PUNJABMAILUSA.COM

ਕੈਨੇਡਾ ‘ਚ ਅਮਰੀਕੀ ਰਾਜਦੂਤ ਕੈਲੀ ਨਾਈਟ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਕੈਨੇਡਾ ‘ਚ ਅਮਰੀਕੀ ਰਾਜਦੂਤ ਕੈਲੀ ਨਾਈਟ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਕੈਨੇਡਾ ‘ਚ ਅਮਰੀਕੀ ਰਾਜਦੂਤ ਕੈਲੀ ਨਾਈਟ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ
June 21
14:23 2018

ਓਟਵਾ, 21 ਜੂਨ (ਪੰਜਾਬ ਮੇਲ)-ਕੈਨੇਡਾ ‘ਚ ਅਮਰੀਕਾ ਦੀ ਰਾਜਦੂਤ ਕੈਲੀ ਨਾਈਟ ਕਰਾਫਟ ਨੂੰ ਜਾਨ ਤੋਂ ਮਾਰਨ ਦੀ ਧਮਕੀ ਮਿਲਣ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਡਾਕ ਰਾਹੀਂ ਭੇਜੇ ਗਏ ਧਮਕੀ ਭਰੇ ਪੱਤਰ ਨਾਲ ਸ਼ੱਕੀ ਪਦਾਰਥ ਵੀ ਪਾਇਆ ਗਿਆ ਸੀ। ਜਿਸ ਨੂੰ ਜਾਂਚ ਦੌਰਾਨ ਨੁਕਸਾਨ ਰਹਿਤ ਪਾਇਆ ਗਿਆ। ‘ਸੀ.ਬੀ.ਸੀ.’ ਦੀ ਰਿਪੋਰਟ ਮੁਤਾਬਕ ਧਮਕੀ ਵਾਲਾ ਪੱਤਰ ਤੇ ਸ਼ੱਕੀ ਪਦਾਰਥ ਡਾਕ ਰਾਹੀਂ ਅਮਰੀਕੀ ਰਾਜਦੂਤ ਦੀ ਰਿਹਾਇਸ਼ ‘ਤੇ ਪੁੱਜਾ ਤੇ ਜਾਂਚ ਦੌਰਾਨ ਸੁਰੱਖਿਆ ਅਧਿਕਾਰੀਆਂ ਦੀ ਨਜ਼ਰ ‘ਚ ਆ ਗਿਆ।
ਕੈਲੀ ਨਾਈਟ ਕਰਾਫਟ ਨੇ ਇਸ ਮਾਮਲੇ ਨੂੰ ਜ਼ਿਆਦਾ ਤਰਜੀਹ ਨਾ ਦਿੰਦਿਆਂ ਕਿਹਾ ਕਿ ਡਿਪਲੋਮੈਟਾਂ ਨੂੰ ਅਤੀਤ ‘ਚ ਵੀ ਅਜਿਹੀਆਂ ਧਮਕੀਆਂ ਮਿਲਦੀਆਂ ਰਹੀਆਂ ਹਨ। ਦੂਜੇ ਪਾਸੇ ਪ੍ਰਧਾਨ ਮੰਤਰੀ ਦੇ ਦਫਤਰ ਨੇ ਕਿਹਾ ਕਿ ਜਸਟਿਨ ਟਰੂਡੋ ਨੇ ਅਮਰੀਕੀ ਰਾਜਦੂਤ ਨਾਲ ਫੋਨ ‘ਤੇ ਗੱਲਬਾਤ ਕੀਤੀ ਜਦਕਿ ਵਿਦੇਸ਼ ਮੰਤਰੀ ਕ੍ਰਿਸਟੀਆ ਫਰੀਲੈਂਡ ਖਾਸ ਤੌਰ ‘ਤੇ ਕੈਲੀ ਨਾਈਟ ਕਰਾਫਟ ਨਾਲ ਮੁਲਾਕਾਤ ਲਈ ਪੁੱਜੇ। ਵਿਦੇਸ਼ ਮੰਤਰੀ ਨੇ ਟਵੀਟ ਕੀਤਾ ਕਿ ਅਜਿਹੀਆਂ ਘਟਨਾਵਾਂ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਅਮਰੀਕੀ ਰਾਜਦੂਤ ਇਕ ਜ਼ਰੂਰੀ ਤੇ ਜ਼ਿੰਮੇਵਾਰੀ ਵਾਲੀ ਸੇਵਾ ਨਿਭਾਅ ਰਹੀ ਹੈ ਤੇ ਕੈਨੇਡਾ ਉਨ੍ਹਾਂ ਦੀਆਂ ਸੇਵਾਵਾਂ ਦਾ ਸਤਿਕਾਰ ਕਰਦਾ ਹੈ।
ਜ਼ਿਕਰਯੋਗ ਹੈ ਕਿ ਦੁਵੱਲੇ ਵਪਾਰ ਮੁੱਦੇ ‘ਤੇ ਕੈਨੇਡਾ ਤੇ ਅਮਰੀਕਾ ਦਰਮਿਆਨ ਚੱਲ ਰਿਹਾ ਵਿਵਾਦ ਉਸ ਵੇਲੇ ਵਧ ਗਿਆ ਜਦੋਂ ਪਿਛਲੇ ਦਿਨੀਂ ਜੀ-7 ਸੰਮੇਲਨ ਵਿਚਾਲੇ ਛੱਡ ਕੇ ਗਏ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਨਾ ਸਿਰਫ ਜਸਟਿਨ ਟਰੂਡੋ ਬਾਰੇ ਇਤਰਾਜ਼ਯੋਗ ਟਿੱਪਣੀ ਕੀਤੀ ਸਗੋਂ ਇਹ ਵੀ ਕਹਿ ਦਿੱਤਾ ਕਿ ਪ੍ਰਧਾਨ ਮੰਤਰੀ ਦੇ ਕੀਤੇ ਦੀ ਸਜ਼ਾ ਕੈਨੇਡਾ ਦੇ ਲੋਕਾਂ ਨੂੰ ਭੁਗਤਣੀ ਪਵੇਗੀ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article