PUNJABMAILUSA.COM

ਕੈਂਬ੍ਰਿਜ਼ ਐਨਾਲਯਟਿਕਾ ਨੇ ਟਰੰਪ ਦੇ ਚੋਣ ਪ੍ਰਚਾਰ ਕਰਨ ਲਈ 5 ਕਰੋੜ ਫੇਸਬੁੱਕ ਯੂਜ਼ਰਾਂ ਦੀ ਨਿੱਜੀ ਜਾਣਕਾਰੀ ਕੀਤੀ ਸੀ ਚੋਰੀ

 Breaking News

March 18
16:40 2018

ਵਾਸ਼ਿੰਗਟਨ, 18 ਮਾਰਚ (ਪੰਜਾਬ ਮੇਲ)- ਡਾਟਾ ਵਿਸ਼ਲੇਸ਼ਣ ਕਰਨ ਵਾਲੀ ਕੈਂਬ੍ਰਿਜ਼ ਐਨਾਲਯਟਿਕਾ ਨੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ 2016 ਦੇ ਚੋਣ ਪ੍ਰਚਾਰ ‘ਚ ਸਮਰਥਨ ਤਕਨੀਕ ਤਿਆਰ ਕਰਨ ਲਈ 5 ਕਰੋੜ ਫੇਸਬੁੱਕ ਯੂਜ਼ਰਾਂ ਦੀ ਨਿੱਜੀ ਜਾਣਕਾਰੀ ਚੋਰੀ ਕੀਤੀ ਸੀ। ਇਹ ਜਾਣਕਾਰੀ ਨਿਊਯਾਰਕ ਟਾਈਮਜ਼ ਅਤੇ ਲੰਡਨ ਦੇ ਆਬਜ਼ਰਵਰ ਨੇ ਸ਼ਨੀਵਾਰ ਨੂੰ ਪ੍ਰਕਾਸ਼ਿਤ ਕੀਤੀ ਹੈ।
ਖਬਰ ਪ੍ਰਕਾਸ਼ਿਤ ਹੋਣ ਤੋਂ ਬਾਅਦ ਮੈਸਾਚੁਸੇਟਸ ਦੀ ਅਟਾਰਨੀ ਜਨਰਲ ਨੇ ਕਿਹਾ ਕਿ ਉਨ੍ਹਾਂ ਦੇ ਦਫਤਰ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਟਾਈਮਜ਼ ਦੀ ਰਿਪੋਰਟ ਤੋਂ ਲਿੰਕ ਟਵਿੱਟਰ ‘ਤੇ ਆਪਣੀ ਪੋਸਟ ‘ਚ ਮਾਓਰਾ ਹੇਅਲੀ ਨੇ ਕਿਹਾ ਹੈ, ‘ਮੈਸਾਚੁਸਟੇਸ ਦੇ ਨਿਵਾਸੀ ਫੇਸਬੁੱਕ ਅਤੇ ਕੈਂਬ੍ਰਿਜ਼ ਐਨਾਲਯਟਿਕਾ ਤੋਂ ਜਲਦ ਜਵਾਬ ਪਾਉਣ ਦੇ ਹੱਕਦਾਰ ਹਨ।
ਫੇਸਬੁੱਕ ਨੇ ਸ਼ੁੱਕਰਵਾਰ ਨੂੰ ਕਿਹਾ ਸੀ ਕਿ ਡਾਟਾ ਪ੍ਰਾਈਵੇਸੀ ਨੀਤੀ ਦਾ ਉਲੰਘਣ ਹੋਣ ਤੋਂ ਬਾਅਦ ਉਸ ਨੇ ਕੈਂਬ੍ਰਿਜ਼ ਐਨਾਲਯਟਿਕਾ ਨੂੰ ਮੁਅੱਤਲ ਕਰ ਦਿੱਤਾ ਹੈ। ਅਖਬਾਰ ਨੇ ਕੈਂਬ੍ਰਿਜ਼ ਐਨਾਲਯਟਿਕਾ ਦੇ ਸਾਬਕਾ ਕਰਮਚਾਰੀ, ਸਹਿਯੋਗੀਆਂ ਅਤੇ ਦਸਤਾਵੇਜ਼ਾਂ ਦਾ ਹਵਾਲਾ ਦਿੱਤਾ ਹੈ। ਅਖਬਾਰ ਨੇ ਇਸ ਨੂੰ ਫੇਸਬੁੱਕ ਲਿੰਕ ਦੇ ਇਤਿਹਾਸ ‘ਚ ਸਭ ਤੋਂ ਵੱਡੀ ਚੋਰੀ ਕਿਹਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article