PUNJABMAILUSA.COM

ਕੇਂਦਰ ਸਰਕਾਰ ਵਲੋਂ ਪੋਕਸੋ ਐਕਟ ‘ਚ ਸੋਧ ਦੇ ਆਰਡੀਨੈਂਸ ਨੂੰ ਰਾਸ਼ਟਰਪਤੀ ਵਲੋਂ ਮਨਜ਼ੂਰੀ

ਕੇਂਦਰ ਸਰਕਾਰ ਵਲੋਂ ਪੋਕਸੋ ਐਕਟ ‘ਚ ਸੋਧ ਦੇ ਆਰਡੀਨੈਂਸ ਨੂੰ ਰਾਸ਼ਟਰਪਤੀ ਵਲੋਂ ਮਨਜ਼ੂਰੀ

ਕੇਂਦਰ ਸਰਕਾਰ ਵਲੋਂ ਪੋਕਸੋ ਐਕਟ ‘ਚ ਸੋਧ ਦੇ ਆਰਡੀਨੈਂਸ ਨੂੰ ਰਾਸ਼ਟਰਪਤੀ ਵਲੋਂ ਮਨਜ਼ੂਰੀ
April 23
03:55 2018

ਨਵੀਂ ਦਿੱਲੀ, 23 ਅਪ੍ਰੈਲ (ਪੰਜਾਬ ਮੇਲ)- ਕੇਂਦਰ ਸਰਕਾਰ ਵਲੋਂ ਪੋਕਸੋ ਐਕਟ ‘ਚ ਸੋਧ ਨੂੰ ਲੈ ਕੇ ਆਏ ਗਏ ਆਰਡੀਨੈਂਸ ਨੂੰ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਮਨਜ਼ੂਰੀ ਦੇ ਦਿੱਤੀ ਹੈ। ਨਵੇਂ ਆਰਡੀਨੈਂਸ ਮੁਤਾਬਕ 12 ਸਾਲ ਤੋਂ ਘੱਟ ਉਮਰ ਦੇ ਮਾਸੂਮਾਂ ਨਾਲ ਰੇਪ ਕਰਨ ‘ਤੇ ਦੋਸ਼ੀਆਂ ਨੂੰ ਮੌਤ ਦੀ ਸਜ਼ਾ ਦਿੱਤੀ ਜਾਵੇਗੀ। 16 ਸਾਲ ਤੋਂ ਘੱਟ ਉਮਰ ਦੀ ਲੜਕੀ ਨਾਲ ਰੇਪ ਕਰਨ ਵਾਲੇ ਦੀ ਘੱਟੋ-ਘੱਟ ਸਜ਼ਾ ਨੂੰ 10 ਸਾਲ ਤੋਂ ਵਧਾ ਕੇ 20 ਸਾਲ ਕਰ ਦਿੱਤਾ ਗਿਆ ਹੈ, ਇਹੀ ਨਹੀਂ ਦੋਸ਼ੀ ਨੂੰ ਉਮਰਕੈਦ ਵੀ ਦਿੱਤੀ ਜਾ ਸਕਦੀ ਹੈ। ਆਰਡੀਨੈਂਸ ‘ਚ ਇਹ ਵੀ ਪ੍ਰਬੰਧ ਕੀਤਾ ਗਿਆ ਹੈ ਕਿ 12 ਸਾਲ ਤੋਂ ਘੱਟ ਉਮਰ ਦੀ ਲੜਕੀ ਨਾਲ ਰੇਪ ਦੇ ਦੋਸ਼ੀ ਨੂੰ ਘੱਟੋ-ਘੱਟ 20 ਸਾਲ ਦੀ ਜੇਲ, ਉਮਰਕੈਦ ਜਾਂ ਫਾਂਸੀ ਦੀ ਸਜ਼ਾ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਭਗੌੜਾ ਆਰਥਿਕ ਅਪਰਾਧੀ ਆਰਡੀਨੈਂਸ ‘ਤੇ ਵੀ ਰਾਸ਼ਟਰਪਤੀ ਨੇ ਮੋਹਰ ਲਗਾ ਦਿੱਤੀ ਹੈ।
ਆਰਡੀਨੈਂਸ ਦੇ ਦਾਇਰੇ ‘ਚ ਅਜਿਹੇ ਅਪਰਾਧਿਕ ਮਾਮਲੇ ਆਉਣਗੇ, ਜਿਨ੍ਹਾਂ ‘ਚ 100 ਕਰੋੜ ਰੁਪਏ ਜਾਂ ਇਸ ਤੋਂ ਜ਼ਿਆਦਾ ਦੀ ਰਕਮ ਸ਼ਾਮਲ ਹੈ। ਇਸ ਆਰਡੀਨੈਂਸ ਤਹਿਤ ਦੋਸ਼ੀਆਂ ਨੂੰ 6 ਹਫਤਿਆਂ ਦੇ ਅੰਦਰ ਭਗੌੜਾ ਐਲਾਨ ਕੀਤਾ ਜਾ ਸਕੇਗਾ। ਇਸ ਦੇ ਨਾਲ ਦੋਸ਼ ਸਾਬਿਤ ਹੋਣ ‘ਤੋਂ ਪਹਿਲਾਂ ਹੀ ਅਜਿਹੇ ਭਗੌੜੇ ਦੀ ਜਾਇਦਾਦ ਜ਼ਬਤ ਕਰਨ ਤੇ ਵੇਚਣ ਦੀ ਪ੍ਰਕਿਰਿਆ ਪੂਰੀ ਹੋ ਸਕੇਗੀ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article
    ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

Read Full Article
    ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

Read Full Article
    ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ

ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ

Read Full Article
    ਗੁਰਜਤਿੰਦਰ ਸਿੰਘ ਰੰਧਾਵਾ ਦਾ ਜਲੰਧਰ ਪਹੁੰਚਣ ਤੇ ਨਿੱਘਾ ਸੁਆਗਤ

ਗੁਰਜਤਿੰਦਰ ਸਿੰਘ ਰੰਧਾਵਾ ਦਾ ਜਲੰਧਰ ਪਹੁੰਚਣ ਤੇ ਨਿੱਘਾ ਸੁਆਗਤ

Read Full Article
    ਪ੍ਰਵਾਸੀ ਪੰਜਾਬੀਆਂ ਨਾਲ ਸੰਬੰਧਤ ਤਿੰਨ ਕਿਤਾਬਾਂ ਲੋਕ ਅਰਪਣ

ਪ੍ਰਵਾਸੀ ਪੰਜਾਬੀਆਂ ਨਾਲ ਸੰਬੰਧਤ ਤਿੰਨ ਕਿਤਾਬਾਂ ਲੋਕ ਅਰਪਣ

Read Full Article