PUNJABMAILUSA.COM

ਕੇਜਰੀਵਾਲ ਦੇ ਪਰਤਦਿਆਂ ਹੀ ਬਾਗੀ ਧੜੇ ਦਾ ਵੱਡਾ ਧਮਾਕਾ

ਕੇਜਰੀਵਾਲ ਦੇ ਪਰਤਦਿਆਂ ਹੀ ਬਾਗੀ ਧੜੇ ਦਾ ਵੱਡਾ ਧਮਾਕਾ

ਕੇਜਰੀਵਾਲ ਦੇ ਪਰਤਦਿਆਂ ਹੀ ਬਾਗੀ ਧੜੇ ਦਾ ਵੱਡਾ ਧਮਾਕਾ
August 20
11:54 2018

ਚੰਡੀਗੜ੍ਹ, 20 ਅਗਸਤ (ਪੰਜਾਬ ਮੇਲ)-ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਪੰਜਾਬ ਦੌਰੇ ਦੇ ਦੂਜੇ ਦਿਨ ਬਾਅਦ ਹੀ ਬਾਗੀ ਧੜੇ ਨੇ ਵੱਡਾ ਧਮਾਕਾ ਕੀਤਾ ਹੈ। ਉਨ੍ਹਾਂ ਨੇ ਸੁਖਪਾਲ ਖਹਿਰਾ ਨੂੰ ਆਰਜ਼ੀ ਤੌਰ ‘ਤੇ ਪਾਰਟੀ ਪ੍ਰਧਾਨ ਬਣਾਉਣ ਦਾ ਐਲਾਨ ਕਰ ਦਿੱਤਾ ਹੈ। ਇਹ ਫੈਸਲਾ ਬਾਗੀ ਧੜੇ ਵੱਲੋਂ ਬਣਾਈ ਰਾਜਸੀ ਮਾਮਲਿਆਂ ਬਾਰੇ ਕਮੇਟੀ (ਪੀਏਸੀ) ਨੇ ਕੀਤਾ ਪਰ ਖਹਿਰਾ ਨੇ ਨਾ ਨੁੱਕਰ ਕੀਤੀ। ਇਸ ਮਗਰੋਂ ਖਹਿਰਾ ਨੇ ਕਿਹਾ ਕਿ ਆਉਣ ਵਾਲੀ ਕਨਵੈਨਸ਼ਨ ਦੌਰਾਨ ਪ੍ਰਵਾਨਗੀ ਲੈਣ ‘ਤੇ ਹੀ ਅਹੁਦਾ ਮਨਜ਼ੂਰ ਕਰਨਗੇ। ਇਸ ਦੇ ਨਾਲ ਹੀ ਬਾਗੀ ਧੜੇ ਨੇ ਕਿਹਾ ਹੈ ਕਿ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਗੱਲਬਾਤ ਬਾਰੇ ਪੀਏਸੀ ਹੀ ਫੈਸਲਾ ਕਰੇਗੀ। ਇਹ ਵੀ ਫੈਸਲਾ ਕੀਤਾ ਗਿਆ ਹੈ ਕਿ ਜਲਦ ਹੀ ਸਟੇਟ ਲੇਵਲ ਦੀ ਨਿਯੁਕਤੀਆਂ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਜ਼ਿਲ੍ਹਾ ਪੱਧਰੀ ਨਿਯੁਕਤੀਆਂ ਵੀ ਕੀਤੀਆਂ ਜਾਣਗੀਆਂ। ਇਸ ਮੌਕੇ ਖਹਿਰਾ ਨੇ ਵਿਧਾਨ ਸਭਾ ਚੋਣਾਂ ਵਿੱਚ ਵੀ ਉਹ ਆਪਣੇ ਤੌਰ ‘ਤੇ ਸਰਕਾਰ ਖਿਲਾਫ ਡਟਣਗੇ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਸੈਸ਼ਨ ‘ਚ ਸਪੀਕਰ ਜੋ ਕੁਰਸੀ ਦੇਣਗੇ ਉੱਥੇ ਹੀ ਬੈਠਣਗੇ। ਉਨ੍ਹਾਂ ਮੰਗ ਕੀਤੀ ਕਿ ਵਿਧਾਨ ਸਭਾ ਸੈਸ਼ਨ 15 ਦਿਨ ਦਾ ਹੋਣਾ ਚਾਹੀਦਾ ਹੈ। ਖਹਿਰਾ ਨੇ ਮੰਨਿਆ ਕਿ ਉੱਪ ਪ੍ਰਧਾਨ ਅਮਨ ਅਰੋੜਾ ਨਾਲ ਬੈਠਕ ਹੋਈ ਸੀ ਪਰ ਉਹ ਬਿੱਲ਼ਕੁੱਲ ਨਿੱਜੀ ਸੀ। ਉਨ੍ਹਾਂ ਕਿਹਾ ਕਿ ਅਮਨ ਅਰੋੜਾ ਨੇ ਸੁਲਾਹ ਸਫਾਈ ਦੀ ਗੱਲ ਕੀਤੀ ਸੀ। ਖਹਿਰਾ ਨੇ ਨਵਜੋਤ ਸਿੱਧੂ ਦੇ ਹੱਕ ‘ਚ ਡਟਦਿਆਂ ਕਿਹਾ ਕਿ ਜੇਕਰ ਸਿੱਧੂ ਨੇ ਪਾਕਿ ਫੌਜ ਮੁਖੀ ਨੂੰ ਜੱਫੀ ਪਾਈ ਤਾਂ ਗੁਨਾਹ ਹੋ ਗਿਆ ਪਰ ਜੇ ਮੋਦੀ ਕਰੇ ਤਾਂ ਕੋਈ ਗੁਨਾਹ ਨਹੀਂ। ਇਸ ਮੌਕੇ ਵਿਧਾਇਕ ਕੰਵਰ ਸੰਧੀ ਨੇ ਕਿਹਾ ਕਿ ਕੇਜਰੀਵਾਲ ਦੀ ਪੰਡੋਰੀ ‘ਚ ਹੋਈ ਬੈਠਕ ਲਈ ਉਨ੍ਹਾਂ ਨੂੰ ਕੋਈ ਸੱਦਾ ਨਹੀਂ ਆਇਆ ਸੀ।

