PUNJABMAILUSA.COM

ਕੇਜਰੀਵਾਲ ਦੇ ਦੌਰੇ ਨਾਲ ਗਰਮਾਈ ਪੰਜਾਬ ਦੀ ਸਿਆਸੀ ਫਿਜ਼ਾ

ਕੇਜਰੀਵਾਲ ਦੇ ਦੌਰੇ ਨਾਲ ਗਰਮਾਈ ਪੰਜਾਬ ਦੀ ਸਿਆਸੀ ਫਿਜ਼ਾ

ਕੇਜਰੀਵਾਲ ਦੇ ਦੌਰੇ ਨਾਲ ਗਰਮਾਈ ਪੰਜਾਬ ਦੀ ਸਿਆਸੀ ਫਿਜ਼ਾ
February 25
21:12 2016

kejriwal1-580x395
ਸੰਗਰੂਰ, 25 ਫਰਵਰੀ (ਪੰਜਾਬ ਮੇਲ)- ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਪੰਜ ਰੋਜਾ ਪੰਜਾਬ ਦੌਰੇ ਨੇ ਸੂਬੇ ਦੀ ਸਿਆਸੀ ਫਿਜ਼ਾ ਗਰਮਾ ਦਿੱਤੀ ਹੈ। ਅੱਜ ਸੰਗਰੂਰ ਦੇ ਪਿੰਡਾਂ ਮੌੜਾਂ, ਛਾਜਲੀ ਤੇ ਲਹਿਲ ਕਲਾਂ ਤੋਂ ਆਪਣੇ ਦੌਰੇ ਦੀ ਸ਼ੁਰੂਆਤ ਕਰਦਿਆਂ ਕੇਜਰੀਵਾਲ ਨੇ ਸਪਸ਼ਟ ਕਰ ਦਿੱਤਾ ਕਿ ਉਨ੍ਹਾਂ ਦਾ ਨਿਸ਼ਾਨਾ ਸ਼ਹਿਰੀ ਹੀ ਨਹੀਂ ਸਗੋਂ ਪੇਂਡੂ ਵੋਟ ਬੈਂਕ ਖਾਸਕਰ ਛੋਟੀ ਕਿਸਾਨੀ ਵੀ ਹੈ। ਕੇਜਰੀਵਾਲ ਆਪਣੇ ਦੌਰੇ ਦੌਰਾਨ ਖਾਸਕਰ ਖੁਦਕੁਸ਼ੀਆਂ ਕਰਨ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਮਿਲ ਰਹੇ ਹਨ। ਉਹ ਨਸ਼ਿਆਂ ਦਾ ਸ਼ਿਕਾਰ ਹੋਏ ਲੋਕਾਂ ਨੂੰ ਵੀ ਮਿਲ ਰਹੇ ਹਨ।
ਕੇਜਰੀਵਾਲ ਨੇ ਕਿਸਾਨਾਂ ਦੀਆਂ ਖੁਦਕੁਸ਼ੀਆਂ ਲਈ ਅਕਾਲੀ-ਬੀਜੇਪੀ ਸਰਕਾਰ ਨੂੰ ਜ਼ਿੰਮੇਵਾਰ ਦੱਸਿਆ। ਉਨ੍ਹਾਂ ਕਿਹਾ ਕਿ ਰਵਾਇਤੀ ਸਿਆਸਤ ਕਰਨ ਵਾਲੀਆਂ ਪਾਰਟੀਆਂ ਏਅਰ ਕੰਡੀਸ਼ਡ ਕਮਰਿਆਂ ਵਿੱਚ ਬੈਠ ਕੇ ਚੋਣ ਮਨੋਰਥ ਪੱਤਰ ਤਿਆਰ ਕਰਦੇ ਹਨ ਪਰ ਉਨ੍ਹਾਂ ਦਾ ਪਾਰਟੀ ਕੇਡਰ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਦੀਆਂ ਸਮੱਸਿਆਵਾਂ ਜਾਣਗੇ। ਕੇਜਰੀਵਾਲ ਨੇ ਕਿਹਾ ਕਿ ‘ਆਪ’ ਦਾ ਫਲਸਫਾ ਹੈ ਕਿ ਲੋਕਾਂ ਨੂੰ ਮਿਲ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਜਾਣੋ ਤੇ ਪਿਰ ਉਨ੍ਹਾਂ ਦਾ ਹੱਲ ਕੱਢੋ। ਕੇਜਰੀਵਾਲ ਦੇ ਦੌਰੇ ਨੇ ਅਕਾਲੀ ਦਲ-ਬੀਜੇਪੀ ਦੇ ਨਾਲ-ਨਾਲ ਕਾਂਗਰਸ ਨੂੰ ਵੀ ਫਿਕਰਾਂ ਵਿੱਚ ਪਾ ਦਿੱਤਾ ਹੈ। ਸੂਬੇ ਵਿੱਚ ਜਿੱਥੇ ਦਸ ਸਾਲ ਤੋਂ ਸੱਤਾ ‘ਤੇ ਕਾਬਜ਼ ਅਕਾਲੀ ਦਲ-ਬੀਜੇਪੀ ਸਰਕਾਰ ‘ਤੇ ਸਮੱਸਿਆਵਾਂ ਦਾ ਹੱਲ ਲੱਭਣ ਵਿੱਚ ਨਾਕਾਮ ਰਹਿਣ ਦਾਗ ਹੈ, ਉੱਥੇ ਕਾਂਗਰਸ ਵੀ ਇਨ੍ਹਾਂ ਮਸਲਿਆਂ ‘ਤੇ ਸੱਤਾ ਧਿਰ ਨੂੰ ਘੇਰਨ ਵਿੱਚ ਨਾਕਾਮ ਰਹਿਣ ਦਾ ਇਲਜ਼ਾਮ ਝੱਲ ਰਹੀ ਹੈ। ਅਜਿਹੇ ਵਿੱਚ ਆਮ ਆਦਮੀ ਪਾਰਟੀ ਲੋਕਾਂ ਦਾ ਧਿਆਨ ਆਪਣੇ ਵੱਲ ਖਿੱਚਣ ਵਿੱਚ ਕਾਮਯਾਬ ਰਹਿ ਰਹੀ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਕੈਲੀਫੋਰਨੀਆ ਦੀ ਸਿਆਸਤ ‘ਚ ਸਿੱਖਾਂ ਦੀ ਚੰਗੀ ਸ਼ੁਰੂਆਤ

