PUNJABMAILUSA.COM

ਕੇਂਦਰੀ ਮੰਤਰੀ ਮੰਡਲ ਵੱਲੋਂ ਤਿੰਨ ਤਲਾਕ ਬਿੱਲ ‘ਚ ਸੋਧ ਨੂੰ ਮਨਜ਼ੂਰੀ, ਮੈਜਿਸਟ੍ਰੇਟ ਤੋਂ ਮਿਲ ਸਕੇਗੀ ਜ਼ਮਾਨਤ

ਕੇਂਦਰੀ ਮੰਤਰੀ ਮੰਡਲ ਵੱਲੋਂ ਤਿੰਨ ਤਲਾਕ ਬਿੱਲ ‘ਚ ਸੋਧ ਨੂੰ ਮਨਜ਼ੂਰੀ, ਮੈਜਿਸਟ੍ਰੇਟ ਤੋਂ ਮਿਲ ਸਕੇਗੀ ਜ਼ਮਾਨਤ

ਕੇਂਦਰੀ ਮੰਤਰੀ ਮੰਡਲ ਵੱਲੋਂ ਤਿੰਨ ਤਲਾਕ ਬਿੱਲ ‘ਚ ਸੋਧ ਨੂੰ ਮਨਜ਼ੂਰੀ, ਮੈਜਿਸਟ੍ਰੇਟ ਤੋਂ ਮਿਲ ਸਕੇਗੀ ਜ਼ਮਾਨਤ
August 09
17:36 2018

