PUNJABMAILUSA.COM

ਕੇਜਰੀਵਾਲ ਖ਼ਿਲਾਫ਼ ਜੇਟਲੀ ਨੇ 10 ਕਰੋੜ ਦਾ ਦੂਜਾ ਮਾਣਹਾਨੀ ਮੁਕੱਦਮਾ ਠੋਕਿਆ

ਕੇਜਰੀਵਾਲ ਖ਼ਿਲਾਫ਼ ਜੇਟਲੀ ਨੇ 10 ਕਰੋੜ ਦਾ ਦੂਜਾ ਮਾਣਹਾਨੀ ਮੁਕੱਦਮਾ ਠੋਕਿਆ

ਕੇਜਰੀਵਾਲ ਖ਼ਿਲਾਫ਼ ਜੇਟਲੀ ਨੇ 10 ਕਰੋੜ ਦਾ ਦੂਜਾ ਮਾਣਹਾਨੀ ਮੁਕੱਦਮਾ ਠੋਕਿਆ
May 22
21:23 2017

jaitley
ਨਵੀਂ ਦਿੱਲੀ, 22 ਮਈ (ਪੰਜਾਬ ਮੇਲ)- ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ’ਤੇ 10 ਕਰੋੜ ਰੁਪਏ ਮਾਨਹਾਨੀ ਦਾ ਇੱਕ ਹੋਰ ਦਾਅਵਾ ਕੀਤਾ ਹੈ। ਕੇਜਰੀਵਾਲ ਦੇ ਵਕੀਲ ਵੱਲੋਂ ਅਦਾਲਤ ਵਿੱਚ ਅਰੁਣ ਜੇਤਲੀ ਖ਼ਿਲਾਫ਼ ਇਤਰਾਜ਼ਯੋਗ ਸ਼ਬਦ ਬੋਲਣ ’ਤੇ ਦਿੱਲੀ ਹਾਈ ਕੋਰਟ ਵਿੱਚ ਕੇਂਦਰੀ ਵਿੱਤ ਮੰਤਰੀ ਦੇ ਵਕੀਲਾਂ ਨੇ ਇਹ ਨਵਾਂ ਕੇਸ ਦਾਖਲ ਕੀਤਾ ਹੈ। ਪਹਿਲਾਂ ਹੀ ਅਰਵਿੰਦ ਕੇਜਰੀਵਾਲ ਤੇ 5 ਹੋਰਨਾਂ ‘ਆਪ’ ਆਗੂਆਂ ਖ਼ਿਲਾਫ਼ ਇੱਜ਼ਤ-ਹੱਤਕ ਦਾ ਮਾਮਲਾ ਹਾਈ ਕੋਰਟ ਵਿੱਚ ਚੱਲ ਰਿਹਾ ਹੈ।
ਪਿਛਲੀ 15 ਤੇ 17 ਮਈ ਦੀ ਸੁਣਵਾਈ ਵਿੱਚ ਦੋਵਾਂ ਧਿਰਾਂ ਦੇ ਵਕੀਲਾਂ ਦੀ ਬਹਿਸ ਦੌਰਾਨ ਅਰਵਿੰਦ ਕੇਜਰੀਵਾਲ ਵੱਲੋਂ ਕੇਸ ਲੜ ਰਹੇ ਰਾਮ ਜੇਠਮਨਾਲੀ ਨੇ ਇਤਰਾਜ਼ਯੋਗ ਸ਼ਬਦ ਬੋਲਿਆ ਸੀ। ਸ੍ਰੀ ਜੇਤਲੀ ਦੇ ਵਕੀਲ ਮਾਨਿਕ ਡੋਗਰਾ ਨੇ ਕਿਹਾ ਕਿ ਕੇਜਰੀਵਾਲ ਖ਼ਿਲਾਫ਼ ਇੱਕ ਹੋਰ ਨਵਾਂ ਮਾਨਹਾਨੀ ਦਾ ਮੁਕੱਦਮਾ ਦਾਇਰ ਕੀਤਾ ਗਿਆ ਹੈ, ਜਿਸ ਵਿੱਚ ਉਨ੍ਹਾਂ ਵੱਲੋਂ ਆਪਣੇ ਵਕੀਲ ਰਾਹੀਂ ਖੁੱਲ੍ਹੀ ਅਦਾਲਤ ਵਿੱਚ ਉਨ੍ਹਾਂ ਦੇ ਮੁਵਿੱਕਲ (ਸ੍ਰੀ ਜੇਤਲੀ) ਬਾਰੇ ਅਪਸ਼ਬਦ ਬੋਲੇ ਗਏ ਸਨ।
ਸ੍ਰੀ ਜੇਤਲੀ ਵੱਲੋਂ ਅਰਵਿੰਦ ਕੇਜਰੀਵਾਲ ਤੇ ਸਾਥੀ ਆਗੂਆਂ ਸੰਜੇ ਸਿੰਘ, ਰਾਘਵ ਚੱਢਾ, ਕੁਮਾਰ ਵਿਸ਼ਵਾਸ, ਆਸ਼ੂਤੋਸ਼ ਤੇ ਦੀਪਕ ਬਾਜਪਾਈ ’ਤੇ 10 ਕਰੋੜ ਦਾ ਮੁੱਕਦਮਾ ਦਿੱਲੀ ਹਾਈ ਕੋਰਟ ਵਿੱਚ ਪਾਇਆ ਗਿਆ। ‘ਆਪ’ ਦੇ ਇਨ੍ਹਾਂ ਆਗੂਆਂ ਨੇ ਦਿੱਲੀ ਜ਼ਿਲ੍ਹਾ ਕ੍ਰਿਕਟ ਕਲੱਬ (ਡੀਡੀਸੀਏ) ਵਿੱਚ ਬੇਨਿਯਮੀਆਂ ਸਬੰਧੀ 2000 ਤੋਂ 2003 ਤੱਕ ਤਤਕਾਲੀ ਡੀਡੀਸੀਏ ਮੁਖੀ ਰਹੇ ਅਰੁਣ ਜੇਲਤੀ ’ਤੇ ਗੰਭੀਰ ਦੋਸ਼ ਲਾਏ ਗਏ ਸਨ। ਜਦੋਂ ਕਿ ਕੇਂਦਰੀ ਵਿੱਤ ਮੰਤਰੀ ਤੇ ਰੱਖਿਆ ਮੰਤਰੀ ਨੇ ਇਨ੍ਹਾਂ ਦੋਸ਼ਾਂ ਨੂੰ ਰੱਦ ਕਰਦਿਆਂ ਕੇਜਰੀਵਾਲ ਤੇ ਸਾਥੀਆਂ ਖ਼ਿਲਾਫ਼ ਮਾਮਲੇ ਦਾਇਰ ਕੀਤੇ ਸਨ ਕਿ ‘ਆਪ’ ਆਗੂਆਂ ਨੇ ਉਨ੍ਹਾਂ ਦੀ ਸਾਖ਼ ਨੂੰ ਢਾਹ ਲਾਈ ਹੈ।
ਇਸੇ ਦੌਰਾਨ ‘ਆਪ’ ਬੁਲਾਰੇ ਆਸ਼ੂਤੋਸ਼ ਨੇ ਕਿਹਾ ਕਿ ਇਹ ਅਦਾਲਤ ਦੇ ਅੰਦਰ ਦਾ ਮਾਮਲਾ ਹੈ ਤੇ ਬਾਹਰ ਕੋਈ ਟਿੱਪਣੀ ਕਰਨ ਦੀ ਥਾਂ ਅਦਾਲਤ ਵਿੱਚ ਹੀ ਇਸ ਦਾ ਜਵਾਬ ਦਿੱਤਾ ਜਾਵੇਗਾ।

