PUNJABMAILUSA.COM

ਕੁਸ਼ਤੀ ਨੂੰ ਬੜਾਵਾ ਦੇਣ ਵਾਸਤੇ ਫੇਅਰਫੀਲਡਜ਼ ‘ਚ ਅਹਿਮ ਮੀਟਿੰਗ

ਕੁਸ਼ਤੀ ਨੂੰ ਬੜਾਵਾ ਦੇਣ ਵਾਸਤੇ ਫੇਅਰਫੀਲਡਜ਼ ‘ਚ ਅਹਿਮ ਮੀਟਿੰਗ

ਕੁਸ਼ਤੀ ਨੂੰ ਬੜਾਵਾ ਦੇਣ ਵਾਸਤੇ ਫੇਅਰਫੀਲਡਜ਼ ‘ਚ ਅਹਿਮ ਮੀਟਿੰਗ
July 11
10:20 2018

ਫੇਅਰਫੀਲਡ, 11 ਜੁਲਾਈ (ਪੰਜਾਬ ਮੇਲ)- ਪੰਜਾਬੀਆਂ ਦੀ ਮਾਂ ਖੇਡ ਕੁਸ਼ਤੀ ਨੂੰ ਬੜਾਵਾ ਦੇਣ ਲਈ ਕੁਸ਼ਤੀ ਪ੍ਰੇਮੀਆਂ, ਖੇਡ ਪ੍ਰਮੋਟਰਾਂ ਦੀ ਅਹਿਮ ਮੀਟਿੰਗ ਫੇਅਰਫੀਲਡ, ਕੈਲੀਫੋਰਨੀਆ ਵਿਖੇ ਹੋਈ, ਜਿੱਥੇ ਵਿਸ਼ਵ ਚੈਂਪੀਅਨ ਪਦਮ ਸ੍ਰੀ ਕਰਤਾਰ ਸਿੰਘ ਪਹਿਲਵਾਨ ਪ੍ਰਧਾਨ ਪੰਜਾਬ ਕੁਸ਼ਤੀ ਸੰਸਥਾ ਉਚੇਚੇ ਤੌਰ ‘ਤੇ ਸ਼ਾਮਲ ਹੋਏ। ਇਸ ਮੌਕੇ ਦੇਸ਼-ਵਿਦੇਸ਼ ਵਿਚ ਨਵੀਂ ਪਨੀਰੀ ਨੂੰ ਪ੍ਰੇਰਿਤ ਤੇ ਉਤਸ਼ਾਹਿਤ ਕਰਨ, ਕੁਸ਼ਤੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਅਤੇ ਕੁਸ਼ਤੀ ਨੂੰ ਬੜਾਵਾ ਦੇਣ ਲਈ ਵਿਚਾਰ-ਵਟਾਂਦਰਾ ਕੀਤਾ ਗਿਆ।
ਇਸ ਮੌਕੇ ਫਰੀਡਮ ਪਰਿਵਾਰ ਦੇ ਮੈਂਬਰ ਤੇ ਫੇਅਰਡੀਲਡਜ਼ ਗੁਰਦੁਆਰਾ ਦੇ ਸਾਬਕਾ ਸਕੱਤਰ ਅਜੀਤ ਸਿੰਘ ਸੰਧੂ ਨੇ ਆਪਣੇ ਸੁਝਾਅ ਦਿੱਤੇ ਅਤੇ ਇਸ ਉਪਰਾਲੇ ਵਾਸਤੇ ਪ੍ਰਵਾਸੀ ਖੇਡ ਪ੍ਰੇਮੀਆਂ ਵੱਲੋਂ ਪੂਰਾ ਸਹਿਯੋਗ ਦੇਣ ਦਾ ਵਾਅਦਾ ਕੀਤਾ ਗਿਆ। ਅਰਜਨਾ ਅਵਾਰਡੀ ਪਦਮ ਸ੍ਰੀ ਕਰਤਾਰ ਸਿੰਘ ਨੇ ਇਸ ਸੰਬੰਧੀ ਵਿਚਾਰ ਪੇਸ਼ ਕਰਦਿਆਂ ਦੱਸਿਆ ਕਿ ਪੰਜਾਬ ਵਿਚ ਨਵੀਂ ਪਨੀਰੀ ‘ਚੋਂ ਨਰਸਰੀ ਤਿਆਰ ਕਰਨ ਲਈ ਕੁਸ਼ਤੀ ਅਕੈਡਮੀਆਂ ਤੇ ਕੁਸ਼ਤੀ ਸੈਂਟਰ ਚਲਾਉਣ ਲਈ ਪ੍ਰੋਗਰਾਮ ਉਲੀਕਿਆ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਵਿਚ ਕੁਸ਼ਤੀ ਨੂੰ ਬੜਾਵਾ ਦੇਣ, ਕੁਸ਼ਤੀ ਦਾ ਪ੍ਰਚਾਰ ਤੇ ਪ੍ਰਸਾਰ ਲਈ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਕੁਸ਼ਤੀ ਟੂਰਨਾਮੈਂਟ ਕਰਾਉਣ ਦਾ ਉਪਰਾਲਾ ਕੀਤਾ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਕੈਲੀਫੋਰਨੀਆ ਵਿਚ ਸ਼ਹੀਦ ਭਗਤ ਸਿੰਘ ਸਪੋਰਟਸ ਤੇ ਕਲਚਰਲ ਕਲੱਬ ਦਾ ਪ੍ਰਧਾਨ ਅਜੀਤ ਸਿੰਘ ਸੰਧੂ ਨੂੰ ਸਰਬ ਸੰਮਤੀ ਨਾਲ ਬਣਾਇਆ ਅਤੇ ਦੂਸਰੇ ਅਹੁਦੇਦਾਰ ਅਤੇ ਮੈਂਬਰ ਨਾਮਜ਼ਦ ਕਰਨ ਦੇ ਅਧਿਕਾਰ ਸੌਂਪੇ ਗਏ ਹਨ ਅਤੇ ਕੈਲੀਫੋਰਨੀਆ ਵਿਚ ਕੁਸ਼ਤੀ ਨੂੰ ਬੜਾਵਾ ਦੇਣ ਲਈ ਕੁਸ਼ਤੀ ਸੈਂਟਰ ਤੇ ਟੂਰਨਾਮੈਂਟ ਕਰਾਉਣ ਲਈ ਪ੍ਰੋਗਰਾਮ ਉਲੀਕਣ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ, ਜਿਸ ਨੂੰ ਉਨ੍ਹਾਂ ਨੇ ਪ੍ਰਵਾਨ ਕਰ ਲਿਆ ਹੈ। ਕੈਲੀਫੋਰਨੀਆ ਤੋਂ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਸਪੋਰਟਸ ਤੇ ਕਲਚਰਲ ਕਲੱਬ ਲਈ ਬਲਦੇਵ ਸਿੰਘ ਬਸਰਾ (ਸੀਨੀਅਰ ਮੀਤ ਪ੍ਰਧਾਨ), ਭਿੰਦਰ ਸਿੰਘ ਸੰਧੂ, ਸੁਰਜੀਤ ਸਿੰਘ ਰੱਤੂ, ਗੁਰਮੀਤ ਸਿੰਘ ਮੱਲੀ ਤੇ ਰਮਨਦੀਪ ਸਿੰਘ ਭਿੰਡਰ ਨੂੰ ਉਪ ਪ੍ਰਧਾਨ ਵਜੋਂ ਤੇ ਹੁਸ਼ਿਆਰ ਸਿੰਘ (ਐਗਜ਼ੈਕਟਿਵ ਮੈਂਬਰ) ਲਿਆ ਗਿਆ। ਇਸ ਮੌਕੇ ਫੇਅਰਫੀਲਡ ਗੁਰਦੁਆਰ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਬਲਦੇਵ ਸਿੰਘ ਬਸਰਾ, ਪਾਲ ਹੇਅਰ, ਹੁਸ਼ਿਆਰ ਸਿੰਘ ਡਡਵਾਲ, ਜਸਪਾਲ ਸਿੰਘ ਡਡਵਾਲ, ਗੁਰਮੀਤ ਸਿੰਘ ਮੱਲੀ ਨੇ ਵਿਚਾਰ ਪੇਸ਼ ਕਰਦਿਆਂ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਤੇ ਸਹਿਯੋਗ ਦੇਣ ਲਈ ਵਚਨਬੱਧ ਹੋਏ।

