PUNJABMAILUSA.COM

ਕੇਂਟਕੀ ਸੂਬੇ ਦੇ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਪੜ੍ਹਾਇਆ ਜਾਵੇਗਾ ਬਾਈਬਲ

ਕੇਂਟਕੀ ਸੂਬੇ ਦੇ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਪੜ੍ਹਾਇਆ ਜਾਵੇਗਾ ਬਾਈਬਲ

ਕੇਂਟਕੀ ਸੂਬੇ ਦੇ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਪੜ੍ਹਾਇਆ ਜਾਵੇਗਾ ਬਾਈਬਲ
June 30
09:05 2017

ਕੇਂਟਕੀ, 30 ਜੂਨ (ਪੰਜਾਬ ਮੇਲ) – ਅਮਰੀਕਾ ਦੇ ਇਕ ਸਟੇਟ ਕੇਂਟਕੀ ਨੇ ਇੱਕ ਨਵਾਂ ਕਾਨੂੰਨ ਬਣਾਇਆ ਹੈ, ਜਿਸ ਦੇ ਮੁਤਾਬਕ ਸਕੂਲਾਂ ਵਿਚ ਬਾਈਬਲ ਵੀ ਪੜ੍ਹਾਇਆ ਜਾਵੇਗਾ। ਸਰਕਾਰ ਵਲੋਂ ਜਿਹੜੇ ਸਕੂਲਾਂ ਨੂੰ ਫੰਡ ਦਿੱਤਾ ਜਾਂਦਾ ਹੈ ਉਥੇ ਵਿਦਿਆਰਥੀਆਂ ਨੂੰ ਸਕੂਲੀ ਸਿਲੇਬਸ ਵਿਚ ਬਾਈਬਲ ਦੀ ਸਿੱਖਿਆ ਵੀ ਦਿੱਤੀ ਜਾਵੇਗੀ। ਇਸ ਫ਼ੈਸਲੇ ਦੇ ਲਈ ਸਟੇਟ ਦੇ ਗਵਰਨਰ ਮੈਟ ਬੇਵਿਨ ਦੀ ਕਾਫੀ ਆਲੋਚਨਾ ਵੀ ਹੋ ਰਹੀ ਹੈ। ਆਲੋਚਕ ਅਮਰੀਕੀ ਸੰਵਿਧਾਨ ਦੀ ਉਸ ਧਾਰਾ ਦਾ ਹਵਾਲਾ ਦੇ ਰਹੇ ਹਨ ਜਿਸ ਵਿਚ ਚਰਚ ਅਤੇ ਸਟੇਟ ਦੇ ਪ੍ਰਸ਼ਾਸਨ ਨੂੰ ਇਕ ਦੂਜੇ ਤੋਂ ਅਲੱਗ ਰੱਖਿਆ ਗਿਆ ਹੈ। ਸਟੇਟ ਦੇ ਪ੍ਰਤੀਨਿਧੀ ਡੀ ਜੇ ਜੌਨਸਨ ਨੇ ਇਸ ਫ਼ੈਸਲੇ ਦੇ ਬਾਰੇ ਵਿਚ ਦੱਸਦੇ ਹੋਏ ਕਿਹਾ ਕਿ ਸਾਡੇ ਦੇਸ਼ ਦੀ ਨੀਂਹ ਰੱਖਣ ਵਾਲੇ ਸਾਡੇ ਪੁਰਖਿਆਂ ਨੇ ਜੋ ਸੰਵਿਧਾਨ ਲਿਖਿਆ, ਆਜ਼ਾਦੀ ਦਾ ਐਲਾਨ ਪੱਤਰ ਤਿਆਰ ਕੀਤਾ ਅਤੇ ਨਾਗਰਿਕ ਅਧਿਕਾਰ ਤੈਅ ਕੀਤੇ, ਉਨ੍ਹਾਂ ਸਭ ਦੀ ਬੁਨਿਆਦ ਬਾਈਬਲ ਸੀ। ਬੇਵਿਨ ਨੇ ਕਿਹਾ ਕਿ ਹੋ ਸਕਦਾ ਹੈ ਕਿ ਆਪ ਨਾਸਤਿਕ ਹੋਣ ਲੇਕਿਨ ਫੇਰ ਵੀ ਆਪ ਮੰਨਣਗੇ ਕਿ ਬਾਈਬਲ ਵਿਚ ਕਈ ਗਿਆਨ ਦੀ ਗੱਲਾਂ ਦੱਸੀਆਂ ਗਈਆਂ ਹਨ। ਸਥਾਨਕ ਨਿਊਜ਼ ਚੈਨਲ ਟੀਵੀ ਨੇ ਇਸ ਦੀ ਜਾਣਕਾਰੀ ਦਿੱਤੀ। ਇਸ ਕਲਾਸ ਵਿਚ ਜਾਣਾ ਹਾਲਾਂਕਿ ਵਿਦਿਆਰਥੀਆਂ ਦੀ ਇੱਛਾ ‘ਤੇ ਨਿਰਭਰ ਕਰੇਗਾ। ਹਰ ਸਥਾਨਕ ਸਕੂਲ ਬੋਰਡ ਨੂੰ ਅਪਣੇ ਇੱਥੇ ਬਾਈਬਲ ਦੀ ਕਲਾਸ ਦੇਣ ਦਾ ਵਿਕਲਪ ਚੁਣਨ ਜਾਂ ਨਾ ਚੁਣਨ ਦੀ ਆਜ਼ਾਦੀ ਹੋਵੇਗੀ। ਕੇਂਟਕੀ ਦੇ ਗਵਰਨਰ ਮੈਟ ਬੇਵਿਨ ਨੇ ਬਾਕੀ ਸਟੇਟਸ ਦੁਆਰਾ ਅਜਿਹਾ ਨਾ ਕੀਤਾ ਜਾਣਾ ਹੈਰਾਨੀਜਨਕ ਦੱਸਿਆ। ਉਨ੍ਹਾਂ ਕਿਹਾ ਕਿ ਮੈਨੂੰ ਨਹੀਂ ਪਤਾ ਕਿ ਬਾਕੀ ਸਟੇਟਸ ਅਜਿਹਾ ਕਿਉਂ ਨਹੀਂ ਕਰ ਰਹੇ ਹਨ। ਇਕ ਦੇਸ਼ ਦੇ ਤੌਰ ‘ਤੇ ਅਸੀਂ ਅਜਿਹਾ ਕਿਊਂ ਨਹੀਂ ਕਰ ਰਹੇ ਇਹ ਵੀ ਮੈਂ ਨਹੀ ਜਾਣਦਾ। ਉਧਰ ਜੌਨਸਨ ਨੇ ਸਵਾਲਾਂ ਦਾ ਜਵਾਬ ਦਿੰਦੇ ਹੋਏ ਕਿਹਾ ਕਿ ਵਿਦਿਆਰਥੀਆਂ ਨੂੰ ਅਜਿਹਾ ਕੋਰਸ ਪੜ੍ਹਨਾ ਬਿਲਕੁਲ ਅਸੰਵਿਧਾਨਕ ਹੈ। ਉਨ੍ਹਾਂ ਦੱਸਿਆ ਕਿ ਸਟੇਟ ਦਾ ਸਿੱਖਿਆ ਵਿਭਾਗ ਸਕੂਲਾਂ ਨੂੰ ਇਹ ਪਾਠਕ੍ਰਮ ਤਿਆਰ ਕਰਨ ਵਿਚ ਮਦਦ ਕਰੇਗਾ।

About Author

Punjab Mail USA

Punjab Mail USA

Related Articles

ads

Latest Category Posts

    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article