PUNJABMAILUSA.COM

ਕੀ ਨਵਜੋਤ ਸਿੱਧੂ ਬਣਨਗੇ ਪੰਜਾਬ ਦੇ ਉਪ ਮੁੱਖ ਮੰਤਰੀ!

 Breaking News

ਕੀ ਨਵਜੋਤ ਸਿੱਧੂ ਬਣਨਗੇ ਪੰਜਾਬ ਦੇ ਉਪ ਮੁੱਖ ਮੰਤਰੀ!

ਕੀ ਨਵਜੋਤ ਸਿੱਧੂ ਬਣਨਗੇ ਪੰਜਾਬ ਦੇ ਉਪ ਮੁੱਖ ਮੰਤਰੀ!
January 24
10:33 2018

ਚੰਡੀਗੜ੍ਹ, 24 ਜਨਵਰੀ (ਪੰਜਾਬ ਮੇਲ)- ਪੰਜਾਬ ਵਿਚ ਕਾਂਗਰਸ ਦੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਇਕ ਸਾਲ ਪੁਰਾਣੀ ਸਰਕਾਰ ‘ਚ ਨਾਰਾਜ਼ਗੀ ਨਜ਼ਰ ਆ ਰਹੀ ਹੈ। ਇਸ ਵਾਰ ਕੈਪਟਨ ਅਮਰਿੰਦਰ ਸਰਕਾਰ ਦੀ ਕਾਰਗੁਜ਼ਾਰੀ ਪ੍ਰਤੀ ਨਾਰਾਜ਼ਗੀ ਨੂੰ ਲਾਂਬੂ ਲਾ ਰਹੇ ਨੇ ਸਾਬਕਾ ਪ੍ਰਦੇਸ਼ ਕਾਂਗਰਸ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਤੇ ਇਸ ਨੂੰ ਹਵਾ ਦਿੱਤੀ ਹੈ ਕੈਪਟਨ ਸਰਕਾਰ ‘ਚ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ। ਸਿੱਧੂ ਨੇ ਅੰਮ੍ਰਿਤਸਰ ‘ਚ ਨਗਰ ਨਿਗਮ ਦੇ ਮੇਅਰ ਦੀ ਚੋਣ ਤੋਂ ਆਪਣੇ ਦਰਜਨ ਤੋਂ ਜ਼ਿਆਦਾ ਕੌਂਸਲਰਾਂ ਸਮੇਤ ਦੂਰੀ ਬਣਾ ਕੇ ਸਪੱਸ਼ਟ ਸੰਕੇਤ ਦਿੱਤਾ ਹੈ ਕਿ ਉਹ ਆਪਣੇ ਸ਼ਹਿਰ ਦੇ ਨਵੇਂ ਮੇਅਰ ਦੀ ਚੋਣ ਪ੍ਰਣਾਲੀ ਤੋਂ ਖੁਸ਼ ਨਹੀਂ ਹਨ।
ਸਿੱਧੂ ਮੌਜੂਦਾ ਸਰਕਾਰ ਦੇ ਗਠਨ ਦੇ ਪਹਿਲੇ ਦਿਨ ਤੋਂ ਹੀ ਖਫਾ ਦਿਸ ਰਹੇ ਹਨ। ਉਨ੍ਹਾਂ ਨੂੰ ਪੂਰੀ ਉਮੀਦ ਸੀ ਕਿ ਉਹ ਉਪ ਮੁੱਖ ਮੰਤਰੀ ਬਣਨਗੇ ਪਰ ਅਮਰਿੰਦਰ ਨੇ ਉਨ੍ਹਾਂ ਨੂੰ ਨਜ਼ਰ-ਅੰਦਾਜ਼ ਹੀ ਨਹੀਂ ਕੀਤਾ ਸਗੋਂ ਸਰਕਾਰ ਵਿਚ ਉਨ੍ਹਾਂ ਦੀ ਸੀਨੀਆਰਤਾ ਵੀ ਬ੍ਰਹਮ ਮਹਿੰਦਰਾ ਤੋਂ ਬਾਅਦ ਤੀਸਰੇ ਨੰਬਰ ‘ਤੇ ਪਹੁੰਚਾ ਦਿੱਤੀ। ਬੀਤੇ ਸਾਲ ‘ਚ ਡਰੱਗਸ ਜਾਂ ਹੋਰ ਮਾਮਲਿਆਂ ‘ਤੇ ਸਿੱਧੂ ਦੀ ਬਿਆਨਬਾਜ਼ੀ ਬੇਮਾਇਨੀ ਨਹੀਂ ਹੈ। ਉਹ ਪੂਰੀ ਜੁਗਤ ਨਾਲ ਅਮਰਿੰਦਰ ਦੇ ਅਕਸ ਨੂੰ ਇਸ ਤਰ੍ਹਾਂ ਨਾਲ ਪੇਸ਼ ਕਰ ਰਹੇ ਹਨ ਕਿ ਜਿਵੇਂ ਮੁੱਖ ਮੰਤਰੀ ਸਾਬਕਾ ਕੈਬਨਿਟ ਮੰਤਰੀ ਬਿਕਰਮ ਮਜੀਠੀਆ ਨੂੰ ਬਚਾ ਰਹੇ ਹੋਣ। ਸਿੱਧੂ ਨੇ ਤਾਂ ਇਥੋਂ ਤੱਕ ਬਿਆਨ ਦਿੱਤਾ ਸੀ ਕਿ ਜੇਕਰ ਉਹ ਮੁੱਖ ਮੰਤਰੀ ਹੁੰਦੇ ਤਾਂ ਮਜੀਠੀਆ ਜੇਲ੍ਹ ਵਿਚ ਹੁੰਦਾ। ਸਾਫ਼ ਹੈ ਕਿ ਉਨ੍ਹਾਂ ਦਾ ਸਿੱਧਾ ਇਸ਼ਾਰਾ ਅਮਰਿੰਦਰ ਵੱਲੋਂ ਮਜੀਠੀਆ ‘ਤੇ ਠੋਸ ਕਾਰਵਾਈ ਨਾ ਕਰਨ ਵੱਲ ਹੀ ਸੀ। ਰਾਜਨੀਤਿਕ ਹਲਕਿਆਂ ਵਿਚ ਇਹ ਚਰਚਾ ਹੁਣ ਆਮ ਹੈ ਕਿ ਸਿੱਧੂ ਦੀ ਨਜ਼ਰ ਉਪ ਮੁੱਖ ਮੰਤਰੀ ਦੀ ਕੁਰਸੀ ‘ਤੇ ਹੈ ਅਤੇ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਮੰਤਰੀ ਮੰਡਲ ਦੇ ਹੋਣ ਵਾਲੇ ਵਿਸਥਾਰ ‘ਚ ਉਹ ਆਪਣੀ ਇਸ ਮੰਜ਼ਿਲ ਨੂੰ ਹਾਸਲ ਕਰ ਲੈਣਗੇ।

About Author

Punjab Mail USA

Punjab Mail USA

Related Articles

ads

Latest Category Posts

    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article