About Author

admin

admin

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਭਾਰਤ ‘ਚ ਜਮਹੂਰੀਅਤ ਦੇ ਨਾਂ ‘ਤੇ ਚੱਲ ਰਹੀ ਰਜਵਾੜਾਸ਼ਾਹੀ

ਭਾਰਤ ‘ਚ ਜਮਹੂਰੀਅਤ ਦੇ ਨਾਂ ‘ਤੇ ਚੱਲ ਰਹੀ ਰਜਵਾੜਾਸ਼ਾਹੀ

Read Full Article
    ਕੈਲੀਫੋਰਨੀਆ ਦੀ ਵੋਟਰ ਸੂਚੀ ਪੰਜਾਬੀ ਜ਼ੁਬਾਨ ਵਿਚ ਕਰਾਉਣ ਲਈ ਏਜੰਡਾ ਪੇਸ਼

ਕੈਲੀਫੋਰਨੀਆ ਦੀ ਵੋਟਰ ਸੂਚੀ ਪੰਜਾਬੀ ਜ਼ੁਬਾਨ ਵਿਚ ਕਰਾਉਣ ਲਈ ਏਜੰਡਾ ਪੇਸ਼

Read Full Article
    ਅਮਰੀਕਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਈਸਟਰ ਮੌਕੇ ਸ੍ਰੀਲੰਕਾ ‘ਚ ਹੋਏ ਹਮਲਿਆਂ ਦੀ ਨਿੰਦਾ

ਅਮਰੀਕਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਈਸਟਰ ਮੌਕੇ ਸ੍ਰੀਲੰਕਾ ‘ਚ ਹੋਏ ਹਮਲਿਆਂ ਦੀ ਨਿੰਦਾ

Read Full Article
    ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ 19ਵੀਂ ਅੰਤਰਰਾਸ਼ਟਰੀ ਕਾਨਫਰੰਸ 28 ਅਪ੍ਰੈਲ ਨੂੰ

ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ 19ਵੀਂ ਅੰਤਰਰਾਸ਼ਟਰੀ ਕਾਨਫਰੰਸ 28 ਅਪ੍ਰੈਲ ਨੂੰ

Read Full Article
    ਸਿਆਟਲ ਵਿਚ ਖਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ 4 ਮਈ ਨੂੰ; ਤਿਆਰੀਆਂ ਮੁਕੰਮਲ

ਸਿਆਟਲ ਵਿਚ ਖਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ 4 ਮਈ ਨੂੰ; ਤਿਆਰੀਆਂ ਮੁਕੰਮਲ

Read Full Article
    ਅਮਰੀਕਾ ‘ਚ ਗ਼ੈਰਕਾਨੂੰਨੀ ਤਰੀਕੇ ਨਾਲ ਦਾਖ਼ਲ ਹੋਣ ਦੀ ਕੋਸ਼ਿਸ਼ ਦੌਰਾਨ 2 ਪੰਜਾਬੀ ਗ੍ਰਿਫ਼ਤਾਰ

ਅਮਰੀਕਾ ‘ਚ ਗ਼ੈਰਕਾਨੂੰਨੀ ਤਰੀਕੇ ਨਾਲ ਦਾਖ਼ਲ ਹੋਣ ਦੀ ਕੋਸ਼ਿਸ਼ ਦੌਰਾਨ 2 ਪੰਜਾਬੀ ਗ੍ਰਿਫ਼ਤਾਰ

Read Full Article
    ਹੈਲਥ ਕੇਅਰ ਫਰਾਡ ‘ਚ ਭਾਰਤੀ ਮੂਲ ਦੀ ਡਾਕਟਰ ਨੂੰ 2 ਸਾਲ ਦੀ ਕੈਦ

ਹੈਲਥ ਕੇਅਰ ਫਰਾਡ ‘ਚ ਭਾਰਤੀ ਮੂਲ ਦੀ ਡਾਕਟਰ ਨੂੰ 2 ਸਾਲ ਦੀ ਕੈਦ

Read Full Article
    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article