PUNJABMAILUSA.COM

ਕੈਟੇਲੋਨੀਆ ਮਗਰੋਂ ਯੂਰਪ ਦੇ ਸੱਤ ਦੇਸ਼ਾਂ ਅੰਦਰ ਵੀ ਭੜਕ ਸਕਦੀ ਹੈ ਆਜ਼ਾਦੀ ਦੀ ਜੰਗ

ਕੈਟੇਲੋਨੀਆ ਮਗਰੋਂ ਯੂਰਪ ਦੇ ਸੱਤ ਦੇਸ਼ਾਂ ਅੰਦਰ ਵੀ ਭੜਕ ਸਕਦੀ ਹੈ ਆਜ਼ਾਦੀ ਦੀ ਜੰਗ

ਕੈਟੇਲੋਨੀਆ ਮਗਰੋਂ ਯੂਰਪ ਦੇ ਸੱਤ ਦੇਸ਼ਾਂ ਅੰਦਰ ਵੀ ਭੜਕ ਸਕਦੀ ਹੈ ਆਜ਼ਾਦੀ ਦੀ ਜੰਗ
October 29
13:59 2017

ਬਾਰਸੀਲੋਨਾ, 29 ਅਕਤੂਬਰ (ਪੰਜਾਬ ਮੇਲ)- ਸਪੇਨ ਵਿਚ ਰਾਜਨੀਤਕ ਸੰਕਟ ਵੱਧਦਾ ਜਾ ਰਿਹਾ ਹੈ। ਸਪੇਨ ਸੰਸਦ ਵੱਲੋਂ ਕੈਟੇਲੋਨੀਆ ਵਿਚ ਕੇਂਦਰੀ ਕਾਨੂੰਨ ਲਾਗੂ ਕਰਨ ਮਗਰੋਂ ਹੁਣ ਸਰਕਾਰ ਨੇ ਇੱਥੋਂ ਦੇ ਪੁਲਿਸ ਚੀਫ ਨੂੰ ਬਰਖਾਸਤ ਕਰ ਦਿੱਤਾ ਹੈ। ਇਸ ਦੌਰਾਨ ਸਪੇਨ ਦੇ ਉਪ-ਪ੍ਰਧਾਨ ਮੰਤਰੀ ਸੋਰਾਇਆ ਸਾਏਂਜ ਨੇ ਕੈਟੇਲੋਨੀਆ ਦੇ ਰਾਸ਼ਟਰਪਤੀ ਕਾਰਲਸ ਪੂਜੀਮੋਂਟ ਦੀ ਜਗ੍ਹਾ ਲੈ ਲਈ ਹੈ। ਕੈਟੇਲੋਨੀਆ ਵੱਲੋਂ ਆਜ਼ਾਦੀ ਦੇ ਐਲਾਨ ਮਗਰੋਂ ਸਪੇਨ ਦੀ ਸਰਕਾਰ ਨੇ ਇਹ ਕਦਮ ਚੁੱਕਿਆ। ਕੇਂਦਰੀ ਕਾਨੂੰਨ ਲਾਗੂ ਹੋਣ ਦੇ 40 ਮਿੰਟ ਮਗਰੋਂ ਹੀ ਕੈਟੇਲੋਨੀਆ ਨੇ ਆਪਣੀ ਸੰਸਦ ਵਿਚ ਸਟੇਟ ਦੀ ਆਜ਼ਾਦੀ ਦਾ ਪ੍ਰਸਤਾਵ ਪਾਸ ਕਰ ਦਿੱਤਾ। ਸਪੇਨ ਦੇ ਪ੍ਰਧਾਨ ਮੰਤਰੀ ਰਖੋਏ ਨੇ ਪੂਜੀਮੋਂਟ ਅਤੇ ਉਨ੍ਹਾਂ ਦੀ ਕੈਬੀਨੇਟ ਨੂੰ ਬਰਖਾਸਤ ਕਰ ਦਿੱਤਾ। ਉਨ੍ਹਾਂ ਨੇ ਕੈਟੇਲੋਨੀਆ ਵਿਚ ਚੋਣਾਂ ਕਰਾਉਣ ਦਾ ਐਲਾਨ ਕਰਦੇ ਹੋਏ ਕਿਹਾ ਕਿ ਸਾਧਾਰਨ ਸਥਿਤੀ ਬਹਾਲ ਕਰਨ ਲਈ ਕੈਟੇਲੋਨੀਆ ਦੇ ਸ਼ਾਸਨ ਨੂੰ ਸਿੱਧੇ ਕੰਟਰੋਲ ਵਿਚ ਲੈਣਾ ਜ਼ਰੂਰੀ ਸੀ। ਕੈਟੇਲੋਨੀਆ ਵਿਚ 21 ਦਸੰਬਰ ਨੂੰ ਫਿਰ ਵੋਟਿੰਗ ਹੋਵੇਗੀ। ਕੈਟੇਲੋਨੀਆ ਮਗਰੋਂ ਹੁਣ ਯੂਰਪ ਦੇ ਸੱਤ ਦੇਸ਼ਾਂ (1. ਬਾਸਕ, ਸਪੇਨ 2. ਸਕਾਟਲੈਂਡ, ਗ੍ਰੇਟ ਬ੍ਰਿਟੇਨ 3. ਫਲੈਂਡਰਸ, ਬੈਲਜ਼ੀਅਮ 4. ਲਾਬਾਰਡੀਅਤੇ ਵੇਨੇਟੋ, ਇਟਲੀ 5. ਕੋਰਸੀਕਾ, ਫਰਾਂਸ 6. ਫਰੋਏ ਟਾਪੂ, ਡੈਨਮਾਰਕ 7. ਬਾਵਰਿਆ, ਜਰਮਨੀ) ਵਿਚ ਵੀ ਆਜ਼ਾਦੀ ਦੀ ਅੱਗ ਭੜਕ ਸਕਦੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਪੂਰਬ ਸੀਰੀਆ ਤੋਂ ਹਟਾਏ ਜਾ ਰਹੇ ਅਮਰੀਕੀ ਫ਼ੌਜੀ ਪੱਛਮੀ ਇਰਾਕ ‘ਚ ਕੀਤੇ ਜਾਣਗੇ ਤਾਇਨਾਤ

