PUNJABMAILUSA.COM

ਕੈਨੇਡਾ ‘ਚ ਕੈਪਟਨ ਨੂੰ ਵੱਡਾ ਝਟਕਾ

ਕੈਨੇਡਾ ‘ਚ ਕੈਪਟਨ ਨੂੰ ਵੱਡਾ ਝਟਕਾ

ਕੈਨੇਡਾ ‘ਚ ਕੈਪਟਨ ਨੂੰ ਵੱਡਾ ਝਟਕਾ
April 22
10:09 2016

amrinder-singh-1-560x395
ਕੈਨੇਡਾ ‘ਚ ਹੋਣ ਵਾਲੀਆਂ ਰੈਲੀਆਂ ਹੋਈਆਂ ਰੱਦ
ਟੋਰਾਂਟੋ, 22 ਅਪ੍ਰੈਲ (ਪੰਜਾਬ ਮੇਲ)- ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਦੀਆਂ ਕੈਨੇਡਾ ‘ਚ ਹੋਣ ਵਾਲੀਆਂ ਰੈਲੀਆਂ ਰੱਦ ਹੋ ਗਈਆਂ ਹਨ। ਉਨ੍ਹਾਂ ਦਾ ਟੋਰਾਂਟੋ ਨੇੜੇ ਮਿਸੀਸਾਗਾ ਦੇ ਇੰਟਰਨੈਸ਼ਨਲ ਸੈਂਟਰ ‘ਚ 23 ਅਪ੍ਰੈਲ ਨੂੰ ਹੋਣ ਵਾਲਾ ਸਮਾਗਮ ਹੁਣ ਨਹੀਂ ਹੋਏਗਾ। ਕੈਨੇਡਾ ਤੇ ਭਾਰਤ ਸਰਕਾਰ ਦੇ ਦਖ਼ਲ ਤੋਂ ਬਾਅਦ ਇਹ ਸਮਾਗਮ ਰੱਦ ਕੀਤਾ ਗਿਆ ਹੈ। ਮਨੁੱਖੀ ਅਧਿਕਾਰਾਂ ਬਾਰੇ ਸੰਸਥਾ ਸਿੱਖਸ ਫਾਰ ਜਸਟਿਸ ਨੇ ਇਸ ਮਾਮਲੇ ਨੂੰ ਲੈ ਕੇ ਕੈਨੇਡਾ ਵਿਦੇਸ਼ ਮੰਤਰਾਲੇ ਨੂੰ ਸ਼ਿਕਾਇਤ ਕੀਤੀ ਸੀ।
ਇਸ ਮਾਮਲੇ ‘ਚ ਕਾਰਵਾਈ ਕਰਦਿਆਂ ਕੈਨੇਡਾ ਦੇ ਵਿਦੇਸ਼ ਮੰਤਰਾਲੇ ਨੇ ਓਟਾਵਾ ‘ਚ ਭਾਰਤ ਦੇ ਦੂਤਘਰ ਨੂੰ ਸੂਚਿਤ ਕੀਤਾ ਤਾਂ ਦਿੱਲੀ ਤੋਂ ਭਾਰਤ ਦੇ ਵਿਦੇਸ਼ ਸਕੱਤਰ ਸੁਬਰਾਮਨੀਅਮ ਜੈਸ਼ੰਕਰ ਨੇ ਅਮਰੀਕਾ ‘ਚ ਸ਼ਿਕਾਗੋ ਵਿਖੇ ਕੈਪਟਨ ਅਮਰਿੰਦਰ ਸਿੰਘ ਨਾਲ ਸੰਪਰਕ ਕਰਕੇ ਕੈਨੇਡਾ ‘ਚ ਰਾਜਨੀਤਕ ਸਰਗਰਮੀਆਂ ਸੰਕੋਚਣ ਬਾਰੇ ਕਿਹਾ। ਕਾਂਗਰਸ ਲੀਡਰਾਂ ਮੁਤਾਬਕ ਹੁਣ ਨਿੱਜੀ ਮੀਟਿੰਗਾਂ ਕੀਤੀਆਂ ਜਾ ਸਕਦੀਆਂ ਹਨ ਪਰ ਕੋਈ ਜਨਤਕ ਸਮਾਗਮ ਨਹੀਂ ਹੋਵੇਗਾ। ਕੈਪਟਨ ਅਮਰਿੰਦਰ ਸਿੰਘ ਨੇ ਇਸ ਕਾਰਵਾਈ ‘ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਜੇਕਰ ਅਕਾਲੀ ਮੰਤਰੀ ਤੇ ‘ਆਪ’ ਸਾਂਸਦ ਭਗਵੰਤ ਮਾਨ ਸਮੇਤ ਹੋਰ ‘ਆਪ’ ਲੀਡਰ ਕੈਨੇਡਾ ‘ਚ ਜਨਤਕ ਸਮਾਗਮ ਕਰ ਸਕਦੇ ਹਨ ਤਾਂ ਉਨ੍ਹਾਂ ਦੀਆਂ ਰੈਲੀਆਂ ‘ਤੇ ਰੋਕ ਲਗਾਉਣਾ ਗਲਤ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article