PUNJABMAILUSA.COM

ਕੇਂਦਰ ਨੇ ਕਰ ਵਿਭਾਗ ਅਤੇ ਐਨਫੋਰਸਮੈਂਟ ਡਾਇਰੈਕਟੋਰੇਟ ਨੂੰ ਬੰਦ ਕਰੰਸੀ ਨੋਟ ਰੱਖਣ ਦੀ ਦਿੱਤੀ ਆਗਿਆ

ਕੇਂਦਰ ਨੇ ਕਰ ਵਿਭਾਗ ਅਤੇ ਐਨਫੋਰਸਮੈਂਟ ਡਾਇਰੈਕਟੋਰੇਟ ਨੂੰ ਬੰਦ ਕਰੰਸੀ ਨੋਟ ਰੱਖਣ ਦੀ ਦਿੱਤੀ ਆਗਿਆ

ਕੇਂਦਰ ਨੇ ਕਰ ਵਿਭਾਗ ਅਤੇ ਐਨਫੋਰਸਮੈਂਟ ਡਾਇਰੈਕਟੋਰੇਟ ਨੂੰ ਬੰਦ ਕਰੰਸੀ ਨੋਟ ਰੱਖਣ ਦੀ ਦਿੱਤੀ ਆਗਿਆ
August 28
17:32 2018

ਨਵੀਂ ਦਿੱਲੀ, 28 ਅਗਸਤ (ਪੰਜਾਬ ਮੇਲ)- ਕੇਂਦਰ ਨੇ ਕਰ ਵਿਭਾਗ ਅਤੇ ਐਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੀਆਂ ਪ੍ਰੇਸ਼ਾਨੀ ਨੂੰ ਦੂਰ ਕਰਦਿਆਂ ਉਨ੍ਹਾਂ ਨੂੰ ਤੈਅ ਸਮੇਂ ਤੋਂ ਜ਼ਿਆਦਾ ਸਮੇਂ ਤੱਕ ਬੰਦ ਕਰੰਸੀ ਨੋਟ ਰੱਖਣ ਦੀ ਆਗਿਆ ਦੇ ਦਿੱਤੀ ਹੈ। ਇਸ ਦੇ ਲਈ ਨਿਯਮਾਂ ‘ਚ ਬਦਲਾਅ ਕੀਤਾ ਗਿਆ ਹੈ। ਵਿੱਤ ਮੰਤਰਾਲਾ ਨੇ ਇਸ ਬਾਰੇ ਨੋਟੀਫਿਕੇਸ਼ਨ ਜਾਰੀ ਕਰ ਕੇ ਕੇਂਦਰੀ ਪ੍ਰਤੱਖ ਕਰ ਬੋਰਡ (ਸੀ. ਬੀ. ਡੀ. ਟੀ.), ਕੇਂਦਰੀ ਅਪ੍ਰਤੱਖ ਕਰ ਬੋਰਡ (ਸੀ. ਬੀ. ਆਈ. ਸੀ.) ਅਤੇ ਐਨਫੋਰਸਮੈਂਟ ਡਾਇਰੈਕਟੋਰੇਟ ਨੂੰ ਬੰਦ ਕਰੰਸੀ ਨੋਟ (500 ਅਤੇ 1000 ਰੁਪਏ ਦੇ ਨੋਟ) ਰੱਖਣ ਦੀ ਆਗਿਆ ਦੇ ਦਿੱਤੀ ਹੈ। ਬੇਲੋੜੇ ਬੈਂਕ ਨੋਟ (ਜ਼ਿੰਮੇਵਾਰੀਆਂ ਖਤਮ ਕਰਨ) ਕਾਨੂੰਨ 2017 ਤਹਿਤ ਬੰਦ ਕੀਤੇ ਗਏ ਨੋਟ ਇਕ ਤੈਅ ਮਿਆਦ ਤੋਂ ਜ਼ਿਆਦਾ ਸਿਰਫ ਭਾਰਤੀ ਰਿਜ਼ਰਵ ਬੈਂਕ, ਇਸ ਦੀਆਂ ਏਜੰਸੀਆਂ ਅਤੇ ਉਨ੍ਹਾਂ ਵੱਲੋਂ ਅਧਿਕਾਰਤ ਵਿਅਕਤੀ ਅਤੇ ਅਦਾਲਤੀ ਨਿਰਦੇਸ਼ਾਂ ਤਹਿਤ ਰੱਖੇ ਜਾ ਸਕਦੇ ਹਨ।
ਨਿੱਜੀ ਤੌਰ ‘ਤੇ ਕੋਈ ਵੀ ਇਸ ਤਰ੍ਹਾਂ ਦੇ 10 ਤੋਂ ਜ਼ਿਆਦਾ ਨੋਟ ਨਹੀਂ ਰੱਖ ਸਕਦਾ। ਅਧਿਐਨ, ਜਾਂਚ ਲਈ 25 ਤੋਂ ਜ਼ਿਆਦਾ ਅਜਿਹੇ ਨੋਟ ਨਹੀਂ ਰੱਖੇ ਜਾ ਸਕਦੇ। ਵਿੱਤ ਮੰਤਰਾਲਾ ਦੇ ਨੋਟੀਫਿਕੇਸ਼ਨ ਅਨੁਸਾਰ ਲਾਅ ਐਨਫੋਰਸਮੈਂਟ ਏਜੰਸੀਆਂ ਨੇ ਅਦਾਲਤ ਦੇ ਕਿਸੇ ਵਿਸ਼ੇਸ਼ ਹੁਕਮ ਤੋਂ ਬਿਨਾਂ 30 ਦਸੰਬਰ 2016 (ਬੰਦ ਨੋਟਾਂ ਨੂੰ ਬਦਲਣ ਦੀ ਅੰਤਿਮ ਤਰੀਕ) ਨੂੰ ਅਤੇ ਉਸ ਤੋਂ ਪਹਿਲਾਂ 500-1000 ਦੇ ਜਿਨ੍ਹਾਂ ਪਾਬੰਦੀਸ਼ੁਦਾ ਨੋਟਾਂ ਨੂੰ ਜ਼ਬਤ ਅਤੇ ਕੁਰਕ ਕੀਤਾ। ਜ਼ਬਤੀ ਜਾਂ ਕੁਰਕੀ ਲਈ ਅਧਿਕਾਰਤ ਦਸਤਾਵੇਜ਼ ਪੇਸ਼ ਕਰਨ ‘ਤੇ ਉਨ੍ਹਾਂ ਨੂੰ ਇਹ ਨੋਟ ਜਮ੍ਹਾ ਕਰਵਾਉਣ ਅਤੇ ਬਦਲਵਾਉਣ ਦੀ ਜ਼ਰੂਰਤ ਹੈ। ਹਾਲਾਂਕਿ ਕਾਨੂੰਨ ‘ਚ ਇਸ ਤਰ੍ਹਾਂ ਦੀ ਕੋਈ ਵਿਵਸਥਾ ਨਹੀਂ ਹੈ, ਜਿਸ ‘ਚ ਐਨਫੋਰਸਮੈਂਟ ਏਜੰਸੀਆਂ ਵੱਲੋਂ ਕੁਰਕ ਜਾਂ ਜ਼ਬਤ ਕੀਤੇ ਗਏ ਇਨ੍ਹਾਂ ਬੈਂਕ ਨੋਟਾਂ ਨੂੰ ਜਮ੍ਹਾ ਕਰਵਾਉਣ ਲਈ ਅਧਿਕਾਰ ਦਿੱਤਾ ਜਾ ਸਕੇ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article
    ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

Read Full Article