About Author

Punjab Mail USA

Punjab Mail USA

Related Articles

ads

Latest Category Posts

    ਟੈਕਸਾਸ ਦੇ ਇਕ ਫੈਡਰਲ ਜੱਜ ਵੱਲੋਂ ਓਬਾਮਾਕੇਅਰ ਦੀ ਮਾਨਤਾ ਰੱਦ

ਟੈਕਸਾਸ ਦੇ ਇਕ ਫੈਡਰਲ ਜੱਜ ਵੱਲੋਂ ਓਬਾਮਾਕੇਅਰ ਦੀ ਮਾਨਤਾ ਰੱਦ

Read Full Article
    ਫਲੋਰਿਡਾ ਵਿਚ ਭਾਰਤੀ ਨੇ ਜਿੱਤੀ 104.4 ਕਰੋੜ ਦੀ ਲਾਟਰੀ

ਫਲੋਰਿਡਾ ਵਿਚ ਭਾਰਤੀ ਨੇ ਜਿੱਤੀ 104.4 ਕਰੋੜ ਦੀ ਲਾਟਰੀ

Read Full Article
    ਅਮਰੀਕੀ ਹਿਰਾਸਤ ਵਿਚ ਸੱਤ ਸਾਲ ਦੀ ਸ਼ਰਣਾਰਥੀ ਬੱਚੀ ਦੀ ਮੌਤ

ਅਮਰੀਕੀ ਹਿਰਾਸਤ ਵਿਚ ਸੱਤ ਸਾਲ ਦੀ ਸ਼ਰਣਾਰਥੀ ਬੱਚੀ ਦੀ ਮੌਤ

Read Full Article
    ਅੰਤਰਰਾਸ਼ਟਰੀ ਮੁਦਰਾ ਕੋਸ਼ ਤੋਂ ਮਿਲੇ ਫੰਡ ਦੀ ਵਰਤੋਂ ਆਪਣੇ ਚੀਨੀ ਕਰਜ਼ੇ ਚੁਕਾਉਣ ਲਈ ਨਾ ਕਰੇ ਪਾਕਿਸਤਾਨ : ਅਮਰੀਕਾ

ਅੰਤਰਰਾਸ਼ਟਰੀ ਮੁਦਰਾ ਕੋਸ਼ ਤੋਂ ਮਿਲੇ ਫੰਡ ਦੀ ਵਰਤੋਂ ਆਪਣੇ ਚੀਨੀ ਕਰਜ਼ੇ ਚੁਕਾਉਣ ਲਈ ਨਾ ਕਰੇ ਪਾਕਿਸਤਾਨ : ਅਮਰੀਕਾ

Read Full Article
    ਕੈਲੀਫੋਰਨੀਆ ਦੀ ਸਿਆਸਤ ‘ਚ ਸਿੱਖਾਂ ਦੀ ਚੰਗੀ ਸ਼ੁਰੂਆਤ

ਕੈਲੀਫੋਰਨੀਆ ਦੀ ਸਿਆਸਤ ‘ਚ ਸਿੱਖਾਂ ਦੀ ਚੰਗੀ ਸ਼ੁਰੂਆਤ

Read Full Article
    ਬੌਬੀ ਸਿੰਘ ਐਲਨ ਐਲਕ ਗਰੋਵ ਸਕੂਲ ਡਿਸਟ੍ਰਿਕ ਲਈ ਦੁਬਾਰਾ ਚੁਣੀ ਗਈ

ਬੌਬੀ ਸਿੰਘ ਐਲਨ ਐਲਕ ਗਰੋਵ ਸਕੂਲ ਡਿਸਟ੍ਰਿਕ ਲਈ ਦੁਬਾਰਾ ਚੁਣੀ ਗਈ

Read Full Article
    APAPA ਵੱਲੋਂ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ

APAPA ਵੱਲੋਂ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ

Read Full Article
    ਸੀ.ਐੱਸ.ਡੀ ਡਾਇਰੈਕਟਰਾਂ ਨੇ ਚੁੱਕੀ ਸਹੁੰ

ਸੀ.ਐੱਸ.ਡੀ ਡਾਇਰੈਕਟਰਾਂ ਨੇ ਚੁੱਕੀ ਸਹੁੰ

Read Full Article
    ਨਵੇਂ ਬਣੇ ਜੱਜ ਸੰਦੀਪ ਸੰਧੂ ਗੁਰਦੁਆਰਾ ਸਾਹਿਬ ਮੋਡੈਸਟੋ ਵਿਖੇ ਹੋਏ ਨਤਮਸਤਕ

ਨਵੇਂ ਬਣੇ ਜੱਜ ਸੰਦੀਪ ਸੰਧੂ ਗੁਰਦੁਆਰਾ ਸਾਹਿਬ ਮੋਡੈਸਟੋ ਵਿਖੇ ਹੋਏ ਨਤਮਸਤਕ

Read Full Article
    ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ‘ਦਸਤਾਰ ਮੁਕਾਬਲਾ’ 29 ਦਸੰਬਰ ਨੂੰ

ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ‘ਦਸਤਾਰ ਮੁਕਾਬਲਾ’ 29 ਦਸੰਬਰ ਨੂੰ

Read Full Article
    ਰੁਸਤਮ-ਏ-ਕੈਨੇਡਾ ਦਾ ਖਿਤਾਬ ਡੌਮ ਬਰੈਡਲੀ ਪਹਿਲਵਾਨ ਨੇ ਜਿੱਤਿਆ

ਰੁਸਤਮ-ਏ-ਕੈਨੇਡਾ ਦਾ ਖਿਤਾਬ ਡੌਮ ਬਰੈਡਲੀ ਪਹਿਲਵਾਨ ਨੇ ਜਿੱਤਿਆ

Read Full Article
    ਸਿਆਟਲ ‘ਚ ਲੈਥਰੋਪ ਸ਼ਹਿਰ ਦੇ ਕਮਿਸ਼ਨਰ ਅਜੀਤ ਸਿੰਘ ਸੰਧੂ ਦਾ ਨਿੱਘਾ ਸੁਆਗਤ

ਸਿਆਟਲ ‘ਚ ਲੈਥਰੋਪ ਸ਼ਹਿਰ ਦੇ ਕਮਿਸ਼ਨਰ ਅਜੀਤ ਸਿੰਘ ਸੰਧੂ ਦਾ ਨਿੱਘਾ ਸੁਆਗਤ

Read Full Article
    ਅਮਰੀਕੀ ਸੰਸਦ ਮੈਂਬਰ ਨੇ 100 ਅਮਰੀਕੀ ਬੱਚਿਆਂ ਨੂੰ ਅਗਵਾ ਕਰਕੇ ਭਾਰਤ ਲਿਜਾਣ ਦਾ ਲਾਇਆ ਦੋਸ਼

ਅਮਰੀਕੀ ਸੰਸਦ ਮੈਂਬਰ ਨੇ 100 ਅਮਰੀਕੀ ਬੱਚਿਆਂ ਨੂੰ ਅਗਵਾ ਕਰਕੇ ਭਾਰਤ ਲਿਜਾਣ ਦਾ ਲਾਇਆ ਦੋਸ਼

Read Full Article
    ਪਾਕਿਸਤਾਨ ਅੱਤਵਾਦੀਆਂ ਨੂੰ ਲਗਾਤਾਰ ਦੇ ਰਿਹਾ ਹੈ ਪਨਾਹ : ਨਿੱਕੀ ਹੈਲੀ

ਪਾਕਿਸਤਾਨ ਅੱਤਵਾਦੀਆਂ ਨੂੰ ਲਗਾਤਾਰ ਦੇ ਰਿਹਾ ਹੈ ਪਨਾਹ : ਨਿੱਕੀ ਹੈਲੀ

Read Full Article
    ਅੱਤਵਾਦੀਆਂ ਨੂੰ ਲਗਾਤਾਰ ਪਨਾਹ ਦੇ ਰਿਹਾ ਪਾਕਿਸਤਾਨ : ਨਿੱਕੀ ਹੈਲੀ

ਅੱਤਵਾਦੀਆਂ ਨੂੰ ਲਗਾਤਾਰ ਪਨਾਹ ਦੇ ਰਿਹਾ ਪਾਕਿਸਤਾਨ : ਨਿੱਕੀ ਹੈਲੀ

Read Full Article