PUNJABMAILUSA.COM

ਕੇਂਦਰ ਨੇ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਰੋਕਣ ਵਾਲੇ ਬਿੱਲ ‘ਤੇ ਲਾਈ ਬਰੇਕ

ਕੇਂਦਰ ਨੇ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਰੋਕਣ ਵਾਲੇ ਬਿੱਲ ‘ਤੇ ਲਾਈ ਬਰੇਕ

ਕੇਂਦਰ ਨੇ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਰੋਕਣ ਵਾਲੇ ਬਿੱਲ ‘ਤੇ ਲਾਈ ਬਰੇਕ
April 22
21:16 2017

kanoon
ਚੰਡੀਗੜ੍ਹ, 22 ਅਪ੍ਰੈਲ (ਪੰਜਾਬ ਮੇਲ)- ਕੇਂਦਰ ਸਰਕਾਰ ਨੇ ਪੰਜਾਬ ਦੇ ਉਸ ਬਿੱਲ ਨੂੰ ਵਾਪਸ ਭੇਜ ਦਿੱਤਾ ਹੈ ਜਿਸ ਵਿੱਚ ਬੇਅਦਬੀ ਕਰਨ ਵਾਲਿਆਂ ਲਈ ਉਮਰ ਕੈਦ ਦੀ ਸਜ਼ਾ ਦੀ ਮੰਗ ਕੀਤੀ ਗਈ ਸੀ। ਪੰਜਾਬ ਵਿੱਚ ਬੇਅਦਬੀ ਦੀਆਂ ਵੱਖ ਵੱਖ ਘਟਨਾਵਾਂ ਸਾਹਮਣੇ ਆਉਣ ਤੋਂ ਬਾਅਦ ਸੂਬੇ ਦੀ ਸਾਬਕਾ ਅਕਾਲੀ ਭਾਜਪਾ ਸਰਕਾਰ ਨੇ ਕੇਂਦਰ ਨੂੰ ਸਜ਼ਾ ਸਖ਼ਤ ਕਰਨ ਅਤੇ ਮੌਜੂਦਾ ਆਈਪੀਸੀ ਐਕਟ ਵਿੱਚ ਸੁਧਾਰ ਦੀ ਮੰਗ ਕਰਨ ਵਾਲਾ ਬਿੱਲ ਭੇਜਿਆ ਸੀ।
ਅੰਗਰੇਜ਼ੀ ਅਖ਼ਬਾਰ ਇੰਡੀਅਨ ਐਕਸਪ੍ਰੈੱਸ ਵਿੱਚ ਛਪੀ ਖ਼ਬਰ ਦੇ ਮੁਤਾਬਿਕ ਕੇਂਦਰ ਨੇ ਇਹ ਬਿੱਲ 16 ਮਾਰਚ ਭਾਵ ਜਿਸ ਦਿਨ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਨਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਸੀ, ਵਾਪਸ ਭੇਜਿਆ ਸੀ।ਕੇਂਦਰ ਵੱਲੋਂ ਪੰਜਾਬ ਸਰਕਾਰ ਨੂੰ ਕਿਹਾ ਗਿਆ ਹੈ ਕਿ ਉਹ ਕਿਸੇ ਇੱਕ ਖ਼ਾਸ ਧਰਮ ਲਈ ਆਈਪੀਸੀ ਦੀ ਧਾਰਾ ਵਿੱਚ ਬਦਲਾਅ ਨਹੀਂ ਕਰ ਸਕਦਾ। ਨਾਲ ਹੀ ਕੇਂਦਰ ਨੇ ਆਖਿਆ ਕਿ ਜੇਕਰ ਸੂਬਾ ਸਰਕਾਰ ਬਾਕੀ ਧਰਮਾਂ ਨੂੰ ਵੀ ਬਿੱਲ ਵਿੱਚ ਸ਼ਾਮਲ ਕਰਦੀ ਹੈ ਤਾਂ ਵਿਚਾਰ ਕੀਤਾ ਜਾ ਸਕਦਾ ਹੈ। ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਜੋ ਬਿੱਲ ਭੇਜਿਆ ਗਿਆ ਸੀ ਉਸ ਵਿੱਚ ਆਈਪੀਸੀ ਦੀ ਧਾਰਾ 295 ਏ ਵਿੱਚ ਤਜਵੀਜ਼ ਕਰ ਇਸ ਨੂੰ 295 ਏਏ ਕਰਨ ਦੀ ਮੰਗ ਸੀ ਜਿਸ ਦੇ ਅਨੁਸਾਰ ਧਾਰਮਿਕ ਭਾਵਨਾਵਾਂ ਭੜਕਾਉਣ ਜਾਂ ਬੇਅਦਬੀ ਕਰਨ ਵਾਲਿਆਂ ਨੂੰ ਸਜ਼ਾ ਤਿੰਨ ਸਾਲਾਂ ਤੋਂ ਵਧਾ ਕੇ ਉਮਰ ਕੈਦ ਵਿੱਚ ਕਰਨ ਦੀ ਮੰਗ ਸੀ। ਫ਼ਿਲਹਾਲ ਕੇਂਦਰ ਵੱਲੋਂ ਵਾਪਸ ਭੇਜਿਆ ਬਿੱਲ ਮੁੱਖ ਮੰਤਰੀ ਦੇ ਦਫ਼ਤਰ ਭੇਜਿਆ ਜਾ ਚੁੱਕਾ ਹੈ। ਪੰਜਾਬ ਸਰਕਾਰ ਇਸ ਬਿੱਲ ਸਬੰਧੀ ਕੇਂਦਰ ਸੁਝਾਅ ਨੂੰ ਮੰਨਦੀ ਹੈ ਜਾਂ ਨਹੀਂ ਇਹ ਸਪਸ਼ਟ ਨਹੀਂ ਹੈ।

About Author

admin

admin

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article