PUNJABMAILUSA.COM

ਕੇਜਰੀਵਾਲ ਨੇ ਠੁਕਰਾਇਆ ਆਸ਼ੂਤੋਸ਼ ਦਾ ਅਸਤੀਫ਼ਾ

ਕੇਜਰੀਵਾਲ ਨੇ ਠੁਕਰਾਇਆ ਆਸ਼ੂਤੋਸ਼ ਦਾ ਅਸਤੀਫ਼ਾ

ਕੇਜਰੀਵਾਲ ਨੇ ਠੁਕਰਾਇਆ ਆਸ਼ੂਤੋਸ਼ ਦਾ ਅਸਤੀਫ਼ਾ
August 16
10:13 2018

ਨਵੀਂ ਦਿੱਲੀ, 16 ਅਗਸਤ (ਪੰਜਾਬ ਮੇਲ)- ਪੱਤਰਕਾਰ ਤੋਂ ਨੇਤਾ ਬਣੇ ਆਸ਼ੂਤੋਸ਼ ਨੇ ਆਮ ਆਦਮੀ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਅਸਤੀਫ਼ੇ ਦਾ ਐਲਾਨ ਆਸ਼ੂਤੋਸ਼ ਨੇ ਖ਼ੁਦ ਟਵਿੱਟਰ ‘ਤੇ ਕੀਤਾ। ਆਸ਼ੂਤੋਸ਼ ਦੇ ਇਸ ਟਵਿੱਟਰ ‘ਤੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਟਵੀਟ ਨੂੰ ਰੀਟਵੀਟ ਕਰਦਿਆਂ ਲਿਖਿਆ ਕਿ ਅਸੀਂ ਤੁਹਾਡਾ ਅਸਤੀਫ਼ਾ ਕਿਵੇਂ ਪ੍ਰਵਾਨ ਕਰ ਸਕਦੇ ਹਾਂ। ਨਾ ਇਸ ਜਨਮ ਵਿੱਚ ਤਾਂ ਨਹੀਂ। ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਆਸ਼ੂਤੋਸ਼ ਦੇ ਫੈਸਲੇ ‘ਤੇ ਦੁੱਖ ਜਤਾਇਆ ਤੇ ਮੁੜ ਵਿਚਾਰ ਕਰਨ ਲਈ ਕਿਹਾ ਹੈ। ਇਸ ਦੇ ਨਾਲ ਹੀ ਦਿੱਲੀ ਸਰਕਾਰ ਵਿੱਚ ਮੰਤਰੀ ਗੋਪਾਲ ਰਾਏ ਨੇ ਵੀ ਆਸ਼ੂਤੋਸ਼ ਨਾਲ ਮਿਲ ਕੇ ਫੈਸਲੇ ‘ਤੇ ਮੁੜ ਵਿਚਾਰ ਕਰਨ ਲਈ ਕਿਹਾ ਹੈ। ਹਾਲਾਂਕਿ, ਪਾਰਟੀ ਦੇ ਥੰਮ੍ਹ ਮੰਨੇ ਜਾਣ ਵਾਲੇ ਆਸ਼ੂਤੋਸ਼ ਦੇ ਇਸ ਕਦਮ ਨੇ ਤੁਰੰਤ ਚਰਚਾ ਛੇੜ ਦਿੱਤੀ। ਪਾਰਟੀ ਦੇ ਬਾਗ਼ੀ ਨੇਤਾ ਕੁਮਾਰ ਵਿਸ਼ਵਾਸ ਨੇ ਕਈ ਸੀਨੀਅਰ ਨੇਤਾਵਾਂ ‘ਤੇ ਨਿਸ਼ਾਨਾ ਲਾਉਂਦਿਆਂ ਕਿਹਾ,”ਹਰ ਹੁਨਰਮੰਦ ਸਾਥੀ ਦੀ ਸਾਜ਼ਿਸ਼ ਤੋਂ ਬਾਅਦ ਬੇਰਹਿਮੀ ਨਾਲ ਕਤਲ ਤੋਂ ਬਾਅਦ ਇੱਕ ਆਪਣੇ ਆਪ ਵਿੱਚ ਮਗਨ, ਅਸੁਰੱਖਿਅਤ ਬੌਣੇ ਤੇ ਸੱਤਾ ਪਾਲਣ ਵਾਲੇ, 2G ਧਨ ਦਾ ਲਾਹਾ ਚੁੱਕਣ ਵਾਲਿਆਂ ਨੂੰ ਇੱਕ ਹੋਰ ਆਤਮਸਮਰਪਿਤ ਕੁਰਬਾਨੀ ਮੁਬਾਰਕ ਹੋਵੇ। ਇਤਿਹਾਸ ਸ਼ਿਸ਼ੂਪਾਲ ਦੀਆਂ ਗਾਲ਼ਾਂ ਗਿਣ ਰਿਹਾ ਹੈ, ਆਜ਼ਾਦੀ ਮੁਬਾਰਕ।” ਆਸ਼ੂਤੋਸ਼ ਦੇ ਇਸ ਫੈਸਲੇ ‘ਤੇ ਪਾਰਟੀ ਦੇ ਸਾਬਕਾ ਨੇਤਾ ਕਪਿਲ ਮਿਸ਼ਰਾ ਨੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਟਵੀਟ ਕਰਦਿਆਂ ਲਿਖਿਆ ਹੈ ਕਿ ਆਸ਼ੂਤੋਸ਼ ਦੀ ਨੂੰ ਆਜ਼ਾਦੀ ਦੀ ਮੁਬਾਰਕਬਾਦ। ਜ਼ਿਕਰਯੋਗ ਹੈ ਕਿ ਬੁੱਧਵਾਰ ਨੂੰ ਕੌਮੀ ਆਜ਼ਾਦੀ ਦਿਹਾੜੇ ਮੌਕੇ ਆਪਣੇ ਨਿਜੀ ਕਾਰਨਾਂ ਕਰਕੇ ਪਾਰਟੀ ਤੋਂ ਅਸਤੀਫ਼ਾ ਦੇਣ ਦਾ ਐਲਾਨ ਕਰ ਦਿੱਤਾ ਸੀ। ਇਸ ਤੋਂ ਬਾਅਦ ਪਾਰਟੀ ਨੇਤਾਵਾਂ ਦੀਆਂ ਵੱਖੋ-ਵੱਖ ਪ੍ਰਤੀਕਿਰਿਆਵਾਂ ਸਾਹਮਣੇ ਆ ਰਹੀਆਂ ਹਨ।

