PUNJABMAILUSA.COM

ਕੁਰਾਨ ਬੇਅਦਬੀ ਮਾਮਲਾ – ‘ਆਪ’ ਵਿਧਾਇਕ ਪਹਿਲੀ ਤੱਕ ਨਿਆਇਕ ਹਿਰਾਸਤ ‘ਚ

July 28
06:16 2016

app
ਮਾਨਸਾ, 28 ਜੁਲਾਈ (ਪੰਜਾਬ ਮੇਲ)-ਆਮ ਆਦਮੀ ਪਾਰਟੀ ਦੇ ਵਿਧਾਇਕ ਨਰੇਸ਼ ਯਾਦਵ ਨੂੰ ਧਾਰਮਿਕ ਗ੍ਰੰਥ ਦੀ ਬੇਅਦਬੀ ਦੇ ਮਾਮਲੇ ਵਿੱਚ ਅਦਾਲਤ ਨੇ ਪੁਲਿਸ ਰਿਮਾਂਡ ਦੀ ਮੰਗ ਨੂੰ ਖਾਰਜ ਕਰਦੇ ਹੋਏ ਉਹਨਾਂ ਨੂੰ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਅਦਾਲਤ ਵਿੱਚ ਯਾਦਵ ਦੇ ਵਕੀਲਾਂ ਵੱਲੋਂ ਪਾਈ ਜਮਾਨਤ ਅਰਜ਼ੀ ਉਤੇ ਵੀਰਵਾਰ ਨੂੰ ਸੁਣਵਾਈ ਹੋ ਸਕਦੀ ਹੈ। ਨਰੇਸ਼ ਯਾਦਵ ਨੂੰ 24 ਜੁਲਾਈ ਨੂੰ ਦਿੱਲੀ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ 25 ਜੁਲਾਈ ਨੂੰ ਮਲੇਰਕੋਟਲਾ ਦੀ ਅਦਾਲਤ ਨੇ ਉਨ੍ਹਾਂ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ ਉੱਤੇ ਭੇਜ ਦਿੱਤਾ ਸੀ। ਨਰੇਸ਼ ਯਾਦਵ ਦਾ ਨਾਮ ਬੇਅਦਬੀ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਵਿਜੇ ਨਾਮਕ ਵਿਅਕਤੀ ਨੇ ਲਿਆ ਸੀ। ਵਿਜੇ ਅਨੁਸਾਰ ਉਸ ਨੂੰ ਧਾਰਮਿਕ ਗ੍ਰੰਥ ਦੀ ਬੇਅਦਬੀ ਕਰਨ ਨਰੇਸ਼ ਯਾਦਵ ਨੇ ਆਖਿਆ ਸੀ। ਨਰੇਸ਼ ਯਾਦਵ ਇਸ ਮਾਮਲੇ ਵਿੱਚ ਪਹਿਲਾਂ ਹੀ ਸਪਸ਼ਟ ਕਰ ਚੁੱਕੇ ਹਨ ਕਿ ਉਨ੍ਹਾਂ ਨੂੰ ਰਾਜਨੀਤਿਕ ਸਾਜ਼ਿਸ਼ ਤਹਿਤ ਫਸਾਇਆ ਜਾ ਰਿਹਾ ਹੈ। ਪੰਜਾਬ ਪੁਲਿਸ ਦੇ ਖ਼ਿਲਾਫ਼ ਆਮ ਆਦਮੀ ਪਾਰਟੀ ਨੇ ਮੰਗਲਵਾਰ ਨੂੰ ਸੂਬੇ ਭਰ ਵਿੱਚ ਡੀ ਸੀ ਦਫ਼ਤਰ ਉੱਤੇ ਪ੍ਰਦਰਸ਼ਨ ਵੀ ਕੀਤਾ ਸੀ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਟਰੰਪ ਨੇ 2020 ਦੀਆਂ ਰਾਸ਼ਟਰਪਤੀ ਚੋਣਾਂ ਲਈ ਬਿਜ਼ੀ ਪ੍ਰਚਾਰ ਮੁਹਿੰਮ ਤੋਂ ਪਹਿਲਾਂ ਕਰਵਾਈ ਮੈਡੀਕਲ ਜਾਂਚ

Read Full Article
    ਸ਼ਿਕਾਗੋ ਤੋਂ ਵਾਸ਼ਿੰਗਟਨ ਜਾ ਰਹੇ ਜਹਾਜ਼ ‘ਚ ਗੜਬੜੀ ਕਾਰਨ ਪਿਟਸਬਰਗ ‘ਚ ਕਰਵਾਈ ਜਹਾਜ਼ ਦੀ ਐਮਰਜੈਂਸੀ ਲੈਂਡਿੰਗ

