PUNJABMAILUSA.COM

ਕੇ.ਪੀ.ਐੱਸ ਗਿੱਲ ਨੂੰ ਪੁੱਤਰ ਨੇ ਦਿੱਤੀ ਮੁੱਖ ਅਗਨੀ

ਕੇ.ਪੀ.ਐੱਸ ਗਿੱਲ ਨੂੰ ਪੁੱਤਰ ਨੇ ਦਿੱਤੀ ਮੁੱਖ ਅਗਨੀ

ਕੇ.ਪੀ.ਐੱਸ ਗਿੱਲ ਨੂੰ ਪੁੱਤਰ ਨੇ ਦਿੱਤੀ ਮੁੱਖ ਅਗਨੀ
May 28
19:53 2017


ਨਵੀਂ ਦਿੱਲੀ/ਚੰਡੀਗੜ੍ਹ, 28 ਮਈ (ਪੰਜਾਬ ਮੇਲ)- ਪੰਜਾਬ ‘ਚੋਂ ਅੱਤਵਾਦੀਆਂ ਦਾ ਖਾਤਮਾ ਕਰਨ ਵਾਲੇ ਪੰਜਾਬ ਦੇ ਸਾਬਕਾ ਡੀ. ਜੀ. ਪੀ. ਕੰਵਰਪਾਲ ਸਿੰਘ ਗਿੱਲ (ਕੇ. ਪੀ. ਐੱਸ. ਗਿੱਲ) ਦਾ ਐਤਵਾਰ ਸ਼ਾਮ ਨੂੰ ਦਿੱਲੀ ਦੀ ਲੋਧੀ ਰੋਡ ‘ਤੇ ਸਥਿਤ ਸ਼ਮਸ਼ਾਨਘਾਟ ‘ਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਸ਼ੁੱਕਰਵਾਰ ਨੂੰ ਕੇ. ਪੀ. ਐੱਸ. ਗਿੱਲ ਦਾ ਦਿੱਲੀ ਵਿਖੇ ਸਰ ਗੰਗਾਰਾਮ ਹਸਪਤਾਲ ‘ਚ ਦੇਹਾਂਤ ਹੋ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਵਿਦੇਸ਼ ਤੋਂ ਕੇ. ਪੀ. ਐੱਸ. ਗਿੱਲ ਦੇ ਕੁਝ ਪਰਿਵਾਰਕ ਮੈਂਬਰਾਂ ਨੇ ਪੁੱਜਣਾ ਸੀ, ਜਿਸ ਕਰਕੇ ਸ਼ਨੀਵਾਰ ਨੂੰ ਅੰਤਿਮ ਸੰਸਕਾਰ ਨਾ ਹੋ ਸਕਿਆ। ਗਿੱਲ ਆਪਣੇ ਪਿੱਛੇ ਪਤਨੀ ਹਰਮਿੰਦਰ ਕੌਰ ਗਿੱਲ, ਇਕ ਬੇਟਾ ਅਤੇ ਇਕ ਬੇਟੀ ਛੱਡ ਗਏ ਹਨ। ਕੇ.ਪੀ.ਐੱਸ. ਗਿੱਲ ਦੀਆਂ ਅੰਤਿਮ ਰਸਮਾਂ ਦੌਰਾਨ ਪੰਜਾਬ ਦੇ ਡੀ. ਜੀ. ਪੀ. ਸੁਰੇਸ਼ ਅਰੋੜਾ ਨੇ ਵੀ ਇਥੇ ਪੁੱਜ ਕੇ ਸ਼ਰਧਾ ਦੇ ਫੁੱਲ ਭੇਟ ਕੀਤੇ। ਕੈਪਟਨ ਅਮਰਿੰਦਰ ਸਿੰਘ ਵੱਲੋਂ ਉਨ੍ਹਾਂ ਦੇ ਓ. ਐੱਸ. ਡੀ. ਕਰਨਪਾਲ ਸੇਖੋਂ ਨੇ ਕੇ. ਪੀ. ਐੱਸ. ਗਿੱਲ ਦੀਆਂ ਅੰਤਿਮ ਰਸਮਾਂ ‘ਚ ਪਹੁੰਚ ਕੇ ਫੁੱਲਾਂ ਦੀ ਮਾਲਾ ਭੇਟ ਕੀਤੀ। ਅੰਤਿਮ ਸੰਸਕਾਰ ਮੌਕੇ ਕਈ ਉੱਘੀਆਂ ਸ਼ਖਸੀਅਤਾਂ ਪਹੁੰਚੀਆਂ ਸਨ।

