PUNJABMAILUSA.COM

ਕੇਜਰੀਵਾਲ ਨੂੰ ਘੇਰਨ ਲਈ ਅਕਾਲੀ ਦਲ ਤੇ ਕਾਂਗਰਸ ਦਾ ਨਵਾਂ ਹਥਿਆਰ

ਕੇਜਰੀਵਾਲ ਨੂੰ ਘੇਰਨ ਲਈ ਅਕਾਲੀ ਦਲ ਤੇ ਕਾਂਗਰਸ ਦਾ ਨਵਾਂ ਹਥਿਆਰ

ਕੇਜਰੀਵਾਲ  ਨੂੰ ਘੇਰਨ ਲਈ ਅਕਾਲੀ ਦਲ ਤੇ ਕਾਂਗਰਸ ਦਾ ਨਵਾਂ ਹਥਿਆਰ
January 29
21:31 2017

badal-captain-kejriwal-580x395
ਬਰਨਾਲਾ, 29 ਜਨਵਰੀ (ਪੰਜਾਬ ਮੇਲ)-ਜਿਉਂ-ਜਿਉਂ ਚਾਰ ਫਰਵਰੀ ਨੇੜੇ ਆ ਰਹੀ ਹੈ, ਅਕਾਲੀ ਦਲ ਤੇ ਕਾਂਗਰਸ ਪੰਜਾਬ ਦੀ ਸਿਆਸਤ ਵਿੱਚ ਨਵੇਂ ਉੱਭਰੇ ਖਿਡਾਰੀ ਆਮ ਆਦਮੀ ਪਾਰਟੀ ‘ਤੇ ਹਮਲੇ ਤੇਜ਼ ਕਰਦੀਆਂ ਜਾ ਰਹੀਆਂ ਹਨ। ਪਹਿਲਾਂ ਤਾਂ ਰਵਾਇਤੀ ਪਾਰਟੀਆਂ ਨੇ ਬਾਹਰੀ ਹੋਣ ਦੇ ਇਲਜ਼ਾਮ ਲਾ ਕੇ ਤੇ ਦਿੱਲੀ ਸਰਕਾਰ ਦੀਆਂ ਖਾਮੀਆਂ ਗਿਣਾ ਕੇ ਆਮ ਆਦਮੀ ਪਾਰਟੀ ਨੂੰ ਘੇਰਨ ਦੀ ਕੋਸ਼ਿਸ਼ ਕੀਤੀ। ਹੁਣ ਵਿਰੋਧੀ ਧਿਰਾਂ ਕਹਿ ਰਹੀਆਂ ਹਨ ਕਿ ਜੇਕਰ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਤਾਂ ਮਾਹੌਲ ਫਿਰ ਖਰਾਬ ਹੋ ਜਾਏਗਾ।
ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਖਤਰਨਾਕ ਮੇਲ ਪੰਜਾਬ ਨੂੰ ਇੱਕ ਵਾਰ ਫਿਰ ਤੋਂ ਅੱਤਵਾਦ ਦੇ ਕਾਲੇ ਦਿਨਾਂ ‘ਚ ਧਕੇਲ ਸਕਦਾ ਹੈ। ਉਨ੍ਹਾਂ ਨੇ ਅਰਵਿੰਦ ਕੇਜਰੀਵਾਲ ਨੂੰ ਵੱਡਾ ਧੋਖੇਬਾਜ਼ ਕਰਾਰ ਦਿੰਦਿਆਂ ਕਿਹਾ ਕਿ ਇਹ ਦੇਸ਼ ਵਿਰੋਧੀ ਤਾਕਤਾਂ ਨੂੰ ਪੰਜਾਬ ਦੇ ਹਿੱਤ ਵੇਚਣਾ ਚਾਹੁੰਦੇ ਹਨ।
ਬਰਨਾਲਾ ‘ਚ ਪਬਲਿਕ ਮੀਟਿੰਗ ਨੂੰ ਸੰਬੋਧਨ ਕਰਦਿਆਂ, ਕੈਪਟਨ ਨੇ ਕੇਜਰੀਵਾਲ ਉਪਰ ਜ਼ੋਰਦਾਰ ਹਮਲਾ ਕੀਤਾ। ਉਨ੍ਹਾਂ ਨੇ ਕੇਜਰੀਵਾਲ ਨੂੰ ਉਸੇ ਸੋਚ ਦਾ ਮਾਲਕ ਦੱਸਿਆ, ਜਿਹੜੀ 1980 ਦੇ ਦਹਾਕੇ ‘ਚ ਪੰਜਾਬ ਨੂੰ ਅੱਤਵਾਦ ‘ਚ ਧਕੇਲਦਿਆਂ 35,000 ਤੋਂ ਵੱਧ ਲੋਕਾਂ ਦੀਆਂ ਜ਼ਿੰਦਗੀਆਂ ਦੇ ਨੁਕਸਾਨ ਦਾ ਕਾਰਨ ਬਣੀ ਸੀ।
ਕੈਪਟਨ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਸੱਜੀਆਂ (ਨਕਸਲੀ) ਤੇ ਖੱਬੀਆਂ (ਖਾਲਿਸਤਾਨੀ) ਵਿਚਾਰਧਾਰਾਵਾਂ ਵਿਚਾਲੇ ਚੱਲਦੀ ਆ ਰਹੀ ‘ਆਪ’ ਕੋਲ ਸਾਫ ਤੌਰ ‘ਤੇ ਪੰਜਾਬ ਦੇ ਵਿਕਾਸ ਨੂੰ ਲੈ ਕੇ ਕੋਈ ਵੀ ਨੀਤੀ ਜਾਂ ਪ੍ਰੋਗਰਾਮ ਨਹੀਂ ਹੈ। ਇਸ ਦੇ ਆਗੂ, ਕੇਜਰੀਵਾਲ ਸਿਰਫ ਝੂਠੇ ਵਾਅਦਿਆਂ ਰਾਹੀਂ ਸੂਬੇ ਉਪਰ ਕਬਜ਼ਾ ਕਰਨਾ ਚਾਹੁੰਦੇ ਹਨ। ਕੈਪਟਨ ਅਮਰਿੰਦਰ ਨੇ ਕਿਹਾ ਕਿ ਕੇਜਰੀਵਾਲ ਦੀ ਅੱਖ ਪੰਜਾਬ ਦੇ ਮੁੱਖ ਮੰਤਰੀ ਅਹੁਦੇ ਉਪਰ ਹੈ। ਇਸੇ ਤਰ੍ਹਾਂ, ਉਹ ਪ੍ਰਧਾਨ ਮੰਤਰੀ ਵੀ ਬਣਨਾ ਚਾਹੁੰਦੇ ਹਨ। ਉਨ੍ਹਾਂ ਨੇ ਆਪ ਨੂੰ ਵੱਖ ਵੱਖ ਵਿਚਾਰਧਾਰਾਵਾਂ ਦੀ ਖਿਚੜੀ ਦੱਸਿਆ, ਜਿਹੜੀ ਸੂਬੇ ਦਾ ਮਾਹੌਲ ਬਿਗਾੜ ਦੇਵੇਗੀ। ਇਸ ਤਰ੍ਹਾਂ ਅਕਾਲੀ ਦਲ ਵੀ ਇਸੇ ਤਰ੍ਹਾਂ ਦੇ ਇਲਜ਼ਾਮ ਆਮ ਆਦਮੀ ਪਾਰਟੀ ਖਿਲਾਫ ਲਾ ਰਿਹਾ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

Read Full Article
    ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

Read Full Article
    ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article