PUNJABMAILUSA.COM

ਕੀ ਹਰਸਿਮਰਤ ਦਾ ਕਿਲ੍ਹਾ ਢਾਅ ਸਕਣਗੇ ਮਨਪ੍ਰੀਤ ਬਾਦਲ ?

ਕੀ ਹਰਸਿਮਰਤ ਦਾ ਕਿਲ੍ਹਾ ਢਾਅ ਸਕਣਗੇ ਮਨਪ੍ਰੀਤ ਬਾਦਲ ?

ਕੀ ਹਰਸਿਮਰਤ ਦਾ ਕਿਲ੍ਹਾ ਢਾਅ ਸਕਣਗੇ ਮਨਪ੍ਰੀਤ ਬਾਦਲ ?
December 18
21:35 2016

harsimrit-badal
ਚੰਡੀਗੜ੍ਹ, 18 ਦਸੰਬਰ (ਪੰਜਾਬ ਮੇਲ)- ਕਾਂਗਰਸ ਵੱਲੋਂ ਬਾਦਲਾਂ ਦੇ ਗੜ੍ਹ ਬਠਿੰਡਾ ਨੂੰ ਫਤਹਿ ਕਰਨ ਲਈ ‘ਘਰ ਦੇ ਭੇਤੀ’ ਮਨਪ੍ਰੀਤ ਸਿੰਘ ਬਾਦਲ ਨੂੰ ਥਾਪੜਾ ਦਿੱਤਾ ਹੈ। ਮਨਪ੍ਰੀਤ ਬਾਦਲ ਨੂੰ ਬਠਿੰਡਾ (ਸ਼ਹਿਰੀ) ਹਲਕੇ ਤੋਂ ਉਮੀਦਵਾਰ ਐਲਾਨਿਆ ਹੈ। ਇਸ ਲਈ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੇ ਲੋਕ ਸਭਾ ਹਲਕੇ ਦੀ ਇਹ ਸੀਟ ਜਿੱਥੇ ਸ਼੍ਰੋਮਣੀ ਅਕਾਲੀ ਲਈ ਵੱਕਾਰ ਦਾ ਸਵਾਲ ਬਣ ਗਈ ਹੈ, ਉੱਥੇ ਮਨਪ੍ਰੀਤ ਬਾਦਲ ਦੇ ਰਾਹ ਵਿੱਚ ਵੀ ਅਨੇਕਾਂ ਅੜਿੱਕੇ ਹਨ। ਹੁਣ ਸਭ ਨਜ਼ਰ ਇਸ ਗੱਲ ‘ਤੇ ਹੈ ਕਿ ਦਿਓਰ ਮਨਪ੍ਰੀਤ ਭਾਬੀ ਹਰਸਿਮਰਤ ਦੇ ਕਿਲੇ ਨੂੰ ਸੰਨ੍ਹ ਲਾ ਸਕਣਗੇ। ਹਰਸਿਮਰਤ ਬਾਦਲ ਵੀ ਪਿਛਲੇ ਸਮੇਂ ਤੋਂ ਆਪਣੇ ਹਲਕੇ ਵਿੱਚ ਕਾਫੀ ਸਰਗਰਮ ਹਨ।
ਮਨਪ੍ਰੀਤ ਬਾਦਲ ਲਈ ਸਭ ਤੋਂ ਵੱਡੀ ਵੰਗਾਰ ਰੁੱਸਿਆਂ ਨੂੰ ਨਾਲ ਲੈ ਕੇ ਚੱਲ਼ਣ ਦੀ ਹੈ। ਇਸ ਸੀਟ ਤੋਂ ਸਾਬਕਾ ਮੰਤਰੀ ਹਰਮਿੰਦਰ ਜੱਸੀ ਤੇ ਸਾਬਕਾ ਮੰਤਰੀ ਚਿਰੰਜੀ ਲਾਲ ਗਰਗ ਦਾ ਪਰਿਵਾਰ ਵੀ ਦਾਅਵੇਦਾਰ ਸੀ। ਇਸ ਲਈ ਇਨ੍ਹਾਂ ਮਨਪ੍ਰੀਤ ਨੂੰ ਟਿਕਟ ਮਿਲਣ ‘ਤੇ ਇਨ੍ਹਾਂ ਦੋਵਾਂ ਧੜਿਆਂ ‘ਚ ਨਾਰਾਜ਼ਗੀ ਹੋਣਾ ਲਾਜ਼ਮੀ ਹੈ। ਪਤਾ ਲੱਗਾ ਹੈ ਕਿ ਮਨਪ੍ਰੀਤ ਬਾਦਲ ਇਨ੍ਹਾਂ ਨੂੰ ਮਨਾਉਣ ਲਈ ਆਪਣੇ ਪਿਤਾ ਸਾਬਕਾ ਐਮ.ਪੀ. ਗੁਰਦਾਸ ਸਿੰਘ ਬਾਦਲ ਦੀ ਸਹਾਇਤਾ ਲੈ ਰਹੇ ਹਨ।
ਮਨਪ੍ਰੀਤ ਆਪਣੇ ਪਿਤਾ ਗੁਰਦਾਸ ਬਾਦਲ ਨੂੰ ਲੈ ਕੇ ਨਾਰਾਜ਼ ਧੜਿਆਂ ਨੂੰ ਮਿਲ ਰਹੇ ਹਨ। ਸ਼ਨੀਵਾਰ ਨੂੰ ਗੁਰਦਾਸ ਬਾਦਲ ਤੇ ਮਨਪ੍ਰੀਤ ਬਾਦਲ ਸਾਬਕਾ ਮੰਤਰੀ ਚਿਰੰਜੀ ਲਾਲ ਗਰਗ ਦੇ ਘਰ ਗਏ। ਇਸ ਮਗਰੋਂ ਚਿਰੰਜੀ ਲਾਲ ਗਰਗ ਕਹਿਣ ਲੱਗੇ ਹਨ ਕਿ ਉਹ ਮਨਪ੍ਰੀਤ ਦੀ ਹਮਾਇਤ ਕਰਨਗੇ ਤੇ ਉਨ੍ਹਾਂ ਨੂੰ ਕੋਈ ਗਿਲਾ-ਸ਼ਿਕਵਾ ਨਹੀਂ ਹੈ।
ਮਨਪ੍ਰੀਤ ਨੇ ਸਾਬਕਾ ਮੰਤਰੀ ਹਰਮਿੰਦਰ ਜੱਸੀ ਦੇ ਧੜੇ ਨੂੰ ਵੀ ਮਨਾਉਣਾ ਸ਼ੁਰੂ ਕਰ ਦਿੱਤਾ ਹੈ। ਜੱਸੀ ਬਠਿੰਡਾ ਸ਼ਹਿਰੀ ਹਲਕੇ ਤੋਂ ਟਿਕਟ ਦੇ ਦਾਅਵੇਦਾਰ ਸਨ। ਜੱਸੀ ਡੇਰਾ ਸਿਰਸਾ ਦੇ ਮੁਖੀ ਦੇ ਰਿਸ਼ਤੇਦਾਰ ਹਨ। ਡੇਰਾ ਸਿਰਸਾ ਦੀ ਬਠਿੰਡਾ ਸ਼ਹਿਰ ਵਿੱਚ ਕਰੀਬ 15 ਹਜ਼ਾਰ ਵੋਟ ਹੈ। ਇਸ ਲਈ ਇਹ ਅਹਿਮ ਰਹੇਗਾ ਕਿ ਜੱਸੀ ਧੜਾ ਮਨਪ੍ਰੀਤ ਨਾਲ ਕਿੰਨਾ ਕੁ ਦਿਲੋਂ ਚੱਲਦਾ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article
    ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

Read Full Article