ਪੂਰਬ ਸੀਰੀਆ ਤੋਂ ਹਟਾਏ ਜਾ ਰਹੇ ਅਮਰੀਕੀ ਫ਼ੌਜੀ ਪੱਛਮੀ ਇਰਾਕ ‘ਚ ਕੀਤੇ ਜਾਣਗੇ ਤਾਇਨਾਤ

Read Full Article
    ਅਮਰੀਕਾ ਵਿਚ ਗੂਗਲ ਨੇ ਡਰੋਨ ਰਾਹੀਂ ਪਹਿਲੀ ਡਲਿਵਰੀ ਕੀਤੀ

ਅਮਰੀਕਾ ਵਿਚ ਗੂਗਲ ਨੇ ਡਰੋਨ ਰਾਹੀਂ ਪਹਿਲੀ ਡਲਿਵਰੀ ਕੀਤੀ

Read Full Article
    ਭਾਰਤ-ਅਮਰੀਕਾ ਵਿਚਾਲੇ ਦੋ-ਪੱਖੀ ਰੱਖਿਆ ਵਪਾਰ 18 ਅਰਬ ਡਾਲਰ ਤੱਕ ਪਹੁੰਚਣ ਦੀ ਸੰਭਾਵਨਾ

ਭਾਰਤ-ਅਮਰੀਕਾ ਵਿਚਾਲੇ ਦੋ-ਪੱਖੀ ਰੱਖਿਆ ਵਪਾਰ 18 ਅਰਬ ਡਾਲਰ ਤੱਕ ਪਹੁੰਚਣ ਦੀ ਸੰਭਾਵਨਾ

Read Full Article
    ਭਾਰਤੀ ਵੇਟਲਿਫਟਰ ਸੁਧਾਕਰ ਜੈਅੰਤ ਦੀ ਗਰੈਂਡ ਕੈਨੀਯਨ ਨੇੜੇ ਕਾਰ ਹਾਦਸੇ ‘ਚ ਮੌਤ

ਭਾਰਤੀ ਵੇਟਲਿਫਟਰ ਸੁਧਾਕਰ ਜੈਅੰਤ ਦੀ ਗਰੈਂਡ ਕੈਨੀਯਨ ਨੇੜੇ ਕਾਰ ਹਾਦਸੇ ‘ਚ ਮੌਤ

Read Full Article
    ਆਤਮ ਸਮਰਪਣ ਕਰਨ ‘ਚ ਅਸਫਲ ਰਹਿਣ ‘ਤੇ ਭਾਰਤੀ ਮੂਲ ਦੇ ਵਿਅਕਤੀ ਨੂੰ 9 ਮਹੀਨੇ ਦੀ ਵਾਧੂ ਸਜ਼ਾ

ਆਤਮ ਸਮਰਪਣ ਕਰਨ ‘ਚ ਅਸਫਲ ਰਹਿਣ ‘ਤੇ ਭਾਰਤੀ ਮੂਲ ਦੇ ਵਿਅਕਤੀ ਨੂੰ 9 ਮਹੀਨੇ ਦੀ ਵਾਧੂ ਸਜ਼ਾ

Read Full Article
    ਟਰੰਪ ਕੈਬਨਿਟ ਤੋਂ ਊਰਜਾ ਮੰਤਰੀ ਰਿਕ ਪੇਰੀ ਨੇ ਦਿੱਤਾ ਅਸਤੀਫ਼ਾ

ਟਰੰਪ ਕੈਬਨਿਟ ਤੋਂ ਊਰਜਾ ਮੰਤਰੀ ਰਿਕ ਪੇਰੀ ਨੇ ਦਿੱਤਾ ਅਸਤੀਫ਼ਾ

Read Full Article
    ਟਵਿੱਟਰ ਨੇ ਅਮਰੀਕੀ ਰਾਸ਼ਟਰਪਤੀ ਦਾ ਅਕਾਊਂਟ ਬੰਦ ਕਰਨ ਤੋਂ ਕੀਤਾ ਮਨ੍ਹਾਂ

