PUNJABMAILUSA.COM

ਕੇਂਦਰ ਦੀ ਢਿੱਲ ਕਾਰਨ ਪੰਜਾਬ ਤੋਂ ਨਹੀਂ ਉਡ ਰਹੇ ਜਹਾਜ਼!

ਕੇਂਦਰ ਦੀ ਢਿੱਲ ਕਾਰਨ ਪੰਜਾਬ ਤੋਂ ਨਹੀਂ ਉਡ ਰਹੇ ਜਹਾਜ਼!

ਕੇਂਦਰ ਦੀ ਢਿੱਲ ਕਾਰਨ ਪੰਜਾਬ ਤੋਂ ਨਹੀਂ ਉਡ ਰਹੇ ਜਹਾਜ਼!
July 20
09:45 2016

5
ਚੰਡੀਗੜ੍ਹ, 20 ਜੁਲਾਈ (ਪੰਜਾਬ ਮੇਲ)- ਪੰਜਾਬ ਦੇ 3 ਲੋਕਲ ਏਅਰਪੋਰਟ ਉਡਾਣ ਲਈ ਪੂਰੀ ਤਰਾਂ ਤਿਆਰ ਹਨ। ਪਰ ਕੇਂਦਰ ਸਰਕਾਰ ਦੀ ਢਿੱਲ ਕਾਰਨ ਪੰਜਾਬ ਦੇ 3 ਲੋਕਲ ਹਵਾਈ ਅੱਡਿਆਂ ਤੋਂ ਫਲਾਈਟ ਨਹੀਂ ਉੱਡ ਰਹੀਆਂ। ਸੂਬਾ ਸਰਕਾਰ ਨੇ ਪੰਜਾਬ ਐਂਡ ਹਰਿਆਣਾ ਹਾਈਕੋਰਟ ‘ਚ ਦਾਇਰ ਕੀਤੇ ਜਵਾਬ ‘ਚ ਇਹੀ ਦਾਅਵਾ ਕੀਤਾ ਹੈ। ਜਵਾਬ ‘ਚ ਕਿਹਾ ਗਿਆ ਹੈ ਕਿ ਕੇਂਦਰ ਸਰਕਾਰ ਤੇ ਏਅਰਪੋਰਟ ਅਥਾਰਿਟੀ ਨਾਲ ਵਾਰ-ਵਾਰ ਮੀਟਿੰਗ ਕੀਤੇ ਜਾਣ ਦੇ ਬਾਵਜੂਦ ਕੋਈ ਕਦਮ ਨਹੀਂ ਚੁੱਕਿਆ ਜਾ ਰਿਹਾ ਹੈ। ਪੰਜਾਬ ਐਂਡ ਹਰਿਆਣਾ ਹਾਈਕੋਰਟ ਨੇ ਹਵਾਈ ਅੱਡਿਆਂ ਤੋਂ ਫਲਾਈਟਾਂ ਸ਼ੁਰੂ ਕਰਨ ਦੀ ਪਟੀਸ਼ਟਨ ‘ਤੇ ਸੁਣਵਾਈ ਤੋਂ ਬਾਅਦ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਸੀ। ਇਸ ‘ਤੇ ਸੂਬਾ ਸਰਕਾਰ ਵੱਲੋਂ ਜਵਾਬ ਦਾਇਰ ਕੀਤਾ ਗਿਆ ਹੈ। ਜਵਾਬ ‘ਚ ਕਿਹਾ ਗਿਆ ਹੈ ਕਿ ਪੰਜਾਬ ਦੇ ਬਠਿੰਡਾ, ਲੁਧਿਆਣਾ ਤੇ ਪਠਾਨਕੋਟ ਦੇ ਤਿੰਨੇ ਏਅਰਪੋਰਟ ਉਡਾਣ ਲਈ ਪੂਰੀ ਤਰਾਂ ਤਿਆਰ ਹਨ। ਪੰਜਾਬ ਸਰਕਾਰ ਨੇ ਇਨ੍ਹਾਂ ਹਵਾਈ ਅੱਡਿਆਂ ਨੂੰ ਸ਼ੁਰੂ ਕਰਨ ਲਈ ਕਈ ਵਾਰ ਕੇਂਦਰ ਸਰਕਾਰ, ਸ਼ਹਿਰੀ ਹਵਾਬਾਜੀ ਮੰਤਰਾਲੇ ਤੇ ਏਅਰਪੋਰਟ ਅਥਾਰਿਟੀ ਆਫ ਇੰਡੀਆ ਨਾਲ ਮੀਟਿੰਗ ਕਰ ਫਲਾਈਟਾਂ ਸ਼ੁਰੂ ਕਰਨ ਦੀ ਅਪੀਲ ਵੀ ਕੀਤੀ ਹੈ। ਪਰ ਬਾਵਜੂਦ ਇਸਦੇ ਕੇਂਦਰ ਸਰਕਾਰ ਨੇ ਅਜੇ ਤੱਕ ਇਸ ਪਾਸੇ ਕੋਈ ਵੀ ਕਦਮ ਨਹੀਂ ਚੁੱਕਿਆ ਹੈ।
ਸੂਬਾ ਸਰਕਾਰ ਨੇ ਏਅਰਪੋਰਟ ਅਥਾਰਟੀ ਵੱਲੋਂ ਦਿੱਤੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਲੋੜੀਂਦੀ ਜਮੀਨ ਵੀ ਮੁਹੱਈਆ ਕਰਵਾ ਦਿੱਤੀ ਹੈ। ਸਰਕਾਰ ਦੇ ਜਵਾਬ ‘ਚ ਕਿਹਾ ਗਿਆ ਹੈ ਕਿ ਬਠਿੰਡਾ ਦੇ ਏਅਰਪੋਰਟ ਦਾ ਤਾਂ ਉਦਘਾਟਨ ਤੱਕ ਨਹੀਂ ਕੀਤਾ ਗਿਆ। ਜਦਕਿ ਲੁਧਿਆਣਾ ਤੋਂ ਕਈ ਵਾਰ ਫਲਾਈਟਾਂ ਚੱਲਣ ਦੇ ਬਾਅਦ ਬੰਦ ਕੀਤੀਆਂ ਗਈਆਂ ਹਨ। ਜੇਕਰ ਕੇਂਦਰ ਚਾਹੇ ਤਾਂ ਏਅਰ ਇੰਡੀਆ ਦੀਆਂ ਫਲਾਈਟ ਸ਼ੁਰੂ ਕੀਤੀਆਂ ਜਾ ਸਕਦੀਆਂ ਹਨ। ਸਰਕਾਰ ਨੇ ਇਹ ਵੀ ਕਿਹਾ ਹੈ ਕਿ ਇਨ੍ਹਾਂ ਏਅਰਪੋਰਟ ਨੂੰ ਸ਼ੁਰੂ ਕਰਵਾਉਣ ਲਈ ਉਹ ਇੱਕ ਵਾਰ ਹੋਰ ਕੇਂਦਰੀ ਮੰਤਰਾਲੇ ਕੋਲ ਅਪੀਲ ਕਰਨ ਲਈ ਤਿਆਰ ਹਨ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    2018-19 ‘ਚ 2 ਲੱਖ ਤੋਂ ਵੱਧ ਭਾਰਤੀ ਵਿਦਿਆਰਥੀ ਅਮਰੀਕਾ ਆਏ

