PUNJABMAILUSA.COM

ਕੇਜਰੀਵਾਲ ਤੇ ਸਿਸੋਦੀਆ 19 ਨੂੰ ਪੰਜਾਬ ਫੇਰੀ ‘ਤੇ

ਕੇਜਰੀਵਾਲ ਤੇ ਸਿਸੋਦੀਆ 19 ਨੂੰ ਪੰਜਾਬ ਫੇਰੀ ‘ਤੇ

ਕੇਜਰੀਵਾਲ ਤੇ ਸਿਸੋਦੀਆ 19 ਨੂੰ ਪੰਜਾਬ ਫੇਰੀ ‘ਤੇ
August 18
07:44 2018

ਚੰਡੀਗੜ੍ਹ, 18 ਅਗਸਤ (ਪੰਜਾਬ ਮੇਲ)-‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ 19 ਅਗਸਤ ਨੂੰ ਪੰਜਾਬ ਆ ਰਹੇ ਹਨ ਪਰ ਇਸ ਦੌਰਾਨ ਉਹ ਖਹਿਰਾ ਧੜੇ ਦੇ ਕਿਸੇ ਵੀ ਵਿਧਾਇਕ ਨਾਲ ਮੁਲਾਕਾਤ ਨਹੀਂ ਕਰਨਗੇ। ਇਹ ਕਹਿਣਾ ਹੈ ਕਿ ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਦਾ। ‘ਜਗ ਬਾਣੀ’ ਨਾਲ ਕੀਤੇ ਇੰਟਰਵਿਊ ਦੌਰਾਨ ਮਾਨ ਨੇ ਕਿਹਾ ਕਿ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਹਲਕਾ ਮਹਿਲ ਕਲਾ ਤੋਂ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੇ ਪਿਤਾ ਦੇ ਭੋਗ ਵਿਚ ਸ਼ਾਮਲ ਹੋਣ ਲਈ 19 ਅਗਸਤ ਨੂੰ ਬਰਨਾਲਾ ਦੇ ਪਿੰਡ ਪੰਡੋਰੀ ਪਹੁੰਚ ਰਹੇ ਹਨ ਪਰ ਇਸ ਦੌਰਾਨ ਉਹ ਖਹਿਰਾ ਧੜੇ ਤੋਂ ਦੂਰੀ ਬਣਾਈ ਰੱਖਣਗੇ। ਇਥੇ ਇਹ ਵੀ ਦੱਸਣਯੋਗ ਹੈ ਕਿ ਕੇਜਰੀਵਾਲ ਡਰੱਗ ਮਾਮਲੇ ਵਿਚ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਕੋਲੋਂ ਮਾਣਹਾਨੀ ਕੇਸ ‘ਚ ਮੁਆਫੀ ਮੰਗਣ ਤੋਂ ਬਾਅਦ ਪਹਿਲੀ ਵਾਰ ਪੰਜਾਬ ਆ ਰੇਹ ਹਨ। ਇਸ ਵੇਲੇ ਪੰਜਾਬ ਇਕਾਈ ਵਿਚ ਵੱਡਾ ਕਲੇਸ਼ ਪਿਆ ਹੋਇਆ ਹੈ ਅਤੇ ਬਾਗੀ ਧਿਰ ਦੇ ਆਗੂ ਸੁਖਪਾਲ ਖਹਿਰਾ ਨੇ ਪਾਰਟੀ ਦੀ ਪੰਜਾਬ ਬਾਡੀ ਨੂੰ ਭੰਗ ਕਰਕੇ ਆਪਣੀ ਵੱਖਰੀ ਸਿਆਸੀ ਮਾਮਲਿਆਂ ਬਾਰੇ ਕਮੇਟੀ ਬਣਾ ਲਈ ਹੈ। ਸੂਤਰਾਂ ਮੁਤਾਬਕ ਵਿਧਾਇਕ ਪੰਡੋਰੀ ਦੇ ਪਿਤਾ ਦੇ ਭੋਗ ਵਿਚ ਖਹਿਰਾ ਧੜੇ ਦੇ ਵਿਧਾਇਕਾਂ ਦੇ ਪਹੁੰਚਣ ਦੀ ਵੀ ਉਮੀਦ ਹੈ ਪਰ ਕੇਜਰੀਵਾਲ ਵਲੋਂ ਬਾਗੀ ਧਿਰ ਨਾਲ ਕੋਈ ਗੱਲਬਾਤ ਕਰਨ ਦੀ ਸੰਭਾਵਨਾ ਨਹੀਂ ਹੈ। ਇਹ ਵੀ ਕਿਆਸ ਲਗਾਏ ਜਾ ਰਹੇ ਹਨ ਕਿ ਭੋਗ ਉਪਰੰਤ ਕੇਜਰੀਵਾਲ ਅਤੇ ਸਿਸੋਦੀਆ ਪਾਰਟੀ ਦੇ ਵਿਧਾਇਕਾਂ ਅਤੇ ਸੂਬੇ ਦੀ ਲੀਡਰਸ਼ਿਪ ਨਾਲ ਮੌਜੂਦਾ ਹਾਲਾਤ ‘ਤੇ ਚਰਚਾ ਕਰ ਸਕਦੇ ਹਨ।

About Author

Punjab Mail USA

Punjab Mail USA

Related Articles

ads

Latest Category Posts

    ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article