ਟਵਿੱਟਰ ਨੇ ਅਮਰੀਕੀ ਰਾਸ਼ਟਰਪਤੀ ਦਾ ਅਕਾਊਂਟ ਬੰਦ ਕਰਨ ਤੋਂ ਕੀਤਾ ਮਨ੍ਹਾਂ

Read Full Article
    ਭਾਰਤੀ ਮੂਲ ਦਾ ਅਮਰੀਕੀ ਕਾਰ ‘ਚ ਲਾਸ਼ ਲੈ ਕੇ ਪੁੱਜਾ ਥਾਣੇ

ਭਾਰਤੀ ਮੂਲ ਦਾ ਅਮਰੀਕੀ ਕਾਰ ‘ਚ ਲਾਸ਼ ਲੈ ਕੇ ਪੁੱਜਾ ਥਾਣੇ

Read Full Article
    ਰੋਜ਼ਵਿਲ ਵਿਚ ਭਾਰਤੀ ਵੱਲੋਂ ਪਰਿਵਾਰ ਦੇ 4 ਜੀਆਂ ਦੀ ਹੱਤਿਆ

ਰੋਜ਼ਵਿਲ ਵਿਚ ਭਾਰਤੀ ਵੱਲੋਂ ਪਰਿਵਾਰ ਦੇ 4 ਜੀਆਂ ਦੀ ਹੱਤਿਆ

Read Full Article
    ਕਿਤੇ ਫਿਰ ਤਾਂ ਨਹੀਂ ਅਟਕ ਰਹੀ ਬੰਦੀ ਸਿੰਘਾਂ ਦੀ ਰਿਹਾਈ

ਕਿਤੇ ਫਿਰ ਤਾਂ ਨਹੀਂ ਅਟਕ ਰਹੀ ਬੰਦੀ ਸਿੰਘਾਂ ਦੀ ਰਿਹਾਈ

Read Full Article
    ਸਿੱਖਾਂ ਦਾ ਅਮਰੀਕੀ ਅਰਥਚਾਰੇ ‘ਚ ਅਹਿਮ ਯੋਗਦਾਨ : ਲੈਫਟੀਨੈਂਟ ਗਵਰਨਰ

ਸਿੱਖਾਂ ਦਾ ਅਮਰੀਕੀ ਅਰਥਚਾਰੇ ‘ਚ ਅਹਿਮ ਯੋਗਦਾਨ : ਲੈਫਟੀਨੈਂਟ ਗਵਰਨਰ

Read Full Article
    ਐਲਕ ਗਰੋਵ ਪੁਲਿਸ ਮੁਖੀ ਨੇ ਕਮਿਸ਼ਨ ਮੈਂਬਰਾਂ ਨਾਲ ਕੀਤੀ ਮੁਲਾਕਾਤ

ਐਲਕ ਗਰੋਵ ਪੁਲਿਸ ਮੁਖੀ ਨੇ ਕਮਿਸ਼ਨ ਮੈਂਬਰਾਂ ਨਾਲ ਕੀਤੀ ਮੁਲਾਕਾਤ

Read Full Article
    ਹਾਦਸੇ ‘ਚ ਪੰਜਾਬੀ ਨੌਜਵਾਨ ਹਲਾਕ

ਹਾਦਸੇ ‘ਚ ਪੰਜਾਬੀ ਨੌਜਵਾਨ ਹਲਾਕ

Read Full Article
    ਸਪੋਕੇਨ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੂਰਬ ਮਨਾਇਆ

ਸਪੋਕੇਨ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੂਰਬ ਮਨਾਇਆ

Read Full Article
    ਬੇਕਰਸਫੀਲਡ ਵਿਖੇ ਕਰਵਾਈ 7ਵੀਂ ਸਾਲਾਨਾ ਬਾਈਕ ਰੈਲੀ ਯਾਦਗਾਰੀ ਹੋ ਨਿਬੜੀ

ਬੇਕਰਸਫੀਲਡ ਵਿਖੇ ਕਰਵਾਈ 7ਵੀਂ ਸਾਲਾਨਾ ਬਾਈਕ ਰੈਲੀ ਯਾਦਗਾਰੀ ਹੋ ਨਿਬੜੀ

Read Full Article