PUNJABMAILUSA.COM

ਕੀਨੀਆ ‘ਚ ਰਾਸ਼ਟਰਪਤੀ ਚੋਣ ਜਿੱਤਣ ਤੋਂ ਬਾਅਦ ਜਾਰੀ ਹਿੰਸਕ ਪ੍ਰਦਰਸ਼ਨਾਂ ‘ਚ 4 ਲੋਕਾਂ ਦੀ ਮੌਤ

ਕੀਨੀਆ ‘ਚ ਰਾਸ਼ਟਰਪਤੀ ਚੋਣ ਜਿੱਤਣ ਤੋਂ ਬਾਅਦ ਜਾਰੀ ਹਿੰਸਕ ਪ੍ਰਦਰਸ਼ਨਾਂ ‘ਚ 4 ਲੋਕਾਂ ਦੀ ਮੌਤ

ਕੀਨੀਆ ‘ਚ ਰਾਸ਼ਟਰਪਤੀ ਚੋਣ ਜਿੱਤਣ ਤੋਂ ਬਾਅਦ ਜਾਰੀ ਹਿੰਸਕ ਪ੍ਰਦਰਸ਼ਨਾਂ ‘ਚ 4 ਲੋਕਾਂ ਦੀ ਮੌਤ
August 12
14:50 2017

ਨੈਰੋਬੀ, 12 ਅਗਸਤ (ਪੰਜਾਬ ਮੇਲ)– ਕੀਨੀਆਈ ਰਾਸ਼ਟਰਪਤੀ ਉਹਰੂ ਕੇਨਯਾਤਾ ਦੇ ਦੂਜੇ ਕਾਰਜਕਾਲ ਲਈ ਰਾਸ਼ਟਰਪਤੀ ਚੋਣ ਜਿੱਤਣ ਤੋਂ ਬਾਅਦ ਜਾਰੀ ਹਿੰਸਕ ਪ੍ਰਦਰਸ਼ਨਾਂ ‘ਚ ਚਾਰ ਲੋਕਾਂ ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਮਨੁੱਖੀ ਅਧਿਕਾਰ ਸੰਗਠਨਾਂ ਨੇ ਇਹ ਜਾਣਕਾਰੀ ਦਿੱਤੀ ਹੈ। ਨਿਊਜ਼ ਏਜੰਸੀ ਮੁਤਾਬਕ ਹਿਊਮਨ ਰਾਈਟਸ ਵਾਚ ਨੇ ਕਿਹਾ ਹੈ ਕਿ ਬੰਦਰਗਾਹ ਸ਼ਹਿਰ ਕਿਸੁਮੂ ‘ਚ ਇਕ ਪ੍ਰਦਰਸ਼ਨਕਾਰੀ ਮਾਰਿਆ ਗਿਆ, ਜਦੋਂ ਕਿ ਮਥਾਰੇ ਸ਼ੈਂਟੀਟਾਊਨ ‘ਚ ਦੋ ਹੋਰ ਦੀ ਮੌਤ ਦੀ ਖਬਰ ਮਿਲੀ ਹੈ। ਸਥਾਨਕ ਮੀਡੀਆ ਮੁਤਾਬਕ ਚੌਥੇ ਵਿਅਕਤੀ ਦੀ ਮੌਤ ਸ਼ਹਿਰ ‘ਚ ਹੋਈ। ਪ੍ਰਦਰਸ਼ਨ ਜਾਰੀ ਰਹਿਣ ਕਾਰਨ ਕਿਸੁਮੂ ‘ਚ ਪੁਲਸ ਨੇ ਸ਼ਹਿਰ ਦੇ ਮੱਧ ‘ਚ ਆਉਣ-ਜਾਣ ਦੇ ਰਸਤੇ ਬੰਦ ਕਰ ਦਿੱਤੇ ਅਤੇ ਨੈਰੋਬੀ ਦੇ ਕਿਬੇਰਾ ਉਪਨਗਰ ‘ਚ ਸੁਰੱਖਿਆ ਫੋਰਸਾਂ ਨੇ ਪ੍ਰਦਰਸ਼ਨਕਾਰੀਆਂ ਅਤੇ ਪੱਤਰਕਾਰਾਂ ਖਿਲਾਫ ਹੰਝੂ ਗੈਸ ਦੇ ਗੋਲੇ ਛੱਡੇ।
ਇੰਡੀਪੈਂਡੇਂਟ ਇਲੈਕਟਰੋਲ ਐਂਡ ਬਾਊਂਡ੍ਰੀਜ਼ ਕਮਿਸ਼ਨ (ਆਈ.ਈ.ਬੀ.ਸੀ.) ਨੇ ਸ਼ੁੱਕਰਵਾਰ ਨੂੰ ਕੇਨਯਾਤਾ ਨੂੰ ਮੰਗਲਵਾਰ ਨੂੰ ਹੋਈਆਂ ਚੋਣਾਂ ਦਾ ਜੇਤੂ ਐਲਾਨ ਦਿੱਤਾ। ਕੇਨਯਾਤਾ ਨੇ 54.27 ਫੀਸਦੀ ਵੋਟ ਹਾਸਲ ਕਰਕੇ ਵਿਰੋਧੀ ਰੈਲਾ ਓਡਿੰਗਾ ਨੂੰ ਹਰਾ ਦਿੱਤਾ। ਓਡਿੰਗਾ ਨੂੰ ਚੋਣਾਂ ‘ਚ 44.74 ਫੀਸਦੀ ਵੋਟਾਂ ਹਾਸਲ ਹੋਈਆਂ। ਅੰਤਿਮ ਚੋਣ ਨਤੀਜੇ ਦਾ ਐਲਾਨ 7 ਘੰਟੇ ਦੇਰ ਨਾਲ ਹੋਇਆ ਅਤੇ ਇਸ ਦੌਰਾਨ ਵਿਰੋਧੀ ਗਠਜੋੜ ਨੈਸ਼ਨਲ ਸੁਪਰ ਅਲਾਇੰਸ (ਐਨ. ਏ. ਐਸ. ਏ.) ਦੇ ਪ੍ਰਤੀਨਿਧੀ ਮੌਜੂਦ ਨਹੀਂ ਸਨ। ਗਠਜੋੜ ਨੇ ਚੋਣ ਨਤੀਜੇ ਸਵੀਕਾਰ ਨਾ ਕਰਨ ਦਾ ਸੰਕੇਤ ਦਿੱਤਾ ਸੀ। ਵਿਰੋਧੀ ਧਿਰ ਨੇ ਚੋਣ ਕਮਿਸ਼ਨ ਨੂੰ ਅਣਸੁਲਝੀ ਪਹੇਲੀ ਕਰਾਰ ਦਿੱਤਾ। ਐਨ.ਏ.ਐਸ.ਏ ਦਾ ਦਾਅਵਾ ਹੈ ਕਿ ਆਈ.ਈ.ਬੀ.ਸੀ ਦੀ ਇਲੈਕਟ੍ਰਾਨਿਕ ਵੋਟ ਗਿਣਤੀ ਪ੍ਰਣਾਲੀ ਨੂੰ ਹੈਕ ਕਰ ਲਿਆ ਗਿਆ ਅਤੇ ਕੇਨਯਾਤਾ ਨੂੰ 700,000 ਅੰਕਾਂ ਦਾ ਲਾਭ ਦਿੱਤਾ ਗਿਆ।

About Author

Punjab Mail USA

Punjab Mail USA

Related Articles

ads

Latest Category Posts

    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article