PUNJABMAILUSA.COM

ਕੇਂਦਰ ਸਰਕਾਰ ਤੋਂ ਦਮਦਮੀ ਟਕਸਾਲ ਨੇ ਭਿੰਡਰਾਂਵਾਲੇ ਦੇ ਤੀਰ ਮੰਗੇ

ਕੇਂਦਰ ਸਰਕਾਰ ਤੋਂ ਦਮਦਮੀ ਟਕਸਾਲ ਨੇ ਭਿੰਡਰਾਂਵਾਲੇ ਦੇ ਤੀਰ ਮੰਗੇ

ਕੇਂਦਰ ਸਰਕਾਰ ਤੋਂ ਦਮਦਮੀ ਟਕਸਾਲ ਨੇ ਭਿੰਡਰਾਂਵਾਲੇ ਦੇ ਤੀਰ ਮੰਗੇ
June 06
21:31 2016

bhindra-332x395
ਅੰਮ੍ਰਿਤਸਰ, 6 ਜੂਨ (ਪੰਜਾਬ ਮੇਲ)-ਦਮਦਮੀ ਟਕਸਾਲ ਨੇ 32 ਸਾਲਾਂ ਬਾਅਦ ਪਹਿਲੀ ਵਾਰ ਬਲਿਊ ਸਟਾਰ ਅਪਰੇਸ਼ਨ ਦੌਰਾਨ ਫੌਜ ਵੱਲੋਂ ਕਬਜ਼ੇ ਵਿੱਚ ਲਏ ਗਏ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੇ ਤੀਰ ਅਤੇ ਤਿੰਨ ਫੁੱਟੀ ਵੱਡੀ ਸ੍ਰੀ ਸਾਹਿਬ ਵਾਪਸ ਕਰਨ ਦੀ ਮੰਗ ਕੀਤੀ ਹੈ। ਇਸ ਤੋਂ ਇਲਾਵਾ ਉਕਤ ਫੌਜੀ ਕਾਰਵਾਈ ਲਈ ਬਿਨਾਂ ਦੇਰੀ ਸੰਸਦ ਵਿੱਚ ਮਤਾ ਲਿਆ ਕੇ ਸਮੁੱਚੀ ਸਿੱਖ ਕੌਮ ਤੋਂ ਮੁਆਫ਼ੀ ਮੰਗਣ ਲਈ ਕੇਂਦਰ ਸਰਕਾਰ ਨੂੰ ਕਿਹਾ ਹੈ।
ਦਮਦਮੀ ਟਕਸਾਲ ਦੇ ਕੇਂਦਰੀ ਅਸਥਾਨ ਗੁਰਦਵਾਰਾ ਗੁਰਦਰਸ਼ਨ ਪ੍ਰਕਾਸ਼, ਮਹਿਤਾ, ਵਿਖੇ ਗਿਆਨੀ ਹਰਨਾਮ ਸਿੰਘ ਜੀ ਖ਼ਾਲਸਾ ਦੀ ਅਗਵਾਈ ਵਿੱਚ ਜੂਨ ’84 ਦੇ ਹੋਏ ਘੱਲੂਘਾਰੇ ਦੇ 32ਵੇਂ ਸ਼ਹੀਦੀ ਸਮਾਗਮ ਮਨਾਇਆ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਕੁੱਝ ਸਿੱਖ ਵਿਰੋਧੀ ਤਾਕਤਾਂ ਸਿੱਖਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਤੋੜਨ ਦੀ ਸਾਜ਼ਿਸ਼,ਅੰਮ੍ਰਿਤ ਸੰਚਾਰ ਦੀ ਮਰਯਾਦਾ ਉੱਤੇ ਹਮਲੇ ਕਰ ਰਹੇ ਹਨ,ਜਿਨ੍ਹਾਂ ਤੋਂ ਸਮੁੱਚੇ ਸਿੱਖ ਪੰਥ ਨੂੰ ਸੁਚੇਤ ਰਹਿਣ ਦੀ ਲੋੜ ਹੈ।ਉਨ੍ਹਾਂ ਨੇ ਅਫ਼ਸੋਸ ਪ੍ਰਗਟ ਕਰਦਿਆਂ ਇਹ ਵੀ ਕਿਹਾ ਕਿ ਕੁੱਝ ਉਹ ਲੋਕ ਵੀ ਹਨ ਜੋ ਸਿੱਖੀ ਭੇਸ ‘ਚ ਦੁਨੀਆ ਭਰ ‘ਚ ਸਿੱਖੀ ਨੂੰ ਮਜ਼ਾਕ ਦਾ ਪਾਤਰ ਬਣਾ ਰਹੇ ਹਨ।
