PUNJABMAILUSA.COM

ਕੇਜਰੀਵਾਲ ਸਰਕਾਰ ਵੱਲੋਂ ਦਿੱਲੀ ਦੇ ਸਿੱਖਾਂ ਦੀ ਕਰਤਾਰਪੁਰ ਲਾਂਘੇ ਦੀ ਯਾਤਰਾ ਦਾ ਖਰਚਾ ਚੁੱਕਣ ਦਾ ਐਲਾਨ

October 21
21:42 2019

ਚੰਡੀਗੜ੍ਹ, 21 ਅਕਤੂਬਰ (ਪੰਜਾਬ ਮੇਲ)- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੀਆਂ ਸਿਆਸੀ ਪਾਰਟੀਆਂ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਨੂੰ ਵੀ ਕਸੂਤਾ ਫਸਾ ਦਿੱਤਾ ਹੈ। ਕੇਜਰੀਵਾਲ ਨੇ ਦਿੱਲੀ ਦੇ ਸਿੱਖਾਂ ਦੀ ਕਰਤਾਰਪੁਰ ਲਾਂਘੇ ਦੀ ਯਾਤਰਾ ਦਾ ਖਰਚਾ ਚੁੱਕਣ ਦਾ ਐਲਾਨ ਕੀਤਾ ਹੈ। ਹੁਣ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਵੀ ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਸਰਕਾਰ ਤੇ ਸ਼੍ਰੋਮਣੀ ਕਮੇਟੀ ਤੋਂ ਅਜਿਹੀ ਹੀ ਮੰਗ ਕਰਨ ਲੱਗੀ ਹੈ। ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਨੇ ਕਿਹਾ ਹੈ ਕਿ ਦਿੱਲੀ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸਰਕਾਰ ਵਾਂਗ ਸ੍ਰੀ ਕਰਤਾਰਪੁਰ ਸਾਹਿਬ ਸਥਿਤ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਵਾਸਤੇ ਜਾਣ ਵਾਲੇ ਸ਼ਰਧਾਲੂਆਂ ਦਾ ਖਰਚਾ ਪੰਜਾਬ ਸਰਕਾਰ, ਸ਼੍ਰੋਮਣੀ ਅਕਾਲੀ ਦਲ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਦੇਣ ਦਾ ਐਲਾਨ ਕਰਨਾ ਚਾਹੀਦਾ ਹੈ। ਅਰੋੜਾ ਨੇ ਦੱਸਿਆ ਕੇਜਰੀਵਾਲ ਸਰਕਾਰ ਨੇ ਦਿੱਲੀ ਵਿਚ ਐਲਾਨ ਕੀਤਾ ਹੈ ਕਿ ਦਿੱਲੀ ਦਾ ਵਸਨੀਕ ਜਿਹੜਾ ਵੀ ਸ਼ਰਧਾਲੂ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਸ਼ਤਾਬਦੀ ਸਮਾਗਮਾਂ ਦੌਰਾਨ ਸ੍ਰੀ ਕਰਤਾਰਪੁਰ ਸਾਹਿਬ ਸਥਿਤ ਗੁਰਦੁਆਰੇ ਦੇ ਦਰਸ਼ਨ ਕਰਨ ਲਈ ਜਾਣਾ ਚਾਹੁੰਦਾ ਹੈ, ਉਸ ਦੇ ਆਉਣ ਜਾਣ ਦਾ ਪੂਰਾ ਖਰਚ ਤੇ ਪਾਕਿਸਤਾਨ ਸਰਕਾਰ ਵੱਲੋਂ ਰੱਖੇ ਗਏ 20 ਡਾਲਰ ਫੀਸ ਵੀ ਕੇਜਰੀਵਾਲ ਸਰਕਾਰ ਵੱਲੋਂ ਅਦਾ ਕੀਤੀ ਜਾਵੇਗੀ।

About Author

Punjab Mail USA

Punjab Mail USA

Related Articles

ads

Latest Category Posts

    ਵਿਦੇਸ਼ੀ ਵਿਦਿਆਰਥੀਆਂ ‘ਤੇ ਸਖਤੀ ਦੀ ਤਿਆਰੀ ‘ਚ ਟਰੰਪ ਪ੍ਰਸ਼ਾਸਨ

Read Full Article
    ਸਾਨ ਫਰਾਂਸਿਸਕੋ ‘ਚ ਪੰਜਾਬੀ ਵਿਅਕਤੀ ਧੋਖਾਧੜੀ ਮਾਮਲੇ ‘ਚ ਦੋਸ਼ੀ ਕਰਾਰ

    ਭਾਰਤੀ ਮੂਲ ਦੇ ਵਿਗਿਆਨੀ ਨੂੰ ਅਮਰੀਕਾ ‘ਚ ਮਿਲੀ 6 ਕਰੋੜ ਦੀ ਫੈਲੋਸ਼ਿਪ

    ਅਮਰੀਕਾ ਵਿਚ ਗੈਰ ਕਾਨੂੰਨੀ ਤਰੀਕੇ ਨਾਲ ਦਾਖਲ ਹੋਣ ਦੀ ਕੋਸ਼ਿਸ਼ ਦੇ ਦੋਸ਼ ਵਿਚ 5 ਭਾਰਤੀ ਗਿਰਫਤਾਰ

    ਅਮਰੀਕੀ ਹਿਤਾਂ ਦੀ ਰੱਖਿਆ ਲਈ ਸਾਊਦੀ ਅਰਬ ਵਿਚ 3 ਹਜ਼ਾਰ ਸੈਨਿਕ ਤੈਨਾਤ ਕਰੇਗਾ ਅਮਰੀਕਾ

    ਅਮਰੀਕਾ ‘ਚ ਸਿੱਖਾਂ ਵਿਰੁੱਧ ਨਸਲੀ ਹਮਲਿਆਂ ‘ਚ ਵਾਧਾ ਚਿੰਤਾ ਦਾ ਵਿਸ਼ਾ

    ਸਿੱਖ ਧਰਮ ਅਮਰੀਕਾ ‘ਚ ਨਸਲੀ ਨਫਰਤੀ ਅਪਰਾਧ ਝੱਲਣ ਦੇ ਮਾਮਲੇ ‘ਚ ਤੀਜੇ ਨੰਬਰ ‘ਤੇ

    ਅਮਰੀਕਾ ‘ਚ ਸੜਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਦੀ ਮੌਤ

    ਸਿਆਟਲ ‘ਚ ਧਾਰਮਿਕ ਪੰਜਾਬੀ ਨਾਟਕ ”ਮਿੱਟੀ ਧੁੰਦ ਜੱਗ ਚਾਨਣ ਹੋਇਆ” 24 ਨਵੰਬਰ ਨੂੰ

    ਜਸਪ੍ਰੀਤ ਸਿੰਘ ਅਟਾਰਨੀ ਦਾ ਦੂਸਰਾ ਧਾਰਮਿਕ ਗੀਤ ‘ਗੁਰੂ ਨਾਨਕ ਸਾਹਿਬ ਜੀ ਦੀ ਮਹਿਮਾ’

    ਗੁਰਦੁਆਰਾ ਸੱਚਾ ਮਾਰਗ ਸਾਹਿਬ ਆਬਰਨ ਵਿਖੇ ਕਵੀ ਦਰਬਾਰ ਕਰਵਾਇਆ

    ਇੰਨਕੋਰ ਸੀਨੀਅਰ ਖੇਡਾਂ ‘ਚ ਪੰਜਾਬੀ ਚੋਬਰਾਂ ਨੇ ਵਿਖਾਏ ਜੌਹਰ

    ਫਰਿਜ਼ਨੋ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ ‘ਤੇ 6 ਜ਼ਖਮੀਂ

    ਹਿਊਸਟਨ ਪੁਲਿਸ ਨੇ ਸੰਦੀਪ ਧਾਲੀਵਾਲ ਦੇ ਸਨਮਾਨ ‘ਚ ਸਿੱਖ ਅਫਸਰਾਂ ਲਈ ਕੀਤੀ ਡ੍ਰੈੱਸ ਕੋਡ ‘ਚ ਤਬਦੀਲੀ

    ਗੁਰਦੁਆਰਾ ਅਨੰਦਗੜ੍ਹ ਸਾਹਿਬ ਕਰਮਨ ਵਿਖੇ ਗੁਰਪੁਰਬ ‘ਤੇ ਵਿਸ਼ੇਸ਼ ਸਮਾਗਮ ਕਰਵਾਏ