ਕੈਲੀਫੋਰਨੀਆ ਦੀ ਸਿਆਸਤ ‘ਚ ਸਿੱਖਾਂ ਦੀ ਚੰਗੀ ਸ਼ੁਰੂਆਤ

Read Full Article
    ਬੌਬੀ ਸਿੰਘ ਐਲਨ ਐਲਕ ਗਰੋਵ ਸਕੂਲ ਡਿਸਟ੍ਰਿਕ ਲਈ ਦੁਬਾਰਾ ਚੁਣੀ ਗਈ

ਬੌਬੀ ਸਿੰਘ ਐਲਨ ਐਲਕ ਗਰੋਵ ਸਕੂਲ ਡਿਸਟ੍ਰਿਕ ਲਈ ਦੁਬਾਰਾ ਚੁਣੀ ਗਈ

Read Full Article
    APAPA ਵੱਲੋਂ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ

APAPA ਵੱਲੋਂ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ

Read Full Article
    ਸੀ.ਐੱਸ.ਡੀ ਡਾਇਰੈਕਟਰਾਂ ਨੇ ਚੁੱਕੀ ਸਹੁੰ

ਸੀ.ਐੱਸ.ਡੀ ਡਾਇਰੈਕਟਰਾਂ ਨੇ ਚੁੱਕੀ ਸਹੁੰ

Read Full Article
    ਨਵੇਂ ਬਣੇ ਜੱਜ ਸੰਦੀਪ ਸੰਧੂ ਗੁਰਦੁਆਰਾ ਸਾਹਿਬ ਮੋਡੈਸਟੋ ਵਿਖੇ ਹੋਏ ਨਤਮਸਤਕ

ਨਵੇਂ ਬਣੇ ਜੱਜ ਸੰਦੀਪ ਸੰਧੂ ਗੁਰਦੁਆਰਾ ਸਾਹਿਬ ਮੋਡੈਸਟੋ ਵਿਖੇ ਹੋਏ ਨਤਮਸਤਕ

Read Full Article
    ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ‘ਦਸਤਾਰ ਮੁਕਾਬਲਾ’ 29 ਦਸੰਬਰ ਨੂੰ

ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ‘ਦਸਤਾਰ ਮੁਕਾਬਲਾ’ 29 ਦਸੰਬਰ ਨੂੰ

Read Full Article
    ਰੁਸਤਮ-ਏ-ਕੈਨੇਡਾ ਦਾ ਖਿਤਾਬ ਡੌਮ ਬਰੈਡਲੀ ਪਹਿਲਵਾਨ ਨੇ ਜਿੱਤਿਆ

ਰੁਸਤਮ-ਏ-ਕੈਨੇਡਾ ਦਾ ਖਿਤਾਬ ਡੌਮ ਬਰੈਡਲੀ ਪਹਿਲਵਾਨ ਨੇ ਜਿੱਤਿਆ

Read Full Article
    ਸਿਆਟਲ ‘ਚ ਲੈਥਰੋਪ ਸ਼ਹਿਰ ਦੇ ਕਮਿਸ਼ਨਰ ਅਜੀਤ ਸਿੰਘ ਸੰਧੂ ਦਾ ਨਿੱਘਾ ਸੁਆਗਤ

