PUNJABMAILUSA.COM

ਕੁਲਦੀਪ ਯਾਦਵ ਨੇ ਇੰਗਲੈਂਡ ਖਿਲਾਫ ਵਨ ਡੇ ਮੈਚਾਂ ਦੀ ਸੀਰੀਜ਼ ਦੇ ਪਹਿਲੇ ਮੈਚ ਦੌਰਾਨ ਵਿਸ਼ਵ ਰਿਕਾਰਡ ਕੀਤਾ ਆਪਣੇ ਨਾਂ

ਕੁਲਦੀਪ ਯਾਦਵ ਨੇ ਇੰਗਲੈਂਡ ਖਿਲਾਫ ਵਨ ਡੇ ਮੈਚਾਂ ਦੀ ਸੀਰੀਜ਼ ਦੇ ਪਹਿਲੇ ਮੈਚ ਦੌਰਾਨ ਵਿਸ਼ਵ ਰਿਕਾਰਡ ਕੀਤਾ ਆਪਣੇ ਨਾਂ

ਕੁਲਦੀਪ ਯਾਦਵ ਨੇ ਇੰਗਲੈਂਡ ਖਿਲਾਫ ਵਨ ਡੇ ਮੈਚਾਂ ਦੀ ਸੀਰੀਜ਼ ਦੇ ਪਹਿਲੇ ਮੈਚ ਦੌਰਾਨ ਵਿਸ਼ਵ ਰਿਕਾਰਡ ਕੀਤਾ ਆਪਣੇ ਨਾਂ
July 12
17:30 2018

