PUNJABMAILUSA.COM

ਕੇਜਰੀਵਾਲ ਦੇ ਸਾਢੂ ਦਾ ਬੇਟਾ 10 ਕਰੋੜ ਦੀ ਧੋਖਾਧੜੀ ਦੇ ਦੋਸ਼ ‘ਚ ਗ੍ਰਿਫ਼ਤਾਰ

ਕੇਜਰੀਵਾਲ ਦੇ ਸਾਢੂ ਦਾ ਬੇਟਾ 10 ਕਰੋੜ ਦੀ ਧੋਖਾਧੜੀ ਦੇ ਦੋਸ਼ ‘ਚ ਗ੍ਰਿਫ਼ਤਾਰ

ਕੇਜਰੀਵਾਲ ਦੇ ਸਾਢੂ ਦਾ ਬੇਟਾ 10 ਕਰੋੜ ਦੀ ਧੋਖਾਧੜੀ ਦੇ ਦੋਸ਼ ‘ਚ ਗ੍ਰਿਫ਼ਤਾਰ
May 10
22:06 2018

ਨਵੀਂ ਦਿੱਲੀ, 10 ਮਈ (ਪੰਜਾਬ ਮੇਲ)- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਰਿਸ਼ਤੇਦਾਰ ਨੂੰ ਏਸੀਬੀ ਦੀ ਟੀਮ ਨੇ ਗ੍ਰਿਫ਼ਤਾਰ ਕੀਤਾ ਹੈ। ਅਰਵਿੰਦ ਕੇਜਰੀਵਾਲ ਦੇ ਸਾਢੂ ਦੇ ਬੇਟੇ ਵਿਨੈ ਬਾਂਸਲ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਗ੍ਰਿਫ਼ਤਾਰੀ ਪੀਡਬਲਿਊਡੀ ਵਿਚ ਫਰਜ਼ੀਵਾੜਾ ਅਤੇ ਭ੍ਰਿਸ਼ਟਾਚਾਰ ਦੇ ਦੋਸ਼ ਵਿਚ ਹੋਈ ਹੈ। ਇਨ੍ਹਾਂ ‘ਤੇ ਦੋਸ਼ ਹੈ ਕਿ ਰੋਡ ਅਤੇ ਸੀਵਰ ਦੇ ਨਿਰਮਾਣ ਦੇ ਲਈ ਦਿੱਤੇ ਗਏ ਠੇਕਿਆਂ ਵਿਚ ਫਰਜ਼ੀਵਾਣਾ ਹੋਇਆ। ਕੰਪਨੀ ਨੇ ਫਰਜ਼ੀ ਬਿਲ ਲਗਾ ਕੇ ਸਰਕਾਰ ਨਾਲ 10 ਕਰੋੜ ਦੀ ਠੱਗੀ ਕੀਤੀ ਹੈ।
ਕੇਜਰੀਵਾਲ ਦੇ ਸਾਢੂ ਸੁਰਿੰਦਰ ਬਾਂਸਲ ‘ਤੇ ਇਹ ਦੋਸ਼ ਸੀ ਲੇਕਿਨ ਪਿਛਲੇ ਸਾਲ ਉਨ੍ਹਾਂ ਦੀ ਮੌਤ ਹੋ ਗਈ। 24 ਮਈ ਨੂੰ ਏਸੀਬੀ ਨੇ ਸੁਰਿੰਦਰ ਕੁਮਾਰ ਬਾਂਸਲ ਦੇ ਘਰ ਛਾਪਾ ਮਾਰਿਆ ਸੀ। ਉਸ ਸਮੇਂ ਇਕ ਅਧਿਕਾਰੀ ਨੇ ਵਿਸ਼ਸ਼ ਜਾਣਕਾਰੀ ਦਿੰਦੇ ਹੋਏ ਕਿਹਾ, ਛਾਪੇਮਾਰੀ ਬਾਂਸਲ ਦੇ ਨਿਵਾਸ ਤੇ ਏਜੰਸੀ ਦੀ ਜਾਂਚ ਦੇ ਘੇਰੇ ਵਿਚ ਆਉਣਗੇ। ਉਨ੍ਹਾਂ ਦੇ ਦੋ ਦਫ਼ਤਰਾਂ ਵਿਚ ਵੀ ਛਾਪੇਮਾਰੀ ਹੋਈ ਸੀ। ਇਸ ਛਾਪੇਮਾਰੀ ਵਿਚ ਕਈ ਤਰ੍ਹਾਂ ਦੇ ਦਸਤਾਵੇਜ਼ ਜ਼ਬਤ ਕੀਤੇ ਗਏ ਸੀ। 9 ਮਈ ਨੂੰ ਬਾਂਸਲ ਅਤੇ ਸੀਨੀਅਰ ਅਧਿਕਾਰੀ ਦੇ ਖ਼ਿਲਾਫ਼ ਤਿੰਨ ਮਾਮਲੇ ਦਰਜ ਕੀਤੇ ਗਏ ਸਨ। ਇਸ ਮਾਮਲੇ ਵਿਚ ਛੇ Îਇੰਜੀਨੀਅਰਾਂ ਕੋਲੋਂ ਪੁਛਗਿੱਛ ਕੀਤੀ ਸੀ। ਬਾਂਸਲ ਦੇ ਖ਼ਿਲਾਫ਼ ਤਿੰਨ ਮਾਮਲੇ ਇਸ ਲਈ ਦਰਜ ਹੋਏ ਕਿਉਂਕਿ ਬਿਲ ਵਿਚ ਕਈ ਕੰਪਨੀਆਂ ਦੇ ਨਾਂ ਸ਼ਾਮਲ ਸਨ। ਗੌਰਤਲਬ ਹੈ ਕਿ ਇਸ ਐਫਆਈਆਰ ਅਤੇ ਰਿਪੋਰਟ ਵਿਚ ਕਿਤੇ ਵੀ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਦਾ ਨਾਂ ਨਹੀਂ ਹੈ। ਇਸ ਮਾਮਲੇ ਵਿਚ ਐਨਜੀਓ ਰੋਡ ਐਂਟੀ ਕਰਪਸ਼ਨ ਆਰਗੇਨਾਈਜੇਸ਼ਨ ਦੇ ਸਰਪ੍ਰਸਤ ਅਤੇ ਸ਼ਿਕਾਇਤਕਰਤਾ ਰਾਹੁਲ ਸ਼ਰਮਾ ਨੇ ਮੁੱਖ ਮੰਤਰੀ ਕੇਜਰੀਵਾਲ ‘ਤੇ ਬਾਂਸਲ ਦੇ ਦਸ ਕਰੋੜ ਰੁਪਏ ਦੇ ਕਥਿਤ ਜਾਅਲੀ ਬਿਲਾਂ ਨੂੰ ਮਨਜ਼ੂਰੀ ਦੇਣ ਵਿਚ ਸਹਿਯੋਗ ਕਰਨ ਦਾ ਦੋਸ਼ ਲਗਾਇਆ ਹੈ।

About Author

Punjab Mail USA

Punjab Mail USA

Related Articles

ads

Latest Category Posts

    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article
    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article