PUNJABMAILUSA.COM

ਕੁਸ਼ਤੀ ਲੀਗ: ਹਰਿਆਣਾ ਹੈਮਰਜ਼ ਦੀ ਸੱਟ ਨਾਲ ਦਿੱਲੀ ਸੁੰਨ

ਕੁਸ਼ਤੀ ਲੀਗ: ਹਰਿਆਣਾ ਹੈਮਰਜ਼ ਦੀ ਸੱਟ ਨਾਲ ਦਿੱਲੀ ਸੁੰਨ

ਕੁਸ਼ਤੀ ਲੀਗ: ਹਰਿਆਣਾ ਹੈਮਰਜ਼ ਦੀ ਸੱਟ ਨਾਲ ਦਿੱਲੀ ਸੁੰਨ
December 12
21:00 2015

New Delhi: Gurpal Singh from Dilli Veer against Yuri Maier of Haryana Hammers during the Pro wrestling league 2015 in New Delhi on Saturday.   PTI Photo (PTI12_12_2015_000329B)

New Delhi: Gurpal Singh from Dilli Veer against Yuri Maier of Haryana Hammers during the Pro wrestling league 2015 in New Delhi on Saturday. PTI Photo (PTI12_12_2015_000329B)


ਨਵੀਂ ਦਿੱਲੀ, 12 ਦਸੰਬਰ (ਪੰਜਾਬ ਮੇਲ) – ਓਲੰਪਿਕ ਤਗ਼ਮਾ ਜੇਤੂ ਭਲਵਾਨ ਯੋਗੇਸ਼ਵਰ ਦੱਤ ਦੇ ਸ਼ਾਨਦਾਰ ਪ੍ਰਦਰਸ਼ਨ ਬਦੌਲਤ ਹਰਿਆਣਾ ਹੈਮਰਜ਼ ਨੇ ਪ੍ਰੋ ਕੁਸ਼ਤੀ ਲੀਗ ਵਿੱਚ ਸ਼ਨਿਚਰਵਾਰ ਨੂੰ ਇਥੇ ਦਿੱਲੀ ਵੀਰ ਟੀਮ 5-2 ਨਾਲ ਹਰਾਇਆ। ਯੋਗੇਸ਼ਵਰ ਆਖ਼ਰੀ ਮੁਕਾਬਲੇ ਵਿੱਚ ਉਤਰਿਆ। ਉਸ ਨੇ 65 ਕਿ.ਗ੍ਰਾ. ਭਾਰ ਵਰਗ ਵਿੱਚ ਨਵਰੂਜੋਵ ਇਖਿਤਯੋਰ ਨੂੰ 3-2 ਨਾਲ ਮਾਤ ਦਿੱਤੀ। ਹਰਿਆਣਾ ਲਈ ਲਿਵਾਨ ਲੋਪੇਜ਼ ਅਜੁਸੀ (74 ਕਿ.ਗ੍ਰਾ), ਲੀਗ ਦੀ ਸਭ ਤੋਂ ਮਹਿੰਗੀ ਖਿਡਾਰਨ ਓਕਸਾਨਾ ਹਰਨੇਲ ਨੇ (58 ਕਿ.ਗ੍ਰਾ), ਹਿਤੇਂਦਰ ਨੇ 125 ਕਿ.ਗ੍ਰਾ., ਦੀਪਿਕਾ ਜਾਖਡ਼ (69 ਕਿ.ਗ੍ਰਾ) ਅਤੇ ਯੋਗੇਸ਼ਵਰ ਨੇ ਜਿੱਤਾਂ ਦਰਜ ਕੀਤੀਅਾਂ। ਦਿੱਲੀ ਲਈ ਗੁਰਪਾਲ ਸਿੰਘ ਨੇ 97 ਕਿ.ਗ੍ਰਾ ਵਰਗ ਅਤੇ ਵਿਨੇਸ਼ ਫੋਗਟ ਨੇ 48 ਕਿ.ਗ੍ਰਾ ਵਰਗ ਵਿੱਚ ਸ਼ਾਨਦਾਰ ਜਿੱਤ ਹਾਸਲ ਕੀਤੀ।
ਵਿਨੇਸ਼ ਨੇ ਨਿਰਮਲਾ ਦੇਵੀ ਨੂੰ 10-0 ਨਾਲ ਧੂਡ਼ ਚਟਾਈ। ਕੌਮਾਂਤਰੀ ਭਲਵਾਨ ਕਰਤਾਰ ਸਿੰਘ ਦੇ ਭਤੀਜੇ ਗੁਰਪਾਲ ਸਿੰਘ ਨੇ ਯੂਰੀ ਮਾਇਰ ਨੂੰ 11-0 ਨਾਲ ਮਾਤ ਦਿੱਤੀ। ਗੁਰਪਾਲ ਨੇ ਪਹਿਲੇ ਰਾਊਂਡ ਵਿੱਚ 7-0 ਦੀ ਲੀਡ ਬਣਾ ਲਈ ਸੀ। ਦੂਜੇ ਗੇਡ਼ ਵਿੱਚ ਗੁਰਪਾਲ ਨੇ ਯੂਰੀ ਨੂੰ ਮੈਟ ’ਤੇ ਲੱਦ ਕੇ ਮਾਰਿਆ ਅਤੇ ਮੈਚ ਆਪਣੇ ਨਾਂ ਕਰ ਲਿਆ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

Read Full Article
    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article