About Author

admin

admin

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਸਿਰਫ ਹੁਨਰਮੰਦ ਲੋਕ ਹੀ ਦੇਸ਼ ਵਿਚ ਆਉਣ : ਡੋਨਾਲਡ ਟਰੰਪ

ਸਿਰਫ ਹੁਨਰਮੰਦ ਲੋਕ ਹੀ ਦੇਸ਼ ਵਿਚ ਆਉਣ : ਡੋਨਾਲਡ ਟਰੰਪ

Read Full Article
    ਟਰੰਪ ਵੱਲੋਂ ਬੱਚਿਆਂ ਨੂੰ ਮਾਤਾ-ਪਿਤਾ ਤੋਂ ਅਲੱਗ ਕਰਨ ਦੀ ਨੀਤੀ ਖਤਮ

ਟਰੰਪ ਵੱਲੋਂ ਬੱਚਿਆਂ ਨੂੰ ਮਾਤਾ-ਪਿਤਾ ਤੋਂ ਅਲੱਗ ਕਰਨ ਦੀ ਨੀਤੀ ਖਤਮ

Read Full Article
    ਪ੍ਰਿਯੰਕਾ ਚੋਪੜਾ ਨੇ ਉਠਾਈ ਸ਼ਰਨਾਰਥੀ ਬੱਚਿਆਂ ਦੀ ਹਮਾਇਤ ‘ਚ ਆਵਾਜ਼

ਪ੍ਰਿਯੰਕਾ ਚੋਪੜਾ ਨੇ ਉਠਾਈ ਸ਼ਰਨਾਰਥੀ ਬੱਚਿਆਂ ਦੀ ਹਮਾਇਤ ‘ਚ ਆਵਾਜ਼

Read Full Article
    ਕੈਂਸਰ ਮਾਮਲੇ ‘ਚ ਫਸੀ ਅਮਰੀਕੀ ਕੰਪਨੀ ਮੋਨਸੈਂਟੋ

ਕੈਂਸਰ ਮਾਮਲੇ ‘ਚ ਫਸੀ ਅਮਰੀਕੀ ਕੰਪਨੀ ਮੋਨਸੈਂਟੋ

Read Full Article
    ਧਾਰਮਿਕ ਨੇਤਾਵਾਂ ਅਤੇ ਸਾਬਕਾ ਜੱਜਾਂ ਵੱਲੋਂ ਟਰੰਪ ਦੇ ਹੋਟਲ ਦਾ ਸ਼ਰਾਬ ਲਾਇਸੈਂਸ ਰੱਦ ਕਰਨ ਦੀ ਮੰਗ

ਧਾਰਮਿਕ ਨੇਤਾਵਾਂ ਅਤੇ ਸਾਬਕਾ ਜੱਜਾਂ ਵੱਲੋਂ ਟਰੰਪ ਦੇ ਹੋਟਲ ਦਾ ਸ਼ਰਾਬ ਲਾਇਸੈਂਸ ਰੱਦ ਕਰਨ ਦੀ ਮੰਗ

Read Full Article
    ਮੇਲਾਨੀਆ ਟਰੰਪ ਕੱਪੜਿਆਂ ਦੇ ਸਟਾਇਲ ਨੂੰ ਲੈ ਕੇ ਆਈ ਆਲੋਚਕਾਂ ਦੇ ਨਿਸ਼ਾਨੇ ‘ਤੇ

ਮੇਲਾਨੀਆ ਟਰੰਪ ਕੱਪੜਿਆਂ ਦੇ ਸਟਾਇਲ ਨੂੰ ਲੈ ਕੇ ਆਈ ਆਲੋਚਕਾਂ ਦੇ ਨਿਸ਼ਾਨੇ ‘ਤੇ

Read Full Article
    ਅਮਰੀਕੀ ਰਾਸ਼ਟਰਪਤੀ ਨੇ ਬਦਲੀ ਆਪਣੀ ਵਿਵਾਦਿਤ ਪ੍ਰਵਾਸੀ ਨੀਤੀ, ਆਪਣੇ ਬੱਚਿਆਂ ਦੇ ਨਾਲ ਰਹਿ ਸਕਣਗੇ ਪ੍ਰਵਾਸੀ

ਅਮਰੀਕੀ ਰਾਸ਼ਟਰਪਤੀ ਨੇ ਬਦਲੀ ਆਪਣੀ ਵਿਵਾਦਿਤ ਪ੍ਰਵਾਸੀ ਨੀਤੀ, ਆਪਣੇ ਬੱਚਿਆਂ ਦੇ ਨਾਲ ਰਹਿ ਸਕਣਗੇ ਪ੍ਰਵਾਸੀ