About Author

Punjab Mail USA

Punjab Mail USA

Related Articles

ads

Latest Category Posts

    ਫੁਟਬਾਲ ਮੈਚ ਵੇਖ ਰਹੇ ਪਰਿਵਾਰ ‘ਤੇ ਅਨ੍ਹੇਵਾਹ ਫਾਇਰਿੰਗ, 4 ਦੀ ਮੌਤ

ਫੁਟਬਾਲ ਮੈਚ ਵੇਖ ਰਹੇ ਪਰਿਵਾਰ ‘ਤੇ ਅਨ੍ਹੇਵਾਹ ਫਾਇਰਿੰਗ, 4 ਦੀ ਮੌਤ

Read Full Article
    2018-19 ‘ਚ 2 ਲੱਖ ਤੋਂ ਵੱਧ ਭਾਰਤੀ ਵਿਦਿਆਰਥੀ ਅਮਰੀਕਾ ਆਏ

2018-19 ‘ਚ 2 ਲੱਖ ਤੋਂ ਵੱਧ ਭਾਰਤੀ ਵਿਦਿਆਰਥੀ ਅਮਰੀਕਾ ਆਏ

Read Full Article
    ਟਰੰਪ ਨੇ 2020 ਦੀਆਂ ਰਾਸ਼ਟਰਪਤੀ ਚੋਣਾਂ ਲਈ ਬਿਜ਼ੀ ਪ੍ਰਚਾਰ ਮੁਹਿੰਮ ਤੋਂ ਪਹਿਲਾਂ ਕਰਵਾਈ ਮੈਡੀਕਲ ਜਾਂਚ

ਟਰੰਪ ਨੇ 2020 ਦੀਆਂ ਰਾਸ਼ਟਰਪਤੀ ਚੋਣਾਂ ਲਈ ਬਿਜ਼ੀ ਪ੍ਰਚਾਰ ਮੁਹਿੰਮ ਤੋਂ ਪਹਿਲਾਂ ਕਰਵਾਈ ਮੈਡੀਕਲ ਜਾਂਚ

Read Full Article
    ਸ਼ਿਕਾਗੋ ਤੋਂ ਵਾਸ਼ਿੰਗਟਨ ਜਾ ਰਹੇ ਜਹਾਜ਼ ‘ਚ ਗੜਬੜੀ ਕਾਰਨ ਪਿਟਸਬਰਗ ‘ਚ ਕਰਵਾਈ ਜਹਾਜ਼ ਦੀ ਐਮਰਜੈਂਸੀ ਲੈਂਡਿੰਗ

ਸ਼ਿਕਾਗੋ ਤੋਂ ਵਾਸ਼ਿੰਗਟਨ ਜਾ ਰਹੇ ਜਹਾਜ਼ ‘ਚ ਗੜਬੜੀ ਕਾਰਨ ਪਿਟਸਬਰਗ ‘ਚ ਕਰਵਾਈ ਜਹਾਜ਼ ਦੀ ਐਮਰਜੈਂਸੀ ਲੈਂਡਿੰਗ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ ਇਕ ਹੀ ਪਰਿਵਾਰ ਦੇ 5 ਲੋਕਾਂ ਦੀ ਹੱਤਿਆ

ਅਮਰੀਕਾ ‘ਚ ਗੋਲੀਬਾਰੀ ਦੌਰਾਨ ਇਕ ਹੀ ਪਰਿਵਾਰ ਦੇ 5 ਲੋਕਾਂ ਦੀ ਹੱਤਿਆ

Read Full Article
    ਦੱਖਣੀ ਕੈਲੀਫੋਰਨੀਆ ‘ਚ ਘਰ ਅੰਦਰ ਗੋਲੀਬਾਰੀ, 3 ਬੱਚਿਆਂ ਸਮੇਤ 5 ਦੀ ਮੌਤ

ਦੱਖਣੀ ਕੈਲੀਫੋਰਨੀਆ ‘ਚ ਘਰ ਅੰਦਰ ਗੋਲੀਬਾਰੀ, 3 ਬੱਚਿਆਂ ਸਮੇਤ 5 ਦੀ ਮੌਤ

Read Full Article
    ਟਰੰਪ ਦੇ ਸਭ ਤੋਂ ਲੰਬੇ ਸਮੇਂ ਤੱਕ ਸਲਾਹਕਾਰ ਰਹੇ ਰੋਜਰ ਸਟੋਨ ਝੂਠ ਬੋਲਣ ਦੇ ਮਾਮਲੇ ਵਿਚ ਦੋਸ਼ੀ ਕਰਾਰ

ਟਰੰਪ ਦੇ ਸਭ ਤੋਂ ਲੰਬੇ ਸਮੇਂ ਤੱਕ ਸਲਾਹਕਾਰ ਰਹੇ ਰੋਜਰ ਸਟੋਨ ਝੂਠ ਬੋਲਣ ਦੇ ਮਾਮਲੇ ਵਿਚ ਦੋਸ਼ੀ ਕਰਾਰ

Read Full Article
    ਨਿਊਜਰਸੀ ‘ਚ ਫੁੱਟਬਾਲ ਮੈਚ ਦੌਰਾਨ ਅਣਪਛਾਤੇ ਵਿਅਕਤੀ ਵੱਲੋਂ ਗੋਲੀਬਾਰੀ ‘ਚ 2 ਲੋਕ ਜ਼ਖਮੀ

ਨਿਊਜਰਸੀ ‘ਚ ਫੁੱਟਬਾਲ ਮੈਚ ਦੌਰਾਨ ਅਣਪਛਾਤੇ ਵਿਅਕਤੀ ਵੱਲੋਂ ਗੋਲੀਬਾਰੀ ‘ਚ 2 ਲੋਕ ਜ਼ਖਮੀ

Read Full Article
    ਅਮਰੀਕੀ ਸੈਨੇਟ ਨੇ ਸਰਬਸੰਮਤੀ ਨਾਲ ਮਤਾ ਪਾਸ ਕਰਕੇ 550ਵੇਂ ਪ੍ਰਕਾਸ਼ ਪੁਰਬ ਨੂੰ ਦਿੱਤੀ ਮਾਨਤਾ