ਨਾਟਿੰਘਮ, 12 ਜੁਲਾਈ (ਪੰਜਾਬ ਮੇਲ)- ਭਾਰਤ ਦੇ ਚਾਈਨਾਮੈਨ ਗੇਂਦਬਾਜ਼ ਕੁਲਦੀਪ ਯਾਦਵ ਨੇ ਇੰਗਲੈਂਡ ਖਿਲਾਫ 3 ਵਨ ਡੇ ਮੈਚਾਂ ਦੀ ਸੀਰੀਜ਼ ਦੇ ਪਹਿਲੇ ਮੈਚ ਦੇ ਦੌਰਾਨ ਇਕ ਵਿਸ਼ਵ ਰਿਕਾਰਡ ਆਪਣੇ ਨਾਂ ਕਰ ਲਿਆ ਹੈ। ਕੁਲਦੀਪ ਯਾਦਵ ਨੇ ਇੰਗਲੈਂਡ ਦੀ ਧਰਤੀ ‘ਤੇ ਕਿਸੇ ਇਕ ਮੈਚ ‘ਚ ਸਭ ਤੋਂ ਜ਼ਿਆਦਾ ਵਿਕਟਾਂ ਲੈਣ ਵਾਲੇ ਦੁਨੀਆ ਦੇ ਇਕਲੌਤੇ ਸਪਿਨ ਗੇਂਦਬਾਜ਼ ਬਣ ਗਏ ਹਨ।
ਕੁਲਦੀਪ ਨੇ 10 ਓਵਰਾਂ ਦੀ ਗੇਂਦਬਾਜ਼ੀ ਕਰਦੇ ਹੋਏ 25 ਦੌੜਾਂ ‘ਤੇ 6 ਵਿਕਟਾਂ ਹਾਸਲ ਕੀਤੀਆਂ। ਇਸ ਤੋਂ ਪਹਿਲਾ ਪਾਕਿਸਤਾਨ ਦੇ ਸਾਬਕਾ ਖਿਡਾਰੀ ਸ਼ਾਹਿਦ ਅਫਰੀਦੀ ਨੇ 2004 ‘ਚ ਕੀਨੀਆ ਦੇ ਖਿਲਾਫ ਇੰਗਲੈਂਡ ‘ਚ 11 ਦੌੜਾਂ ‘ਤੇ 5 ਵਿਕਟਾਂ ਹਾਸਲ ਕੀਤੀਆਂ ਸਨ, ਦੱਖਣੀ ਅਫਰੀਕਾ ਦੇ ਐਂਡਰਿਓ ਸਾਇਮੰਡਸ ਨੇ 2005 ‘ਚ ਬੰਗਲਾਦੇਸ਼ ਖਿਲਾਫ 18 ਦੌੜਾਂ ‘ਤੇ 5 ਤੇ ਅਫਗਾਨਿਸਤਾਨ ਦੇ ਰਾਸ਼ਿਦ ਖਾਨ ਨੇ 2017 ‘ਚ ਆਇਰਲੈਂਡ ਖਿਲਾਫ 27 ਦੌੜਾਂ ‘ਤੇ 5 ਵਿਕਟਾਂ ਹਾਸਲ ਕੀਤੀਆਂ ਸਨ।
ਆਪਣੇ ਇਸ ਸਰਵਸ਼੍ਰੇਸਠ ਪ੍ਰਦਰਸ਼ਨ ਦੀ ਬਦੌਲਤ ਕੁਲਦੀਪ ਨੇ ਹਰਭਜਨ ਸਿੰਘ (ਭੱਜੀ) ਨੂੰ ਵੀ ਪਿੱਛੇ ਛੱਡ ਦਿੱਤਾ ਹੈ। ਕੁਲਦੀਪ ਹੁਣ ਭਾਰਤ ਵਲੋਂ ਸਰਵਸ਼੍ਰੇਸਠ ਪ੍ਰਦਰਸ਼ਨ ਕਰਨ ਵਾਲੇ ਚੌਥੇ ਗੇਂਦਬਾਜ਼ ਬਣ ਗਏ ਹਨ। ਭੱਜੀ ਦਾ ਵਨ ਡੇ ‘ਚ ਸਰਵਸ਼੍ਰੇਸਠ ਪ੍ਰਦਰਸ਼ਨ 31 ਦੌੜਾਂ ‘ਤੇ 5 ਵਿਕਟਾਂ ਸਨ।
ਵਨ ਡੇ ‘ਚ ਭਾਰਤ ਦੇ ਲਈ ਸਰਵਸ਼੍ਰੇਸਠ ਪ੍ਰਦਰਸ਼ਨ-
6/04 ਸਟੂਅਰਟ ਬਿੰਨੀ ਬਨਾਮ ਬੰਗਲਾਦੇਸ਼, ਮੀਰਪੁਰ, 2014
6/12 ਅਨਿਲ ਕੁੰਬਲੇ ਬਨਾਮ ਵਿੰਡੀਜ਼, ਕੋਲਕਾਤਾ, 1993
6/23 ਆਸ਼ੀਸ਼ ਨੇਹਰਾ ਬਨਾਮ ਇੰਗਲੈਂਡ, ਡਰਬਨ, 2003
6/25 ਕੁਲਦੀਪ ਯਾਦਵ ਬਨਾਮ ਇੰਗਲੈਂਡ, ਨਾਟਿੰਘਮ
ਇਸ ਤੋਂ ਇਲਾਵਾ ਕੁਲਦੀਪ ਇੰਗਲੈਂਡ ਖਿਲਾਫ ਇਕ ਮੈਚ ‘ਚ 6 ਵਿਕਟਾਂ ਹਾਸਲ ਕਰਨ ਵਾਲੇ ਤੀਜੇ ਭਾਰਤੀ ਗੇਂਦਬਾਜ਼ ਬਣ ਗਏ ਹਨ। ਕੁਲਦੀਪ ਤੋਂ ਪਹਿਲਾ ਆਸ਼ੀਸ਼ ਨੇਹਰਾ 23 ਤੇ ਐੱਸ. ਸ਼੍ਰੀਸੰਥ 55 ਦੌੜਾਂ ‘ਤੇ 6-6 ਵਿਕਟਾਂ ਹਾਸਲ ਕਰ ਚੁੱਕੇ ਹਨ।

About Author

Punjab Mail USA

Punjab Mail USA

Related Articles

ads

Latest Category Posts

   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article