ਨਵੀਂ ਦਿੱਲੀ, 9 ਅਗਸਤ (ਪੰਜਾਬ ਮੇਲ)-ਤਿੰਨ ਤਲਾਕ ‘ਤੇ ਲੰਮੇ ਸਮੇਂ ਤੋਂ ਚੱਲ ਰਹੀ ਬਹਿਸ ਤੋਂ ਬਾਅਦ ਕੇਂਦਰੀ ਮੰਤਰੀ ਮੰਡਲ ਨੇ ਤਿੰਨ ਤਲਾਕ ਬਿੱਲ ਵਿਚ ਸੋਧ ਨੂੰ ਮਨਜ਼ੂਰੀ ਦੇ ਦਿੱਤੀ ਹੈ। ਹਾਲਾਂਕਿ ਇਹ ਗੈਰ-ਜ਼ਮਾਨਤੀ ਅਪਰਾਧ ਹੀ ਰਹੇਗਾ ਪਰ ਨਿਆਂ ਅਧਿਕਾਰੀ ਵੱਲੋਂ ਇਸ ਵਿਚ ਜ਼ਮਾਨਤ ਦਿੱਤੀ ਜਾ ਸਕੇਗੀ। ਕੇਂਦਰ ਦੀ ਭਾਜਪਾ ਸਰਕਾਰ 2019 ਦੇ ਆਮ ਚੋਣ ਤੋਂ ਪਹਿਲਾਂ ਇਸ ਨੂੰ ਵੱਡੀ ਉਪਲਬਧੀ ਦੇ ਤੌਰ ‘ਤੇ ਪੇਸ਼ ਕਰਨਾ ਚਾਹੁੰਦੀ ਹੈ। ਵਿਰੋਧੀ ਪੱਖ ਵੱਲੋਂ ਇਸ ਬਿੱਲ ਦੇ ਕੁਝ ਨਿਯਮਾਂ ‘ਤੇ ਇਤਰਾਜ਼ ਜਤਾਇਆ ਜਾ ਰਿਹਾ ਸੀ, ਜਿਸ ਕਾਰਨ ਇਹ ਬਿਲ ਰਾਜ ਸਭਾ ਵਿਚ ਅਟਕ ਗਿਆ ਸੀ। ਅਜਿਹੇ ਵਿਚ ਮੰਤਰੀ ਮੰਡਲ ਨੇ ਮਾਮੂਲੀ ਸੋਧ ਨਾਲ ਇਸ ਨੂੰ ਪਾਸ ਕੀਤਾ ਹੈ।
ਧਿਆਨ ਯੋਗ ਹੈ ਕਿ ਪਿਛਲੇ ਸੈਸ਼ਨ ਵਿਚ ਰਾਜ ਸਭਾ ਵਿਚ ਇਸ ਬਿੱਲ ‘ਤੇ ਸੱਤਾ ਧਿਰ ਅਤੇ ਵਿਰੋਧੀ ਧਿਰ ਵਿਚਕਾਰ ਬਹੁਤ ਬਹਿਸ ਹੋਈ ਸੀ। ਦੋਵੇਂ ਹੀ ਧਿਰਾਂ ਆਪਣੀ-ਆਪਣੀ ਮੰਗ ‘ਤੇ ਅੜੀਆਂ ਸਨ। ਕਾਂਗਰਸ ਦਾ ਕਹਿਣਾ ਸੀ ਕਿ ਇਹ ਬਿੱਲ ਗਲਤੀਆਂ ਭਰਪੂਰ ਹੈ, ਅਜਿਹੇ ਵਿਚ ਇਸ ਨੂੰ ਚੋਣ ਕਮੇਟੀ ਨੂੰ ਭੇਜਿਆ ਜਾਵੇ। ਨਾਲ ਹੀ ਕਾਂਗਰਸ ਪਾਰਟੀ ਦੀ ਮੰਗ ਸੀ ਕਿ ਪੀੜਤ ਮਹਿਲਾ ਦੇ ਪਤੀ ਦੇ ਜੇਲ੍ਹ ਜਾਣ ਦੀ ਹਾਲਤ ਵਿਚ ਮਹਿਲਾ ਨੂੰ ਗੁਜ਼ਾਰਾ ਭੱਤਾ ਦਿੱਤੇ ਜਾਣ ਦਾ ਸੋਧ ਕੀਤਾ ਜਾਣਾ ਚਾਹੀਦਾ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਕਈ ਮੰਚਾਂ ਤੋਂ ਤਿੰਨ ਤਲਾਕ ਦੇ ਮੁੱਦੇ ‘ਤੇ ਕਾਂਗਰਸ ‘ਤੇ ਹਮਲਾ ਬੋਲ ਚੁਕੇ ਹਨ। ਬੀਤੇ ਦਿਨੀਂ ਆਜਮਗੜ੍ਹ ਵਿਚ ਇਕ ਰੈਲੀ ਦੇ ਦੌਰਾਨ ਪ੍ਰਧਾਨ ਮੰਤਰੀ ਨੇ ਕਿਹਾ ਸੀ ਕਿ ਕੀ ਕਾਂਗਰਸ ਪਾਰਟੀ ਸਿਰਫ਼ ਮੁਸਲਮਾਨ ਮਰਦਾਂ ਦੀ ਹੈ ਜਾਂ ਮੁਸਲਮਾਨ ਔਰਤਾਂ ਦੀ ਵੀ ਹੈ ? ਮੋਦੀ ਨੇ ਕਿਹਾ ਸੀ ਕਿ ਕਾਂਗਰਸ ਪਾਰਟੀ ਜਾਣਬੁੱਝ ਕੇ ਤਿੰਨ ਤਲਾਕ ਨੂੰ ਅੱਧ ਵਿਚ ਲਮਕਾ ਕੇ ਮੁਸਲਮਾਨ ਔਰਤਾਂ ਦਾ ਵਿਕਾਸ ਨਹੀਂ ਹੋਣ ਦੇਣਾ ਚਾਹੁੰਦੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article
    ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

Read Full Article
    ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

Read Full Article
    ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

Read Full Article
    ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

Read Full Article
    ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

Read Full Article
    9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

Read Full Article
    9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

Read Full Article
    ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

Read Full Article