2018-19 ‘ਚ 2 ਲੱਖ ਤੋਂ ਵੱਧ ਭਾਰਤੀ ਵਿਦਿਆਰਥੀ ਅਮਰੀਕਾ ਆਏ

Read Full Article
    ਟਰੰਪ ਨੇ 2020 ਦੀਆਂ ਰਾਸ਼ਟਰਪਤੀ ਚੋਣਾਂ ਲਈ ਬਿਜ਼ੀ ਪ੍ਰਚਾਰ ਮੁਹਿੰਮ ਤੋਂ ਪਹਿਲਾਂ ਕਰਵਾਈ ਮੈਡੀਕਲ ਜਾਂਚ

ਟਰੰਪ ਨੇ 2020 ਦੀਆਂ ਰਾਸ਼ਟਰਪਤੀ ਚੋਣਾਂ ਲਈ ਬਿਜ਼ੀ ਪ੍ਰਚਾਰ ਮੁਹਿੰਮ ਤੋਂ ਪਹਿਲਾਂ ਕਰਵਾਈ ਮੈਡੀਕਲ ਜਾਂਚ

Read Full Article
    ਸ਼ਿਕਾਗੋ ਤੋਂ ਵਾਸ਼ਿੰਗਟਨ ਜਾ ਰਹੇ ਜਹਾਜ਼ ‘ਚ ਗੜਬੜੀ ਕਾਰਨ ਪਿਟਸਬਰਗ ‘ਚ ਕਰਵਾਈ ਜਹਾਜ਼ ਦੀ ਐਮਰਜੈਂਸੀ ਲੈਂਡਿੰਗ