ਇਸ ਮੌਕੇ ਪਾਸ ਕੀਤੇ ਗਏ ਇੱਕ ਮਤੇ ਰਾਹੀ ਘੱਲੂਘਾਰੇ ਸਮੇਂ ਫੌਜ ਵੱਲੋਂ ਕਬਜ਼ੇ ‘ਚ ਲਏ ਗਏ ਸਿੱਖ ਰੈਫਰੰਸ ਲਾਇਬਰੇਰੀ ਦੀਆਂ ਅਨਮੋਲ ਹੱਥ ਲਿਖਤਾਂ, ਸੰਤ ਭਿੰਡਰਾਂਵਾਲਿਆਂ ਦੇ ਤੀਰ, ਸ੍ਰੀ ਸਾਹਿਬ ਤੋਂ ਇਲਾਵਾ ਦਮਦਮੀ ਟਕਸਾਲ ਦੀਆਂ ਗੁਰਬਾਣੀ ਦੀ ਕਥਾ ਦੀਆਂ ਉਹ ਕੈਸੇਟਾਂ ਜੋ ਕਥਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਤੋਂ ਸੀਨਾ ਬਸੀਨਾ ਗੁਰਬਾਣੀ ਦੇ ਅਰਥ ਚਲੇ ਆ ਰਹੇ ਸਨ ਨੂੰ ਤੁਰੰਤ ਸਿੱਖ ਕੌਮ ਨੂੰ ਵਾਪਸ ਕਰਨ ਦੀ ਮੰਗ ਰੱਖੀ ਗਈ।ਦੂਜੇ ਮਤੇ ‘ਚ ਕਾਮਾਗਾਟਾਮਾਰੂ ਦੁਖਾਂਤ ਪ੍ਰਤੀ ਕੈਨੇਡਾ ਸਰਕਾਰ ਵੱਲੋਂ ਪਾਰਲੀਮੈਂਟ ਹਾਊਸ ਅੰਦਰ ਮਤਾ ਪਾਸ ਕਰ ਕੇ ਦੁਨੀਆ ਸਾਹਮਣੇ ਫ਼ਰਾਖ਼-ਦਿਲੀ ਨਾਲ ਸਿੱਖ ਕੌਮ ਤੋਂ ਖਿਮਾ ਯਾਚਨਾ ਕਰਨ ਦੀ ਪ੍ਰਸੰਸਾ ਕੀਤੀ ਗਈ ਤੇ ਭਾਰਤ ਸਰਕਾਰ ਤੋਂ ਵੀ ਉਸੇ ਤਰਜ਼ ‘ਤੇ ’84 ਦੇ ਫੌਜੀ ਹਮਲੇ ਲਈ ਸਮੁੱਚੀ ਸਿੱਖ ਕੌਮ ਤੋਂ ਸੰਸਦ ‘ਚ ਮਤਾ ਲਿਆ ਕੇ ਮੁਆਫ਼ੀ ਮੰਗਣ ਲਈ ਕਿਹਾ ਹੈ।

ਇਸ ਤੋਂ ਇਲਾਵਾ ਹੋਰ ਪਾਸ ਕੀਤੇ ਗਏ ਮਤਿਆਂ ਰਾਹੀਂ ਸਿੱਖ ਕੌਮ ਦੇ ਕੇਂਦਰੀ ਧੁਰੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਬਉਚਤਾ, ਉਸ ਦੀ ਪ੍ਰਭੂ ਸਤਾ ਅਤੇ ਪੰਥਕ ਸ਼ਕਤੀ ਨੂੰ ਖੋਰਾ ਲਾਉਣ ਦੀਆਂ ਸਿੱਖ ਵਿਰੋਧੀ ਸ਼ਕਤੀਆਂ ਵੱਲੋਂ ਕੀਤੀਆਂ ਜਾ ਰਹੀਆਂ ਭਾਰੀ ਕੋਸ਼ਿਸ਼ਾਂ ਪ੍ਰਤੀ ਸਿੱਖ ਪੰਥ ਨੂੰ ਸੁਚੇਤ ਰਹਿਣ ਦੀ ਅਪੀਲ ਕੀਤੀ ਗਈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article