PUNJABMAILUSA.COM

ਕੇਂਦਰ ਸਰਕਾਰ ਨੇ ਲੰਗਰਾਂ ‘ਤੇ ਲੱਗੀ ਜੀ.ਐੱਸ.ਟੀ. ਨੂੰ ਹਟਾਇਆ

ਕੇਂਦਰ ਸਰਕਾਰ ਨੇ ਲੰਗਰਾਂ ‘ਤੇ ਲੱਗੀ ਜੀ.ਐੱਸ.ਟੀ. ਨੂੰ ਹਟਾਇਆ

ਕੇਂਦਰ ਸਰਕਾਰ ਨੇ ਲੰਗਰਾਂ ‘ਤੇ ਲੱਗੀ ਜੀ.ਐੱਸ.ਟੀ. ਨੂੰ ਹਟਾਇਆ
June 01
17:36 2018

ਚੰਡੀਗੜ੍ਹ/ਨਵੀਂ ਦਿੱਲੀ, 1 ਜੂਨ (ਪੰਜਾਬ ਮੇਲ)- ਕੇਂਦਰ ਸਰਕਾਰ ਨੇ ਵੱਡਾ ਫੈਸਲਾ ਲੈਂਦੇ ਹੋਏ ‘ਲੰਗਰਾਂ’ ‘ਤੇ ਲੱਗ ਰਹੇ ਜੀ. ਐੱਸ. ਟੀ. ਨੂੰ ਹਟਾ ਦਿੱਤਾ ਹੈ। ਸਰਕਾਰ ਨੇ ਮੁਫਤ ਲੰਗਰ ਲਾਉਣ ਵਾਲੀਆਂ ਸਾਰੀਆਂ ਧਾਰਮਿਕ/ਚੈਰੀਟੇਬਲ ਸੰਸਥਾਵਾਂ ‘ਤੇ ਲੱਗਣ ਵਾਲੇ ਜੀ. ਐੱਸ. ਟੀ. ਦੀ ਵਾਪਸੀ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਹੁਣ ਸਿਰਫ ਗੁਰਦੁਆਰੇ ਹੀ ਨਹੀਂ, ਸਗੋਂ ਮੰਦਰਾਂ, ਚਰਚਾਂ ਅਤੇ ਮਸਜਿਦਾਂ ਨੂੰ ਵੀ ਜੀ. ਐੱਸ. ਟੀ. ਦੀ ਵਾਪਸੀ ਦੀ ਪੇਸ਼ਕਸ਼ ਕੀਤੀ ਗਈ ਹੈ। ਕੇਂਦਰ ਸਰਕਾਰ ਦਾ ਕਹਿਣਾ ਹੈ ਕਿ ਮਨੁੱਖਤਾ ਨੂੰ ਮੁਫਤ ਭੋਜਨ ਖਵਾਉਣ ਦੀ ਸੇਵਾ ਕਰਨ ਵਾਲਿਆਂ ‘ਤੇ ਕੋਈ ਟੈਕਸ ਨਹੀਂ ਲੱਗੇਗਾ।
ਇਸ ਬਾਰੇ ਆਪਣੇ ਫੇਸਬੁੱਕ ਪੇਜ਼ ‘ਤੇ ਜਾਣਕਾਰੀ ਦਿੰਦਿਆਂ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਲਿਖਿਆ ਕਿ ਭਾਰਤ ਸਰਕਾਰ ਵਲੋਂ ਲੰਗਰ ‘ਤੇ ਲਾਏ ਜੀ. ਐੱਸ. ਟੀ. ਵਲੋਂ ਇਕੱਠੇ ਕੀਤੇ ਗਏ ਹਰ ਪੈਸੇ ਨੂੰ ਵਾਪਸ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਈ ਮਹੀਨਿਆਂ ਤੋਂ ਲੰਗਰ ‘ਤੇ ਜੀ. ਐੱਸ. ਟੀ. ਲੱਗਣ ਦੇ ਫੈਸਲੇ ਤੋਂ ਉਨ੍ਹਾਂ ਦਾ ਦਿਲ ਕਾਫੀ ਦੁਖੀ ਸੀ ਅਤੇ ਇਕ ਬੋਝ ਮਹਿਸੂਸ ਹੋ ਰਿਹਾ ਸੀ। ਹਰਸਿਮਰਤ ਬਾਦਲ ਨੇ ਲਿਖਿਆ ਕਿ ਉਨ੍ਹਾਂ ਨੇ ਫੈਸਲਾ ਲਿਆ ਸੀ ਕਿ ਉਹ ਇਸ ਮਾਮਲੇ ‘ਚ ਨਿਆਂ ਲਈ ਲੜਨ ਤੋਂ ਪਿੱਛੇ ਨਹੀਂ ਹਟਣਗੇ ਅਤੇ ਇਸ ਲਈ ਹਰ ਬਣਦੀ ਕੋਸ਼ਿਸ਼ ਕਰਦੇ ਰਹਿਣਗੇ।
ਹਰਸਿਮਰਤ ਬਾਦਲ ਮੁਤਾਬਕ ਉਨ੍ਹਾਂ ਨੂੰ ਇਸ ਮਾਮਲੇ ‘ਚ ਨਿਤੀਸ਼ ਕੁਮਾਰ ਅਤੇ ਦੇਵੇਂਦਰ ਫੜਨਵੀਸ ਦੀ ਹਮਾਇਤੀ ਮਿਲੀ ਅਤੇ ਉਨ੍ਹਾਂ ਨਿਜੀ ਤੌਰ ‘ਤੇ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੱਕ ਪਹੁੰਚ ਕਰਕੇ ਉਨ੍ਹਾਂ ਨੂੰ ਸਿੱਖ ਪੰਥ ਦੀਆਂ ਭਾਵਨਾਵਾਂ ਤੋਂ ਜਾਣੂੰ ਕਰਾਇਆ ਸੀ।

About Author

Punjab Mail USA

Punjab Mail USA

Related Articles

ads

Latest Category Posts

    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article
    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article