PUNJABMAILUSA.COM

ਕੈਨੇਡਾ ਏਅਰਪੋਰਟ ਤੋਂ ਬੇਰੰਗ ਮੋੜੇ ਗਏ ਵਿਧਾਇਕਾਂ ਦੇ ਮਾਮਲੇ ‘ਤੇ ‘ਆਪ’ ਨਾਰਾਜ਼; ਸਪੀਕਰ ਨਾਲ ਕੀਤੀ ਮੁਲਾਕਾਤ

ਕੈਨੇਡਾ ਏਅਰਪੋਰਟ ਤੋਂ ਬੇਰੰਗ ਮੋੜੇ ਗਏ ਵਿਧਾਇਕਾਂ ਦੇ ਮਾਮਲੇ ‘ਤੇ ‘ਆਪ’ ਨਾਰਾਜ਼; ਸਪੀਕਰ ਨਾਲ ਕੀਤੀ ਮੁਲਾਕਾਤ

ਕੈਨੇਡਾ ਏਅਰਪੋਰਟ ਤੋਂ ਬੇਰੰਗ ਮੋੜੇ ਗਏ ਵਿਧਾਇਕਾਂ ਦੇ ਮਾਮਲੇ ‘ਤੇ ‘ਆਪ’ ਨਾਰਾਜ਼; ਸਪੀਕਰ ਨਾਲ ਕੀਤੀ ਮੁਲਾਕਾਤ
July 25
10:16 2018

ਚੰਡੀਗੜ੍ਹ, 25 ਜੁਲਾਈ (ਪੰਜਾਬ ਮੇਲ)- ਬੀਤੇ ਦਿਨੀਂ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਅਮਰਜੀਤ ਸੰਦੋਆ ਅਤੇ ਕੁਲਤਾਰ ਸਿੰਘ ਨੂੰ ਕੈਨੇਡਾ ਏਅਰਪੋਰਟ ਤੋਂ ਬੰਰੇਗ ਮੋੜੇ ਜਾਣ ਦੇ ਮਾਮਲੇ ਨੂੰ ਲੈ ਕੇ ‘ਆਪ’ ਦੇ ਇਕ ਵਫਦ ਨੇ ਵਿਧਾਨ ਸਭਾ ਸਪੀਕਰ ਰਾਣਾ ਕੇ.ਪੀ. ਸਿੰਘ ਨਾਲ ਮੁਲਾਕਾਤ ਕੀਤੀ। ਵਿਰੋਧੀ ਧਿਰ ਦੇ ਨੇਤਾ ਸੁਖਪਾਲ ਖਹਿਰਾ ਅਤੇ ਵਿਧਾਇਕ ਅਮਨ ਅਰੋੜਾ ਦੀ ਅਗਵਾਈ ਵਾਲੇ ਵਫਦ ਨੇ ਇਸ ਘਟਨਾ ਦੀ ਨਿੰਦਾ ਕਰਦਿਆਂ ਸਪੀਕਰ ਨੂੰ ਕਿਹਾ ਕਿ ਲੋਕਾਂ ਵਲੋਂ ਚੁਣੇ ਗਏ ਨੁਮਾਇੰਦਿਆਂ ਨਾਲ ਅਜਿਹਾ ਸਲੂਕ ਗਲਤ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਸਪੀਕਰ ਨੇ ਕਿਹਾ ਕਿ ਇਹ ਮਾਮਲਾ ਅਫਸੋਸਜਨਕ ਹੈ, ਜਿਸ ਲਈ ਸਰਕਾਰ ਨੂੰ ਪੱਤਰ ਲਿਖ ਕੇ ਕਾਰਵਾਈ ਦੀ ਮੰਗ ਕੀਤੀ ਜਾਵੇਗੀ। ਕੈਨੇਡਾ ਦੇ ਇਮੀਗਰੇਸ਼ਨ ਅਧਿਕਾਰੀਆਂ ਨੇ ਆਮ ਆਦਮੀ ਪਾਰਟੀ (ਆਪ) ਦੇ ਦੋ ਵਿਧਾਇਕਾਂ ਕੁਲਤਾਰ ਸਿੰਘ ਸੰਧਵਾਂ (ਫਰੀਦਕੋਟ) ਅਤੇ ਅਮਰਜੀਤ ਸਿੰਘ ਸੰਦੋਆ (ਰੋਪੜ) ਨੂੰ ਓਟਵਾ ਹਵਾਈ ਅੱਡੇ ਤੋਂ ਮੋੜ ਦਿੱਤਾ ਹੈ। ਉਨ੍ਹਾਂ ਨੂੰ ਭਾਰਤ ਭੇਜੇ ਜਾਣ ਦੇ ਕਾਰਨਾਂ ਦਾ ਪਤਾ ਨਹੀਂ ਲੱਗਿਆ ਪਰ ਵਿਧਾਇਕਾਂ ਦਾ ਕਹਿਣਾ ਹੈ ਕਿ ਅਧਿਕਾਰੀ ਉਨ੍ਹਾਂ ਦੇ ਕੈਨੇਡਾ ਆਉਣ ਦੇ ਮਕਸਦ ਨਾਲ ਸਹਿਮਤ ਦਿਖਾਈ ਨਹੀਂ ਦਿੱਤੇ।
ਜਾਣਕਾਰੀ ਮੁਤਾਬਕ ਸ਼੍ਰੀ ਸੰਧਵਾਂ ਆਪਣੀ ਭੈਣ ਨੂੰ ਮਿਲਣ ਲਈ ਗਏ ਸਨ, ਜੋ ਓਟਵਾ ਰਹਿੰਦੀ ਹੈ। ‘ਆਪ’ ਦੇ ਸੂਬਾ ਸਹਿ ਕਨਵੀਨਰ ਡਾਕਟਰ ਬਲਬੀਰ ਸਿੰਘ ਨੇ ਕਿਹਾ ਕਿ ਸੰਦੋਆ ਨੇ ਵਿਦੇਸ਼ ਜਾਣ ਲਈ ਰੋਪੜ ਅਦਾਲਤ ਤੋਂ ਇਜਾਜ਼ਤ ਲਈ ਸੀ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article
    ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

Read Full Article
    ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

Read Full Article
    ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

Read Full Article
    ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

Read Full Article
    ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

Read Full Article
    9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

Read Full Article
    9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

Read Full Article
    ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

Read Full Article