PUNJABMAILUSA.COM

ਕੇਜਰੀਵਾਲ ਵੱਲੋਂ ਸਿੱਖ ਨਸਲਕੁਸ਼ੀ ਪੀੜਤਾਂ ਨੂੰ 400 ਯੂਨਿਟ ਤੱਕ ਘਰੇਲੂ ਬਿਜਲੀ ਦੀ ਖ਼ਪਤ ‘ਤੇ 50 ਫ਼ੀਸਦੀ ਸਬਸਿਡੀ ਜਾਰੀ

ਕੇਜਰੀਵਾਲ ਵੱਲੋਂ ਸਿੱਖ ਨਸਲਕੁਸ਼ੀ ਪੀੜਤਾਂ ਨੂੰ 400 ਯੂਨਿਟ ਤੱਕ ਘਰੇਲੂ ਬਿਜਲੀ ਦੀ ਖ਼ਪਤ ‘ਤੇ 50 ਫ਼ੀਸਦੀ ਸਬਸਿਡੀ ਜਾਰੀ

ਕੇਜਰੀਵਾਲ ਵੱਲੋਂ ਸਿੱਖ ਨਸਲਕੁਸ਼ੀ ਪੀੜਤਾਂ ਨੂੰ 400 ਯੂਨਿਟ ਤੱਕ ਘਰੇਲੂ ਬਿਜਲੀ ਦੀ ਖ਼ਪਤ ‘ਤੇ 50 ਫ਼ੀਸਦੀ ਸਬਸਿਡੀ ਜਾਰੀ
May 26
08:55 2017