Read Full Article
    ਸਰੀ (ਕੈਨੇਡਾ) ‘ਚ ਗੈਂਗ ਹਿੰਸਾ ਵਿਰੁੱਧ ਇਕਮੁੱਠ ਹੋਏ ਲੋਕ

ਸਰੀ (ਕੈਨੇਡਾ) ‘ਚ ਗੈਂਗ ਹਿੰਸਾ ਵਿਰੁੱਧ ਇਕਮੁੱਠ ਹੋਏ ਲੋਕ

Read Full Article
    ਅਮਰੀਕਾ ਦੇ ਓਰੇਗਨ ਜੇਲ੍ਹਾਂ ‘ਚ ਬੰਦ ਹਨ 52 ਸਿੱਖ

ਅਮਰੀਕਾ ਦੇ ਓਰੇਗਨ ਜੇਲ੍ਹਾਂ ‘ਚ ਬੰਦ ਹਨ 52 ਸਿੱਖ

Read Full Article
    ਕੈਲੀਫੋਰਨੀਆ ਸਟੇਟ ਦੇ ਹੋ ਸਕਦੇ ਹਨ ਤਿੰਨ ਹਿੱਸੇ

ਕੈਲੀਫੋਰਨੀਆ ਸਟੇਟ ਦੇ ਹੋ ਸਕਦੇ ਹਨ ਤਿੰਨ ਹਿੱਸੇ

Read Full Article
    ਰਾਠੇਸ਼ਵਰ ਸੂਰਾਪੁਰੀ ਦੀ ਕਿਤਾਬ ਲੋਕ ਅਰਪਣ

ਰਾਠੇਸ਼ਵਰ ਸੂਰਾਪੁਰੀ ਦੀ ਕਿਤਾਬ ਲੋਕ ਅਰਪਣ

Read Full Article
    ਐਲਕ ਗਰੋਵ ਮਲਟੀਕਲਚਰ ਕਮੇਟੀ ਲਈ ਵਿਸ਼ੇਸ਼ ਲੀਡਰਸ਼ਿਪ ਸਿੱਖਿਆ ਦਿੱਤੀ ਗਈ

ਐਲਕ ਗਰੋਵ ਮਲਟੀਕਲਚਰ ਕਮੇਟੀ ਲਈ ਵਿਸ਼ੇਸ਼ ਲੀਡਰਸ਼ਿਪ ਸਿੱਖਿਆ ਦਿੱਤੀ ਗਈ

Read Full Article
    ਪੰਜਾਬ ਪ੍ਰੋਡਕਸ਼ਨਜ ਵੱਲੋਂ ਸੈਕਰਾਮੈਂਟੋ ਵਿਖੇ ਕਰਵਾਇਆ ਗਿਆ ‘ਪੰਜਾਬੀ ਮੇਲਾ’ ਰਿਹਾ ਕਾਮਯਾਬ

ਪੰਜਾਬ ਪ੍ਰੋਡਕਸ਼ਨਜ ਵੱਲੋਂ ਸੈਕਰਾਮੈਂਟੋ ਵਿਖੇ ਕਰਵਾਇਆ ਗਿਆ ‘ਪੰਜਾਬੀ ਮੇਲਾ’ ਰਿਹਾ ਕਾਮਯਾਬ

Read Full Article
    ਗੁਰਦੁਆਰਾ ਸਾਹਿਬ ਰੋਜ਼ਵਿਲ ਦੀ ਲਾਇਬ੍ਰੇਰੀ ਨੂੰ ਕਿਤਾਬਾਂ ਭੇਂਟ

ਗੁਰਦੁਆਰਾ ਸਾਹਿਬ ਰੋਜ਼ਵਿਲ ਦੀ ਲਾਇਬ੍ਰੇਰੀ ਨੂੰ ਕਿਤਾਬਾਂ ਭੇਂਟ

Read Full Article
    ਦਰਬਾਰ ਸੰਪਰਦਾਇ ਲੋਪੋਂ ਵੱਲੋਂ ਅਮਰੀਕਾ ‘ਚ ਧਰਮਿਕ ਨੂਰੀ ਦੀਵਾਨਾਂ ਦੀ ਲੜੀ ਸ਼ੁਰੂ

ਦਰਬਾਰ ਸੰਪਰਦਾਇ ਲੋਪੋਂ ਵੱਲੋਂ ਅਮਰੀਕਾ ‘ਚ ਧਰਮਿਕ ਨੂਰੀ ਦੀਵਾਨਾਂ ਦੀ ਲੜੀ ਸ਼ੁਰੂ

Read Full Article