ਼ਹਿਰਾਂ ‘ਚ ਮੁੱਕੇ ਦੁੱਧ ਤੇ ਫਲ ਸਬਜ਼ੀਆਂ
June 04
10:51 2018

ਨਵੀਂ ਦਿੱਲੀ, 4 ਜੂਨ (ਪੰਜਾਬ ਮੇਲ)- ਦੇਸ਼ ਭਰ ਦੀਆਂ ਸਵਾ ਸੌ ਕਿਸਾਨ ਜਥੇਬੰਦੀਆਂ ਦੀ ਦੇਸ਼ ਵਿਆਪੀ ਹੜਤਾਲ ਨਾਲ ਸ਼ਹਿਰੀ ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਲੋਕਾਂ ਨੂੰ ਦੁੱਧ ਤੇ ਫਲ-ਸਬਜ਼ੀਆਂ ਮਿਲਣੀਆਂ ਬੰਦ ਹੋ ਗਈਆਂ ਹਨ। ਦੂਜੇ ਪਾਸੇ ਕੇਂਦਰ ਸਰਕਾਰ ਦੇ ਕੰਨ ‘ਤੇ ਜੂੰ ਸਰਕਦੀ ਦਿਖਾਈ ਨਹੀਂ ਦਿੰਦੀ। ਇਸ ਦੀ ਪੁਸ਼ਟੀ ਕੇਂਦਰੀ ਖੇਤੀਬਾੜੀ ਮੰਤਰੀ ਰਾਧਾ ਮੋਹਨ ਸਿੰਘ ਦਾ ਬਿਆਨ ਕਰਦਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਕੁਝ ਕਿਸਾਨ ਮੀਡੀਆ ਦੀਆਂ ਸੁਰਖੀਆਂ ਵਿੱਚ ਆਉਣ ਖਾਤਰ ਹੀ ਰੋਸ ਮੁਜ਼ਾਹਰੇ ਕਰ ਰਹੇ ਹਨ। ਯਾਦ ਰਹੇ ਰਾਸ਼ਟਰੀ ਕਿਸਾਨ ਮਹਾਂਸੰਘ ਦੇ ਸੱਦੇ ’ਤੇ ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ 10 ਰੋਜ਼ਾ ਅੰਦੋਲਨ ਦੇ ਅੱਜ ਚੌਥੇ ਦਿਨ ਵੀ ਸ਼ਹਿਰਾਂ ਤੇ ਕਸਬਿਆਂ ਨੂੰ ਸਬਜ਼ੀਆਂ, ਫ਼ਲਾਂ ਤੇ ਦੁੱਧ ਆਦਿ ਦੀ ਸਪਲਾਈ ਠੱਪ ਰੱਖੀ। ਅੰਦੋਲਨ ਕਾਰਨ ਸਬਜ਼ੀਆਂ ਦੇ ਭਾਅ ਚੜਨੇ ਸ਼ੁਰੂ ਹੋ ਗਏ ਹਨ। ਕਈ ਥਾਵਾਂ ’ਤੇ ਕਿਸਾਨਾਂ ਨੇ ਪਿੰਡਾਂ ਵਿੱਚ ਮੰਡੀਆਂ ਲਾਉਣੀਆਂ ਸ਼ੁਰੂ ਕਰ ਦਿੱਤੀਆਂ ਹਨ ਤਾਂ ਕਿ ਕਸਬਿਆਂ ਤੇ ਸ਼ਹਿਰਾਂ ਦੇ ਲੋਕ ਸਬਜ਼ੀਆਂ ਆਦਿ ਖਰੀਦ ਸਕਣ। ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਦਾਅਵਾ ਕੀਤਾ ਹੈ ਕਿ ਅੰਦੋਲਨ ਫੈਲਦਾ ਜਾ ਰਿਹਾ ਹੈ ਤੇ ਹੋਰ ਕਿਸਾਨ ਸ਼ਾਮਲ ਹੁੰਦੇ ਜਾ ਰਹੇ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਸੜਕਾਂ ’ਤੇ ਦੁੱਧ ਅਤੇ ਸਬਜ਼ੀਆਂ ਨਾ ਸੁੱਟਣ। ਜੇਕਰ ਕਿਤੇ ਮਾਮਲਾ ਨਹੀਂ ਸਲਝਦਾ ਤਾਂ ਉਹ ਦੁੱਧ ਤੇ ਸਬਜ਼ੀਆਂ ਨੂੰ ਗੁਰਦੁਆਰੇ ਜਾਂ ਹਸਪਤਾਲ ਪਹੁੰਚਾ ਦਿੱਤਾ ਜਾਵੇ ਜਾਂ ਫਿਰ ਗਰੀਬਾਂ ਵਿੱਚ ਵੰਡ ਦਿਤਾ ਜਾਵੇ ਤੇ ਟਕਰਾਅ ਤੋਂ ਬਚਿਆ ਜਾਵੇ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article
    ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

Read Full Article