About Author

Punjab Mail USA

Punjab Mail USA

Related Articles

ads

Latest Category Posts

    ਮੇਥਾਡੋਨ ਕਲੀਨਿਕ ‘ਚ ਗੋਲੀਬਾਰੀ, 2 ਲੋਕਾਂ ਦੀ ਮੌਤ

ਮੇਥਾਡੋਨ ਕਲੀਨਿਕ ‘ਚ ਗੋਲੀਬਾਰੀ, 2 ਲੋਕਾਂ ਦੀ ਮੌਤ

Read Full Article
    ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

Read Full Article
    ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

Read Full Article
    ਟਰੰਪ ਦੀ ਸਾਬਕਾ ਲੇਡੀ ਸਟਾਫਰ ਨਾਲ ‘ਕਿੱਸ’ ਦੀ ਵੀਡੀਓ ਜਾਰੀ!

ਟਰੰਪ ਦੀ ਸਾਬਕਾ ਲੇਡੀ ਸਟਾਫਰ ਨਾਲ ‘ਕਿੱਸ’ ਦੀ ਵੀਡੀਓ ਜਾਰੀ!

Read Full Article
    ਫੇਸਬੁੱਕ ਨੂੰ ਲੋਕਾਂ ਨਾਲ ਖਿਲਵਾੜ ਕਰਨ ਬਦਲੇ ਲੱਗੇਗਾ 5 ਅਰਬ ਡਾਲਰ ਦਾ ਜ਼ੁਰਮਾਨਾ

ਫੇਸਬੁੱਕ ਨੂੰ ਲੋਕਾਂ ਨਾਲ ਖਿਲਵਾੜ ਕਰਨ ਬਦਲੇ ਲੱਗੇਗਾ 5 ਅਰਬ ਡਾਲਰ ਦਾ ਜ਼ੁਰਮਾਨਾ

Read Full Article
    ਮੋਦੀ ਸਤੰਬਰ ‘ਚ ਅਮਰੀਕਾ ਦੌਰੇ ‘ਤੇ ਜਾਣਗੇ

ਮੋਦੀ ਸਤੰਬਰ ‘ਚ ਅਮਰੀਕਾ ਦੌਰੇ ‘ਤੇ ਜਾਣਗੇ

Read Full Article
    ਵਾਸ਼ਿੰਗਟਨ ਰਾਜ ਦੇ ਥ੍ਰੀ ਲੈਕਸ ਇਲਾਕੇ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਵਾਸ਼ਿੰਗਟਨ ਰਾਜ ਦੇ ਥ੍ਰੀ ਲੈਕਸ ਇਲਾਕੇ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