ਅਮਰੀਕੀ ਸੈਨੇਟ ਨੇ ਸਰਬਸੰਮਤੀ ਨਾਲ ਮਤਾ ਪਾਸ ਕਰਕੇ 550ਵੇਂ ਪ੍ਰਕਾਸ਼ ਪੁਰਬ ਨੂੰ ਦਿੱਤੀ ਮਾਨਤਾ

Read Full Article
    ਲੰਡਨ ਵਿਖੇ ਨਾਟੋ ਦੀ 70ਵੀਂ ਵਰ੍ਹੇਗੰਢ ਦੇ ਸਿਖਰ ਸੰਮੇਲਨ ‘ਚ ਹਿੱਸਾ ਲੈਣਗੇ ਟਰੰਪ

ਲੰਡਨ ਵਿਖੇ ਨਾਟੋ ਦੀ 70ਵੀਂ ਵਰ੍ਹੇਗੰਢ ਦੇ ਸਿਖਰ ਸੰਮੇਲਨ ‘ਚ ਹਿੱਸਾ ਲੈਣਗੇ ਟਰੰਪ

Read Full Article
    ਅਮਰੀਕੀ ਇਤਿਹਾਸ ‘ਚ ਮਹਾਦੋਸ਼ ਨੂੰ ਲੈ ਕੇ ਦੋਹਰੇ ਮਾਪਦੰਡ ਕਦੇ ਨਹੀਂ ਦੇਖੇ ਗਏ : ਟਰੰਪ

ਅਮਰੀਕੀ ਇਤਿਹਾਸ ‘ਚ ਮਹਾਦੋਸ਼ ਨੂੰ ਲੈ ਕੇ ਦੋਹਰੇ ਮਾਪਦੰਡ ਕਦੇ ਨਹੀਂ ਦੇਖੇ ਗਏ : ਟਰੰਪ

Read Full Article
    ਉਬਰ ਨੂੰ 65 ਕਰੋੜ ਡਾਲਰ ਦਾ ਜੁਰਮਾਨਾ

ਉਬਰ ਨੂੰ 65 ਕਰੋੜ ਡਾਲਰ ਦਾ ਜੁਰਮਾਨਾ

Read Full Article
    ਕੈਲੀਫੋਰਨੀਆ : ਸਕੂਲ ਵਿਚ ਗੋਲੀਬਾਰੀ ਕਰਨ ਵਾਲੇ ਹਮਲਾਵਰ ਦੀ ਹਸਪਤਾਲ ‘ਚ ਹੋਈ ਮੌਤ

ਕੈਲੀਫੋਰਨੀਆ : ਸਕੂਲ ਵਿਚ ਗੋਲੀਬਾਰੀ ਕਰਨ ਵਾਲੇ ਹਮਲਾਵਰ ਦੀ ਹਸਪਤਾਲ ‘ਚ ਹੋਈ ਮੌਤ

Read Full Article
    ਅਮਰੀਕਾ ਦੀ ਸੰਸਦ ਨੇ ਸਰਬਸੰਮਤੀ ਨਾਲ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਇਤਿਹਾਸਕ, ਸੰਸਕ੍ਰਿਤਕ ਅਤੇ ਧਾਰਮਿਕ ਮਹੱਤਵ ਨੂੰ ਮਾਨਤਾ ਦਿੰਦੇ ਹੋਏ ਮਤਾ ਪਾਸ

ਅਮਰੀਕਾ ਦੀ ਸੰਸਦ ਨੇ ਸਰਬਸੰਮਤੀ ਨਾਲ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਇਤਿਹਾਸਕ, ਸੰਸਕ੍ਰਿਤਕ ਅਤੇ ਧਾਰਮਿਕ ਮਹੱਤਵ ਨੂੰ ਮਾਨਤਾ ਦਿੰਦੇ ਹੋਏ ਮਤਾ ਪਾਸ

Read Full Article
    ਕੈਲੀਫੋਰਨੀਆ ਦੇ ਸਕੂਲ ‘ਚ ਵਿਦਿਆਰਥੀ ਵੱਲੋਂ ਗੋਲੀਬਾਰੀ ਦੌਰਾਨ 2 ਮੌਤਾਂ; 3 ਜ਼ਖਮੀ

ਕੈਲੀਫੋਰਨੀਆ ਦੇ ਸਕੂਲ ‘ਚ ਵਿਦਿਆਰਥੀ ਵੱਲੋਂ ਗੋਲੀਬਾਰੀ ਦੌਰਾਨ 2 ਮੌਤਾਂ; 3 ਜ਼ਖਮੀ

Read Full Article