ArvindKejriwal-12
ਨਵੀਂ ਦਿੱਲੀ, 26 ਮਈ (ਪੰਜਾਬ ਮੇਲ)- ਦਿੱਲੀ ਦੀ ਕੇਜਰੀਵਾਲ ਸਰਕਾਰ ਨੇ ਨਵੰਬਰ 1984 ਦੇ ਸਿੱਖ ਕਤਲੇਆਮ ਪੀੜਤਾਂ ਦੇ ਬਿਜਲੀ ਦੇ ਬਕਾਇਆ ਬਿੱਲ ਇਕਮੁਸ਼ਤ ਮੁਆਫ਼ ਕਰਨ ਦਾ ਐਲਾਨ ਕਰਦਿਆਂ ਪੀੜਤਾਂ ਨੂੰ 400 ਯੂਨਿਟ ਤੱਕ ਘਰੇਲੂ ਬਿਜਲੀ ਦੀ ਖ਼ਪਤ ‘ਤੇ 50 ਫ਼ੀਸਦੀ ਦੀ ਸਬਸਿਡੀ ਵੀ ਜਾਰੀ ਰੱਖਣ ਦਾ ਐਲਾਨ ਕੀਤਾ ਹੈ। ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ 84 ਕਤਲੇਆਮ ਦੇ ਅਸਲ ਪੀੜਤਾਂ ਨੂੰ ਹੀ ਇਸ ਸਕੀਮ ਦਾ ਫ਼ਾਇਦਾ ਮਿਲੇਗਾ। ਇਸ ਲਈ ਪੀੜਤਾਂ ਨੂੰ ਮਾਲੀਆ ਮਹਿਕਮੇ ਤੋਂ ਇਹ ਤਸਦੀਕ ਕਰਵਾ ਕੇ ਪ੍ਰਮਾਣ ਪੱਤਰ ਲਿਆਉਣਾ ਹੋਵੇਗਾ ਕਿ ਉਹ ਹੀ ਅਸਲ ਪੀੜਤ ਹਨ।
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਬੀਤੀ ਸ਼ਾਮ ਹੋਈ ਦਿੱਲੀ ਕੈਬਨਿਟ ਦੀ ਮੀਟਿੰਗ ਵਿੱਚ ਪੀੜਤ ਪਰਵਾਰਾਂ ਨੂੰ ਬਿਜਲੀ ਸਕੀਮ ਹੇਠ ਛੋਟ ਦੇਣ ਦਾ ਫ਼ੈਸਲਾ ਲਿਆ ਗਿਆ। ਪਿਛਲੇ ਸਾਲ ਹੀ ਦਿੱਲੀ ਸਰਕਾਰ ਨੇ ਕਤਲੇਆਮ ਪੀੜਤਾਂ ਦੋ ਹਜ਼ਾਰ ਫ਼ਲੈਟਾਂ ਦੀ ਮੁਰੰਮਤ ਕਰਵਾਉਣ ਲਈ 10 ਕਰੋੜ ਰੁਪਏ ਦੇ ਬਜਟ ਨੂੰ ਪ੍ਰਵਾਨਗੀ ਦਿੱਤੀ ਸੀ। ਇਸੇ ਸਾਲ ਮਾਰਚ ਤੋਂ ਇਹ ਕੰਮ ਸ਼ੁਰੂ ਕੀਤਾ ਜਾ ਚੁੱਕਾ ਹੈ।
ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਦੱਸਿਆ ਕਿ ਸਰਕਾਰ ਵੱਲੋਂ ਪੀੜਤਾਂ ਦੇ ਹੱਕ ਵਿੱਚ ਕੁੱਲ 13.5 ਕਰੋੜ ਦੇ ਬਿੱਲ ਮੁਆਫ਼ ਕੀਤੇ ਜਾਣਗੇ। ਸਿਸੋਦੀਆ ਨੇ ਦੱਸਿਆ ਕਿ ਬਹੁਤ ਸਾਰੇ ਬਜ਼ੁਰਗ, ਵਿਧਵਾ ਔਰਤਾਂ ਤੇ ਅਪਾਹਜ ਪੀੜਤਾਂ (ਜਿਨ੍ਹਾਂ ਦੀ ਕਮਾਈ ਦਾ ਕੋਈ ਹੋਰ ਸਾਧਨ ਨਹੀਂ) ਵੱਲੋਂ ਬਿਜਲੀ ਦੇ ਬਿੱਲ ਮੁਆਫ਼ ਕੀਤੇ ਜਾਣ ਦੀ ਕਈ ਵਾਰ ਮੰਗ ਕੀਤੇ ਜਾਣ ਤੋਂ ਬਾਅਦ ਸਰਕਾਰ ਨੇ ਇਹ ਕਦਮ ਚੁੱਕਿਆ ਹੈ। ਪੁਰਾਣੇ ਰਿਕਾਰਡ ਮੁਤਾਬਕ ਸਰਕਾਰ ਕੋਲ 2500 ਅਜਿਹੇ ਪਰਿਵਾਰਾਂ ਦੇ ਨਾਂ ਹਨ, ਜੋ ਕਤਲੇਆਮ ਪੀੜਤ ਹਨ। ਜਾਣਕਾਰੀ ਮੁਤਾਬਕ ਸਰਕਾਰ ਦੀ ਇਸ ਸਕੀਮ ਨਾਲ ਜਿਸ ਨਾਲ ਪੀੜਤਾਂ ਦੇ ਸਿਰਫ਼ 2274 ਪਰਿਵਾਰਾਂ ਨੂੰ ਫ਼ਾਇਦਾ ਹੋਵੇਗਾ।

About Author

admin

admin

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article
    ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

Read Full Article
    ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

Read Full Article
    ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ

ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ

Read Full Article
    ਗੁਰਜਤਿੰਦਰ ਸਿੰਘ ਰੰਧਾਵਾ ਦਾ ਜਲੰਧਰ ਪਹੁੰਚਣ ਤੇ ਨਿੱਘਾ ਸੁਆਗਤ

ਗੁਰਜਤਿੰਦਰ ਸਿੰਘ ਰੰਧਾਵਾ ਦਾ ਜਲੰਧਰ ਪਹੁੰਚਣ ਤੇ ਨਿੱਘਾ ਸੁਆਗਤ

Read Full Article
    ਪ੍ਰਵਾਸੀ ਪੰਜਾਬੀਆਂ ਨਾਲ ਸੰਬੰਧਤ ਤਿੰਨ ਕਿਤਾਬਾਂ ਲੋਕ ਅਰਪਣ

ਪ੍ਰਵਾਸੀ ਪੰਜਾਬੀਆਂ ਨਾਲ ਸੰਬੰਧਤ ਤਿੰਨ ਕਿਤਾਬਾਂ ਲੋਕ ਅਰਪਣ

Read Full Article