Read Full Article
    ਅਮਰੀਕਾ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਅਮਰੀਕਾ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

Read Full Article
    ਅਮਰੀਕਾ ‘ਚ ਐਤਵਾਰ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਲੋਕਾਂ ਖਿਲਾਫ ਹੋਵੇਗੀ ਵੱਡੀ ਕਾਰਵਾਈ

ਅਮਰੀਕਾ ‘ਚ ਐਤਵਾਰ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਲੋਕਾਂ ਖਿਲਾਫ ਹੋਵੇਗੀ ਵੱਡੀ ਕਾਰਵਾਈ

Read Full Article
    ਸ਼ਰਣਾਰਥੀ ਹਿਰਾਸਤ ਕੇਂਦਰ ਵਿਚ 19 ਮਹੀਨੇ ਦੀ ਬੱਚੀ ਦੀ ਮੌਤ

ਸ਼ਰਣਾਰਥੀ ਹਿਰਾਸਤ ਕੇਂਦਰ ਵਿਚ 19 ਮਹੀਨੇ ਦੀ ਬੱਚੀ ਦੀ ਮੌਤ

Read Full Article
    ਟੈਕਸਾਸ ਵਿਚ ਮਾਲਕ ਨੂੰ ਹੀ ਖਾ ਗਏ 18 ਪਾਲਤੂ  ਕੁੱਤੇ

ਟੈਕਸਾਸ ਵਿਚ ਮਾਲਕ ਨੂੰ ਹੀ ਖਾ ਗਏ 18 ਪਾਲਤੂ ਕੁੱਤੇ

Read Full Article
    ਅਮਰੀਕੀ ਕਾਂਗਰਸ ‘ਚ ਗ੍ਰੀਨ ਕਾਰਡ ‘ਤੇ ਲੱਗੀ 7 ਫੀਸਦੀ ਲਿਮਟ ਖਤਮ ਕਰਨ ਸਬੰਧੀ ਬਿੱਲ ਪਾਸ

ਅਮਰੀਕੀ ਕਾਂਗਰਸ ‘ਚ ਗ੍ਰੀਨ ਕਾਰਡ ‘ਤੇ ਲੱਗੀ 7 ਫੀਸਦੀ ਲਿਮਟ ਖਤਮ ਕਰਨ ਸਬੰਧੀ ਬਿੱਲ ਪਾਸ

Read Full Article
    ਲੋਕ ਸਭਾ ‘ਚ ਇਕ ਵਾਰ ਫਿਰ ਗੂੰਜੇ ਪੰਜਾਬ ਦੇ ਮੁੱਦੇ

ਲੋਕ ਸਭਾ ‘ਚ ਇਕ ਵਾਰ ਫਿਰ ਗੂੰਜੇ ਪੰਜਾਬ ਦੇ ਮੁੱਦੇ

Read Full Article
    ਅਮਰੀਕੀ ਰਾਸ਼ਟਰਪਤੀ ਦੀ ਚੋਣ ਲੜ ਰਹੀ ਡੈਮੋਕ੍ਰੇਟਿਕ ਦੀ ਉਮੀਦਵਾਰ ਕਮਲਾ ਹੈਰਿਸ ਲਈ

ਅਮਰੀਕੀ ਰਾਸ਼ਟਰਪਤੀ ਦੀ ਚੋਣ ਲੜ ਰਹੀ ਡੈਮੋਕ੍ਰੇਟਿਕ ਦੀ ਉਮੀਦਵਾਰ ਕਮਲਾ ਹੈਰਿਸ ਲਈ

Read Full Article
    ਰਾਮ ਰਹੀਮ ਨੂੰ ਕਾਬੂ ਕਰਨ ਵਾਲੇ ਏ.ਡੀ.ਜੀ.ਪੀ. ਡਾ. ਏ.ਐੱਸ. ਚਾਵਲਾ ਪੰਜਾਬ ਮੇਲ ਦੇ ਦਫਤਰ ਪਧਾਰੇ

ਰਾਮ ਰਹੀਮ ਨੂੰ ਕਾਬੂ ਕਰਨ ਵਾਲੇ ਏ.ਡੀ.ਜੀ.ਪੀ. ਡਾ. ਏ.ਐੱਸ. ਚਾਵਲਾ ਪੰਜਾਬ ਮੇਲ ਦੇ ਦਫਤਰ ਪਧਾਰੇ

Read Full Article