ਸ਼ਿਕਾਗੋ ਤੋਂ ਵਾਸ਼ਿੰਗਟਨ ਜਾ ਰਹੇ ਜਹਾਜ਼ ‘ਚ ਗੜਬੜੀ ਕਾਰਨ ਪਿਟਸਬਰਗ ‘ਚ ਕਰਵਾਈ ਜਹਾਜ਼ ਦੀ ਐਮਰਜੈਂਸੀ ਲੈਂਡਿੰਗ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ ਇਕ ਹੀ ਪਰਿਵਾਰ ਦੇ 5 ਲੋਕਾਂ ਦੀ ਹੱਤਿਆ

ਅਮਰੀਕਾ ‘ਚ ਗੋਲੀਬਾਰੀ ਦੌਰਾਨ ਇਕ ਹੀ ਪਰਿਵਾਰ ਦੇ 5 ਲੋਕਾਂ ਦੀ ਹੱਤਿਆ

Read Full Article
    ਦੱਖਣੀ ਕੈਲੀਫੋਰਨੀਆ ‘ਚ ਘਰ ਅੰਦਰ ਗੋਲੀਬਾਰੀ, 3 ਬੱਚਿਆਂ ਸਮੇਤ 5 ਦੀ ਮੌਤ

ਦੱਖਣੀ ਕੈਲੀਫੋਰਨੀਆ ‘ਚ ਘਰ ਅੰਦਰ ਗੋਲੀਬਾਰੀ, 3 ਬੱਚਿਆਂ ਸਮੇਤ 5 ਦੀ ਮੌਤ

Read Full Article
    ਟਰੰਪ ਦੇ ਸਭ ਤੋਂ ਲੰਬੇ ਸਮੇਂ ਤੱਕ ਸਲਾਹਕਾਰ ਰਹੇ ਰੋਜਰ ਸਟੋਨ ਝੂਠ ਬੋਲਣ ਦੇ ਮਾਮਲੇ ਵਿਚ ਦੋਸ਼ੀ ਕਰਾਰ

ਟਰੰਪ ਦੇ ਸਭ ਤੋਂ ਲੰਬੇ ਸਮੇਂ ਤੱਕ ਸਲਾਹਕਾਰ ਰਹੇ ਰੋਜਰ ਸਟੋਨ ਝੂਠ ਬੋਲਣ ਦੇ ਮਾਮਲੇ ਵਿਚ ਦੋਸ਼ੀ ਕਰਾਰ

Read Full Article
    ਨਿਊਜਰਸੀ ‘ਚ ਫੁੱਟਬਾਲ ਮੈਚ ਦੌਰਾਨ ਅਣਪਛਾਤੇ ਵਿਅਕਤੀ ਵੱਲੋਂ ਗੋਲੀਬਾਰੀ ‘ਚ 2 ਲੋਕ ਜ਼ਖਮੀ

ਨਿਊਜਰਸੀ ‘ਚ ਫੁੱਟਬਾਲ ਮੈਚ ਦੌਰਾਨ ਅਣਪਛਾਤੇ ਵਿਅਕਤੀ ਵੱਲੋਂ ਗੋਲੀਬਾਰੀ ‘ਚ 2 ਲੋਕ ਜ਼ਖਮੀ

Read Full Article
    ਅਮਰੀਕੀ ਸੈਨੇਟ ਨੇ ਸਰਬਸੰਮਤੀ ਨਾਲ ਮਤਾ ਪਾਸ ਕਰਕੇ 550ਵੇਂ ਪ੍ਰਕਾਸ਼ ਪੁਰਬ ਨੂੰ ਦਿੱਤੀ ਮਾਨਤਾ

ਅਮਰੀਕੀ ਸੈਨੇਟ ਨੇ ਸਰਬਸੰਮਤੀ ਨਾਲ ਮਤਾ ਪਾਸ ਕਰਕੇ 550ਵੇਂ ਪ੍ਰਕਾਸ਼ ਪੁਰਬ ਨੂੰ ਦਿੱਤੀ ਮਾਨਤਾ

Read Full Article
    ਲੰਡਨ ਵਿਖੇ ਨਾਟੋ ਦੀ 70ਵੀਂ ਵਰ੍ਹੇਗੰਢ ਦੇ ਸਿਖਰ ਸੰਮੇਲਨ ‘ਚ ਹਿੱਸਾ ਲੈਣਗੇ ਟਰੰਪ