ਸਿਆਟਲ ‘ਚ ਲੈਥਰੋਪ ਸ਼ਹਿਰ ਦੇ ਕਮਿਸ਼ਨਰ ਅਜੀਤ ਸਿੰਘ ਸੰਧੂ ਦਾ ਨਿੱਘਾ ਸੁਆਗਤ

Read Full Article
    ਅਮਰੀਕੀ ਸੰਸਦ ਮੈਂਬਰ ਨੇ 100 ਅਮਰੀਕੀ ਬੱਚਿਆਂ ਨੂੰ ਅਗਵਾ ਕਰਕੇ ਭਾਰਤ ਲਿਜਾਣ ਦਾ ਲਾਇਆ ਦੋਸ਼

ਅਮਰੀਕੀ ਸੰਸਦ ਮੈਂਬਰ ਨੇ 100 ਅਮਰੀਕੀ ਬੱਚਿਆਂ ਨੂੰ ਅਗਵਾ ਕਰਕੇ ਭਾਰਤ ਲਿਜਾਣ ਦਾ ਲਾਇਆ ਦੋਸ਼

Read Full Article
    ਪਾਕਿਸਤਾਨ ਅੱਤਵਾਦੀਆਂ ਨੂੰ ਲਗਾਤਾਰ ਦੇ ਰਿਹਾ ਹੈ ਪਨਾਹ : ਨਿੱਕੀ ਹੈਲੀ

ਪਾਕਿਸਤਾਨ ਅੱਤਵਾਦੀਆਂ ਨੂੰ ਲਗਾਤਾਰ ਦੇ ਰਿਹਾ ਹੈ ਪਨਾਹ : ਨਿੱਕੀ ਹੈਲੀ

Read Full Article
    ਅੱਤਵਾਦੀਆਂ ਨੂੰ ਲਗਾਤਾਰ ਪਨਾਹ ਦੇ ਰਿਹਾ ਪਾਕਿਸਤਾਨ : ਨਿੱਕੀ ਹੈਲੀ

ਅੱਤਵਾਦੀਆਂ ਨੂੰ ਲਗਾਤਾਰ ਪਨਾਹ ਦੇ ਰਿਹਾ ਪਾਕਿਸਤਾਨ : ਨਿੱਕੀ ਹੈਲੀ

Read Full Article
    ਟਰੰਪ ਵੱਲੋਂ ਰਾਸ਼ਟਰਪਤੀ ਦੀ ਚੋਣ ਮੁਹਿੰਮ ਦੌਰਾਨ ਰੂਸੀ ਗੰਢ-ਤੁੱਪ ਤੋਂ ਇਕ ਵਾਰ ਮੁੜ ਨਾਂਹ

ਟਰੰਪ ਵੱਲੋਂ ਰਾਸ਼ਟਰਪਤੀ ਦੀ ਚੋਣ ਮੁਹਿੰਮ ਦੌਰਾਨ ਰੂਸੀ ਗੰਢ-ਤੁੱਪ ਤੋਂ ਇਕ ਵਾਰ ਮੁੜ ਨਾਂਹ

Read Full Article
    ਅਮਰੀਕਾ ‘ਚ ਕਤਲ ਦੇ ਦੋਸ਼ੀ ਨੇ ਇਲੈਕਟ੍ਰਿਕ ਚੇਅਰ ਨਾਲ ਮਰਨ ਦੀ ਕੀਤੀ ਮੰਗ

ਅਮਰੀਕਾ ‘ਚ ਕਤਲ ਦੇ ਦੋਸ਼ੀ ਨੇ ਇਲੈਕਟ੍ਰਿਕ ਚੇਅਰ ਨਾਲ ਮਰਨ ਦੀ ਕੀਤੀ ਮੰਗ

Read Full Article
    ਸੀਨੀਅਰ ਬੁਸ਼ ਨੂੰ ਪਤਨੀ ਬਾਰਬਰਾ ਦੀ ਕਬਰ ਨੇੜੇ ਦਫਨਾਇਆ ਗਿਆ

ਸੀਨੀਅਰ ਬੁਸ਼ ਨੂੰ ਪਤਨੀ ਬਾਰਬਰਾ ਦੀ ਕਬਰ ਨੇੜੇ ਦਫਨਾਇਆ ਗਿਆ

Read Full Article
    ਪਰਵਾਸੀਆਂ ਨੂੰ ਪਨਾਹ ਨਾ ਦੇਣ ਵਾਲੇ ਟਰੰਪ ਦੇ ਆਦੇਸ਼ ‘ਤੇ ਅਮਰੀਕੀ ਅਦਾਲਤ ਨੇ ਲਗਾਈ ਰੋਕ

ਪਰਵਾਸੀਆਂ ਨੂੰ ਪਨਾਹ ਨਾ ਦੇਣ ਵਾਲੇ ਟਰੰਪ ਦੇ ਆਦੇਸ਼ ‘ਤੇ ਅਮਰੀਕੀ ਅਦਾਲਤ ਨੇ ਲਗਾਈ ਰੋਕ

Read Full Article