PUNJABMAILUSA.COM

ਕੇਜਰੀਵਾਲ ਨੇ ਸਿਮਰਜੀਤ ਬੈਂਸ ਨੂੰ ਦਲਿਤ ਭਾਈਚਾਰੇ ਤੋਂ ਮੰਗਣ ਮੁਆਫੀ ਲਈ ਕਿਹਾ

ਕੇਜਰੀਵਾਲ ਨੇ ਸਿਮਰਜੀਤ ਬੈਂਸ ਨੂੰ ਦਲਿਤ ਭਾਈਚਾਰੇ ਤੋਂ ਮੰਗਣ ਮੁਆਫੀ ਲਈ ਕਿਹਾ

ਕੇਜਰੀਵਾਲ ਨੇ ਸਿਮਰਜੀਤ ਬੈਂਸ ਨੂੰ ਦਲਿਤ ਭਾਈਚਾਰੇ ਤੋਂ ਮੰਗਣ ਮੁਆਫੀ ਲਈ ਕਿਹਾ
July 30
17:45 2018

ਨਵੀਂ ਦਿੱਲੀ/ਜਲੰਧਰ, 30 ਜੁਲਾਈ (ਪੰਜਾਬ ਮੇਲ)- ਦਲਿਤਾਂ ਦੇ ਪ੍ਰਤੀ ਗੰਦੀ ਸੋਚ ਰੱਖਣ ਨੂੰ ਲੈ ਕੇ ਸਿਮਰਜੀਤ ਸਿੰਘ ਬੈਂਸ ਖਿਲਾਫ ‘ਆਪ’ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੋਰਚਾ ਖੋਲ ਦਿੱਤਾ ਹੈ। ਅਰਵਿੰਦ ਕੇਜਰੀਵਾਲ ਨੇ ਟਵਿੱਟਰ ਜ਼ਰੀਏ ਸਿਮਰਜੀਤ ਬੈਂਸ ਨੂੰ ਦਲਿਤ ਭਾਈਚਾਰੇ ਲਈ ਘਟੀਆ ਸੋਚ ਰੱਖਣ ਨੂੰ ਲੈ ਕੇ ਦਲਿਤ ਭਾਈਚਾਰੇ ਕੋਲੋਂ ਮੁਆਫੀ ਮੰਗਣ ਲਈ ਕਿਹਾ ਹੈ। ਉਨ੍ਹਾਂ ਨੇ ਕਿਹਾ ਕਿ ਸਿਮਰਜੀਤ ਸਿੰਘ ਬੈਂਸ ਵੱਲੋਂ ਦਲਿਤ ਸਮਾਜ ਦੇ ਪ੍ਰਤੀ ਘਟੀਆ ਸੋਚ ਰੱਖਣਾ ਕਾਫੀ ਸ਼ਰਮਨਾਕ ਹੈ। ਇਸ ਦੇ ਨਾਲ ਹੀ ਅਕਾਲੀ-ਭਾਜਪਾ ਅਤੇ ਕਾਂਗਰਸ ‘ਤੇ ਵੀ ਵਾਰ ਕਰਦੇ ਹੋਏ ਉਨ੍ਹਾਂ ਕਿਹਾ ਕਿ ਭਾਜਪਾ-ਅਕਾਲੀ ਦਲ, ਕਾਂਗਰਸ ਅਤੇ ਬੈਂਸ ਦੀ ਪੂਰੇ ਦਲਿਤ ਸਮਾਜ ਪ੍ਰਤੀ ਗੰਦੀ ਸੋਚ ਹੈ। ਇਹ ਲੋਕ ਦਲਿਤ ਸਜਾਜ ‘ਤੇ ਹਮੇਸ਼ਾ ਜ਼ੁਰਮ ਕਰਦੇ ਆਏ ਹਨ। ਇਸੇ ਸੋਚ ਦੇ ਖਿਲਾਫ ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ‘ਚ ਦਲਿਤ ਨੂੰ ਵਿਰੋਧੀ ਧਿਰ ਦੇ ਨੇਤਾ ਦਾ ਅਹੁਦਾ ਦਿੱਤਾ ਹੈ।
ਦੱਸਣਯੋਗ ਹੈ ਕਿ ਬੀਤੀ 28 ਜੁਲਾਈ ਨੂੰ ਲੁਧਿਆਣਾ ਦੇ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਬੈਂਸ ਨੇ ਆਮ ਆਦਮੀ ਪਾਰਟੀ ਹਾਈਕਮਾਨ ਵੱਲੋਂ ਨਵੇਂ ਲਗਾਏ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੂੰ ‘ਪੱਪੂ’ ਕਰਾਰ ਦਿੱਤਾ ਸੀ। ਇਸੇ ਨੂੰ ਲੈ ਕੇ ਹੀ ਕੇਜਰੀਵਾਲ ਨੇ ਸਿਮਰਜੀਤ ਸਿੰਘ ਬੈਂਸ ਵੱਲੋਂ ਦਿੱਤੇ ਗਏ ਇਸ ਬਿਆਨ ‘ਤੇ ਪੂਰੇ ਦਲਿਤ ਸਮਾਜ ਤੋਂ ਮੁਆਫੀ ਮੰਗਣ ਲਈ ਕਿਹਾ ਹੈ।

About Author

Punjab Mail USA

Punjab Mail USA

Related Articles

ads

Latest Category Posts

   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article