ਲੰਡਨ ਵਿਖੇ ਨਾਟੋ ਦੀ 70ਵੀਂ ਵਰ੍ਹੇਗੰਢ ਦੇ ਸਿਖਰ ਸੰਮੇਲਨ ‘ਚ ਹਿੱਸਾ ਲੈਣਗੇ ਟਰੰਪ

Read Full Article
    ਅਮਰੀਕੀ ਇਤਿਹਾਸ ‘ਚ ਮਹਾਦੋਸ਼ ਨੂੰ ਲੈ ਕੇ ਦੋਹਰੇ ਮਾਪਦੰਡ ਕਦੇ ਨਹੀਂ ਦੇਖੇ ਗਏ : ਟਰੰਪ

ਅਮਰੀਕੀ ਇਤਿਹਾਸ ‘ਚ ਮਹਾਦੋਸ਼ ਨੂੰ ਲੈ ਕੇ ਦੋਹਰੇ ਮਾਪਦੰਡ ਕਦੇ ਨਹੀਂ ਦੇਖੇ ਗਏ : ਟਰੰਪ

Read Full Article
    ਉਬਰ ਨੂੰ 65 ਕਰੋੜ ਡਾਲਰ ਦਾ ਜੁਰਮਾਨਾ

ਉਬਰ ਨੂੰ 65 ਕਰੋੜ ਡਾਲਰ ਦਾ ਜੁਰਮਾਨਾ

Read Full Article
    ਕੈਲੀਫੋਰਨੀਆ : ਸਕੂਲ ਵਿਚ ਗੋਲੀਬਾਰੀ ਕਰਨ ਵਾਲੇ ਹਮਲਾਵਰ ਦੀ ਹਸਪਤਾਲ ‘ਚ ਹੋਈ ਮੌਤ

ਕੈਲੀਫੋਰਨੀਆ : ਸਕੂਲ ਵਿਚ ਗੋਲੀਬਾਰੀ ਕਰਨ ਵਾਲੇ ਹਮਲਾਵਰ ਦੀ ਹਸਪਤਾਲ ‘ਚ ਹੋਈ ਮੌਤ

Read Full Article
    ਅਮਰੀਕਾ ਦੀ ਸੰਸਦ ਨੇ ਸਰਬਸੰਮਤੀ ਨਾਲ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਇਤਿਹਾਸਕ, ਸੰਸਕ੍ਰਿਤਕ ਅਤੇ ਧਾਰਮਿਕ ਮਹੱਤਵ ਨੂੰ ਮਾਨਤਾ ਦਿੰਦੇ ਹੋਏ ਮਤਾ ਪਾਸ

ਅਮਰੀਕਾ ਦੀ ਸੰਸਦ ਨੇ ਸਰਬਸੰਮਤੀ ਨਾਲ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਇਤਿਹਾਸਕ, ਸੰਸਕ੍ਰਿਤਕ ਅਤੇ ਧਾਰਮਿਕ ਮਹੱਤਵ ਨੂੰ ਮਾਨਤਾ ਦਿੰਦੇ ਹੋਏ ਮਤਾ ਪਾਸ

Read Full Article
    ਕੈਲੀਫੋਰਨੀਆ ਦੇ ਸਕੂਲ ‘ਚ ਵਿਦਿਆਰਥੀ ਵੱਲੋਂ ਗੋਲੀਬਾਰੀ ਦੌਰਾਨ 2 ਮੌਤਾਂ; 3 ਜ਼ਖਮੀ

ਕੈਲੀਫੋਰਨੀਆ ਦੇ ਸਕੂਲ ‘ਚ ਵਿਦਿਆਰਥੀ ਵੱਲੋਂ ਗੋਲੀਬਾਰੀ ਦੌਰਾਨ 2 ਮੌਤਾਂ; 3 ਜ਼ਖਮੀ

Read Full Article
    ਭਾਰਤ-ਅਮਰੀਕਾ ਵਿਚਕਾਰ ਜਲਦ ਹੀ ਨਵਾਂ ਵਪਾਰ ਸਮਝੌਤਾ ਹੋਣ ਦੀ ਸੰਭਾਵਨਾ

ਭਾਰਤ-ਅਮਰੀਕਾ ਵਿਚਕਾਰ ਜਲਦ ਹੀ ਨਵਾਂ ਵਪਾਰ ਸਮਝੌਤਾ ਹੋਣ ਦੀ ਸੰਭਾਵਨਾ

Read Full Article