PUNJABMAILUSA.COM

ਕੇਜਰੀਵਾਲ ‘ਤੇ ਮਜੀਠੀਆ ਨੇ ਠੋਕਿਆ ਦਾਅਵਾ

ਕੇਜਰੀਵਾਲ ‘ਤੇ ਮਜੀਠੀਆ ਨੇ ਠੋਕਿਆ ਦਾਅਵਾ

ਕੇਜਰੀਵਾਲ ‘ਤੇ ਮਜੀਠੀਆ ਨੇ ਠੋਕਿਆ ਦਾਅਵਾ
May 20
08:51 2016

majithia-2
ਅੰਮ੍ਰਿਤਸਰ, 20 ਮਈ (ਪੰਜਾਬ ਮੇਲ)- ਪੰਜਾਬ ਦੇ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਦਿੱਲੀ ਦੇ ਮੁੱਖ ਮੰਤਰੀ ਤੇ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਮਾਮਲਿਆਂ ਦੇ ਇੰਚਾਰਜ ਸੰਜੇ ਸਿੰਘ ਤੇ ਦੁਰਗੇਸ਼ ਪਾਠਕ ਖਿਲਾਫ ਅਮ੍ਰਿਤਸਰ ਦੀ ਅਦਾਲਤ ‘ਚ ਮਾਨਹਾਨੀ ਦਾ ਕੇਸ ਦਾਇਰ ਕੀਤਾ ਹੈ। ‘ਆਪ’ ਲੀਡਰਾਂ ਵੱਲੋਂ ਡਰੱਗਜ਼ ਮਾਮਲੇ ‘ਤੇ ਕੀਤੇ ਜਾ ਰਹੇ ਪ੍ਰਚਾਰ ਨੂੰ ਲੈ ਕੇ ਦਾਇਰ ਕੀਤਾ ਹੈ ਕੇਸ। ਮਜੀਠੀਆ ਨੇ ਕਿਹਾ ਮੈਨੂੰ ਤੇ ਮੇਰੇ ਪਰਿਵਾਰ ਨੂੰ ਨੁਕਸਾਨ ਪਹੁੰਚਾ ਰਹੇ ਹਨ ‘ਆਪ’ ਲੀਡਰ।
ਇਸ ਤੋਂ ਪਹਿਲਾਂ ਮਜੀਠੀਆ ਨੇ ਸੰਜੇ ਸਿੰਘ ਖਿਲਾਫ ਲੁਧਿਆਣਾ ਅਦਾਲਤ ‘ਚ ਵੀ ਮਾਨਹਾਨੀ ਦਾ ਕੇਸ ਦਾਇਰ ਕੀਤਾ ਹੋਇਆ ਹੈ। ਸੰਜੇ ਸਿੰਘ ਖਿਲਾਫ ਲੁਧਿਆਣਾ ‘ਚ ਦਾਇਰ ਕੀਤੇ ਕੇਸ ‘ਚ ਮਜੀਠੀਆ ਨੇ ਕਿਹਾ ਹੈ ਕਿ ਉਹ ਬਿਨਾਂ ਸਬੂਤ ਡਰੱਗ ਤਸਕਰਾਂ ਨਾਲ ਸਬੰਧਾਂ ਨੂੰ ਲੈ ਕੇ ਬਦਨਾਮ ਕਰ ਰਹੇ ਹਨ। ਇਸ ਮਾਮਲੇ ‘ਚ ਸੰਜੇ ਸਿੰਘ ਨੂੰ ਲੁਧਿਆਣਾ ਕੋਰਟ ਤੋਂ ਜ਼ਮਾਨਤ ਮਿਲ ਚੁੱਕੀ ਹੈ। ਸੰਗਰੂਰ ਤੋਂ ‘ਆਪ’ ਸਾਂਸਦ ਭਗਵੰਤ ਮਾਨ ਨੇ ਪੰਜਾਬ ਦੇ ਕੈਬਨਿਟ ਮੰਤਰੀ ਤੇ ਉਪ ਮੁੱਖ ਮੰਤਰੀ ਦੇ ਸਾਲੇ ਬਿਕਰਮ ਮਜੀਠੀਆ ਨੂੰ ਚੈਲੰਜ ਕੀਤਾ ਹੈ ਕਿ ਸਿਰਫ ਇਹਨਾਂ ਲੀਡਰਾਂ ਤੇ ਹੀ ਕਿਉਂ ਪੂਰੇ ਪੰਜਾਬ ‘ਤੇ ਵੀ ਕੇਸ ਦਾਇਰ ਕਰੇ। ਕਿਉਂਕਿ ਨਸ਼ੇ ਨੂੰ ਲੈ ਕੇ ਜੋ ਵੀ ‘ਆਪ’ ਲੀਡਰ ਕਹਿ ਰਹੇ ਹਨ ਉਹ ਤਾਂ ਪੂਰੇ ਪੰਜਾਬ ਦੀ ਜ਼ੁਬਾਨ ‘ਤੇ ਹੈ

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

Read Full Article
    ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

Read Full Article
    ‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

Read Full Article
    ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

Read Full Article
    ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

Read Full Article
    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article
    ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