PUNJABMAILUSA.COM

ਕੀਰਤੀ ਆਜ਼ਾਦ ਦੀ ਪਤਨੀ ਦੇ ਵੀ ‘ਆਪ’ ‘ਚ ਜਾਣ ਦੀ ਸੰਭਾਵਨਾ

ਕੀਰਤੀ ਆਜ਼ਾਦ ਦੀ ਪਤਨੀ ਦੇ ਵੀ ‘ਆਪ’ ‘ਚ ਜਾਣ ਦੀ ਸੰਭਾਵਨਾ

ਕੀਰਤੀ ਆਜ਼ਾਦ ਦੀ ਪਤਨੀ ਦੇ ਵੀ ‘ਆਪ’ ‘ਚ ਜਾਣ ਦੀ ਸੰਭਾਵਨਾ
July 20
10:00 2016

poonam-azadਨਵੀਂ ਦਿੱਲੀ, 20 ਜੁਲਾਈ (ਪੰਜਾਬ ਮੇਲ) – ਭਾਜਪਾ ਦੇ ਮੁਅੱਤਲ ਸੰਸਦ ਮੈਂਬਰ ਕੀਰਤੀ ਆਜ਼ਾਦ ਦੀ ਪਤਨੀ ਅਤੇ ਤਿੰਨ ਵਾਰ ਪਾਰਟੀ ਦੀ ਕੌਮੀ ਕਾਰਜਕਾਰਨੀ ਦੀ ਮੈਂਬਰ ਰਹੀ ਪੂਨਮ ਆਜ਼ਾਦ ਦੇ ਵੀ ਨਵਜੋਤ ਸਿੰਘ ਸਿੱਧੂ ਜਿਨ੍ਹਾਂ ਨੇ ਰਾਜ ਸਭਾ ਤੋਂ ਅਸਤੀਫਾ ਦੇ ਦਿੱਤਾ ਸੀ ਦੇ ਨਕਸ਼ੇ ਕਦਮਾਂ ‘ਤੇ ਚੱਲਣ ਅਤੇ ਆਪ ਵਿਚ ਸ਼ਾਮਿਲ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਦੇ ਨੇੜਲੇ ਸੂਤਰਾਂ ਨੇ ਦੱਸਿਆ ਕਿ ਪੂਨਮ ਆਜ਼ਾਦ ਛੇਤੀ ਹੀ ਅਸਤੀਫਾ ਦੇ ਕੇ ਆਪ ਵਿਚ ਸ਼ਾਮਿਲ ਹੋਵੇਗੀ। ਮੌਜੂਦਾ ਸਮੇਂ ਉਹ ਦਿੱਲੀ ਭਾਜਪਾ ਦੀ ਬੁਲਾਰਨ ਹੈ ਅਤੇ ਇਸ ਤੋਂ ਪਹਿਲਾਂ ਉਪ ਪ੍ਰਧਾਨ ਸੀ। ਉਨ੍ਹਾਂ ਨੇ ਇਹ ਫ਼ੈਸਲਾ ਕੀਰਤੀ ਆਜ਼ਾਦ ਨੂੰ ਮੁਅੱਤਲ ਕਰਨ ਕਾਰਨਾ ਲਿਆ ਹੈ, ਜਿਨ੍ਹਾਂ ਨੇ ਵਿੱਤ ਮੰਤਰੀ ਅਰੁਣ ਜੇਤਲੀ ਖਿਲਾਫ ਡੀ.ਡੀ.ਸੀ.ਏ. ਵਿਚ ਉਨ੍ਹਾਂ ਦੇ ਇਸ ਦੇ ਮੁਖੀ ਕਾਰਜਕਾਲ ਦੌਰਾਨ ਕਥਿਤ ਭ੍ਰਿਸ਼ਟਾਚਾਰ ਲਈ ਹਮਲਾ ਸ਼ੁਰੂ ਕੀਤਾ ਸੀ ਅਤੇ ਪਾਰਟੀ ਪ੍ਰਧਾਨ ਅਮਿਤ ਸ਼ਾਹ ਵਲੋਂ ਦਖਲ ਦੇਣ ਦੇ ਬਾਵਜੂਦ ਉਨ੍ਹਾਂ ਆਪਣਾ ਹਮਲਾ ਜਾਰੀ ਰੱਖਿਆ। ਇਕ ਸੂਤਰ ਨੇ ਦੱਸਿਆ ਕਿ ਦੋਵਾਂ ਪਤੀ ਤੇ ਪਤਨੀ ਦਾ ਭਾਜਪਾ ‘ਚ ਭਵਿੱਖ ਗੈਰਯਕੀਨੀ ਹੈ ਪਰ ਕੀਰਤੀ ਆਜ਼ਾਦ ਵਲੋਂ ਅਜਿਹਾ ਕਦਮ ਚੁੱਕਣ ਦੀ ਸੰਭਾਵਨਾ ਰੱਦ ਕਰ ਦਿੱਤੀ ਕਿਉਂਕਿ ਇਸ ਦੇ ਨਤੀਜੇ ਵਜੋਂ ਉਨ੍ਹਾਂ ਦੀ ਲੋਕ ਸਭਾ ਮੈਂਬਰਸ਼ਿਪ ਖਤਮ ਹੋ ਜਾਵੇਗੀ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article
    ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

Read Full Article
    ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

Read Full Article
    ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

Read Full Article
    ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

Read Full Article
    ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

Read Full Article
    9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

Read Full Article
    9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

Read Full Article
    ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

Read Full Article