    ਅਮਰੀਕਾ ‘ਚ ਗੋਲੀਬਾਰੀ ਦੌਰਾਨ ਇਕ ਹੀ ਪਰਿਵਾਰ ਦੇ 5 ਲੋਕਾਂ ਦੀ ਹੱਤਿਆ

    ਦੱਖਣੀ ਕੈਲੀਫੋਰਨੀਆ ‘ਚ ਘਰ ਅੰਦਰ ਗੋਲੀਬਾਰੀ, 3 ਬੱਚਿਆਂ ਸਮੇਤ 5 ਦੀ ਮੌਤ

    ਟਰੰਪ ਦੇ ਸਭ ਤੋਂ ਲੰਬੇ ਸਮੇਂ ਤੱਕ ਸਲਾਹਕਾਰ ਰਹੇ ਰੋਜਰ ਸਟੋਨ ਝੂਠ ਬੋਲਣ ਦੇ ਮਾਮਲੇ ਵਿਚ ਦੋਸ਼ੀ ਕਰਾਰ

    ਨਿਊਜਰਸੀ ‘ਚ ਫੁੱਟਬਾਲ ਮੈਚ ਦੌਰਾਨ ਅਣਪਛਾਤੇ ਵਿਅਕਤੀ ਵੱਲੋਂ ਗੋਲੀਬਾਰੀ ‘ਚ 2 ਲੋਕ ਜ਼ਖਮੀ

    ਅਮਰੀਕੀ ਸੈਨੇਟ ਨੇ ਸਰਬਸੰਮਤੀ ਨਾਲ ਮਤਾ ਪਾਸ ਕਰਕੇ 550ਵੇਂ ਪ੍ਰਕਾਸ਼ ਪੁਰਬ ਨੂੰ ਦਿੱਤੀ ਮਾਨਤਾ

    ਲੰਡਨ ਵਿਖੇ ਨਾਟੋ ਦੀ 70ਵੀਂ ਵਰ੍ਹੇਗੰਢ ਦੇ ਸਿਖਰ ਸੰਮੇਲਨ ‘ਚ ਹਿੱਸਾ ਲੈਣਗੇ ਟਰੰਪ

    ਅਮਰੀਕੀ ਇਤਿਹਾਸ ‘ਚ ਮਹਾਦੋਸ਼ ਨੂੰ ਲੈ ਕੇ ਦੋਹਰੇ ਮਾਪਦੰਡ ਕਦੇ ਨਹੀਂ ਦੇਖੇ ਗਏ : ਟਰੰਪ

    ਉਬਰ ਨੂੰ 65 ਕਰੋੜ ਡਾਲਰ ਦਾ ਜੁਰਮਾਨਾ

ਉਬਰ ਨੂੰ 65 ਕਰੋੜ ਡਾਲਰ ਦਾ ਜੁਰਮਾਨਾ

Read Full Article
    ਕੈਲੀਫੋਰਨੀਆ : ਸਕੂਲ ਵਿਚ ਗੋਲੀਬਾਰੀ ਕਰਨ ਵਾਲੇ ਹਮਲਾਵਰ ਦੀ ਹਸਪਤਾਲ ‘ਚ ਹੋਈ ਮੌਤ

    ਅਮਰੀਕਾ ਦੀ ਸੰਸਦ ਨੇ ਸਰਬਸੰਮਤੀ ਨਾਲ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਇਤਿਹਾਸਕ, ਸੰਸਕ੍ਰਿਤਕ ਅਤੇ ਧਾਰਮਿਕ ਮਹੱਤਵ ਨੂੰ ਮਾਨਤਾ ਦਿੰਦੇ ਹੋਏ ਮਤਾ ਪਾਸ

    ਕੈਲੀਫੋਰਨੀਆ ਦੇ ਸਕੂਲ ‘ਚ ਵਿਦਿਆਰਥੀ ਵੱਲੋਂ ਗੋਲੀਬਾਰੀ ਦੌਰਾਨ 2 ਮੌਤਾਂ; 3 ਜ਼ਖਮੀ

    ਭਾਰਤ-ਅਮਰੀਕਾ ਵਿਚਕਾਰ ਜਲਦ ਹੀ ਨਵਾਂ ਵਪਾਰ ਸਮਝੌਤਾ ਹੋਣ ਦੀ ਸੰਭਾਵਨਾ

    ਕੈਲੇਫੋਰਨੀਆਂ’ਚ ਸੜਕ ਹਾਦਸੇ ‘ਚ ਪੰਜਾਬੀ ਦੀ ਮੌਤ