PUNJABMAILUSA.COM

ਕੇਜਰੀਵਾਲ ਸਰਕਾਰ ਨੇ ‘ਆਪ’ ਦੇ ਕੌਮੀ ਸਕੱਤਰ ਪੰਕਜ ਗੁਪਤਾ ਨੂੰ ਭੇਜਿਆ ਨੋਟਿਸ

ਕੇਜਰੀਵਾਲ ਸਰਕਾਰ ਨੇ ‘ਆਪ’ ਦੇ ਕੌਮੀ ਸਕੱਤਰ ਪੰਕਜ ਗੁਪਤਾ ਨੂੰ ਭੇਜਿਆ ਨੋਟਿਸ

ਕੇਜਰੀਵਾਲ ਸਰਕਾਰ ਨੇ ‘ਆਪ’ ਦੇ ਕੌਮੀ ਸਕੱਤਰ ਪੰਕਜ ਗੁਪਤਾ ਨੂੰ ਭੇਜਿਆ ਨੋਟਿਸ
June 15
21:33 2017

ਨਵੀਂ ਦਿੱਲੀ, 15 ਜੂਨ (ਪੰਜਾਬ ਮੇਲ)– ਦਿੱਲੀ ਵਿੱਚ ਅਰਵਿੰਦ ਕੇਜਰੀਵਾਲ ਸਰਕਾਰ ਨੇ ਆਪਣੀ ਹੀ ਪਾਰਟੀ ‘ਆਮ ਆਦਮੀ ਪਾਰਟੀ’ ਨੂੰ ਨੋਟਿਸ ਭੇਜਿਆ ਹੈ। ਆਮ ਆਦਮੀ ਪਾਰਟੀ ਵੱਲੋਂ ਆਪਣੇ ਪਾਰਟੀ ਦਫ਼ਤਰ ਦੇ ਤੌਰ ‘ਤੇ 206, ਰਾਉਜ਼ ਅਵੇਨਿਊ ‘ਤੇ ਕਬਜ਼ਾ ਬਣਾਏ ਰੱਖਣ ਦੇ ਮਾਮਲੇ ਵਿੱਚ ਪੀਡਬਲਯੂਡੀ ਨੇ ‘ਆਪ’ ਦੇ ਕੌਮੀ ਸਕੱਤਰ ਪੰਕਜ ਗੁਪਤਾ ਨੂੰ ਇਹ ਨੋਟਿਸ ਜਾਰੀ ਕੀਤਾ ਹੈ। ਸਰਕਾਰ ਨਾਲ ਜੁੜੇ ਸੂਤਰਾਂ ਨੇ ਕਿਹਾ ਕਿ 31 ਮਈ ਤੱਕ ਦਾ ਜੁਰਮਾਨਾ 27 ਲੱਖ 73 ਹਜ਼ਾਰ 802 ਰੁਪਏ ਬਣਦਾ ਹੈ। ਨਿਸ਼ਚਿਤ ਤੌਰ ‘ਤੇ ਇਹ ਜੁਰਮਾਨੇ ਦੇ ਤੌਰ ‘ਤੇ ਲਾਇਆ ਗਿਆ ਕਿਰਾਇਆ ਹੈ। ਸੂਤਰਾਂ ਨੇ ਕਿਹਾ ਕਿ ਜੁਰਮਾਨੇ ਦੀ ਰਾਸ਼ੀ ਲਾਇਸੰਸ ਟੈਕਸ ਦੇ ਮੁਕਾਬਲੇ 65 ਗੁਣਾ ਹੈ।ਪੀਡਬਲਯੂਡੀ ਦੇ ਮੁਤਾਬਕ ਆਮ ਆਦਮੀ ਪਾਰਟੀ ਦਾ ਜੋ ਮੌਜੂਦਾ ਦਫ਼ਤਰ ਹੈ, ਉਸ ਦੀ ਉਸ ਨੂੰ ਵੰਡ ਨਹੀਂ ਹੋ ਸਕਦੀ। ਦਿੱਲੀ ਦੇ ਉਪ ਰਾਜਪਾਲ ਨੇ ਵੀ ਦਫ਼ਤਰ ਦੀ ਵੰਡ ਨੂੰ ਰੱਦ ਕਰ ਦਿੱਤਾ ਹੈ ਅਤੇ ਕਿਹਾ ਹੈ ਕਿ ਉਹ ਦਫ਼ਤਰ ਪਾਰਟੀ ਨੂੰ ਨਹੀਂ ਮਿਲ ਸਕਦਾ। ਅਜਿਹੇ ਵਿੱਚ ਆਮ ਆਦਮੀ ਪਾਰਟੀ ਨੂੰ ਇਸ ਥਾਂ ਨੂੰ ਦਫ਼ਤਰ ਦੇ ਰੂਪ ਵਿੱਚ ਵਰਤਣ ਦਾ ਕਿਰਾਇਆ ਦੇਣਾ ਹੋਵੇਗਾ। ਨਾਲ ਹੀ ਪੀਡਬਲਯੂਡੀ ਵਿਭਾਗ ਨੇ ਆਮ ਆਦਮੀ ਪਾਰਟੀ ਨੂੰ ਇਸ ਥਾਂ ਨੂੰ ਖਾਲੀ ਕਰਨ ਲਈ ਕਿਹਾ ਹੈ। ਸੂਤਰਾਂ ਨੇ ਕਿਹਾ ਕਿ ਜੇਕਰ ਪਾਰਟੀ ਇਹ ਦਫ਼ਤਰ ਖਾਲੀ ਨਹੀਂ ਕਰਦੀ ਹੈ ਤਾਂ ਜੁਰਮਾਨੇ ਦੀ ਰਾਸ਼ੀ ਵਧਦੀ ਚਲੀ ਜਾਵੇਗੀ। ਬੀਤੇ ਅਪ੍ਰੈਲ ਮਹੀਨੇ ਵਿੱਚ ਪੀਡਬਲਯੂਡੀ ਨੇ ਆਪ ਦੇ ਸੰਸਥਾਪਕ ਅਰਵਿੰਦ ਕੇਜਰੀਵਾਲ ਨੂੰ ਨੋਟਿਸ ਜਾਰੀ ਕਰਕੇ ਦਫ਼ਤਰ ਤੁਰੰਤ ਖਾਲੀ ਕਰਨ ਲਈ ਕਿਹਾ ਸੀ ਕਿਉਂਕਿ ਇਸ ਨੂੰ ਨਿਯਮਾਂ ਦਾ ਉਲੰਘਣ ਕਰਕੇ ਅਲਾਟ ਕੀਤਾ ਗਿਆ ਹੈ। ਦਰਅਸਲ ਅਪ੍ਰੈਲ 2017 ਵਿੱਚ ਸ਼ੁੰਗਲੂ ਸਮਿਤੀ ਨੇ ਇਸ ਦਫ਼ਤਰ ਦੀ ਵੰਡ ਗ਼ੈਰ-ਕਾਨੂੰਨੀ ਕਰਾਰ ਦਿੱਤੀ ਸੀ, ਕਿਉਂਕਿ ਕੇਜਰੀਵਾਲ ਸਰਕਾਰ ਨੇ ਆਪਣੇ ਅਧਿਕਾਰ ਖੇਤਰ ਤੋਂ ਬਾਹਰ ਜਾ ਕੇ ਰਾਜ ਪੱਧਰ ਦੀ ਪਾਰਟੀ ਨੂੰ ਦਫ਼ਤਰ ਦੇ ਰੂਪ ਵਿੱਚ ਥਾਂ ਦੇਣ ਦੀ ਯੋਜਨਾ ਬਣਾਈ ਸੀ ਅਤੇ ਉਸ ਤੋਂ ਬਾਅਦ ਆਮ ਆਦਮੀ ਪਾਰਟੀ ਨੂੰ ਮੱਧ ਦਿੱਲੀ ਵਿੱਚ ਆਈਟੀਓ ਦੇ ਨੇੜੇ ਆਪਣੇ ਸਾਬਕਾ ਮੰਤਰੀ ਆਸਿਮ ਅਹਿਮਦ ਖਾਨ ਦਾ ਗ੍ਰਹਿ ਦਫ਼ਤਰ ਦੇ ਤੌਰ ‘ਤੇ ਮਿਲ ਗਿਆ ਸੀ, ਐਲਜੀ ਨੇ ਇਸ ਵੰਡ ਨੂੰ ਰੱਦ ਕਰ ਦਿੱਤਾ ਸੀ ਅਤੇ ਪੀਡਬਲਯੂਡੀ ਵਿਭਾਗ ਨੇ ਆਮ ਆਦਮੀ ਪਾਰਟੀ ਨੂੰ ਇਹ ਥਾਂ ਤੁਰੰਤ ਖਾਲੀ ਕਰਨ ਦੇ ਹੁਕਮ ਦਿੱਤੇ ਸਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article